ਸੀ.ਬੀ.ਆਈ. ਨੇ ਕਿਹਾ – ਜੇਕਰ ਸੱਜਣ ਨੂੰ ਜ਼ਮਾਨਤ ਮਿਲੀ ਤਾਂ ਇਹ ਨਿਆਂ ਨਾਲ ਮਜ਼ਾਕ ਹੋਵੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਸੀ.ਬੀ.ਆਈ. ਨੂੰ 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਵਿਰੁੱਧ ਚੱਲ ਰਹੇ ਕੇਸ ਦੀ ਰਿਪੋਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਕ ਹੋਰ ਮਾਮਲੇ ਵਿਚ ਉਮਰ …
Read More »ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਪਹੁੰਚੇ ਵਾਈਸ ਅਡਮਿਰਲ ਵਿਮਲ ਵਰਮਾ
ਬਿਪਨ ਰਾਵਤ ਨੂੰ ਫੌਜ ਮੁਖੀ ਬਣਾਏ ਜਾਣ ਮੌਕੇ ਵੀ ਹੋਇਆ ਸੀ ਵਿਵਾਦ ਨਵੀਂ ਦਿੱਲੀ/ਬਿਊਰੋ ਨਿਊਜ਼ ਵਾਈਸ ਐਡਮਿਰਲ ਵਿਮਲ ਵਰਮਾ ਨੇ ਕਰਮਬੀਰ ਸਿੰਘ ਨੂੰ ਅਗਲਾ ਨੇਵੀ ਚੀਫ ਬਣਾਏ ਜਾਣ ਖਿਲਾਫ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ। ਵਰਮਾ ਦਾ ਆਰੋਪ ਹੈ ਕਿ ਅਗਲੇ ਨੇਵੀ ਚੀਫ ਦੀ ਨਿਯੁਕਤੀ ਸਮੇਂ ਉਸਦੀ ਯੋਗਤਾ ਨੂੰ ਨਜ਼ਰਅੰਦਾਜ਼ …
Read More »ਲੰਡਨ ਦੀ ਅਦਾਲਤ ਨੇ ਵਿਜੈ ਮਾਲਿਆ ਦੀ ਹਵਾਲਗੀ ਵਿਰੁੱਧ ਦਿੱਤੀ ਅਰਜ਼ੀ ਨੂੰ ਕੀਤਾ ਖ਼ਾਰਜ
ਹੁਣ ਸੁਪਰੀਮ ਕੋਰਟ ਵਿਚ ਹੀ ਹੋ ਸਕੇਗੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ ਤੋਂ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਲੰਡਨ ਦੀ ਵੈਸਟ ਮਨਿਸਟਰ ਅਦਾਲਤ ਤੋਂ ਵੱਡਾ ਝਟਕਾ ਲੱਗਿਆ ਹੈ। ਲੰਡਨ ਦੀ ਅਦਾਲਤ ਵਿਚ ਹਵਾਲਗੀ ਦੇ ਖ਼ਿਲਾਫ਼ ਦਿੱਤੀ ਗਈ ਮਾਲਿਆ ਦੀ ਅਰਜ਼ੀ ਨੂੰ ਖ਼ਾਰਜ ਕਰ …
Read More »ਇੰਦੌਰ ਤੋਂ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਚੋਣ ਲੜਨ ਤੋਂ ਕੀਤਾ ਇਨਕਾਰ
ਕਿਹਾ – ਭਾਜਪਾ ਪਹਿਲਾਂ ਦੁਚਿੱਤੀ ਦੂਰ ਕਰੇ ਇੰਦੌਰ/ਬਿਊਰੋ ਨਿਊਜ਼ ਲੋਕ ਸਭਾ ਸਪੀਕਰ ਅਤੇ 8 ਵਾਰ ਸੰਸਦ ਮੈਂਬਰ ਰਹਿ ਚੁੱਕੀ ਸੁਮਿੱਤਰਾ ਮਹਾਜਨ ਨੇ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਇਕ ਪੱਤਰ ਜਾਰੀ ਕਰਕੇ ਕਿਹਾ ਕਿ ਭਾਜਪਾ ਵਿਚ ਉਨ੍ਹਾਂ ਦੀ ਟਿਕਟ ਨੂੰ ਲੈ ਕੇ ਦੁਚਿੱਤੀ ਵਾਲਾ …
Read More »ਅਡਵਾਨੀ ਦੇ ਬਹਾਨੇ ਰਾਬਰਟ ਵਾਡਰਾ ਨੇ ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ
ਕਿਹਾ – ਸੀਨੀਅਰਾਂ ਦੀ ਸਲਾਹ ਨਾ ਮੰਨਣਾ ਸ਼ਰਮਨਾਕ ਨਵੀਂ ਦਿੱਲੀ/ਬਿਊਰੋ ਨਿਊਜ਼ ਗੁਜਰਾਤ ਦੇ ਗਾਂਧੀਨਗਰ ਤੋਂ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਟਿਕਟ ਨਹੀਂ ਦਿੱਤੀ ਅਤੇ ਹੁਣ ਕਈ ਦਿਨਾਂ ਬਾਅਦ ਅਡਵਾਨੀ ਨੇ ਚੁੱਪੀ ਤੋੜੀ ਹੈ। ਉਨ੍ਹਾਂ ਆਪਣੇ ਬਲਾਗ ਵਿਚ ਲਿਖਿਆ ਕਿ ਉਨ੍ਹਾਂ ਲਈ ਸਭ ਤੋਂ ਪਹਿਲਾਂ ਦੇਸ਼ ਹੈ, ਫਿਰ …
Read More »ਰੈਨਬੈਕਸੀ ਦੇ ਸਾਬਕਾ ਮਾਲਕਾਂ ਮਾਲਵਿੰਦਰ ਤੇ ਸ਼ਵਿੰਦਰ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਕਰੇਗਾ ਸੁਣਵਾਈ
ਦੋਸ਼ ਸਾਬਤ ਹੋਣਗੇ ਤਾਂ ਭੇਜੇ ਜਾਣਗੇ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਭਾਰਤੀ ਕੰਪਨੀ ਰੈਨਬੈਕਸੀ ਦੇ ਸਾਬਕਾ ਮਾਲਕਾਂ ਦੇ ਖ਼ਿਲਾਫ਼ ਮਾਣਹਾਨੀ ਮਾਮਲੇ ‘ਤੇ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੀ ਸੁਪਰੀਮ ਕੋਰਟ ਬੈਂਚ ਨੇ ਕਿਹਾ ਹੈ ਕਿ ਉਹ 11 ਅਪ੍ਰੈਲ ਨੂੰ ਰੈਨਬੈਕਸੀ …
Read More »ਪੰਜਾਬ ‘ਚ ਕਾਂਗਰਸ ਵਲੋਂ 6 ਉਮੀਦਵਾਰਾਂ ਦਾ ਐਲਾਨ
ਸੁਨੀਲ ਜਾਖੜ, ਪਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਰਵਨੀਤ ਸਿੰਘ ਬਿੱਟੂ, ਗੁਰਜੀਤ ਸਿੰਘ ਔਜਲਾ ਅਤੇ ਡਾ. ਰਾਜ ਕੁਮਾਰ ਨੂੰ ਮਿਲੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਉਮੀਦਵਾਰਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ …
Read More »ਰਾਹੁਲ ਗਾਂਧੀ ਦੋ ਲੋਕ ਸਭਾ ਹਲਕਿਆਂ ਤੋਂ ਲੜਨਗੇ ਚੋਣ
ਰਾਹੁਲ ਵਲੋਂ ਯੂਪੀ ਦੇ ਹਲਕੇ ਅਮੇਠੀ ਤੇ ਕੇਰਲਾ ਦੇ ਹਲਕੇ ਵਾਇਲਾਡ ਤੋਂ ਚੋਣ ਲੜਨ ਦਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੱਖਣੀ ਭਾਰਤ ਵਿਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਕੇਰਲ ਦੇ ਲੋਕ ਸਭਾ ਹਲਕੇ ਵਾਇਨਾਡ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ …
Read More »ਕਾਂਗਰਸ ਪਾਰਟੀ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ
ਕਿਸਾਨਾਂ ਦਾ ਵੱਖਰਾ ਬੱਜਟ ਲਿਆਉਣ ਅਤੇ ਦੇਸ਼ ਧ੍ਰੋਹ ਦੀ ਧਾਰਾ 124 ਏ ਖਤਮ ਕਰਨ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵਲੋਂ ਇਸ ਮੈਨੀਫੈਸਟੋ ਨੂੰ ‘ਜਨ ਅਵਾਜ਼’ ਦਾ ਨਾਮ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ …
Read More »ਦਿਲ ਦੇ ਰੋਗਾਂ ਕਾਰਨ ਹੁੰਦੀਆਂ ਮੌਤਾਂ ‘ਚ 26 ਸਾਲਾਂ ਦੌਰਾਨ ਹੋਇਆ ਬੇਸ਼ੁਮਾਰ ਵਾਧਾ : ਡਾ. ਬਾਲੀ
ਪੰਚਕੂਲਾ ਵਿਖੇ ਖੁੱਲ੍ਹਿਆ ਦਿਲ ਦੇ ਰੋਗਾਂ ਦੇ ਇਲਾਜ਼ ਲਈ ਸੈਂਟਰ ਚੰਡੀਗੜ੍ਹ : ਦਿਲ ਦੇ ਰੋਗਾਂ ਦੇ ਪ੍ਰਸਿੱਧ ਮਾਹਿਰ ਅਤੇ ਪੰਚਕੂਲਾ ਦੇ ਪਾਰਸ ਸੁਪਰ ਸਪੈਸ਼ਲਿਟੀ ਹਸਪਤਾਲ ਕਾਰਡੀਐਕ ਵਿਭਾਗ ਦੇ ਚੇਅਰਮੈਨ ਡਾਕਟਰ ਐਚ.ਕੇ. ਬਾਲੀ ਨੇ ਕਿਹਾ ਕਿ ਭਾਰਤ ਵਿੱਚ ਦਿਲ ਦੇ ਰੋਗ ਤੋਂ ਪੀੜਿਤ ਮਰੀਜਾਂ ਦੀ ਗਿਣਤੀ ਵਿੱਚ ਪਿਛਲੇ 26 ਸਾਲ ਦੌਰਾਨ …
Read More »