ਪ੍ਰਿਅੰਕਾ ਗਾਂਧੀ ਨੇ ਮੋਦੀ ਦੀ ਚੌਕੀਦਾਰੀ ‘ਤੇ ਕਸਿਆ ਤਨਜ਼ ਕਿਹਾ – ਚੌਕੀਦਾਰ ਅਮੀਰਾਂ ਦੇ ਹੁੰਦੇ ਹਨ, ਕਿਸਾਨਾਂ ਦੇ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਲਗਾਤਾਰ ਹੋ ਰਹੇ ‘ਚੌਕੀਦਾਰ ਚੋਰ ਹੈ’ ਦੇ ਸਿਆਸੀ ਹਮਲੇ ਨੂੰ ਨਰਿੰਦਰ ਮੋਦੀ ਨੇ ਆਪਣੇ ਚੋਣ ਪ੍ਰਚਾਰ ਦੀ ਤਾਕਤ ਬਣਾਉਂਦਿਆਂ ਆਪਣੇ ਟਵਿੱਟਰ ਅਕਾਊਟ ਦਾ ਨਾਂ ‘ਨਰਿੰਦਰ ਮੋਦੀ …
Read More »ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਨੂੰ ਸਮੁੱਚੇ ਦੇਸ਼ ਨੇ ਦਿੱਤੀ ਸ਼ਰਧਾਂਜਲੀ
ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਪਣਜੀ/ਬਿਊਰੋ ਨਿਊਜ਼ ਗੋਆ ਦੇ ਮੁੱਖ ਮੰਤਰੀ ਰਹੇ ਮਨੋਹਰ ਪਾਰੀਕਰ ਦਾ 63 ਸਾਲ ਦੀ ਉਮਰ ਵਿਚ ਲੰਘੇ ਕੱਲ੍ਹ ਦੇਹਾਂਤ ਹੋ ਗਿਆ। ਪਰੀਕਰ ਦਾ ਅੱਜ ਪਣਜੀ ਵਿਚ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ ਅਤੇ ਪੂਰੇ ਦੇਸ਼ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, …
Read More »ਨਾਮਜ਼ਦਗੀਆਂ 25 ਮਾਰਚ ਤੱਕ ਭਰੀਆਂ ਜਾਣਗੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਅੱਜ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤੀ ਗਈ। ਪਹਿਲੇ ਪੜਾਅ ਵਿਚ 11 ਅਪ੍ਰੈਲ ਨੂੰ 20 ਸੂਬਿਆਂ ਦੀਆਂ 91 ਲੋਕ ਸਭਾ ਸੀਟਾਂ ‘ਤੇ ਵੋਟਿੰਗ ਹੋਵੇਗੀ। ਚੋਣ ਕਮਿਸ਼ਨ ਨੇ ਪਹਿਲੇ ਪੜਾਅ ਦੀਆਂ ਚੋਣਾਂ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਦਸਤਖ਼ਤਾਂ ਵਾਲੀ ਨੋਟੀਫ਼ਿਕੇਸ਼ਨ ਜਾਰੀ ਕੀਤੀ। ਨੋਟੀਫ਼ਿਕੇਸ਼ਨ …
Read More »ਸੁਪਰੀਮ ਕੋਰਟ ‘ਚ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਟਲੀ
ਅਗਲੀ ਸੁਣਵਾਈ ਹੁਣ 25 ਮਾਰਚ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ਵਿਚ ਇਸ ਮਾਮਲੇ ਦੀ ਸੁਣਵਾਈ ਹੁਣ …
Read More »ਚਾਰ ਵੱਡੇ ਚਿਹਰੇ ਇਸ ਵਾਰ ਨਹੀਂ ਲੜਨਗੇ ਲੋਕ ਸਭਾ ਚੋਣਾਂ
ਲੰਮੇ ਸਮੇਂ ਤੱਕ ਸਰਗਰਮ ਰਹੇ ਸ਼ਰਦ ਪਵਾਰ, ਪਾਸਵਾਨ, ਸੁਸ਼ਮਾ ਸਵਰਾਜ ਅਤੇ ਓਮ ਭਾਰਤੀ ਇਸ ਵਾਰ ਮੈਦਾਨ ‘ਚ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਇਸ ਵਾਰ ਲੋਕ ਸਭਾ ਚੋਣਾਂ ਵਿਚ ਭਾਰਤੀ ਰਾਜਨੀਤੀ ਦੇ ਕੁਝ ਵੱਡੇ ਚਿਹਰੇ ਨਜ਼ਰ ਨਹੀਂ ਆਉਣਗੇ। ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ ਨੇ ਇਸ ਵਾਰ ਚੋਣ ਲੜਨ ਤੋਂ ਇਨਕਾਰ …
Read More »ਕਾਂਗਰਸ ਨੇ ਚੋਣ ਕਮਿਸ਼ਨ ਕੋਲ ਮੋਦੀ ਦੀ ਕੀਤੀ ਸ਼ਿਕਾਇਤ
ਪ੍ਰਧਾਨ ਮੰਤਰੀ ਦੀ ਤਸਵੀਰ ਵਾਲੇ ਲੱਗੇ ਹੋਰਡਿੰਗਾਂ ਨੂੰ ਹਟਾਉਣ ਦੀ ਕੀਤੀ ਗਈ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਚੋਣ ਕਮਿਸ਼ਨ ਕੋਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਿਕਾਇਤ ਕੀਤੀ ਹੈ। ਅੱਜ ਕਾਂਗਰਸ ਪਾਰਟੀ ਦਾ ਇਕ ਵਫਦ ਚੋਣ ਕਮਿਸ਼ਨ ਕੋਲ ਪਹੁੰਚਿਆ। ਵਫਦ ਨੇ ਮੰਗ ਕੀਤੀ ਕਿ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਪੈਟਰੋਲ …
Read More »ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀਆਂ ਜਾਇਦਦਾਂ ਜ਼ਬਤ ਕਰੇਗੀ ਫਰਾਂਸ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ ਫਰਾਂਸ ਸਰਕਾਰ ਨੇ ਜੈਸ਼-ਏ-ਮੁਹੰਮਦ ਦੇ ਸਰਗਣੇ ਮਸੂਦ ਅਜ਼ਹਰ ਦੀਆਂ ਜਾਇਦਾਦਾਂ ਜਬਤ ਕਰਨ ਦਾ ਫੈਸਲਾ ਲੈ ਲਿਆ ਹੈ। ਜੈਸ਼ ਖਿਲਾਫ ਫਰਾਂਸ ਦੀ ਇਹ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ ਫਰਾਂਸ, ਅਮਰੀਕਾ ਅਤੇ ਬ੍ਰਿਟੇਨ ਨੇ ਸੰਯੁਕਤ ਰਾਸ਼ਟਰ ਪਰੀਸ਼ਦ ਵਿਚ ਮਸੂਦ ਨੂੰ …
Read More »ਰਾਸ਼ਟਰਪਤੀ ਵੱਲੋਂ 47 ਸ਼ਖ਼ਸੀਅਤਾਂ ਦਾ
ਪਦਮ ਪੁਰਸਕਾਰਾਂ ਨਾਲ ਸਨਮਾਨ ਸੁਖਦੇਵ ਢੀਂਡਸਾ ਨੂੰ ਪਦਮ ਭੂਸ਼ਨ ਤੇ ਜੈਸ਼ੰਕਰ ਨੂੰ ਪਦਮਸ੍ਰੀ ਪੁਰਸਕਾਰ, ਮਰਹੂਮ ਪੱਤਰਕਾਰ ਨਈਅਰ ਦਾ ਐਵਾਰਡ ਉਨ੍ਹਾਂ ਦੀ ਪਤਨੀ ਨੇ ਲਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਵੱਖ-ਵੱਖ ਖੇਤਰਾਂ ਨਾਲ ਸਬੰਧਤ 47 ਉੱਘੀਆਂ ਹਸਤੀਆਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਤ ਕੀਤਾ। ਰਾਸ਼ਟਰਪਤੀ ਭਵਨ …
Read More »ਫੌਜ ਮੁਖੀ ਜਨਰਲ ਰਾਵਤ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ
ਤਿੰਨ ਜਵਾਨਾਂ ਨੂੰ ਮਰਨ ਉਪਰੰਤ ਮਿਲਿਆ ਕੀਰਤੀ ਚੱਕਰ ਨਵੀਂ ਦਿੱਲੀ : ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੂੰ ਪਰਮ ਵਸ਼ਿਸ਼ਟ ਸੇਵਾ ਮੈਡਲ ਨਾਲ ਨਿਵਾਜਿਆ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਫੌਜ ਮੁਖੀ ਨੂੰ ਸਨਮਾਨਿਤ ਕੀਤਾ। ਰਾਸ਼ਟਰਪਤੀ ਭਵਨ ਵਿਚ ਹੋਏ ਸਮਾਰੋਹ ਦੌਰਾਨ ਫੌਜ ਦੇ ਸਿਪਾਹੀ ਬ੍ਰਹਮ ਪਾਲ ਸਿੰਘ ਅਤੇ ਸੀ.ਆਰ.ਪੀ.ਐਫ. ਦੇ …
Read More »ਅਰਵਿੰਦ ਕੇਜਰੀਵਾਲ ਨੇ ਹੁਣ ਹਰਿਆਣਾ ਵਿਚ ਚੋਣ ਗਠਜੋੜ ਲਈ ਰਾਹੁਲ ਗਾਂਧੀ ਨੂੰ ਕੀਤੀ ਗੁਜਾਰਿਸ਼
ਕਿਹਾ – ਇਕੱਠੇ ਚੋਣ ਲੜਾਂਗੇ ਤਾਂ ਸਾਰੀਆਂ ਸੀਟਾਂ ਜਿੱਤਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਕ ਵਾਰ ਫਿਰ ਰਾਹੁਲ ਗਾਂਧੀ ਨੂੰ ਚੋਣ ਗਠਜੋੜ ਲਈ ਗੁਜ਼ਾਰਿਸ਼ ਕੀਤੀ ਹੈ। ਕੇਜਰੀਵਾਲ ਨੇ ਇਸ ਵਾਰ ਦਿੱਲੀ ਨਹੀਂ ਬਲਕਿ ਹਰਿਆਣਾ ਵਿਚ ਹੱਥ ਮਿਲਾਉਣ ਦੀ …
Read More »