Breaking News
Home / ਭਾਰਤ (page 635)

ਭਾਰਤ

ਭਾਰਤ

ਜਲ੍ਹਿਆਂਵਾਲਾ ਬਾਗ ਸਾਕੇ ਦੀ ਥੀਮ ‘ਤੇ ਬਣੀ ਪੰਜਾਬ ਦੀ ਝਾਕੀ ਨੂੰ ਮਿਲਿਆ ਤੀਜਾ ਸਥਾਨ

ਚੰਡੀਗੜ੍ਹ : ਗਣਤੰਤਰ ਦਿਵਸ ‘ਤੇ ਦਿੱਲੀ ਵਿਚ ਹੋਏ ਰਾਸ਼ਟਰੀ ਸਮਾਗਮ ਵਿਚ 36 ਸਾਲਾਂ ਬਾਅਦ ਇਕ ਵਾਰ ਫਿਰ ਤੋਂ ਪੰਜਾਬ ਦੀ ਝਾਕੀ ਨੂੰ ਤੀਜਾ ਸਥਾਨ ਮਿਲਿਆ ਹੈ। ਇਸ ਵਾਰ ਦੀ ਪੰਜਾਬ ਦੀ ਝਾਕੀ ਦਾ ਥੀਮ 1919 ਵਿਚ ਹੋਏ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਸੀ। ਰਾਸ਼ਟਰੀ ਸਮਾਗਮ ਵਿਚ ਦੇਸ਼ ਭਰ ਤੋਂ ਇਸ ਵਾਰ 22 …

Read More »

ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

ਸੱਤਾ ‘ਚ ਆਏ ਤਾਂ ਘੱਟੋ-ਘੱਟ ਆਮਦਨ ਦੀ ਦਿਆਂਗੇ ਗਰੰਟੀ ਰਾਏਪੁਰ/ਬਿਊਰੋ ਨਿਊਜ਼ ਛੱਤੀਸ਼ਗੜ੍ਹ ਦੇ ਰਾਏਪੁਰ ਵਿਚ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਜੇਕਰ ਕਾਂਗਰਸ ਪਾਰਟੀ ਲੋਕ ਸਭਾ ਚੋਣਾਂ ਮਗਰੋਂ ਸੱਤਾ ਵਿਚ ਆਈ ਤਾਂ ਮੁਲਕ ‘ਚ ਹਰੇਕ ਗ਼ਰੀਬ ਨੂੰ ਘੱਟੋ-ਘੱਟ ਆਮਦਨ ਦੇਣਾ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੁਕਮਰਾਨ …

Read More »

ਭਾਜਪਾ ਨੂੰ ਹਰਾਉਣ ਲਈ ਕਾਮਰੇਡ ਵੀ ਖੇਤਰੀ ਪਾਰਟੀਆਂ ਨਾਲ ਗਠਜੋੜ ਕਰਨਗੇ

ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਕੌਮੀ ਜਨਰਲ ਸਕੱਤਰ ਸੀਤਾ ਰਾਮ ਯੇਚੁਰੀ ਨੇ ਲੁਧਿਆਣਾ ‘ਚ ਕਿਹਾ ਕਿ ਲੋਕ ਸਭਾ ਚੋਣਾਂ ਵਿਚ ਭਾਜਪਾ ਅਤੇ ਇਸ ਦੀਆਂ ਸਹਿਯੋਗੀ ਧਿਰਾਂ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਖੱਬੇ ਪੱਖੀ ਪਾਰਟੀਆਂ ਸੂਬਾਈ ਪਾਰਟੀਆਂ ਨਾਲ ਗੱਠਜੋੜ ਕਰਨਗੀਆਂ। ਉਹ ਇੱਥੇ ਭਾਰਤੀ ਕਮਿਊਨਿਸਟ ਪਾਰਟੀ ਅਤੇ ਭਾਰਤੀ …

Read More »

3 ਮਹਿਲਾਵਾਂ ਦੀਆਂ ਪ੍ਰੇਰਕ ਕਹਾਣੀਆਂ : ਜੋ ਦਹਾਕਿਆਂ ਤੱਕ ਸੰਘਰਸ਼ ਕਰਦੀਆਂ ਰਹੀਆਂ, ਹੁਣ ਪਦਮਸ੍ਰੀ ਨਾਲ ਹੋਈਆਂ ਸਨਮਾਨਿਤ

ਬਿਹਾਰ ਦੀ ਰਾਜਕੁਮਾਰੀ ਦੇਵੀ (ਕਿਸਾਨ ਚਾਚੀ) ਆਚਾਰ ਵੇਚਣ ਲਈ ਬਾਜ਼ਾਰ ਜਾਣ ‘ਤੇ ਸਮਾਜ ਤੋਂ ਬਾਹਰ ਹੋਈ, ਹੁਣ ਪ੍ਰੋਡਕਟ ਵਿਦੇਸ਼ ਜਾਂਦੇ ਹਨ ਆਨੰਦਪੁਰ (ਮੁਜੱਫਰਨਗਰ) : ਇਹ ਹੈ ਬਿਹਾਰ ਦੀ 63 ਸਾਲਾ ਰਾਜਕੁਮਾਰੀ ਦੇਵੀ, ਜਿਸ ਨੂੰ ਲੋਕ ਕਿਸਾਨ ਚਾਚੀ ਕਹਿੰਦੇ ਹਨ। ਮੁਜੱਫਰਨਗਰ ਜ਼ਿਲ੍ਹੇ ਦੇ ਆਨੰਦਪੁਰ ਪਿੰਡ ‘ਚ ਰਹਿਣ ਵਾਲੀ ਰਾਜਕੁਮਾਰੀ ਦਾ ਵਿਆਹ …

Read More »

ਮਨਜਿੰਦਰ ਸਿਰਸਾ ਨੇ ਟਵੀਟ ਕਰਕੇ ਅਮਿਤ ਸ਼ਾਹ ਨੂੰ ਕੀਤਾ ਸੁਚੇਤ

ਕਿਹਾ – ਗੁਰਦੁਆਰਿਆਂ ਵਿਚ ਕੇਂਦਰ ਦਾ ਦਖਲ ਬੰਦ ਹੋਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਅਕਾਲੀ ਦਲ ਨੇ ਵੀ ਅੱਖਾਂ ਦਿਖਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਕਾਲੀ ਆਗੂ ਅਤੇ ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰਕੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਚਿਤਾਵਨੀ ਭਰੇ ਲਹਿਜ਼ੇ ਵਿਚ ਕਿਹਾ …

Read More »

ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡਿਸ ਦਾ ਦੇਹਾਂਤ

ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਸ ਦਾ ਅੱਜ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਫਰਨਾਂਡੀਸ 88 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦਿੱਲੀ ਵਿਚ ਆਖ਼ਰੀ ਸਾਹ ਲਏ। ਅਟਲ ਬਿਹਾਰੀ ਵਾਜਪਾਈ ਦੀ …

Read More »

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਚੋਣ ਵਾਅਦਾ

ਕਿਹਾ – ਕਾਂਗਰਸ ਸੱਤਾ ‘ਚ ਆਈ ਤਾਂ ਗਰੀਬਾਂ ਲਈ ਫਿਕਸ ਆਮਦਨ ਗਾਰੰਟੀ ਯੋਜਨਾ ਸ਼ੁਰੂ ਕਰਾਂਗੇ ਰਾਏਪੁਰ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣਾਵੀ ਵਾਅਦਾ ਕਰਦਿਆਂ ਗਰੀਬਾਂ ਲਈ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਛੱਤੀਸ਼ਗੜ੍ਹ ਦੇ ਰਾਏਪੁਰ ਵਿਚ ਕਿਸਾਨ ਸੰਮੇਲਨ ਵਿਚ ਰਾਹੁਲ ਗਾਂਧੀ ਨੇ ਕਿਹਾ ਕਿ …

Read More »

ਗਣਤੰਤਰ ਦਿਵਸ ਪਰੇਡ ਮੌਕੇ ਪੰਜਾਬ ਦੀ ਝਾਕੀ ‘ਚ ਦਿਖੇਗਾ ਜਲ੍ਹਿਆਂਵਾਲੇ ਬਾਗ ਦਾ ਇਤਿਹਾਸ

ਨਵੀਂ ਦਿੱਲੀ/ਬਿਊਰੋ ਨਿਊਜ਼ ਭਲਕੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਰੇਡ ਦਾ ਆਯੋਜਨ ਕੀਤਾ ਜਾਵੇਗਾ। ਇਸ ਪਰੇਡ ਵਿਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਹੋਣਗੀਆਂ। ਇਸ ਸਾਲ ਪੰਜਾਬ ਤੋਂ ਜਲ੍ਹਿਆਂਵਾਲਾ ਬਾਗ ਦੀ ਝਾਕੀ ਪੇਸ਼ ਕੀਤੀ ਜਾਵੇਗੀ, …

Read More »

ਜਨਰਲ ਵਰਗ ਲਈ 10 ਫੀਸਦੀ ਰਾਖਵੇਂਕਰਨ ‘ਤੇ ਫਿਲਹਾਲ ਰੋਕ ਨਹੀਂ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਨੋਟਿਸ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਜਨਰਲ ਵਰਗ ਨੂੰ ਆਰਥਿਕ ਅਧਾਰ ‘ਤੇ 10 ਫੀਸਦੀ ਰਾਖਵਾਂਕਰਨ ਦੇਣ ਲਈ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ, ਪਰ ਰਾਖਵੇਂਕਰਨ ਦੇ ਫੈਸਲੇ ‘ਤੇ ਰੋਕ ਲਗਾਉਣ ਤੋਂ ਫਿਲਹਾਲ ਇਨਕਾਰ ਕਰ ਦਿੱਤਾ। ਹੁਣ ਇਸ ਮਾਮਲੇ ‘ਤੇ ਸੁਣਵਾਈ …

Read More »

ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨ ਸੋਬਤੀ ਦਾ ਦੇਹਾਂਤ

ਸਮੁੱਚੇ ਸਾਹਿਤ ਜਗਤ ਵਲੋਂ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਹਿੰਦੀ ਦੀ ਮਸ਼ਹੂਰ ਲੇਖਿਕਾ ਕ੍ਰਿਸ਼ਨ ਸੋਬਤੀ ਦਾ ਅੱਜ ਦਿੱਲੀ ਵਿਚ 93 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 18 ਫਰਵਰੀ 1925 ਨੂੰ ਗੁਜਰਾਤ-ਪੰਜਾਬ ਪ੍ਰਾਂਤ ਵਿਚ ਹੋਇਆ ਸੀ। ਇਹ ਇਲਾਕਾ ਹੁਣ ਪਾਕਿਸਤਾਨ ਵਿਚ ਹੈ। ਬਟਵਾਰੇ ਸਮੇਂ ਉਨ੍ਹਾਂ ਦਾ …

Read More »