ਕਿਹਾ – ਪੰਜਾਬ ‘ਚ ਬਿਹਾਰੀ ਕਾਮਿਆਂ ਦੀਆਂ ਮੁਸ਼ਕਲਾਂ ਸਮੇਂ ਉਨ੍ਹਾਂ ਨਾਲ ਖੜ੍ਹਾਂਗਾ ਕਟਿਹਾਰ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਚ ਕੈਬਨਿਟ ਮੰਤਰੀ ਅਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਨਵਜੋਤ ਸਿੱਧੂ ਨੇ ਬਿਹਾਰ ਦੇ ਕਿਸ਼ਨਗੰਜ ਵਿਚ ਵਿਵਾਦਤ ਬਿਆਨ ਦੇ ਦਿੰਦੇ ਹੋਏ ਧਰਮ ਦੇ ਅਧਾਰ ‘ਤੇ ਵੋਟਾਂ ਪਾਉਣ ਦੀ ਅਪੀਲ ਕਰ …
Read More »ਸ਼ਤਰੂਘਨ ਸਿਨਹਾ ਦੀ ਪਤਨੀ ਸਮਾਜਵਾਦੀ ਪਾਰਟੀ ‘ਚ ਸ਼ਾਮਲ
ਲਖਨਊ ਤੋਂ ਮਿਲੀ ਪੂਨਮ ਸਿਨਹਾ ਨੂੰ ਲੋਕ ਸਭਾ ਦੀ ਟਿਕਟ ਲਖਨਊ/ਬਿਊਰੋ ਨਿਊਜ਼ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸ਼ਤਰੂਘਨ ਸਿਨਹਾ ਦੀ ਪਤਨੀ ਪੂਨਮ ਸਿਨਹਾ ਸਮਾਜਵਾਦੀ ਪਾਰਟੀ ਵਿਚ ਸ਼ਾਮਲ ਹੋ ਗਈ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੀ ਅਗਵਾਈ ਵਿਚ ਪਾਰਟੀ ਵਿਚ ਸ਼ਾਮਲ ਹੋਈ ਪੂਨਮ ਸਿਨਹਾ ਨੂੰ ਲਖਨਊ ਹਲਕੇ …
Read More »ਪ੍ਰਿਅੰਕਾ ਵਲੋਂ ਨਰਿੰਦਰ ਮੋਦੀ ਖਿਲਾਫ ਚੋਣ ਲੜਨ ਦੇ ਚਰਚੇ
ਨਵੀਂ ਦਿੱਲੀ/ਬਿਊਰੋ ਨਿਊਜ਼ ਸਿਆਸੀ ਹਲਕਿਆਂ ਵਿਚ ਇਹ ਚਰਚਾ ਛਿੜੀ ਹੋਈ ਹੈ ਕਿ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਹੁਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵਾਰਾਨਸੀ ਤੋਂ ਚੋਣ ਲੜ ਸਕਦੀ ਹੈ। ਇਸ ਸਬੰਧੀ ਪ੍ਰਿਅੰਕਾ ਦੇ ਪਤੀ ਰਾਬਰਟ ਨੇ ਕਿਹਾ ਕਿ ਜੇ ਪ੍ਰਿਅੰਕਾ ਵਾਰਾਨਸੀ ਤੋਂ ਚੋਣ ਲੜਦੀ ਹੈ ਤਾਂ ਨਰਿੰਦਰ ਮੋਦੀ ਨੂੰ …
Read More »ਕਾਂਗਰਸ ਦੇ ਚੋਣ ਪ੍ਰਚਾਰ ਨੂੰ ਪ੍ਰਭਾਵਿਤ ਕਰਨ ਲਈ ਭਾਜਪਾ ਨੇ 3 ਮਹੀਨੇ ਪਹਿਲਾਂ ਬੁੱਕ ਕੀਤੇ ਪ੍ਰਾਈਵੇਟ ਜੈਟ ਹੈਲੀਕਾਪਟਰ
ਭਾਜਪਾ ਵਲੋਂ 50 ਪ੍ਰਾਈਵੇਟ ਜੈਟ ਬੁੱਕ ਕਰਵਾਉਣ ਦੀ ਗੱਲ ਆਈ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਰਾਜਨੀਤਕ ਪਾਰਟੀਆਂ ਹਰ ਰਸਤਾ ਅਪਣਾ ਰਹੀਆਂ ਹਨ ਅਤੇ ਭਾਜਪਾ ਇਸ ਦੌੜ ਵਿਚ ਸਭ ਤੋਂ ਮੋਹਰੇ ਨਜ਼ਰ ਆ ਰਹੀ ਹੈ। ਸੱਤਾਧਾਰੀ ਪਾਰਟੀ ਨੇ ਪ੍ਰਚਾਰ ਲਈ 50 ਪ੍ਰਾਈਵੇਟ ਜੈਟ …
Read More »ਸੱਜਣ ਕੁਮਾਰ ਨੂੰ ਸੁਪਰੀਮ ਕੋਰਟ ਨੇ ਦਿੱਤਾ ਝਟਕਾ
ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਅਗਸਤ ਮਹੀਨੇ ਤੱਕ ਟਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਅਰਜ਼ੀ ‘ਤੇ ਸੁਣਵਾਈ ਸੁਪਰੀਮ ਕੋਰਟ ਨੇ ਅਗਸਤ ਮਹੀਨੇ ਤੱਕ ਟਾਲ ਦਿੱਤੀ ਹੈ। ਇਸ ਤਰ੍ਹਾਂ ਜ਼ਮਾਨਤ ਦੀ ਆਸ ਲਗਾਈ ਬੈਠੇ ਸੱਜਣ …
Read More »ਰਾਫੇਲ ਮਾਮਲੇ ‘ਚ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਕੋਲੋਂ ਮੰਗਿਆ 7 ਦਿਨਾਂ ‘ਚ ਜਵਾਬ
ਰਾਹੁਲ ਦਾ ਕਹਿਣਾ ਸੀ – ਅਦਾਲਤ ਨੇ ਮੰਨਿਆ ਕਿ ਭ੍ਰਿਸ਼ਟਾਚਾਰ ਹੋਇਆ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਕੇ 7 ਦਿਨਾਂ ਦੇ ਅੰਦਰ-ਅੰਦਰ 22 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਰਾਫੇਲ ਮਾਮਲੇ ਵਿਚ ਹੋ ਰਹੀ ਸੁਣਵਾਈ ‘ਤੇ ਅਦਾਲਤ …
Read More »ਮੋਦੀ ਦੇ ਹੈਲੀਕਾਪਟਰ ‘ਚੋਂ ਉਤਾਰਿਆ ਕਾਲੇ ਰੰਗ ਦਾ ਬਕਸਾ ਚਰਚਾ ਦਾ ਵਿਸ਼ਾ ਬਣਿਆ
ਕਾਂਗਰਸ ਨੇ ਚੋਣ ਕਮਿਸ਼ਨ ਕੋਲੋਂ ਜਾਂਚ ਦੀ ਕੀਤੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਇਕ ਵੀਡੀਓ ਜਾਰੀ ਕੀਤਾ ਹੈ, ਜਿਸ ਵਿਚ ਪਿਛਲੇ ਦਿਨੀਂ ਚਿਤਰਦੁਰਗਾ ਪਹੁੰਚੇ ਨਰਿੰਦਰ ਮੋਦੀ ਦੇ ਹੈਲੀਕਾਪਟਰ ਵਿਚੋਂ ਇਕ ਕਾਲੇ ਰੰਗ ਦੇ ਬਕਸੇ ਨੂੰ ਉਤਾਰਦੇ ਹੋਏ ਦਿਖਾਇਆ ਗਿਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਬਕਸੇ ਨੂੰ …
Read More »ਦਿੱਲੀ ‘ਚ ਮਨਜਿੰਦਰ ਸਿਰਸਾ ਮੂਹਰਿਆਂ ਪ੍ਰੋਗਰਾਮ ਦੌਰਾਨ ਹੀ ਮਾਈਕ ਚੁੱਕਿਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰਤੀ ਅਜੇ ਵੀ ਲੋਕਾਂ ‘ਚ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਪ੍ਰਤੀ ਲੋਕਾਂ ਵਿਚ ਗੁੱਸਾ ਹੈ। ਇਸਦੀ ਮਿਸਾਲ ਉਸ ਵੇਲੇ ਦੇਖਣ ਨੂੰ ਮਿਲੀ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕੋਲੋਂ ਚੱਲਦੇ ਪ੍ਰੋਗਰਾਮ ਦੌਰਾਨ …
Read More »ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਦਿਹਾਂਤ
ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ ਬਲਾਚੌਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਚੌਧਰੀ ਨੰਦ ਲਾਲ ਦਾ ਲੰਬੀ ਬਿਮਾਰੀ ਤੋਂ ਬਾਅਦ ਮੁਹਾਲੀ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 73 ਵਰ੍ਹਿਆਂ ਦੇ ਸਨ ਤੇ ਚਾਰ ਵਾਰ ਬਲਾਚੌਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਸਨ। ਨੰਦ ਲਾਲ ਦਾ …
Read More »ਫੌਜ ਦੇ ਨਾਮ ‘ਤੇ ਵੋਟਾਂ ਮੰਗਣ ਦੀ ਭਾਜਪਾ ਦੀ ਚਾਲ ਪੁੱਠੀ ਪੈਣ ਲੱਗੀ
148 ਸਾਬਕਾ ਫੌਜੀ ਅਫਸਰਾਂ ਨੇ ਰਾਸ਼ਟਰਪਤੀ ਨੂੰ ਲਿਖੀ ਚਿੱਠੀ ਪਰ ਸਾਬਕਾ ਫੌਜੀ ਅਫਸਰਾਂ ਦਾ ਕਹਿਣਾ – ਅਸੀਂ ਅਜਿਹੀ ਕੋਈ ਚਿੱਠੀ ਨਹੀਂ ਲਿਖੀ ਨਵੀਂ ਦਿੱਲੀ/ਬਿਊਰੋ ਨਿਊਜ਼ ਫੌਜ ਦੇ ਦਮ ‘ਤੇ ਚੋਣਾਂ ਜਿੱਤਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਚੁਣਾਵੀ ਚਾਲ ਹੁਣ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਚੋਣ ਪ੍ਰਚਾਰ ਦੌਰਾਨ ਫੌਜ ਅਤੇ …
Read More »