ਸੁਰਵੀਰ ਸਿੰਘ ਨੂੰ ਭਾਰਤ ‘ਚ 27 ਸਾਲਾਂ ਬਾਅਦ ਵੀ ਨਹੀਂ ਮਿਲੀ ਨਾਗਕਿਰਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਲੰਮੇਂ ਸਮੇਂ ਤੋਂ ਧਾਰਮਿਕ ਕੱਟੜਵਾਦ ਦੇ ਪਸਾਰੇ ਕਾਰਨ ਹੁੰਦੇ ਇਨਸਾਨੀਅਤ ਦੇ ਘਾਣ ਵਿਚੋਂ ਕਿਸੇ ਤਰ੍ਹਾਂ ਜਾਨ ਬਚਾ ਕੇ ਨਿਕਲੇ ਸੁਰਵੀਰ ਸਿੰਘ ਨੂੰ ਕੁਝ ਕੁ ਮਹੀਨਿਆਂ ਬਾਅਦ ਆਪਣੀ ਪਛਾਣ ਕਾਇਮ ਰੱਖਣ ਤੇ ਜ਼ਿੰਦਗੀ ਬਸਰ …
Read More »ਇਮਰਾਨ ਹਾਸ਼ਮੀ ਦੇ ਬੇਟੇ ਨੇ ਕੈਂਸਰ ਖਿਲਾਫ ਲੜਾਈ ਜਿੱਤੀ
ਮੁੰਬਈ/ਬਿਊਰੋ ਨਿਊਜ਼ : ਬਾਲੀਵੁੱਡ ਅਦਾਕਾਰ ਇਮਰਾਨ ਹਾਸ਼ਮੀ ਦੇ ਅੱਠ ਸਾਲਾ ਬੇਟੇ ਨੇ ਕੈਂਸਰ ਕੋਲੋਂ ਲੜਾਈ ਜਿੱਤ ਲਈ ਹੈ। ਪੰਜ ਸਾਲ ਤੱਕ ਚੱਲੇ ਇਲਾਜ ਤੋਂ ਬਾਅਦ ਹੁਣ ਉਸ ਨੂੰ ਪੂਰੀ ਤਰ੍ਹਾਂ ਕੈਂਸਰ ਮੁਕਤ ਐਲਾਨ ਕਰ ਦਿੱਤਾ ਗਿਆ ਹੈ। ਇਮਰਾਨ ਹਾਸ਼ਮੀ ਨੇ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਖ਼ਬਰ ਨੂੰ ਆਪਣੇ ਪ੍ਰਸੰਸਕਾਂ ਨਾਲ …
Read More »ਸ਼ੀਲਾ ਦੀਕਸ਼ਤ ਦਾ ਦਿੱਲੀ ਕਾਂਗਰਸ ਦੀ ਕਮਾਨ ਸੰਭਾਲਣ ਦਾ ਸਮਾਗਮ ਵਿਵਾਦਾਂ ‘ਚ ਘਿਰਿਆ
ਜਗਦੀਸ਼ ਟਾਈਟਲਰ ਦੇ ਪਹੁੰਚਣ ਕਾਰਨ ਅਕਾਲੀ ਲੀਡਰਾਂ ਨੂੰ ਆਇਆ ਗੁੱਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਸੀਨੀਅਰ ਆਗੂ ਸ਼ੀਲਾ ਦੀਕਸ਼ਤ ਨੇ ਅੱਜ ਦਿੱਲੀ ਕਾਂਗਰਸ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਦੀ ਤਾਜਪੋਸ਼ੀ ਸਬੰਧੀ ਕਰਾਏ ਸਮਾਗਮ ਵਿਚ ਜਿੱਥੇ ਕਾਂਗਰਸ ਦੇ ਕਈ ਨੇਤਾ ਮੌਜੂਦ ਸਨ, ਉੱਥੇ ਹੀ …
Read More »ਪੰਜਾਬ ਸਮੇਤ 12 ਸੂਬਿਆਂ ਨੂੰ ਮਿਲਣਗੀਆਂ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ
36 ਮਹੀਨਿਆਂ ‘ਚ ਕੰਮ ਕੀਤਾ ਜਾਵੇਗਾ ਪੂਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਕੈਬਨਿਟ ਵੱਲੋਂ ਅੱਜ 12 ਸੂਬਿਆਂ ਵਿਚ 13 ਨਵੀਆਂ ਕੇਂਦਰੀ ਯੂਨੀਵਰਸਿਟੀਆਂ ਦੀ ਸਥਾਪਨਾ ਲਈ 3600 ਕਰੋੜ ਰੁਪਏ ਖਰਚੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਯੂਨੀਵਰਸਿਟੀਆਂ ਦਾ ਕੰਮ 36 ਮਹੀਨਿਆਂ ਅੰਦਰ ਪੂਰਾ ਕੀਤਾ …
Read More »ਲੋਕਤੰਤਰ ਭਾਰਤ ਦੀ ਸਭ ਤੋਂ ਵੱਡੀ ਤਾਕਤ
ਰਾਹੁਲ ਗਾਂਧੀ ਨੇ ਕਿਹਾ – ਅਫਗਾਨਿਸਤਾਨ ‘ਚ ਤਾਂ ਬਹਿਸ ਵੀ ਬੰਦੂਕਾਂ ਸਹਾਰੇ ਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਫੇਸ ਬੁੱਕ ਪੋਸਟ ਵਿਚ ਇਕ ਘਟਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਲੋਕਤੰਤਰ ਭਾਰਤ ਦੀ ਸਭ ਤੋਂ ਵੱਡੀ ਤਾਕਤ ਹੈ। ਉਨ੍ਹਾਂ ਕਿਹਾ ਕਿ ਸਾਡੀ ਸੰਸਦ ਵਿਚ ਬਹਿਸ ਨੂੰ …
Read More »ਕਤਲ ਮਾਮਲੇ ‘ਚ ਰਾਮ ਰਹੀਮ ਨੂੰ ਭਲਕੇ ਸੁਣਵਾਈ ਜਾਵੇਗੀ ਸਜ਼ਾ
ਪੱਤਰਕਾਰ ਛੱਤਰਪਤੀ ਦੀ ਹੱਤਿਆ ਮਾਮਲੇ ‘ਚ ਵੀ ਡੇਰਾ ਮੁਖੀ ਨੂੰ ਦਿੱਤਾ ਜਾ ਚੁੱਕਾ ਹੈ ਦੋਸ਼ੀ ਕਰਾਰ ਪੰਚਕੂਲਾ/ਬਿਊਰੋ ਨਿਊਜ਼ ਪੱਤਰਕਾਰ ਰਾਮਚੰਦਰ ਛਤਰਪਤੀ ਦੀ ਹੱਤਿਆ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਨੂੰ ਭਲਕੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ …
Read More »ਕੇਜਰੀਵਾਲ ਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲਾ ਗ੍ਰਿਫਤਾਰ
ਕੇਜਰੀਵਾਲ ਨੂੰ ਮਿਲ ਚੁੱਕੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਈਮੇਲ ਭੇਜ ਕੇ ਉਨ੍ਹਾਂ ਦੀ ਧੀ ਨੂੰ ਅਗਵਾ ਕਰਨ ਦੀ ਧਮਕੀ ਦੇਣ ਵਾਲੇ ਬਿਹਾਰ ਨਿਵਾਸੀ ਵਿਕਾਸ ਰਾਏ ਨੂੰ ਗ੍ਰਿਫਤਾਰ ਕਰ ਲਿਆ ਹੈ। ਵਿਕਾਸ ਰਾਏ ‘ਤੇ ਇਲਜ਼ਾਮ ਹੈ ਕਿ ਉਸ …
Read More »ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀ ਪੇਸ਼ ਕਰਨ ਦੀ ਹਰਿਆਣਾ ਸਰਕਾਰ ਦੀ ਅਰਜ਼ੀ ਮਨਜ਼ੂਰ
17 ਜਨਵਰੀ ਨੂੰ ਡੇਰਾ ਮੁਖੀ ਨੂੰ ਸਜ਼ਾ ਸੁਣਾਈ ਜਾਵੇਗੀ ਪੰਚਕੂਲਾ/ਬਿਊਰੋ ਨਿਊਜ਼ ਪੱਤਰਕਾਰ ਛੱਤਰਪਤੀ ਹੱਤਿਆ ਕਾਂਡ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 17 ਜਨਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਇਸ ਸਬੰਧੀ ਡੇਰਾ ਮੁਖੀ ਨੂੰ ਲੰਘੇ ਸ਼ੁੱਕਰਵਾਰ ਨੂੰ ਦੋਸ਼ੀ ਠਹਿਰਾ ਦਿੱਤਾ ਸੀ। ਹਰਿਆਣਾ ਸਰਕਾਰ ਨੇ ਪੰਚਕੂਲਾ ਦੀ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ …
Read More »ਕਰਨਾਟਕ ‘ਚ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ‘ਚੋਂ ਦੋ ਅਜ਼ਾਦ ਵਿਧਾਇਕਾਂ ਨੇ ਸਮਰਥਨ ਲਿਆ ਵਾਪਸ
ਕਾਂਗਰਸ ਨੇ ਕਿਹਾ – ਸਰਕਾਰ ਨੂੰ ਕੋਈ ਖਤਰਾ ਨਹੀਂ ਬੈਂਗਲੁਰੂ/ਬਿਊਰੋ ਨਿਊਜ਼ ਕਰਨਾਟਕ ਵਿਚ ਦੋ ਅਜ਼ਾਦ ਵਿਧਾਇਕਾਂ ਨੇ ਕਾਂਗਰਸ-ਜੇ.ਡੀ.ਐਸ. ਗਠਜੋੜ ਸਰਕਾਰ ਤੋਂ ਆਪਣਾ ਸਮਰਥਨ ਵਾਪਸ ਲੈ ਲਿਆ ਹੈ। ਇਨ੍ਹਾਂ ਵਿਧਾਇਕਾਂ ਦਾ ਨਾਮ ਨਾਗੇਸ਼ ਅਤੇ ਸ਼ੰਕਰ ਹੈ। ਦੋਵਾਂ ਵਿਧਾਇਕਾਂ ਨੇ ਕਰਨਾਟਕ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਕਿਹਾ ਕਿ …
Read More »ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
ਫੌਜ ਮੁਖੀ ਨੇ ਕਿਹਾ – ਸਰਹੱਦ ‘ਤੇ ਅੱਤਵਾਦੀ ਗਤੀਵਿਧੀਆਂ ਨਾਲ ਨਜਿੱਠਣ ਲਈ ਫੌਜ ਪੂਰੀ ਤਰ੍ਹਾਂ ਤਿਆਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਵਿਚ ਕੌਮਾਂਤਰੀ ਸਰਹੱਦ ‘ਤੇ ਅੱਜ ਪਾਕਿਸਤਾਨ ਵਲੋਂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਾ ਆਉਂਦਿਆਂ ਗੋਲੀਬਾਰੀ ਕੀਤੀ ਗਈ। ਇਸ ਗੋਲੀਬਾਰੀ ਦੌਰਾਨ ਬੀ. ਐੱਸ. ਐੱਫ. ਦੇ ਸਹਾਇਕ …
Read More »