ਮੌਸਮ ਵਿਭਾਗ ਵਲੋਂ ਹੋਰ ਮੀਂਹ ਪੈਣ ਦੀ ਚਿਤਾਵਨੀ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਮੁੰਬਈ ਸਮੇਤ ਕਈ ਜ਼ਿਲ੍ਹਿਆਂ ਵਿਚ ਅੱਜ ਵੀ ਭਾਰੀ ਮੀਂਹ ਪਿਆ। ਮੁੰਬਈ ਵਿਚ ਮੀਂਹ ਪੈਣ ਦਾ ਸਿਲਸਿਲਾ ਪਿਛਲੇ ਪੰਜ ਦਿਨਾਂ ਤੋਂ ਜਾਰੀ ਹੈ ਅਤੇ ਮੌਸਮ ਵਿਭਾਗ ਨੇ ਹੋਰ ਭਾਰੀ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਹੈ। ਇਸ ਭਾਰੀ ਮੀਂਹ ਕਾਰਨ …
Read More »ਜੇਲ੍ਹ ਤੋਂ ਬਾਹਰ ਆਉਣ ਤੋਂ ਵੀ ਡਰਨ ਲੱਗਾ ਰਾਮ ਰਹੀਮ
ਪੈਰੋਲ ਦੀ ਅਰਜ਼ੀ ਲਈ ਵਾਪਸ ਸਿਰਸਾ/ਬਿਊਰੋ ਨਿਊਜ਼ ਸਾਧਵੀਆਂ ਨਾਲ ਬਲਾਤਕਾਰ ਅਤੇ ਪੱਤਰਕਾਰ ਰਾਮਚੰਦਰ ਛੱਤਰਪਤੀ ਦੀ ਹੱਤਿਆ ਦੇ ਮਾਮਲੇ ਵਿਚ ਰੋਹਤਕ ਦੀ ਸੋਨਾਰੀਆ ਵਿਚ ਸਜ਼ਾ ਕੱਟ ਰਿਹਾ ਡੇਰਾ ਸਿਰਸਾ ਮੁਖੀ ਰਾਮ ਰਹੀਮ ਹੁਣ ਜੇਲ੍ਹ ‘ਚੋਂ ਬਾਹਰ ਆਉਣ ਤੋਂ ਵੀ ਡਰਨ ਲੱਗਾ ਹੈ ਅਤੇ ਉਸਨੇ ਆਪਣੀ ਪੈਰੋਲ ਦੀ ਅਰਜ਼ੀ ਵਾਪਸ ਲੈ ਲਈ। …
Read More »ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਵਿਚ ਕਾਰਵਾਈ
44 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਨੈਸ਼ਨਲ ਬੈਂਕ ਘਪਲੇ ਦੇ ਮੁੱਖ ਮੁਲਜ਼ਮ ਅਤੇ ਭਗੌੜੇ ਕਾਰੋਬਾਰੀ ਨੀਰਵ ਮੋਦੀ ‘ਤੇ ਸਿੰਗਾਪੁਰ ਹਾਈਕੋਰਟ ਨੇ ਵੱਡੀ ਕਾਰਵਾਈ ਕੀਤੀ ਹੈ। ਹਾਈਕੋਰਟ ਨੇ ਨੀਰਵ ਮੋਦੀ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਦਿੱਤੇ ਹਨ। ਹਾਈਕੋਰਟ ਦੇ ਹੁਕਮ ਤੋਂ ਬਾਅਦ ਉਸ ਦੇ 44 …
Read More »ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਪੰਜ ਸੂਬਿਆਂ ਦੇ ਕਾਂਗਰਸੀ ਮੁੱਖ ਮੰਤਰੀ
ਪ੍ਰਤਾਪ ਬਾਜਵਾ ਦਾ ਕਹਿਣਾ – ਜੇਕਰ ਰਾਹੁਲ ਨੂੰ ਮਨਾਉਣਾ ਹੈ ਤਾਂ ਪਹਿਲਾਂ ਪੰਜੇ ਮੁੱਖ ਮੰਤਰੀ ਖੁਦ ਅਸਤੀਫਾ ਦੇਣ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਦੀ ਜਿਨ੍ਹਾਂ ਸੂਬਿਆਂ ਵਿਚ ਸਰਕਾਰ ਹੈ, ਉਨ੍ਹਾਂ ਪੰਜ ਸੂਬਿਆਂ ਦੇ ਮੁੱਖ ਮੰਤਰੀ ਅੱਜ ਰਾਹੁਲ ਗਾਂਧੀ ਨੂੰ ਮਿਲਣ ਲਈ ਪਹੁੰਚੇ। ਇਨ੍ਹਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ …
Read More »ਗੁੜਗਾਵਾਂ ‘ਚ ਡਾਕਟਰ ਪਤੀ ਨੇ ਪਤਨੀ ਅਤੇ ਦੋ ਬੱਚਿਆਂ ਦਾ ਕੀਤਾ ਕਤਲ
ਬਾਅਦ ਵਿਚ ਫਾਹਾ ਲੈ ਕੇ ਆਪ ਵੀ ਕੀਤੀ ਆਤਮ ਹੱਤਿਆ ਗੁੜਗਾਵਾਂ/ਬਿਊਰੋ ਨਿਊਜ਼ ਗੁੜਗਾਵਾਂ ਦੇ ਪੌਸ਼ ਇਲਾਕੇ ਵਿਚ ਇਕ ਡਾਕਟਰ ਨੇ ਆਪਣੀ ਪਤਨੀ ਅਤੇ ਦੋ ਬੱਚਿਆਂ ਦੀ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਉਸ ਨੇ ਖੁਦ ਨੂੰ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਅੱਜ ਇਨ੍ਹਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਰਿਹਾਇਸ਼ …
Read More »ਭਾਜਪਾ ਦਾ ਕੇਜਰੀਵਾਲ ਅਤੇ ਸਿਸੋਦੀਆ ‘ਤੇ ਆਰੋਪ
ਸਕੂਲ ਦੇ ਕੰਮਾਂ ਲਈ 892 ਕਰੋੜ ਰੁਪਏ ਦੇ ਕੰਮ ਲਈ 2000 ਕਰੋੜ ਖਰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਆਗੂ ਮਨੋਜ ਤਿਵਾੜੀ ਨੇ ਦਿੱਲੀ ਦੇ ਸਕੂਲਾਂ ਵਿਚ ਨਿਰਮਾਣ ਦੇ ਕੰਮਾਂ ਵਿਚ ਹੋਏ ਭ੍ਰਿਸ਼ਟਾਚਾਰ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮੁਨੀਸ ਸਿਸੋਦੀਆ ਇਸ …
Read More »ਜੰਮੂ ਕਸ਼ਮੀਰ ਦੇ ਕਿਸ਼ਤਵਾੜ ‘ਚ ਮਿੰਨੀ ਬੱਸ ਡੂੰਘੀ ਖੱਡ ‘ਚ ਡਿੱਗੀ
35 ਵਿਅਕਤੀਆਂ ਦੀ ਮੌਤ, 17 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਜ ਇਕ ਮਿੰਨੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਬੱਸ ਹਾਦਸੇ ਵਿਚ 35 ਵਿਅਕਤੀਆਂ ਦੀ ਮੌਤ ਹੋ ਗਈ ਅਤੇ 17 ਜ਼ਖਮੀ ਵੀ ਹੋਏ। ਇਸ ਸਬੰਧੀ ਡਿਪਟੀ ਕਮਿਸ਼ਨਰ ਅੰਗਰੇਜ਼ ਸਿੰਘ ਰਾਣਾ ਨੇ ਦੱਸਿਆ ਕਿ ਹਾਦਸੇ ਵਿਚ …
Read More »ਸੰਗਰੂਰ ‘ਚ ਹੋਮੋਪੈਥਿਕ ਹਸਪਤਾਲ ਅਤੇ ਯੂਨੀਵਰਸਿਟੀ ਖੁੱਲ੍ਹੇਗੀ
ਭਗਵੰਤ ਮਾਨ ਦੀ ਮੰਗ ਨੂੰ ਸੰਸਦ ‘ਚ ਰਾਜ ਮੰਤਰੀ ਨੇ ਖੜ੍ਹੇ ਹੋ ਕੇ ਦਿੱਤੀ ਮਨਜੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸੰਸਦ ਵਿਚ ਪੰਜਾਬ ਲਈ ਹੋਮੋਪੈਥਿਕ ਹਸਪਤਾਲ ਅਤੇ ਯੂਨੀਵਰਸਿਟੀ ਖੋਲ੍ਹਣ ਦੀ ਮੰਗ ਰੱਖੀ ਤਾਂ ਕਿ ਲੋਕਾਂ ਨੂੰ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਜਾਰੀ
‘ਸੋਨੇ ਤੇ ਚਾਂਦੀ’ ਦੋਵੇਂ ਰੂਪਾਂ ‘ਚ ਤਿਆਰ ਕੀਤਾ ਗਿਆ ਹੈ ਸਿੱਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਦਗਾਰੀ ਸਿੱਕਾ ਭਾਰਤ ਦੇ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਵਲੋਂ ਜਾਰੀ ਕੀਤਾ ਗਿਆ। ‘ਸੋਨੇ ਤੇ ਚਾਂਦੀ’ ਦੋਵੇ ਰੂਪਾਂ ਵਿਚ ਤਿਆਰ ਕੀਤੇ ਗਏ ਸਿੱਕੇ ਨੂੂੰ ਜਾਰੀ ਕਰਨ ਮੌਕੇ …
Read More »ਜੰਮੂ ਕਸ਼ਮੀਰ ‘ਚ ਰਾਸ਼ਟਰਪਤੀ ਰਾਜ ਦੀ ਮਿਆਦ ਹੋਰ ਵਧਾਉਣ ਲਈ ਅਮਿਤ ਸ਼ਾਹ ਨੇ ਲੋਕ ਸਭਾ ‘ਚ ਪੇਸ਼ ਕੀਤਾ ਮਤਾ
ਕਾਂਗਰਸੀ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜੰਮੂ ਕਸ਼ਮੀਰ ਵਿਚ 6 ਮਹੀਨੇ ਲਈ ਰਾਸ਼ਟਰਪਤੀ ਰਾਜ ਹੋਰ ਵਧਾਉਣ ਲਈ ਲੋਕ ਸਭਾ ‘ਚ ਮਤਾ ਪੇਸ਼ ਕੀਤਾ। ਗ੍ਰਹਿ ਮੰਤਰੀ ਨੇ ਅੱਜ ਜੰਮੂ ਕਸ਼ਮੀਰ ਦੇ ਹਾਲਾਤ ਸਬੰਧੀ ਲੋਕ ਸਭਾ ਵਿਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ …
Read More »