ਏਅਰ ਲਾਈਨ ਦੇ 200 ਤੋਂ ਜ਼ਿਆਦਾ ਵਰਕਰ ਇੱਕੋ ਸਮੇਂ ਚਲੇ ਗਏ ਸਨ ਛੁੱਟੀ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਟਾਟਾ ਗਰੁੱਪ ਦੀ ਏਅਰ ਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ ਅਚਾਨਕ ਛੁੱਟੀ ’ਤੇ ਗਏ 200 ਤੋਂ ਜ਼ਿਆਦਾ ਕਰੂ ਮੈਂਬਰਾਂ ਵਿਚੋਂ 25 ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਏਅਰ ਲਾਈਨ ਨੇ ਬਾਕੀ ਕਰਮਚਾਰੀਆਂ ਨੂੰ ਡਿਊਟੀ …
Read More »ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹੁਣ 13 ਮਈ ਨੂੰ ਹੋਵੇਗੀ ਸੁਣਵਾਈ
ਦਿੱਲੀ ਹਾਈਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਜਵਾਬ ਦੇਣ ਲਈ ਦਿੱਤਾ 4 ਦਿਨ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਦਿੱਲੀ ਹਾਈਕੋਰਟ ਵਿਚ 13 ਮਈ …
Read More »ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ
ਇਕੱਠਿਆਂ ਸਿੱਕ ਲੀਵ ’ਤੇ ਗਏ ਸੀਨੀਅਰ ਕਰੂ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਏਅਰਲਾਈਨ ਕੰਪਨੀ ਦੇ ਸੀਨੀਅਰ ਕਰੂ ਮੈਂਬਰ ਇਕੱਠਿਆਂ ਅਚਾਨਕ ਸਿੱਕ ਲੀਵ ’ਤੇ ਚਲੇ ਗਏ ਹਨ। ਇਸ ਕਾਰਨ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਅੰਤਿ੍ਰਮ ਜ਼ਮਾਨਤ
ਸੁਪਰੀਮ ਕੋਰਟ ਦੀ ਬੈਂਚ ਬਿਨਾ ਫੈਸਲਾ ਸੁਣਾਇਆਂ ਹੀ ਉਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿਚ ਅੱਜ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਪ੍ਰੰਤੂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਿ੍ਰਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ। ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਫੈਸਲਾ ਸੁਣਾਇਆਂ …
Read More »ਝਾਰਖੰਡ ਸਰਕਾਰ ਦੇ ਮੰਤਰੀ ਦਾ ਨਿੱਜੀ ਸਕੱਤਰ ਤੇ ਉਸਦਾ ਨੌਕਰ 32 ਕਰੋੜ ਰੁਪਏ ਦੀ ਬਰਾਮਦਗੀ ਮਾਮਲੇ ’ਚ ਗਿ੍ਫਤਾਰ
6 ਦਿਨ ਦੇ ਰਿਮਾਂਡ ’ਤੇ ਭੇਜਿਆ ਮੰਤਰੀ ਦਾ ਨਿੱਜੀ ਸਕੱਤਰ ਰਾਂਚੀ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੰਗਲਵਾਰ ਨੂੰ ਝਾਰਖੰਡ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਸਦੇ ਘਰੇਲੂ ਨੌਕਰ ਜਹਾਂਗੀਰ ਆਲਮ ਨੂੰ 32 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ …
Read More »ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ
93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ …
Read More »ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ
93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ …
Read More »ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਭਾਜਪਾ ’ਚ ਹੋਏ ਸ਼ਾਮਲ
ਚਾਰ ਹੋਰ ਆਗੂਆਂ ਨੇ ਵੀ ਫੜਿਆ ਭਾਜਪਾ ਦਾ ਪੱਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਕਾਂਗਰਸ ਦੇ ਸਾਬਕਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਅੱਜ ਸ਼ਨੀਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। 6 ਦਿਨ ਪਹਿਲਾਂ ਯਾਨੀ 28 ਅਪ੍ਰੈਲ ਨੂੰ ਉਨ੍ਹਾਂ ਨੇ ਦਿੱਲੀ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡ ਦਿੱਤਾ ਸੀ ਪ੍ਰੰਤੂ ਉਨ੍ਹਾਂ …
Read More »ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ ਚੋਣ
ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਉਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਰਾਏਬਰੇਲੀ ਤੋਂ ਚੋਣ ਲੜਨਗੇ। ਇਸ ਸੀਟ ਤੋਂ ਪਹਿਲਾਂ ਸੋਨੀਆ ਗਾਂਧੀ ਚੋਣ ਲੜਦੇ ਰਹੇ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਪਿ੍ਰਅੰਕਾ ਗਾਂਧੀ ਲੋਕ ਸਭਾ ਦੀ ਚੋਣ …
Read More »ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹਾਈਕੋਰਟ ਦਾ ਈਡੀ ਅਤੇ ਸੀਬੀਆਈ ਨੂੰ ਨੋਟਿਸ
ਸਿਸੋਦੀਆ ਆਪਣੀ ਬਿਮਾਰ ਪਤਨੀ ਨੂੰ ਹਫਤੇ ’ਚ ਇਕ ਵਾਰ ਮਿਲ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਹੋਈ। ਇਸਦੇ ਚੱਲਦਿਆਂ ਅਦਾਲਤ ਨੇ ਈਡੀ ਅਤੇ ਸੀਬੀਆਈ ਨੂੰ ਨੋਟਿਸ …
Read More »