Breaking News
Home / ਭਾਰਤ (page 632)

ਭਾਰਤ

ਭਾਰਤ

ਚੋਣ ਬਜਟ :ਮੋਦੀ ਸਰਕਾਰ ਵਲੋਂ ਲੋਕ ਲੁਭਾਊ ਯੋਜਨਾਵਾਂ ਵਾਲਾ ਅੰਤਰਿਮ ਬਜਟ ਪੇਸ਼

5 ਲੱਖ ਰੁਪਏ ਦੀ ਸਲਾਨਾ ਕਮਾਈ ‘ਤੇ ਨਹੀਂ ਲੱਗੇਗਾ ਟੈਕਸ, ਛੋਟੇ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਲਾਨਾ ਦੇਣ ਦੀ ਤਜ਼ਵੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਚੋਣਾਂ ਤੋਂ ਪਹਿਲਾਂ ਆਖਰੀ ਬਜਟ ਵਿਚ ਲੋਕ ਲੁਭਾਊ ਯੋਜਨਾਵਾਂ ਪੇਸ਼ ਕਰਦਿਆਂ ਨਰਿੰਦਰ ਮੋਦੀ ਸਰਕਾਰ ਨੇ ਇਕ ਫਰਵਰੀ ਨੂੰ ਲੋਕਾਂ ਨੂੰ 5 ਲੱਖ ਰੁਪਏ ਤਕ ਦੀ …

Read More »

ਮਨੀ ਲਾਂਡਰਿੰਗ ਦਾ ਮਾਮਲਾ : ਵਾਡਰਾ ਕੋਲੋਂ ਈਡੀ ਨੇ 5 ਪੰਜ ਘੰਟੇ ਕੀਤੀ

ਪੁੱਛਗਿੱਛਲੰਡਨ ‘ਚ 19 ਲੱਖ ਪੌਂਡ ‘ਚ ਖਰੀਦੀ ਜਾਇਦਾਦ ਦਾ ਮਾਲਕ ਹੈ ਵਾਡਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਕਰੀਬੀ ਰਿਸ਼ਤੇਦਾਰ ਅਤੇ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਕੋਲੋਂ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਬੁੱਧਵਾਰ ਨੂੰ ਕਰੀਬ ਪੰਜ ਘੰਟਿਆਂ ਤੱਕ ਪੁੱਛ-ਗਿੱਛ ਕੀਤੀ। ਪ੍ਰਿਅੰਕਾ ਗਾਂਧੀ ਨੂੰ ਕਾਂਗਰਸ …

Read More »

1984 ਸਿੱਖ ਕਤਲੇਆਮ ਮਾਮਲਾ

ਕਾਨਪੁਰ ‘ਚ ਹੋਏ 127 ਸਿੱਖਾਂ ਦੇ ਕਤਲ ਦੀ ਜਾਂਚ ਲਈ ਐਸ ਆਈ ਟੀ ਦਾ ਗਠਨ ਸਿੱਟ ਵਲੋਂ ਛੇ ਹਫਤਿਆਂ ‘ਚ ਦਿੱਤੀ ਜਾਵੇਗੀ ਰਿਪੋਰਟ ਲਖਨਊ : ਇੰਦਰਾ ਗਾਂਧੀ ਦੀ 1984 ਵਿਚ ਹੱਤਿਆ ਮਗਰੋਂ ਕਾਨਪੁਰ ‘ਚ 127 ਸਿੱਖਾਂ ਦੇ ਕਤਲੇਆਮ ਸਬੰਧੀ ਮੁੜ ਤੋਂ ਪੜਤਾਲ ਲਈ ਉੱਤਰ ਪ੍ਰਦੇਸ਼ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ …

Read More »

ਲੋਕਪਾਲ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਫਿਰ ਭੁੱਖ ਹੜਤਾਲ ‘ਤੇ ਬੈਠੇ ਸਨ ਅੰਨਾ

ਮੋਦੀ ਦੇਸ਼ ਨੂੰ ਲਿਜਾ ਰਹੇ ਹਨ ਤਾਨਾਸ਼ਾਹੀ ਵੱਲ : ਅੰਨਾ ਹਜ਼ਾਰੇ ਭਾਜਪਾ ਨੇ 2014 ‘ਚ ਮੈਨੂੰ ਚੋਣਾਂ ਜਿੱਤਣ ਲਈ ਵਰਤਿਆ ਮੇਰੇ ਅੰਦੋਲਨ ਨੇ ਭਾਜਪਾ ਅਤੇ ‘ਆਪ’ ਨੂੰ ਸੱਤਾ ਵਿਚ ਲਿਆਂਦਾ ਅਹਿਮਦਨਗਰ : ਲੋਕਪਾਲ ਦੀ ਨਿਯੁਕਤੀ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ‘ਤੇ ਚੱਲ ਰਹੇ ਸਮਾਜਿਕ ਕਾਰਕੁਨ ਅੰਨਾ ਹਜ਼ਾਰੇ ਨੇ …

Read More »

ਕਰਤਾਰਪੁਰ ਸਾਹਿਬ ਲਾਂਘੇ ਵੱਲ ਕੇਂਦਰ ਸਰਕਾਰ ਦਾ ਖਾਸ ਧਿਆਨ : ਮੋਦੀ

ਕਿਹਾ – ਸਿੱਖ ਸ਼ਰਧਾਲੂ ਬਿਨਾ ਵੀਜ਼ੇ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਣਗੇ ਕਾਂਗਰਸ ਪਾਰਟੀ ਵਲੋਂ ਮੁਆਫ ਕੀਤੇ ਜਾ ਰਹੇ ਕਰਜ਼ਿਆਂ ਦਾ ਸਿਰਫ ਵਿਚੋਲਿਆ ਨੂੰ ਫਾਇਦਾ ਹੋਇਆ ਜੰਮੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ ਵਿਖੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਰਤਾਰਪੁਰ ਲਾਂਘੇ ਸਬੰਧੀ ਮਾਮਲੇ ਵੱਲ ਖ਼ਾਸ ਧਿਆਨ …

Read More »

‘ਚੌਕੀਦਾਰ ਚੋਰ ਹੈ’ ਦਾ ਨਾਅਰਾ ਰਾਹੁਲ ਗਾਂਧੀ ਨੇ ਅਲਾਪਿਆ

ਪਟਨਾ : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਵਿੱਚ ਜਿੱਤ ਕੇ ਕੇਂਦਰ ਵਿੱਚ ਕਾਂਗਰਸ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣਗੇ ਅਤੇ ਫੂਡ ਪ੍ਰਾਸੈਸਿੰਗ ਸਨਅਤ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਫ਼ਸਲ ਬੀਮਾ …

Read More »

ਰਿਸ਼ੀ ਕੁਮਾਰ ਸ਼ੁਕਲਾ ਬਣੇ ਸੀਬੀਆਈ ਦੇ ਨਵੇਂ ਮੁਖੀ

ਆਲੋਕ ਵਰਮਾ ਦੀ ਥਾਂ ਹੋਈ ਨਿਯੁਕਤੀ ਨਵੀਂ ਦਿੱਲੀ : ਮੱਧ ਪ੍ਰਦੇਸ਼ ਪੁਲਿਸ ਦੇ ਸਾਬਕਾ ਮੁਖੀ ਰਿਸ਼ੀ ਕੁਮਾਰ ਸ਼ੁਕਲਾ ਨੂੰ ਸੀਬੀਆਈ ਦਾ ਡਾਇਰੈਕਟਰ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ ਪੱਕੇ ਤੌਰ ਉੱਤੇ ਦੋ ਸਾਲ ਹੋਵੇਗਾ। ਇਸ ਸਬੰਧੀ ਪਰਸੋਨਲ ਮੰਤਰਾਲੇ ਨੇ ਹੁਕਮ ਜਾਰੀ ਕੀਤੇ ਹਨ। ਸ਼ੁਕਲਾ ਜੋ ਕਿ ਇਸ ਸਮੇਂ …

Read More »

ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਨੂੰ ਫਿਰ ਮਿਲਿਆ ਬੈਸਟ ਸੰਸਦ ਮੈਂਬਰ ਦਾ ਐਵਾਰਡ

ਹਲਕੇ ਦੇ ਲੋਕਾਂ ਦੀ ਸੇਵਾ ਤਨਦੇਹੀ ਦਾ ਕਰਦਾ ਰਹਾਂਗਾ : ਚੰਦੂਮਾਜਰਾ ਨਵੀਂ ਦਿੱਲੀ/ਬਿਊਰੋ ਨਿਊਜ਼ : ਫੇਮ ਇੰਡੀਆ ਵਲੋਂ ਕਰਵਾਏ ਗਏ ਸਰਵੇ ਤੋਂ ਬਾਅਦ ਭਾਰਤ ਵਿਚ 25 ਸੰਸਦ ਮੈਂਬਰਾਂ ਨੂੰ ਸਭ ਤੋਂ ਵਧੀਆ ਸੰਸਦ ਮੈਂਬਰ ਦੇ ਤੌਰ ‘ਤੇ ਚੁਣਿਆ ਗਿਆ। ਇਨ੍ਹਾਂ ਸੰਸਦ ਮੈਂਬਰਾਂ ਨੂੰ ਅੱਜ ਵਿਗਿਆਨ ਭਵਨ ਵਿਚ ਸਨਮਾਨਤ ਕੀਤਾ ਗਿਆ। …

Read More »

ਰਾਸ਼ਟਰਪਤੀ ਵਲੋਂ ਡਾ. ਗੁਰਨਾਮ ਸਿੰਘ ਤੇ ਸਰਵਜੀਤ ਕੌਰ ਦਾ ਸੰਗੀਤ ਨਾਟਕ ਅਕਾਦਮੀ ਐਵਾਰਡ ਨਾਲ ਸਨਮਾਨ

ਨਵੀਂ ਦਿੱਲੀ/ਬਿਊਰੋ ਨਿਊਜ਼: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵਲੋਂ ਬੁੱਧਵਾਰ ਨੂੰ ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਦੇ ਖੇਤਰ ਵਿਚ ਪਾਏ ਵੱਡਮੁੱਲੇ ਯੋਗਦਾਨ ਲਈ ਅਤੇ ਪੰਜਾਬੀ ਲੋਕ ਗਾਇਕਾ ਸਰਵਜੀਤ ਕੌਰ ਨੂੰ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਪ੍ਰਦਾਨ ਕੀਤਾ ਗਿਆ। ਰਾਸ਼ਟਰਪਤੀ ਭਵਨ ਵਿਖੇ ਕਰਵਾਏ ਸਮਾਗਮ ਦੌਰਾਨ ਸਾਲ 2017 ਲਈ 42 ਕਲਾਕਾਰਾਂ ਨੂੰ ਸੰਗੀਤ …

Read More »

ਮੋਦੀ ਬਨਾਮ ਮਮਤਾ : ਸ਼ਾਰਦਾ ਚਿੱਟ ਫੰਡ ਘੁਟਾਲਾ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਤਾ ਹੁਕਮ, ਸੀਬੀਆਈ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਰਾਜੀਵ ਕੋਲੋਂ ਪੁੱਛਗਿੱਛ

ਕਰੇ, ਪਰ ਗ੍ਰਿਫਤਾਰ ਨਾ ਕਰੇ ਨਾ ਮਮਤਾ ਜਿੱਤੀ, ਨਾ ਸੀਬੀਆਈ ਹਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਕੋਲਕਾਤਾ ਦੇ ਪੁਲਿਸ ਕਮਿਸ਼ਨਰ ਤੋਂ ਸ਼ਾਰਦਾ ਚਿੱਟ ਫੰਡ ਮਾਮਲੇ ਵਿੱਚ ਸੀਬੀਆਈ ਅਧਿਕਾਰੀਆਂ ਵੱਲੋਂ ਕੀਤੀ ਜਾਣ ਵਾਲੀ ਪੁੱਛਗਿੱਛ ਤੋਂ ਛਿੜੇ ਸਿਆਸੀ ਰੇੜਕੇ ਦਾ ਭੋਗ ਪਾਉਂਦਿਆਂ ਸੁਪਰੀਮ ਕੋਰਟ ਨੇ ਕੋਲਕਾਤਾ ਦੇ ਪੁਲਿਸ ਮੁਖੀ ਰਾਜੀਵ ਕੁਮਾਰ ਨੂੰ ਸੀਬੀਆਈ ਅੱਗੇ …

Read More »