ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਛੇਤੀ ਹੀ 20 ਰੁਪਏ ਦਾ ਨਵਾਂ ਸਿੱਕਾ ਜਾਰੀ ਕਰਨ ਵਾਲਾ ਹੈ। ਵਿੱਤ ਮੰਤਰਾਲੇ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਅਕਾਰ ਅਤੇ ਦੇਖਣ ਵਿਚ ਇਹ 10 ਰੁਪਏ ਦੇ ਸਿੱਕੇ ਵਾਂਗ ਹੀ ਹੋਵੇਗਾ। ਇਸਦਾ ਵਿਆਸ 27 ਮਿਲੀਮੀਟਰ ਹੋਵੇਗਾ। ਇਸ ਵਿਚ 10 ਰੁਪਏ ਦੇ ਸਿੱਕੇ ਵਾਂਗ …
Read More »ਰਾਫਾਲ ਲੜਾਕੂ ਜਹਾਜ਼ਾਂ ਦੇ ਸੌਦੇ ‘ਚ ਕਸੂਤੀ ਫਸੀ ਮੋਦੀ ਸਰਕਾਰ
ਨਵੀਂ ਦਿੱਲੀ: ਰਾਫਾਲ ਲੜਾਕੂ ਜਹਾਜ਼ਾਂ ਦੇ ਸੌਦੇ ਵਿੱਚ ਕਥਿਤ ਘਪਲੇ ਵਿੱਚ ਮੋਦੀ ਸਰਕਾਰ ਕਸੂਤੀ ਘਿਰਦੀ ਜਾ ਰਹੀ ਹੈ। ਅੰਗਰੇਜ਼ੀ ਅਖਬਾਰ ‘ਦ ਹਿੰਦੂ’ ਨੇ ਸਰਕਾਰੀ ਦਸਤਾਵੇਜ਼ਾਂ ਦੇ ਆਧਾਰ ‘ਤੇ ਵੱਡੇ ਖੁਲਾਸੇ ਕਰਕੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਦੂਜੇ ਪਾਸੇ ਮੋਦੀ ਸਰਕਾਰ ਨੇ ਦਾਅਵਾ ਰੀਕਾ ਹੈ ਕਿ ਰੱਖਿਆ ਮੰਤਰਾਲੇ ਦੇ ਦਫ਼ਤਰ …
Read More »ਅਮਰੀਕਾ ਨੇ ਪਾਕਿਸਤਾਨ ਖਿਲਾਫ ਚੁੱਕਿਆ ਸਖਤ ਕਦਮ
ਪਾਕਿਸਤਾਨੀ ਨਾਗਰਿਕਾਂ ਦੀ ਵੀਜ਼ੇ ਦੀ ਮਿਆਦ 5 ਸਾਲ ਤੋਂ ਘਟਾ ਕੇ 3 ਕੀਤੀ ਮਹੀਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਬਹੁਤ ਨਿੰਦਾ ਹੋ ਰਹੀ ਹੈ। ਹਰ ਮੋਰਚੇ ‘ਤੇ ਪਾਕਿਸਤਾਨ ਦੀ ਨੁਕਤਾਚੀਨੀ ਹੋ ਰਹੀ ਹੈ। ਹੁਣ ਅਮਰੀਕਾ ਨੇ ਵੀ ਪਾਕਿਸਤਾਨ ਦੇ ਖਿਲਾਫ …
Read More »ਭਾਰਤੀ ਹਮਲੇ ਤੋਂ ਡਰਿਆ ਪਾਕਿਸਤਾਨ
ਮਸੂਦ ਅਜ਼ਹਰ ਦੇ ਦੋ ਭਰਾਵਾਂ ਸਣੇ 44 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਹਵਾਈ ਹਮਲੇ ਦਾ ਡਰ ਪਾਕਿਸਤਾਨ ਨੂੰ ਹੁਣ ਅੱਤਵਾਦ ਖਿਲਾਫ ਕਾਰਵਾਈ ਕਰਨ ਲਈ ਮਜਬੂਰ ਕਰ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਪਾਕਿਸਤਾਨ ਨੇ ਆਪਣੀ ਧਰਤੀ ‘ਤੇ ਵਧ ਫੁੱਲ ਰਹੇ ਅੱਤਵਾਦੀ ਸੰਗਠਨਾਂ ‘ਤੇ ਸਿਕੰਜਾ ਕਸਣਾ ਸ਼ੁਰੂ ਕਰ …
Read More »ਦਿੱਲੀ ਵਿਚ ‘ਆਪ’ ਦਾ ਕਾਂਗਰਸ ਨਾਲ ਗਠਜੋੜ ਨਹੀਂ
ਸ਼ੀਲਾ ਦੀਕਸ਼ਤ ਨੇ ਦੱਸਿਆ – ਰਾਹੁਲ ਗਾਂਧੀ ਨਾਲ ਮੀਟਿੰਗ ‘ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਦਿੱਲੀ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਗਠਜੋੜ ਨਹੀਂ ਹੋਵੇਗਾ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਸ ‘ਤੇ ਚਰਚਾ ਲਈ ਦਿੱਲੀ ਦੀ ਕਾਂਗਰਸ ਪ੍ਰਧਾਨ ਸ਼ੀਲਾ ਦੀਕਸ਼ਤ ਅਤੇ ਹੋਰ ਨੇਤਾਵਾਂ ਨਾਲ …
Read More »ਅਮਿਤ ਸ਼ਾਹ ਦਾ ਦਾਅਵਾ – ਬਾਲਾਕੋਟ ‘ਚ ਜੈਸ਼ ਦੇ 250 ਤੋਂ ਵੱਧ ਅੱਤਵਾਦੀ ਮਰੇ
ਸਿੱਧੂ ਨੇ ਪੁੱਛਿਆ – ਅੱਤਵਾਦੀ ਮਾਰੇ ਸਨ ਜਾਂ ਦਰਖ਼ਤ ਸੁੱਟੇ ਬੀਜੇਪੀ ਦੇ ਆਪਣੇ ਹੀ ਮੰਤਰੀ ਆਹਲੂਵਾਲੀਆ ਨੇ ਵੀ ਆਖਿਆ – ਕਿ ਅਸੀਂ ਕਦੇ ਦਾਅਵਾ ਹੀ ਨਹੀਂ ਕੀਤਾ ਕਿ ਕਿੰਨੇ ਅੱਤਵਾਦੀ ਮਰੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ …
Read More »ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਕਿਹਾ
ਜੇਕਰ ਅਸੀਂ ਦਰੱਖਤਾਂ ‘ਤੇ ਬੰਬ ਸੁੱਟੇ ਤਾਂ ਪਾਕਿਸਤਾਨ ਨੇ ਜਵਾਬੀ ਹਮਲਾ ਕਿਉਂ ਕੀਤਾ ਕੋਇੰਬਟੂਰ/ਬਿਊਰੋ ਨਿਊਜ਼ ਏਅਰ ਸਟ੍ਰਾਈਕ ‘ਤੇ ਹੋ ਰਹੀ ਰਾਜਨੀਤੀ ਤੋਂ ਬਾਅਦ ਏਅਰ ਚੀਫ ਮਾਰਸ਼ਲ ਬੀ.ਐਸ. ਧਨੋਆ ਨੇ ਅੱਜ ਇਸ ਸਬੰਧੀ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਨੇ ਜੰਗਲਾਂ ਵਿਚ ਬੰਬ ਸੁੱਟੇ ਤਾਂ ਪਾਕਿ ਵਲੋਂ ਹਮਲਾ …
Read More »ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਕਈ ਪਰਵਾਸੀ ਲਾੜਿਆਂ ‘ਤੇ ਸਰਕਾਰ ਨੇ ਕਸਿਆ ਸਿਕੰਜਾ
45 ਪਰਵਾਸੀ ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਤਨੀਆਂ ਨੂੂੰ ਛੱਡ ਕੇ ਜਾਣ ਵਾਲੇ ਪਰਵਾਸੀ ਲਾੜਿਆਂ ‘ਤੇ ਸਰਕਾਰ ਨੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਮਹਿਲਾ ਤੇ ਬਾਲ ਵਿਕਾਸ ਸਬੰਧੀ ਕੇਂਦਰੀ ਕੈਬਨਿਟ ਮੰਤਰੀ ਮੇਨਕਾ ਗਾਂਧੀ ਨੇ ਦੱਸਿਆ ਕਿ ਭਾਰਤ ਸਰਕਾਰ ਨੇ ਵਿਆਹ ਤੋਂ ਬਾਅਦ ਪਤਨੀਆਂ ਨੂੰ ਛੱਡ …
Read More »ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਮੰਨਿਆ
ਪਾਕਿਸਤਾਨ ਵਿਚ ਹੀ ਹੈ ਮਸੂਦ ਅਜ਼ਹਰ ਨਵੀਂ ਦਿੱਲੀ/ਬਿਊਰੋ ਨਿਊਜ਼ ਚਾਰੇ ਪਾਸਿਆਂ ਤੋਂ ਪੈ ਰਹੇ ਦਬਾਅ ਤੋਂ ਬਾਅਦ ਪਾਕਿਸਤਾਨ ਨੇ ਮੰਨ ਹੀ ਲਿਆ ਕਿ ਅੱਤਵਾਦੀ ਮਸੂਦ ਅਜ਼ਹਰ ਉਨ੍ਹਾਂ ਦੇ ਕੋਲ ਹੀ ਹੈ। ਪਰ ਮਸੂਦ ‘ਤੇ ਕਾਰਵਾਈ ਕਰਨ ਦਾ ਪਾਕਿਸਤਾਨ ਦਾ ਅਜੇ ਵੀ ਮੂਡ ਨਹੀਂ ਹੈ। ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ …
Read More »ਕੁੱਪਵਾੜਾ ਵਿਚ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀ ਮਾਰ ਮੁਕਾਏ
ਉੜੀ ਵਿਚ ਪਾਕਿਸਤਾਨ ਨੇ ਫਿਰ ਕੀਤੀ ਜੰਗਬੰਦੀ ਦੀ ਉਲੰਘਣਾ ਕੁੱਪਵਾੜਾ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕੁੱਪਵਾੜਾ ਵਿਚ ਅੱਜ ਤੜਕੇ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ। ਸੁਰੱਖਿਆ ਬਲਾਂ ਨੂੰ ਹੰਦਵਾੜਾ ਇਲਾਕੇ ਵਿਚ ਦੋ-ਤਿੰਨ ਅੱਤਵਾਦੀਆਂ ਦੇ ਲੁਕੇ ਹੋਏ ਹੋਣ ਦੀ ਸੂਚਨਾ ਮਿਲੀ ਸੀ। ਰਾਤ ਕਰੀਬ 9 ਵਜੇ ਸੁਰੱਖਿਆ …
Read More »