ਸਮਾਰਟ ਮੀਟਰ ਲੱਗਣਗੇ ਅਤੇ ਕਰਵਾਉਣਗੇ ਪੈਣਗੇ ਰੀਚਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਕਈ ਸੂਬਿਆਂ ਵਿਚ ਗਰਮੀ ਵਧਣ ਦੇ ਨਾਲ-ਨਾਲ ਬਿਜਲੀ ਦੀ ਮੰਗ ਵੀ ਵਧ ਰਹੀ ਹੈ। ਰਾਜਧਾਨੀ ਦਿੱਲੀ ਵਿਚ ਪਿਛਲੇ ਦਿਨੀਂ ਬਿਜਲੀ ਦੀ ਮੰਗ ਰਿਕਾਰਡ ਪੱਧਰ ‘ਤੇ ਪਹੁੰਚ ਚੁੱਕੀ ਸੀ। ਅਜਿਹੇ ਵਿਚ ਕੇਂਦਰ ਸਰਕਾਰ ਗਾਹਕਾਂ ਨੂੰ ਬਿਜਲੀ ਜਿੰਨਾ ਤੇਜ਼ ਝਟਕਾ …
Read More »ਮਾਣਹਾਨੀ ਦੇ ਮਾਮਲੇ ‘ਚ ਕੇਜਰੀਵਾਲ ਅਤੇ ਸਿਸੋਦੀਆ ਨੂੰ ਮਿਲੀ ਜ਼ਮਾਨਤ
ਅਗਲੀ ਸੁਣਵਾਈ ਹੁਣ 25 ਜੁਲਾਈ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰਮਾਣਹਾਨੀ ਦੇ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਇਹ ਮਾਣਹਾਨੀ ਦਾ ਮਾਮਲਾ ਭਾਜਪਾ ਆਗੂ ਵਿਜੇਂਦਰ ਗੁਪਤਾ ਵਲੋਂ ਦਰਜ ਕਰਵਾਇਆ ਗਿਆ ਸੀ। ਅਦਾਲਤ ਨੇ ਦੋਵਾਂਨੂੰ 10-10 ਹਜ਼ਾਰ ਰੁਪਏ ਦੇ …
Read More »ਮੁੰਬਈ ਦੇ ਡੋਂਗਰੀ ‘ਚ ਸੌ ਸਾਲ ਪੁਰਾਣੀ ਇਮਾਰਤ ਡਿੱਗੀ
12 ਮੌਤਾਂ ਅਤੇ 40 ਵਿਅਕਤੀਆਂ ਦੇ ਮਲਬੇ ਹੇਠਾਂ ਦਬੇ ਹੋਣ ਦਾ ਖਦਸ਼ਾ ਮੁੰਬਈ/ਬਿਊਰੋ ਨਿਊਜ਼ ਮੁੰਬਈ ਦੇ ਡੋਂਗਰੀ ਵਿਚ ਅੱਜ ਕਰੀਬ ਦੁਪਹਿਰੇ 12 ਵਜੇ ਸੌ ਸਾਲ ਪੁਰਾਣੀ ਇਕ ਚਾਰ ਮੰਜ਼ਿਲਾਂ ਇਮਾਰਤ ਡਿੱਗ ਗਈ। ਇਸ ਹਾਦਸੇ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ 40 ਵਿਅਕਤੀਆਂ ਦੇ ਮਲਬੇ ਵਿਚ ਹੇਠਾਂ ਦੱਬੇ ਹੋਣ …
Read More »ਹੁਣ ਪਾਕਿਸਤਾਨ ਦੇ ਉਪਰੋਂ ਉੱਡ ਸਕਣਗੇ ਭਾਰਤੀ ਜਹਾਜ਼
ਪਾਕਿ ਵੱਲੋਂ ਆਪਣਾ ਏਅਰਸਪੇਸ ਖੋਲ੍ਹਣ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵੱਲੋਂ ਆਪਣਾ ਏਅਰਸਪੇਸ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਹੁਣ ਭਾਰਤੀ ਜਹਾਜ਼ ਇਸ ਦੇਸ਼ ਦੇ ਉਪਰੋਂ ਦੀ ਲੰਘ ਸਕਣਗੇ। ਧਿਆਨ ਰਹੇ ਕਿ ਬਾਲਾਕੋਟ ਏਅਰ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਨੇ 5 ਮਹੀਨੇ ਪਹਿਲਾਂ ਭਾਰਤੀ ਹਵਾਈ ਜਹਾਜ਼ਾਂ ਲਈ …
Read More »ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀਮੁਲਾਕਾਤ
ਕਿਹਾ -550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ …
Read More »ਭਾਰਤ-ਪਾਕਿ ਅਧਿਕਾਰੀਆਂ ਦੀ ਲਾਂਘੇ ਬਾਰੇ ਵਾਹਗਾ ਸਰਹੱਦ ‘ਤੇ ਹੋਈ ਮੀਟਿੰਗ
ਬਿਨਾ ਵੀਜ਼ਾ ਤੋਂ ਹਰ ਰੋਜ਼ 5 ਹਜ਼ਾਰ ਸ਼ਰਧਾਲੂ ਕਰ ਸਕਣਗੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਵਾਹਗਾ ਸਰਹੱਦ ‘ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਲੰਘੇ ਕੱਲ੍ਹ ਦੂਜੇ ਗੇੜ ਦੀ ਅਹਿਮ ਬੈਠਕ ਵਿੱਚ 80 ਫੀਸਦੀ ਸ਼ਰਤਾਂ ‘ਤੇ ਸਹਿਮਤੀ ਬਣੀ। ਇਸ ਤਹਿਤ ਪਾਕਿਸਤਾਨ ਅਤੇ ਭਾਰਤ …
Read More »ਸੋਲਨ ‘ਚ ਇਮਾਰਤ ਡਿੱਗਣ ਨਾਲ ਮ੍ਰਿਤਕਾਂ ਦੀ ਗਿਣਤੀ 14 ਤੱਕ ਪਹੁੰਚੀ
ਮ੍ਰਿਤਕਾਂ ਵਿਚ ਫੌਜ ਦੇ 13 ਜਵਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਸੋਲਨ ਸ਼ਹਿਰ ਦੇ ਕੁਮਾਰਹੱਟੀ ਵਿਚ ਇਮਾਰਤ ਢਹਿਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 14 ਹੋ ਗਈ ਹੈ। ਮ੍ਰਿਤਕਾਂ ਵਿਚ 13 ਫੌਜ ਦੇ ਜਵਾਨ ਅਤੇ 1 ਆਮ ਨਾਗਰਿਕ ਸ਼ਾਮਲ ਹੈ, ਜਦਕਿ 28 ਵਿਅਕਤੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। …
Read More »ਕਲਰਾਜ ਮਿਸ਼ਰਾ ਹਿਮਾਚਲ ਦੇ ਨਵੇਂ ਰਾਜਪਾਲ ਹੋਣਗੇ
ਆਚਾਰੀਆ ਦੇਵ ਵਰਤ ਗੁਜਾਰਾਤ ਦੇ ਰਾਜਪਾਲ ਬਣਾਏ ਗਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਕਲਰਾਜ ਮਿਸ਼ਰਾ ਨੂੰ ਹਿਮਾਚਲ ਦਾ ਨਵਾਂ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਕਲਰਾਜ ਮਿਸ਼ਰਾ ਨੇ ਹਾਲ ਹੀ ਵਿਚ ਹੋਈਆਂ ਲੋਕ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਹਿਮਾਚਲ ਦੇ ਮੌਜੂਦਾ ਰਾਜਪਾਲ …
Read More »ਕਰਨਾਟਕ ‘ਚ ਕੁਮਾਰਸਵਾਮੀ ਨੇ ਬਹੁਮਤ ਸਾਬਤ ਕਰਨ ਲਈ ਸਪੀਕਰ ਤੋਂ ਮੰਗਿਆ ਸਮਾਂ
ਬਾਗੀ ਵਿਧਾਇਕਾਂ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਹੁਣ 16 ਜੁਲਾਈ ਨੂੰ ਸੁਣਵਾਈ ਕਰੇਗਾ ਮੁੰਬਈ/ਬਿਊਰੋ ਨਿਊਜ਼ ਕਰਨਾਟਕ ਵਿਚ ਜਾਰੀ ਰਾਜਨੀਤਕ ਸੰਕਟ ਦੇ ਚੱਲਦਿਆਂ ਮੁੱਖ ਮੰਤਰੀ ਕੁਮਾਰਸਵਾਮੀ ਨੇ ਅੱਜ ਵਿਧਾਨ ਸਭਾ ਦੇ ਸਪੀਕਰ ਕੋਲੋਂ ਬਹੁਮਤ ਸਾਬਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਵਿਧਾਨ ਸਭਾ ਵਿਚ ਕਿਹਾ ਕਿ ਸੂਬੇ ਵਿਚ ਜਿਸ ਤਰ੍ਹਾਂ ਦੀ …
Read More »ਜਿਨਸ਼ੀ ਸ਼ੋਸ਼ਣ ਦੇ ਮਾਮਲਿਆਂ ਦੇ ਛੇਤੀ ਨਿਪਟਾਰੇ ਲਈ ਬਣਨਗੀਆਂ 1023 ਫਾਸਟ ਟਰੈਕ ਅਦਾਲਤਾਂ
ਵਿਸ਼ੇਸ਼ ਅਦਾਲਤਾਂ ਦੇ ਨਿਰਮਾਣ ‘ਤੇ ਆਵੇਗਾ 700 ਕਰੋੜ ਰੁਪਏ ਦਾ ਖਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਜਿਨਸ਼ੀ ਸ਼ੋਸ਼ਣ ਅਤੇ ਬਾਲ ਅਪਰਾਧਾਂ ਦੇ ਮਾਮਲਿਆਂ ਦੀ ਛੇਤੀ ਸੁਣਵਾਈ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ 1023 ਫਾਸਟ ਟਰੈਕ ਅਦਾਲਤਾਂ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਇਹ ਵਿਸ਼ੇਸ਼ ਅਦਾਲਤਾਂ …
Read More »