ਭਾਰਤ ਅਤੇ ਅਮਰੀਕਾ ਮਿਲ ਕੇ ਕੰਮ ਕਰਨ ਲਈ ਹੋਏ ਸਹਿਮਤ ਨਵੀਂ ਦਿੱਲੀ/ਬਿਊਰੋ ਨਿਊਜ਼ ਦੋ ਦਿਨਾਂ ਦੇ ਦੌਰੇ ‘ਤੇ ਭਾਰਤ ਆਏ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਪੋਂਪਿਓ ਦੀ ਜੈਸ਼ੰਕਰ ਨਾਲ ਮੁਲਾਕਾਤ ਦੌਰਾਨ ਭਾਰਤ ਨੇ ਰੂਸ ਨਾਲ ਐਸ-400 ਮਿਜ਼ਾਈਲ …
Read More »ਭਾਰਤੀ ਕ੍ਰਿਕਟ ਟੀਮ ਇੰਗਲੈਂਡ ਖਿਲਾਫ ਮੈਚ ਦੌਰਾਨ ਪਾਏਗੀ ਨਰੰਗੀ ਜਰਸੀ
ਕਾਂਗਰਸ ਅਤੇ ਸਪਾ ਦਾ ਆਰੋਪ – ਸਰਕਾਰ ਕ੍ਰਿਕਟ ਖੇਡ ਦਾ ਵੀ ਕਰਨ ਲੱਗੀ ਭਗਵਾਂਕਰਨ ਮੁੰਬਈ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਵਰਲਡ ਕੱਪ ਦੇ ਚੱਲਦਿਆਂ 30 ਜੂਨ ਨੂੰ ਇੰਗਲੈਂਡ ਖਿਲਾਫ ਹੋਣ ਵਾਲੇ ਮੈਚ ਵਿਚ ਨਾਰੰਗੀ ਅਤੇ ਨੀਲੇ ਰੰਗ ਦੀ ਜਰਸੀ ਵਿਚ ਉਤਰੇਗੀ। ਇਸੇ ਜਰਸੀ ਨੂੰ ਲੈ ਕੇ ਭਾਰਤ ਵਿਚ ਰਾਜਨੀਤੀ ਵੀ ਸ਼ੁਰੂ …
Read More »ਲੋਕ ਸਭਾ ‘ਚ ਗੂੰਜਿਆ ‘ਮਾਸੂਮ ਫਤਹਿਵੀਰ’ ਦੀ ਮੌਤ ਦਾ ਮਾਮਲਾ
ਭਗਵੰਤ ਮਾਨ ਨੇ ਐਨ.ਡੀ.ਆਰ.ਐਫ. ਟੀਮ ‘ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਲੋਕ ਸਭਾ ਵਿਚ ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿਖੇ ਬੋਰਵੈਲ ‘ਚ ਡਿੱਗ ਕੇ ਜਾਨ ਗੁਆਉਣ ਵਾਲੇ ਦੋ ਸਾਲਾ ਮਾਸੂਮ ਫਤਹਿਵੀਰ ਸਿੰਘ ਦਾ ਮਾਮਲਾ ਵੀ ਗੂੰਜਿਆ। ਇਹ ਮਾਮਲਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਚੁੱਕਿਆ। …
Read More »ਹੁਣ ਇਲੈਕਟ੍ਰੋਨਿਕ ਚਿੱਪ ਲੱਗੇ ਪਾਸਪੋਰਟ ਹੋਣਗੇ ਜਾਰੀ
ਪਾਸਪੋਰਟ ਜਾਰੀ ਕਰਨ ਦੇ ਮਾਮਲੇ ‘ਚ ਭਾਰਤ ਦਾ ਨੰਬਰ ਤੀਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਛੇਤੀ ਹੀ ਚਿੱਪ ਵਾਲੇ ਈ-ਪਾਸਪੋਰਟ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰੇਗੀ । ਇਸ ਦੀ ਜਾਣਕਾਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਦਿੰਦਿਆਂ ਦੱਸਿਆ ਕਿ ਡਾਕ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੇ 413 ਡਾਕਖਾਨਿਆਂ ਵਿੱਚ ਪਾਸਪੋਰਟ …
Read More »ਦਿੱਲੀ ‘ਚ ਆਪ ਵਿਧਾਇਕ ਮਨੋਜ ਕੁਮਾਰ ਨੂੰ 3 ਮਹੀਨੇ ਦੀ ਕੈਦ
10 ਹਜ਼ਾਰ ਰੁਪਏ ਦੇ ਬਾਂਡ ‘ਤੇ ਮਿਲੀ ਜ਼ਮਾਨਤ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਇਕ ਅਦਾਲਤ ਨੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਮਨੋਜ ਕੁਮਾਰ ਨੂੰ ਚੋਣ ਪ੍ਰਕਿਰਿਆ ਰੋਕਣ ਦੇ ਇਕ ਅਪਰਾਧ ਵਿਚ ਤਿੰਨ ਮਹੀਨੇ ਕੈਦ ਦੀ ਸਜ਼ਾ ਸੁਣਾਈ। ਵਿਧਾਨ ਸਭਾ ਚੋਣਾਂ 2013 ਦੌਰਾਨ ਪੂਰਬੀ ਦਿੱਲੀ ਦੇ ਕਲਿਆਣਪੁਰੀ ਸਥਿਤ ਵੋਟਿੰਗ ਕੇਂਦਰ …
Read More »ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ
ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਨਹੀਂ ਲਿਆ ਗਿਆ ਕੋਈ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕਹਿਣਾ ਹੈ ਕਿ ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਬਾਰੇ ਅਜੇ ਤੱਕ ਕੋਈ ਵੀ ਫੈਸਲਾ ਨਹੀਂ ਲਿਆ ਗਿਆ। ਧਿਆਨ ਰਹੇ ਕਿ ਬਲਾਤਕਾਰ ਦੇ ਦੋਸ਼ਾਂ ਤਹਿਤ ਰੋਹਤਕ ਦੀ …
Read More »ਮਸੂਦ ਅਜ਼ਹਰ ਰਾਵਲਪਿੰਡੀ ਦੇ ਫੌਜੀ ਹਸਪਤਾਲ ‘ਚ ਹੋਏ ਧਮਾਕੇ ‘ਚ ਜ਼ਖ਼ਮੀ
ਮੀਡੀਆ ਨੂੰ ਇਸ ਸਬੰਧੀ ਖਬਰ ਨਾ ਚਲਾਉਣ ਦੇ ਦਿੱਤੇ ਗਏ ਹੁਕਮ ਰਾਵਲਪਿੰਡੀ/ਬਿਊਰੋ ਨਿਊਜ਼ ਰਾਵਲਪਿੰਡੀ ‘ਚ ਫੌਜ ਦੇ ਸਭ ਤੋਂ ਵੱਡੇ ਹਸਪਤਾਲ ਵਿਚ ਲੰਘੇ ਕੱਲ੍ਹ ਹੋਏ ਧਮਾਕੇ ਵਿਚ 10 ਵਿਅਕਤੀ ਜ਼ਖ਼ਮੀ ਹੋ ਗਏ ਸਨ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਕਿ ਜ਼ਖ਼ਮੀਆਂ ਵਿਚ ਜੈਸ਼-ਏ-ਮੁਹੰਮਦ ਦਾ ਸਰਗਣਾ ਮਸੂਦ ਅਜ਼ਹਰ ਵੀ ਸ਼ਾਮਲ ਹੈ। …
Read More »ਲੋਕ ਸਭਾ ‘ਚ ਕਾਂਗਰਸ ਨੇ ਕੀਤੀ ਅਨੋਖੀ ਮੰਗ
ਕਿਹਾ – ਅਭਿਨੰਦਨ ਦੀਆਂ ਮੁੱਛਾਂ ਨੂੰ ‘ਰਾਸ਼ਟਰੀ ਮੁੱਛਾਂ’ ਐਲਾਨਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਕਾਂਗਰਸੀ ਆਗੂ ਅਧੀਰ ਚੌਧਰੀ ਨੇ ਅੱਜ ਰਾਸ਼ਟਰਪਤੀ ਦੇ ਭਾਸ਼ਣ ‘ਤੇ ਚਰਚਾ ਦੌਰਾਨ ਮੋਦੀ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ। ਚੌਧਰੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਮੋਦੀ ਸਰਕਾਰ ਇਤਿਹਾਸ ਨੂੰ ਤੋੜ …
Read More »ਬਲਾਤਕਾਰ ਅਤੇ ਹੱਤਿਆ ਦੇ ਦੋਸ਼ੀ ਰਾਮ ਰਹੀਮ ਨੂੰ ਮਿਲ ਸਕਦੀ ਹੈ ਪੈਰੋਲ
ਜੇਲ੍ਹ ਮੰਤਰੀ ਬੋਲੇ – ਡੇਰਾ ਮੁਖੀ ਦਾ ਜੇਲ੍ਹ ‘ਚ ਚਾਲ ਚਲਣ ਚੰਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਹੱਤਿਆ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿਚ ਜੇਲ੍ਹ ਦੀ ਸਜ਼ਾ ਕੱਟ ਰਿਹਾ ਡੇਰਾ ਮੁਖੀ ਰਾਮ ਰਹੀਮ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਰਾਮ ਰਹੀਮ ਨੇ ਪੈਰੋਲ ਦੀ ਪ੍ਰਸ਼ਾਸਨ ਕੋਲੋਂ ਮੰਗੀ ਕੀਤੀ ਤਾਂ ਇਸ ਬਾਰੇ ਵਿਚ ਸਰਕਾਰ …
Read More »ਪੰਜਾਬ, ਚੰਡੀਗੜ੍ਹ ਅਤੇ ਭਾਰਤ ਸਮੇਤ ਅੰਤਰਰਾਸ਼ਟਰੀ ਪੱਧਰ ‘ਤੇ ਮਨਾਇਆ ਗਿਆ ਯੋਗ ਦਿਵਸ
ਪ੍ਰਧਾਨ ਮੰਤਰੀ ਮੋਦੀ ਨੇ ਰਾਂਚੀ ‘ਚ ਕੀਤੇ 13 ਯੋਗ ਆਸਣ ਰਾਂਚੀ/ਬਿਊਰੋ ਨਿਊਜ਼ ਅੰਤਰਰਾਸ਼ਟਰੀ ਪੱਧਰ ‘ਤੇ ਅੱਜ ਪੰਜਵਾਂ ਯੋਗ ਦਿਵਸ ਮਨਾਇਆ ਗਿਆ। ਯੋਗ ਦਿਵਸ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਅਤੇ ਦੁਨੀਆ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਯੋਗ ਅਨੁਸ਼ਾਸਨ ਹੈ ਅਤੇ ਇਸਦਾ ਪਾਲਣ ਜੀਵਨ ਭਰ ਕਰਨਾ ਚਾਹੀਦਾ ਹੈ। …
Read More »