ਨਵੀਂ ਦਿੱਲੀ/ਬਿਊਰੋ ਨਿਊਜ਼ ਨਬਾਲਗ ਲੜਕੀ ਨਾਲ ਜਬਰ ਜਨਾਹ ਮਾਮਲੇ ਵਿਚ ਸਜ਼ਾ ਕੱਟ ਰਹੇ ਆਸਾ ਰਾਮ ਨੂੰ ਇੱਕ ਵਾਰ ਫਿਰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਆਸਾ ਰਾਮ ਦੀ ਸਜ਼ਾ ‘ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ ਕਰ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਹਾਈਕੋਰਟ ਨੇ ਆਸਾ ਰਾਮ ਦੀ ਜ਼ਮਾਨਤ ਅਰਜ਼ੀ …
Read More »ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦਾ ਵੱਡਾ ਐਲਾਨ
ਰਾਹੁਲ ਗਾਂਧੀ ਨੇ ਕਿਹਾ – ਸੱਤਾ ‘ਚ ਆਏ ਤਾਂ ਗਰੀਬ ਪਰਿਵਾਰਾਂ ਦੇ ਖਾਤਿਆਂ ‘ਚ ਪਾਵਾਂਗੇ ਸਲਾਨਾ 72 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੀ ਜੰਗ ਲਈ ਕਾਂਗਰਸ ਪਾਰਟੀ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਹ ਐਲਾਨ ਕੀਤਾ ਹੈ ਕਿ ਜੇਕਰ …
Read More »ਜੈਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ
ਕੰਪਨੀ ਸਿਰ ਹੈ 7 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਜ਼ੇ ਦੇ ਜਾਲ ਵਿਚ ਫਸੀ ਜੈੱਟ ਏਅਰਵੇਜ਼ ਦੇ ਚੇਅਰਮੈਨ ਨਰੇਸ਼ ਗੋਇਲ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਗੋਇਲ ਨੇ ਅੱਜ ਬੋਰਡ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਹੁਣ ਬੈਂਕ ਦੀ ਅਗਵਾਈ ਵਾਲਾ ਬੋਰਡ ਏਅਰਲਾਈਨਜ਼ ਦਾ ਸੰਚਾਲਨ ਕਰੇਗਾ। ਇਸ ਤੋਂ …
Read More »ਭਾਜਪਾ ‘ਚ ਸ਼ਾਮਲ ਹੋਏ ਸਾਬਕਾ ਕ੍ਰਿਕਟਰ ਗੌਤਮ ਗੰਭੀਰ
ਨਵੇਂ ਵਿਅਕਤੀਆਂ ਦੀ ਐਂਟਰੀ ਨਾਲ ਸੀਨੀਅਰ ਹਾਸ਼ੀਏ ‘ਤੇ ਪਹਿਲੀ ਵਾਰ ਕੱਟੀ ਗਈ ਲਾਲ ਕ੍ਰਿਸ਼ਨ ਅਡਵਾਨੀ ਦੀ ਟਿਕਟ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਕ੍ਰਿਕਟਰ ਗੌਤਮ ਗੰਭੀਰ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਵਿੱਤ ਮੰਤਰੀ ਅਰੁਣ ਜੇਤਲੀ ਅਤੇ ਰਵੀਸ਼ੰਕਰ ਪ੍ਰਸਾਦ ਦੀ ਮੌਜੂਦਗੀ ਵਿਚ ਗੰਭੀਰ ਭਾਜਪਾ ਵਿਚ ਸ਼ਾਮਲ ਹੋਏ। ਇਸ ਮੌਕੇ ਅਰੁਣ …
Read More »ਪੁਲਵਾਮਾ ਹਮਲੇ ਤੋਂ ਬਾਅਦ ਏਅਰ ਸਟਰਾਈਕ ਦੇ ਮਾਮਲੇ ਵਿਚ ਘਿਰਨ ਲੱਗੇ ਮੋਦੀ
ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਟਰੋਦਾ ਨੇ ਕਿਹਾ – ਏਅਰ ਸਟਰਾਈਕ ‘ਚ ਜੇਕਰ 300 ਵਿਅਕਤੀ ਮਾਰੇ ਗਏ ਤਾਂ ਸਰਕਾਰ ਇਸਦਾ ਦੇਵੇ ਸਬੂਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਵਿਚ ਹੋਏ ਫਿਦਾਈਨ ਹਮਲੇ ਤੋਂ ਬਾਅਦ ਕੀਤੀ ਗਈ ਏਅਰ ਸਟਰਾਈਕ ਵਿਚ ਪ੍ਰਧਾਨ ਮੰਤਰੀ ਮੋਦੀ ਘਿਰਦੇ ਜਾ ਰਹੇ ਹਨ। ਹਰ ਰੋਜ਼ ਨਵੇਂ-ਨਵੇਂ ਬਿਆਨ ਆ …
Read More »ਜੰਮੂ ਕਮਸ਼ੀਰ ‘ਚ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਨੇ 5 ਅੱਤਵਾਦੀ ਮਾਰ ਮੁਕਾਏ
ਪੁਲਵਾਮਾ ਹਮਲੇ ਦੇ ਮਾਸਟਰਮਾਈਂਡ ਮੁਦੱਸਰ ਦਾ ਨੇੜਲਾ ਸਾਥੀ ਦਿੱਲੀ ਤੋਂ ਗ੍ਰਿਫ਼ਤਾਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਲੰਘੇ 24 ਘੰਟਿਆਂ ਦੌਰਾਨ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲਿਆਂ ਵਿਚ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਬਾਰਾਮੂਲਾ ਵਿਚ ਲੰਘੇ ਕੱਲ੍ਹ ਜੈਸ਼-ਏ-ਮੁਹੰਮਦ ਦੇ ਦੋ ਅੱਤਵਾਦੀ ਮਾਰੇ ਗਏ ਸਨ। ਇਨ੍ਹਾਂ ਵਿਚੋਂ ਇਕ ਅੱਤਵਾਦੀ ਆਮਿਰ ਰਸੂਲ ਸੋਪੋਰ …
Read More »ਜੇਲ੍ਹ ‘ਚੋਂ ਭਗੌੜੇ ਹੋਏ ਵਿਅਕਤੀ ਨੇ ਪਤਨੀ ਅਤੇ ਧੀ ਦੇ ਮਾਰੀਆਂ ਗੋਲੀਆਂ
ਧੀ ਦੀ ਹੋਈ ਮੌਤ, ਪਤਨੀ ਗੰਭੀਰ ਜ਼ਖ਼ਮੀ ਗੜ੍ਹਸ਼ੰਕਰ/ਬਿਊਰੋ ਨਿਊਜ਼ ਪੁਲਿਸ ਹਿਰਾਸਤ ਵਿਚੋਂ ਭਗੌੜੇ ਹੋਏ ਗੜ੍ਹਸ਼ੰਕਰ ਨੇੜਲੇ ਪਿੰਡ ਦੇਨੋਵਾਲ ਖ਼ੁਰਦ ਦੇ ਮੇਜਰ ਨਾਮੀ ਵਿਅਕਤੀ ਨੇ ਲੰਘੀ ਦੇਰ ਸ਼ਾਮ ਆਪਣੇ ਘਰ ਵਿਚ ਰਿਵਾਲਵਰ ਨਾਲ ਪਤਨੀ ਅਤੇ ਧੀ ‘ਤੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਜਾਣਕਾਰੀ ਅਨੁਸਾਰ ਮੇਜਰ ਵੱਲੋਂ ਰਿਵਾਲਵਰ ਵਿਚੋਂ ਪੰਜ ਫਾਇਰ …
Read More »ਹਰਿਦੁਆਰ ਜਾ ਰਹੀ ਵੈਨ ਵਿਚੋਂ 109 ਕਿਲੋ ਸੋਨਾ ਬਰਾਮਦ
ਗਾਜ਼ੀਆਬਾਦ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਮੋਦੀਨਗਰ ਵਿਚ ਅੱਜ ਸਵੇਰੇ ਪੁਲਿਸ ਨੇ ਚੈਕਿੰਗ ਦੌਰਾਨ ਇਕ ਵੈਨ ਵਿਚੋਂ 109 ਕਿਲੋਗਰਾਮ ਸੋਨਾ ਬਰਾਮਦ ਕੀਤਾ ਹੈ। ਬਜ਼ਾਰ ਵਿਚ ਇਸ ਸੋਨੇ ਦੀ ਕੀਮਤ ਕਰੀਬ 40 ਕਰੋੜ ਰੁਪਏ ਦੱਸੀ ਜਾ ਰਹੀ ਹੈ। ਲੋਕ ਸਭਾ ਚੋਣਾਂ ਕਰਕੇ ਲੱਗੇ ਚੋਣ ਜ਼ਾਬਤੇ ਤੋਂ ਬਾਅਦ ਪੁਲਿਸ ਨੇ ਸ਼ੱਕੀ ਵਾਹਨਾਂ ਦੀ …
Read More »ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਅੜਿੱਕੇ ਪਾਏ ਜਾਣ ਦੇ ਬਾਵਜੂਦ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪਹਿਲੀ ਵਾਰ ਪ੍ਰਧਾਨ ਬਣ ਗਏ। ਸਿਰਸਾ ਦਾ ਨਾਂ ਅਵਤਾਰ ਸਿੰਘ ਹਿਤ ਨੇ ਪੇਸ਼ ਕੀਤਾ ਤੇ ਜਗਦੀਪ ਸਿੰਘ ਕਾਹਲੋਂ ਨੇ ਇਸ ਦੀ ਤਾਈਦ …
Read More »ਸਿੱਖ ਕਤਲੇਆਮ ਖਿਲਾਫ ਲੰਬੀ ਲੜਾਈ ਲੜਨ ਵਾਲੇ ਫੂਲਕਾ ਨੂੰ ਮਿਲਿਆ ਪਦਮਸ੍ਰੀ ਪੁਰਸਕਾਰ
ਰਾਸ਼ਟਰਪਤੀ ਰਾਮਨਾਥ ਕੋਵਿੰਦ ਵੱਲੋਂ 54 ਸ਼ਖ਼ਸੀਅਤਾਂ ਨੂੰ ਦਿੱਤੇ ਪਦਮ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਵਿਰੋਧੀ ਕਤਲੇਆਮ ਪੀੜਤਾਂ ਲਈ ਲੰਬੀ ਲੜਾਈ ਲੜਨ ਵਾਲੇ ਵਕੀਲ ਐੱਚ.ਐੱਸ. ਫੂਲਕਾ, ਮਸਾਲੇ ਬਣਾਉਣ ਵਾਲੀ ਕੰਪਨੀ ਐੱਮਡੀਐੱਚ ਦੇ ਸੰਸਥਾਪਕ ਸੀਈਓ ਮਹਾਸ਼ਾ ਧਰਮਪਾਲ ਗੁਲਾਟੀ, ਪੀਜੀਆਈ ਚੰਡੀਗੜ੍ਹ ਦੇ ਡਾਇਰੈਕਟਰ ਡਾ. ਜਗਤ ਰਾਮ, ਲੋਕ ਗਾਇਕਾ ਤੀਜਨ ਬਾਈ, …
Read More »