Home / ਭਾਰਤ (page 62)

ਭਾਰਤ

ਭਾਰਤ

‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਭਾਰਤ ਪਰਤੇ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੰਡਨ ਤੋਂ ਵਾਪਸ ਪਰਤ ਆਏ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਧਿਆਨ ਰਹੇ ਕਿ ਰਾਘਵ ਚੱਢਾ ਕਈ ਮਹੀਨਿਆਂ …

Read More »

ਹਰਿਆਣਾ ’ਚ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ

10 ਵਿਅਕਤੀਆਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਜ਼ਖਮੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਲੰਘੀ ਦੇਰ ਰਾਹਤ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਇਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ …

Read More »

ਸਵਾਤੀ ਮਾਲੀਵਾਲ ਮਾਰਕੁੱਟ ਮਾਮਲੇ ਦਾ ਨਵਾਂ ਵੀਡੀਓ ਆਇਆ ਸਾਹਮਣੇ

ਵੀਡੀਓ ’ਚ ਪੁਲਿਸ ਵਾਲੇ ਸਵਾਤੀ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਆ ਰਹੇ ਹਨ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮਾਰਕੁੱਟ ਦੇ ਮਾਮਲੇ ’ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। 13 ਮਈ …

Read More »

ਸਵਾਤੀ ਮਾਲੀਵਾਲ ਨੇ ਮੈਜਿਸਟਰੇਟ ਅੱਗੇ ਬਿਆਨ ਦਰਜ ਕਰਵਾਏ

ਕੇਜਰੀਵਾਲ ਦੇ ਸਹਿਯੋਗੀ ਵਲੋਂ ਮਾਲੀਵਾਲ ਨਾਲ ਦੁਰਵਿਵਹਾਰ ਦਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਹਿਯੋਗੀ ਬਿਭਵ ਕੁਮਾਰ ਵੱਲੋਂ ਕੀਤੇ ਕਥਿਤ ਦੁਰਵਿਵਹਾਰ ਦੇ ਮਾਮਲੇ ਵਿੱਚ ਮੈਜਿਸਟਰੇਟ ਦੇ ਸਾਹਮਣੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਬਿਆਨ ਦਰਜ ਕਰਵਾਉਣ ਲਈ ਸਵਾਤੀ …

Read More »

ਚਾਰ ਧਾਮ ਯਾਤਰਾ ’ਚ ਵੀਆਈਪੀ ਦਰਸ਼ਨਾਂ ’ਤੇ ਪਾਬੰਦੀ 31 ਮਈ ਤੱਕ ਵਧਾਈ

ਸ਼ਰਧਾਲੂਆਂ ਦੀ ਵਧਦੀ ਭੀੜ ਪ੍ਰਸ਼ਾਸਨ ਲਈ ਬਣੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰ ਧਾਮ ਯਾਤਰਾ ਦੇ ਲਈ ਕੇਦਾਰਨਾਥ, ਬਦਰੀਨਾਥ, ਗੰਗੋਤਰੀ ਅਤੇ ਯਮੁਨੋਤਰੀ ਵਿਚ ਸ਼ਰਧਾਲੂਆਂ ਦੀ ਵਧ ਰਹੀ ਭੀੜ ਪ੍ਰਸ਼ਾਸਨ ਲਈ ਲਗਾਤਾਰ ਚੁਣੌਤੀ ਬਣ ਰਹੀ ਹੈ। ਭਾਰੀ ਭੀੜ ਨੂੰ ਦੇਖਦੇ ਹੋਏ ਉਤਰਾਖੰਡ ਦੀ ਮੁੱਖ ਸਕੱਤਰ ਰਾਧਾ ਰਤੂੜੀ ਨੇ ਵੀ.ਆਈ.ਪੀ. ਦਰਸ਼ਨਾਂ ’ਤੇ ਲੱਗੀ …

Read More »

‘ਇੰਡੀਆ’ ਗੱਠਜੋੜ ਦੇ ਆਗੂਆਂ ਨੂੰ ਸਤਾ ਰਿਹੈ ਪਾਕਿ ਦੀ ਪ੍ਰਮਾਣੂ ਸ਼ਕਤੀ ਦਾ ਡਰ : ਨਰਿੰਦਰ ਮੋਦੀ

ਪੀਐਮ ਨੇ ਵਿਰੋਧੀ ਗੱਠਜੋੜ ਦੇ ਆਗੂਆਂ ਨੂੰ ‘ਕਾਇਰ’ ਦੱਸਿਆ ਮੁਜ਼ੱਫਰਪੁਰ(ਬਿਹਾਰ)/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ‘ਤੇ ਜ਼ੋਰਦਾਰ ਹੱਲਾ ਬੋਲਦਿਆਂ ਇਸ ਦੀ ਲੀਡਰਸ਼ਿਪ ਨੂੰ ‘ਕਾਇਰ’ ਆਖਿਆ ਅਤੇ ਕਿਹਾ ਕਿ ਉਹ ਪਾਕਿਸਤਾਨ ਦੀ ਪ੍ਰਮਾਣੂ ਸ਼ਕਤੀ ਤੋਂ ਡਰੀ ਹੋਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ …

Read More »

ਮੋਦੀ, ਸ਼ਾਹ, ਨੱਢਾ, ਰਾਜਨਾਥ, ਹੇਮਾ ਮਾਲਿਨੀ, ਪ੍ਰੀਤੀ ਸਪਰੂ ਚੋਣ ਪ੍ਰਚਾਰ ਕਰਨ ਲਈ ਆਉਣਗੇ ਪੰਜਾਬ

ਭਾਜਪਾ ਨੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ ਚੰਡੀਗੜ੍ਹ/ਬਿਊਰੋ ਨਿਊਜ਼ : 1 ਜੂਨ ਨੂੰ ਪੰਜਾਬ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਚੋਣ ਪ੍ਰਚਾਰ ਦੀ ਕਮਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਂਭਣਗੇ। ਭਾਜਪਾ ਨੇ ਪੰਜਾਬ ਵਿਚ ਚੋਣ ਪ੍ਰਚਾਰ ਕਰਨ ਲਈ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ …

Read More »

ਮੋਦੀ ਨੇ ਦੇਸ਼ ਦੀ ਜਾਇਦਾਦ ਚਾਰ-ਪੰਜ ਅਮੀਰਾਂ ਨੂੰ ਸੌਂਪੀ : ਪ੍ਰਿਯੰਕਾ ਗਾਂਧੀ

ਪ੍ਰਿਯੰਕਾ ਨੇ ਰਾਹੁਲ ਦੀ ਹਮਾਇਤ ‘ਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ ਰਾਏਬਰੇਲੀ/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿਆਸੀ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ‘ਤੇ ਦੇਸ਼ ਦੀ ਪੂਰੀ ਜਾਇਦਾਦ ਚਾਰ-ਪੰਜ ਅਮੀਰਾਂ ਨੂੰ ਦੇਣ ਦਾ ਆਰੋਪ ਲਾਇਆ। ਪ੍ਰਿਯੰਕਾ ਨੇ ਰਾਏਬਰੇਲੀ ਸੀਟ ਤੋਂ ਚੋਣ …

Read More »

ਕੇਜਰੀਵਾਲ ਨੇ ਚੋਣਾਂ ਲਈ ਦਿੱਤੀਆਂ 10 ਗਾਰੰਟੀਆਂ

‘ਇੰਡੀਆ’ ਗੱਠਜੋੜ ਦੀ ਸਰਕਾਰ ਬਣਨ ‘ਤੇ ਚੀਨ ਦੇ ਕਬਜ਼ੇ ਹੇਠਲੀ ਭਾਰਤੀ ਜ਼ਮੀਨ ਛੁਡਾਉਣ ਦਾ ਕੀਤਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿਹਾੜ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਲੋਕ ਸਭਾ ਚੋਣ ਮੁਹਿੰਮ ਨੂੰ ਨਵਾਂ ਜੋਸ਼ ਦਿੰਦਿਆਂ ਵਿਰੋਧੀ …

Read More »

ਚੰਡੀਗੜ੍ਹ ਦੇ ਨਵੇਂ ਡੀਸੀ ਲਈ ਹਰਿਆਣਾ ਸਰਕਾਰ ਤੋਂ ਮੰਗਿਆ ਪੈਨਲ

ਲੋਕ ਸਭਾ ਚੋਣਾਂ ਤੋਂ ਬਾਅਦ ਅਫ਼ਸਰਸ਼ਾਹੀ ’ਚ ਹੋਵੇਗਾ ਬਦਲਾਅ, ਕਈ ਅਧਿਕਾਰੀਆਂ ਦਾ ਕਾਰਜਕਾਲ ਹੋ ਰਿਹਾ ਹੈ ਪੂਰਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨਵੇਂ ਡੀਸੀ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਸਰਕਾਰ ਤੋਂ ਪੈਨਲ ਮੰਗਿਆ ਹੈ। ਇਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੇ ਹਰਿਆਣਾ ਦੇ ਚੀਫ਼ ਸੈਕਟਰੀ ਨੂੰ ਇਕ ਪੱਤਰ ਵੀ ਲਿਖਿਆ ਹੈ। ਇਹ …

Read More »