ਉਦਿਤ ਦੀ ਟਿਕਟ ਕੱਟ ਕੇ ਦਿੱਤੀ ਗਈ ਸੀ ਹੰਸ ਰਾਜ ਹੰਸ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਭਾਜਪਾ ਵਲੋਂ ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਸੰਸਦ ਮੈਂਬਰ ਉਦਿਤ ਰਾਜ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਰਾਹੁਲ ਗਾਂਧੀ ਦੀ ਹਾਜ਼ਰੀ ਵਿਚ …
Read More »ਚੀਫ ਜਸਟਿਸ ਰੰਜਨ ਗੋਗੋਈ ‘ਤੇ ਸੈਕਸ ਸ਼ੋਸ਼ਣ ਦਾ ਆਰੋਪ
ਵਕੀਲ ਨੇ ਕਿਹਾ – ਵੱਡਾ ਕਾਰਪੋਰੇਟ ਹਾਊਸ ਸਾਜਿਸ਼ ‘ਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਫ ਜਸਟਿਸ ਰੰਜਨ ਗੋਗੋਈ ‘ਤੇ ਲੱਗੇ ਸੈਸ਼ਨ ਸੋਸ਼ਣ ਦੇ ਆਰੋਪਾਂ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਦੀ ਸਪੈਸ਼ਲ ਬੈਂਚ ‘ਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਜਿਣਸੀ ਸੋਸ਼ਣ ਦੇ ਇਲਜ਼ਾਮਾਂ ਵਿੱਚ ਘਿਰੇ ਚੀਫ਼ ਜਸਟਿਸ ਰੰਜਨ ਗੋਗੋਈ ਨੂੰ ਫਸਾਏ …
Read More »ਐਨ.ਡੀ. ਤਿਵਾੜੀ ਦੇ ਪੁੱਤਰ ਦੀ ਹੱਤਿਆ ਦਾ ਜੁਰਮ ਪਤਨੀ ਅਪੂਰਵਾ ਨੇ ਕਬੂਲਿਆ
ਵਿਆਹ ਤੋਂ ਬਾਅਦ ਦੋਵਾਂ ਵਿਚ ਸੀ ਤਣਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਐਨ.ਡੀ. ਤਿਵਾੜੀ ਦੇ ਪੁੱਤਰ ਰੋਹਿਤ ਸ਼ੇਖਰ ਦੀ ਪਿਛਲੇ ਦਿਨੀਂ ਹੋਈ ਹੱਤਿਆ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਅੱਜ ਉਸਦੀ ਪਤਨੀ ਅਪੂਰਵਾ ਨੂੰ ਗ੍ਰਿਫਤਾਰ ਕਰ ਲਿਆ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਵਿਚ ਅਪੂਰਵਾ ਨੇ …
Read More »ਭਾਜਪਾ ‘ਚ ਸ਼ਾਮਲ ਹੋਏ ਸੰਨੀ ਦਿਓਲ
ਗੁਰਦਾਸਪੁਰ ਤੋਂ ਮਿਲ ਸਕਦੀ ਹੈ ਲੋਕ ਸਭਾ ਦੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ ਵਿਚ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਦੀ ਮੌਜੂਦਗੀ ਵਿਚ ਪਾਰਟੀ ਦੀ ਮੈਂਬਰਸ਼ਿਪ ਲਈ। ਸੰਨੀ ਦਿਓਲ ਨੂੰ ਗੁਰਦਾਸਪੁਰ ਲੋਕ ਸਭਾ …
Read More »ਚੋਣ ਕਮਿਸ਼ਨ ਨੇ ਨਵਜੋਤ ਸਿੰਘ ਸਿੱਧੂ ਦੇ ਚੋਣ ਪ੍ਰਚਾਰ ਕਰਨ ‘ਤੇ ਲਗਾਈ 72 ਘੰਟਿਆਂ ਤੱਕ ਰੋਕ
ਬੀਬੀ ਸਿੱਧੂ ਨੇ ਕਿਹਾ – ਚੋਣ ਕਮਿਸ਼ਨ ਵੀ ਮੋਦੀ ਦੇ ਦਬਾਅ ਹੇਠ ਕਰ ਰਿਹਾ ਹੈ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਉਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪ੍ਰਚਾਰ ਕਰਨ ‘ਤੇ 72 ਘੰਟਿਆਂ ਦੀ ਪਾਬੰਦੀ ਲਗਾ ਦਿੱਤੀ ਹੈ। ਸਿੱਧੂ ਉਤੇ ਫਿਰਕੂ …
Read More »ਰਾਹੁਲ ਗਾਂਧੀ ਨੇ ‘ਚੌਕੀਦਾਰ ਚੋਰ ਹੈ’ ਟਿੱਪਣੀ ‘ਤੇ ਕੀਤਾ ਅਫਸੋਸ ਜ਼ਾਹਰ
ਕਿਹਾ – ਗਰਮ ਚੁਣਾਵੀ ਮਾਹੌਲ ਦੌਰਾਨ ਅਜਿਹੇ ਸ਼ਬਦ ਉਨ੍ਹਾਂ ਮੂੰਹੋਂ ਨਿਕਲ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਖਿਲਾਫ ਦਾਇਰ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ਵਿਚ ਅਫੋਸਸ ਜ਼ਾਹਰ ਕੀਤਾ। ਹਾਲ ਹੀ ਵਿਚ ਸੁਪਰੀਮ ਕੋਰਟ ਰਾਫੇਲ ਡੀਲ ਦੇ ਲੀਕ ਦਸਤਾਵੇਜ਼ਾਂ ਨੂੰ ਸਬੂਤ ਮੰਨ ਕੇ ਮਾਮਲੇ ਦੀ ਦੁਬਾਰਾ ਸੁਣਵਾਈ …
Read More »ਸਾਧਵੀ ਪਰੱਗਿਆ ਦੇ ਬਿਆਨ ਤੋਂ ਬਾਅਦ ਨਵਾਂ ਵਿਵਾਦ ਸ਼ੁਰੂ
ਕਿਹਾ – ਮੈਂ ਤੋੜਿਆ ਸੀ ਬਾਬਰੀ ਮਸਜਿਦ ਦਾ ਢਾਂਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਭੋਪਾਲ ਲੋਕ ਸਭਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪਰੱਗਿਆ ਠਾਕੁਰ ਦੇ ਬਿਆਨ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ। ਉਨ੍ਹਾਂ ਦਾਅਵਾ ਕੀਤਾ ਕਿ 6 ਦਸੰਬਰ 1992 ਨੂੰ ਉਨ੍ਹਾਂ ਅਯੁੱਧਿਆ ‘ਚ ਗੁੰਬਦ ‘ਤੇ ਚੜ੍ਹ ਕੇ ਵਿਵਾਦਤ ਢਾਂਚਾ ਤੋੜਿਆ ਸੀ। …
Read More »ਹਾਰਦਿਕ ਪਟੇਲ ਦੇ ਚੋਣ ਰੈਲੀ ਦੌਰਾਨ ਇਕ ਵਿਅਕਤੀ ਨੇ ਮਾਰਿਆ ਥੱਪੜ
ਹਾਰਦਿਕ ਨੇ ਭਾਜਪਾ ‘ਤੇ ਲਗਾਏ ਜਾਨ ਤੋਂ ਮਰਵਾਉਣ ਦੇ ਆਰੋਪ ਸੁਰਿੰਦਰ ਨਗਰ/ਬਿਊਰੋ ਨਿਊਜ਼ ਕਾਂਗਰਸੀ ਆਗੂ ਹਾਰਦਿਕ ਪਟੇਲ ਅੱਜ ਗੁਜਰਾਤ ਦੇ ਸੁਰਿੰਦਰ ਨਗਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਮੰਚ ‘ਤੇ ਆ ਕੇ ਹਾਰਦਿਕ ਨੂੰ ਥੱਪੜ ਮਾਰ ਦਿੱਤਾ। ਘਟਨਾ ਤੋਂ ਬਾਅਦ ਹਾਰਦਿਕ ਨੇ ਕਿਹਾ …
Read More »ਏਅਰ ਸਟਰਾਈਕ ਮੌਕੇ ਭਾਰਤੀ ਫੌਜ ਨੂੰ ਕਿਹਾ ਗਿਆ ਸੀ ਪਾਕਿ ਦੇ ਕਿਸੇ ਵੀ ਨਾਗਰਿਕ ਅਤੇ ਸੈਨਿਕ ਦਾ ਨਾ ਹੋਵੇ ਨੁਕਸਾਨ
ਅਹਿਮਦਾਬਾਦ/ਬਿਊਰੋ ਨਿਊਜ਼ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅਹਿਮਦਾਬਾਦ ਵਿਚ ਇਕ ਸਮਾਗਮ ਦੌਰਾਨ ਕਿਹਾ ਕਿ ਏਅਰ ਸਟਰਾਈਕ ਦੇ ਸਮੇਂ ਭਾਰਤੀ ਫੌਜ ਨੂੰ ਸਾਫ ਕਿਹਾ ਗਿਆ ਸੀ ਕਿ ਪਾਕਿ ਦੇ ਕਿਸੇ ਵੀ ਨਾਗਰਿਕ ਅਤੇ ਸੈਨਿਕ ਦਾ ਨੁਕਸਾਨ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਹੀ ਕਿਹਾ ਸੀ ਕਿ ਏਅਰ …
Read More »ਜੈਟ ਏਅਰਵੇਜ਼ ਦੇ ਕਰਮਚਾਰੀ ਰੋਣ ਲਈ ਹੋਏ ਮਜਬੂਰ
ਅਫਸਰਾਂ ਨੇ ਕਿਹਾ – ਬੱਚਿਆਂ ਨਾਲ ਸਮਾਂ ਬਿਤਾਓ ਮੁੰਬਈ/ਬਿਊਰੋ ਨਿਊਜ਼ ਆਰਥਿਕ ਸੰਕਟ ਵਿਚ ਫਸੀ ਜੈਟ ਏਅਰਵੇਜ਼ ਦੇ ਕਰਮਚਾਰੀਆਂ ਨੂੰ ਚਾਰ ਮਹੀਨਿਆਂ ਦੀ ਤਨਖਾਹ ਨਹੀਂ ਮਿਲੀ ਅਤੇ ਉਹ ਹੁਣ ਰੋਣ ਲਈ ਮਜਬੂਰ ਹੋ ਰਹੇ ਹਨ। ਕਰਮਚਾਰੀਆਂ ਨੂੰ ਬੱਚਿਆਂ ਦੀ ਸਕੂਲ ਫੀਸ ਅਤੇ ਹੋਰ ਕਿਸ਼ਤਾਂ ਆਦਿ ਭਰਨੀਆਂ ਮੁਸ਼ਕਲ ਹੋ ਗਈਆਂ ਹਨ। ਕੁਝ …
Read More »