Breaking News
Home / ਭਾਰਤ (page 617)

ਭਾਰਤ

ਭਾਰਤ

ਦਿੱਲੀ ਵਿਚ ਕੇਜਰੀਵਾਲ ਸਰਕਾਰ ਨੇ ਬਿਜਲੀ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਨਵੀਆਂ ਦਰਾਂ ਭਲਕੇ 1 ਅਗਸਤ ਤੋਂ ਲਾਗੂ ਹੋਣਗੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਦਿੱਲੀ ਵਾਸੀਆਂ ਨੂੰ ਕੇਜਰੀਵਾਲ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ਹੁਣ ਦਿੱਲੀ ਬਿਜਲੀ ਰੈਗੂਲੇਟਰੀ ਕਮਿਸ਼ਨ (ਡੀ.ਈ.ਆਰ.ਸੀ.) ਨੇ ਬਿਜਲੀ ਦੇ ਫਿਕਸ ਚਾਰਜ ਵਿਚ ਕਟੌਤੀ ਕਰ ਦਿੱਤੀ ਹੈ। ਜਿਸ ਤਹਿਤ ਹੁਣ 2 ਕਿੱਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ‘ਤੇ 20 ਰੁਪਏ …

Read More »

ਭਾਰਤੀ ਫੌਜ ਨੇ ਘੁਸਪੈਠ ਕਰ ਰਹੇ 3 ਅੱਤਵਾਦੀ ਮਾਰੇ

ਪਾਕਿ ਨੇ ਜੰਗਬੰਦੀ ਦੀ ਕੀਤੀ ਉਲੰਘਣਾ, 5 ਆਮ ਨਾਗਰਿਕ ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਭਾਰਤੀ ਫੌਜ ਨੇ ਕੰਟਰੋਲ ਰੇਖਾ ਨੇੜੇ ਅੱਤਵਾਦੀਆਂ ਦੀ ਘੁਸਪੈਠ ਨੂੰ ਨਾਕਾਮ ਕਰ ਦਿੱਤਾ। ਸੁਰੱਖਿਆ ਬਲਾਂ ਨੇ ਲੰਘੀ ਰਾਤ ਬਾਂਦੀਪੋਰਾ ਜ਼ਿਲ੍ਹੇ ਦੇ ਗੁਰੇਜ ਸੈਕਟਰ ਵਿਚ ਮੁਕਾਬਲੇ ਵਿਚ 3 ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸੇ ਦੌਰਾਨ ਪਾਕਿਸਤਾਨੀ ਫੌਜ …

Read More »

ਫਰਜ਼ੀ ਟਰੈਵਲ ਏਜੰਟਾਂ ਦੀ ਚੁੰਗਲ ‘ਚ ਫਸਿਆ ਭਾਰਤ

ਪੰਜਾਬ ‘ਚ ਵੀ 76 ਟਰੈਵਲ ਏਜੰਟਾਂ ਦੇ ਨਾਮ ਆਏ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਦੇਸ਼ ਭੇਜਣ ਅਤੇ ਸਸਤੇ ਪੈਕੇਜ ਵਿਚ ਟੂਰ-ਟਰੈਵਲ ਦਾ ਲਾਲਚ ਦੇ ਕੇ ਆਮ ਜਨਤਾ ਨਾਲ ਧੋਖਾ ਕਰਨ ਵਾਲੇ ਫਰਜ਼ੀ ਏਜੰਟਾਂ ਦੀ ਭਰਮਾਰ ਹੋ ਚੁੱਕੀ ਹੈ। ਲੋਕਾਂ ਨੂੰ ਵੀ ਉਦੋਂ ਸਮਝ ਆਉਂਦੀ ਹੈ, ਜਦੋਂ ਉਨ੍ਹਾਂ ਨਾਲ ਧੋਖਾ ਹੋ ਚੁੱਕਾ …

Read More »

2ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਤਿੰਨ ਤਲਾਕ ਬਿੱਲ ਪਾਸ

ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਬਣ ਜਾਵੇਗਾ ਕਾਨੂੰਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਤੋਂ ਬਾਅਦ ਰਾਜ ਸਭਾ ਵਿਚ ਵੀ ਤਿੰਨ ਤਲਾਕ ਬਿੱਲ ਅੱਜ ਪਾਸ ਹੋ ਗਿਆ। ਇਸਦੇ ਨਾਲ ਹੀ ਇਸ ਬਿੱਲ ਦੇ ਕਾਨੂੰਨ ਬਣਨ ਦਾ ਰਸਤਾ ਵੀ ਸਾਫ ਹੋ ਗਿਆ। ਰਾਸ਼ਟਰਪਤੀ ਕੋਲੋਂ ਮਨਜੂਰੀ ਮਿਲਣ ਤੋਂ ਬਾਅਦ ਇਹ ਕਾਨੂੰਨ ਦੇ ਤੌਰ …

Read More »

ਗਾਂਧੀ ਪਰਿਵਾਰ ਦੇ ਕਰੀਬੀ ਸੰਜੇ ਸਿੰਘ ਨੇ ਰਾਜ ਸਭਾ ‘ਚੋਂ ਦਿੱਤਾ ਅਸਤੀਫਾ

ਭਲਕੇ ਭਾਰਤੀ ਜਨਤਾ ਪਾਰਟੀ ‘ਚ ਹੋਣਗੇ ਸ਼ਾਮਲ ਅਮੇਠੀ/ਬਿਊਰੋ ਨਿਊਜ਼ ਗਾਂਧੀ ਪਰਿਵਾਰ ਦੇ ਕਰੀਬੀ ਸੰਜੇ ਸਿੰਘ ਨੇ ਕਾਂਗਰਸ ਅਤੇ ਰਾਜ ਸਭਾ ਮੈਂਬਰੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਜੇ ਸਿੰਘ ਭਲਕੇ ਬੁੱਧਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਜਾਣਗੇ। ਰਾਜ ਸਭਾ ਦੇ ਸਭਾਪਤੀ ਐਮ. ਵੈਂਕਈਆ ਨਾਇਡੂ ਨੇ ਸੰਜੇ ਸਿੰਘ ਦਾ ਅਸਤੀਫਾ …

Read More »

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਭਾਰਤ ਦਾ ਜਵਾਨ ਸ਼ਹੀਦ

ਭਾਰਤੀ ਫੌਜ ਨੇ ਵੀ ਦੋ ਪਾਕਿਸਤਾਨੀ ਫੌਜੀ ਮਾਰ ਮੁਕਾਏ ਸ੍ਰੀਨਗਰ/ਬਿਊਰੋ ਨਿਊਜ਼ ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜੰਮੂ-ਕਸ਼ਮੀਰ ਵਿਚ ਪਾਕਿਸਤਾਨ ਨੇ ਅੱਜ ਫਿਰਗੋਲੀਬੰਦੀ ਦੀ ਉਲੰਘਣਾ ਕਰਦਿਆਂ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਅਤੇ ਕੁਪਵਾੜਾ ਜ਼ਿਲ੍ਹੇ ਵਿਚ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਦੌਰਾਨ ਸੁੰਦਰਬਨੀ ਸੈਕਟਰ ਵਿਚ ਭਾਰਤੀ ਫੌਜ ਦਾ ਇੱਕ …

Read More »

ਯੇਦੀਯੁਰੱਪਾ ਨੇ ਕਰਨਾਟਕ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਜਿੱਤਿਆ

ਸਪੀਕਰ ਰਮੇਸ਼ ਕੁਮਾਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਯੁਰੱਪਾ ਨੇ ਅੱਜ ਵਿਧਾਨ ਸਭਾ ਵਿਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਕਾਂਗਰਸ-ਜੇ.ਡੀ.ਐਸ. ਸਰਕਾਰ ਡਿੱਗਣ ਤੋਂ ਬਾਅਦ ਯੇਦੀਯੁਰੱਪਾ ਨੇ ਲੰਘੀ 26 ਜੁਲਾਈ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਦੌਰਾਨ ਵਿਰੋਧੀ ਧਿਰ ਨੇ …

Read More »

ਸਪਾ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਲੋਕ ਸਭਾ ਵਿਚ ਮੰਗੀ ਮਾਫ਼ੀ

ਰਮਾ ਦੇਵੀ ਬੋਲੀ – ਆਜ਼ਮ ਦੀ ਆਦਤ ਲੋੜ ਤੋਂ ਜ਼ਿਆਦਾ ਵਿਗੜੀ ਹੋਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ ਮੈਂਬਰ ਰਮਾ ਦੇਵੀ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਕਰਨ ਲਈ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਮੁਹੰਮਦ ਆਜ਼ਮ ਖ਼ਾਨ ਨੇ ਅੱਜ ਲੋਕ ਸਭਾ ਵਿਚ ਮਾਫ਼ੀ ਮੰਗੀ ਹੈ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਮੇਰੀ …

Read More »

ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਜਵਾਨਾਂ ਨੂੰ ਪੂਰੇ ਭਾਰਤ ਨੇ ਕੀਤਾ ਯਾਦ

ਰਾਸ਼ਟਰਪਤੀ, ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਪੂਰੇ ਭਾਰਤ ਨੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕੀਤਾ। ਅੱਜ ਤੋਂ 20 ਸਾਲ ਪਹਿਲਾਂ 1999 ਵਿਚ ਭਾਰਤੀ ਫੌਜ ਨੇ ਪਾਕਿਸਤਾਨ ਨੂੰ ਹਰਾ ਕੇ ਕਾਰਗਿਲ ਦੀਆਂ ਪਹਾੜੀਆਂ ‘ਤੇ ਤਿਰੰਗਾ ਲਹਿਰਾਇਆ ਸੀ। …

Read More »

ਲੋਕ ਸਭਾ ‘ਚ ਸਪਾ ਸੰਸਦ ਮੈਂਬਰ ਆਜ਼ਮ ਖਾਨ ਨੂੰ ਮੁਅੱਤਲ ਕਰਨ ਦੀ ਉਠੀ ਮੰਗ

ਆਜ਼ਮ ਨੇ ਭਾਜਪਾ ਦੀ ਸੰਸਦ ਮੈਂਬਰ ਨੂੰ ਕਿਹਾ ਸੀ – ਮੈਂ ਤੁਹਾਡੀਆਂ ਅੱਖਾਂ ‘ਚ ਅੱਖਾਂ ਪਾਈ ਰੱਖਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਲਗਾਤਾਰ ਦੂਜੇ ਦਿਨ ਵੀ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖਾਨ ਦੇ ਬਿਆਨ ‘ਤੇ ਹੰਗਾਮਾ ਹੋਇਆ। ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਆਜ਼ਮ ਖਾਨ ਨੂੰ …

Read More »