ਪੰਜਾਬ ਤੋਂ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਫੜਿਆ ਜ਼ੋਰ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਵਿਚ ਲੰਘੇ ਕੱਲ੍ਹ ਭਾਰੀ ਬਰਫਬਾਰੀ ਹੋਈ। ਪਹਾੜੀ ਖੇਤਰਾਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਜ਼ੋਰ ਫੜਿਆ ਹੈ। ਹਿਮਾਚਲ ਦੇ …
Read More »ਵੋਟਾਂ ਦੇ ਲਾਲਚ ‘ਚ ਮੋਦੀ ਸਰਕਾਰ ਨੇ ਜਨਰਲ ਕੈਟਾਗਰੀ ਵੀ ਲਿਆਂਦੀ ਰਾਖਵੇਂਕਰਨ ‘ਚ
ਕੀਤਾ ਐਲਾਨ – ਇਕ ਹਜ਼ਾਰ ਵਰਗ ਫੁੱਟ ਤੋਂ ਛੋਟੇ ਘਰ ਵਾਲੇ ਜਨਰਲ ਪਰਿਵਾਰਾਂ ਨੂੰ ਵੀ ਮਿਲੇਗਾ ਰਾਖਵਾਂਕਰਨ ਸਰਕਾਰੀ ਨੌਕਰੀਆਂ ਤੇ ਸਿੱਖਿਅਕ ਸੰਸਥਾਵਾਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਕੈਬਨਿਟ ਨੇ ਅੱਜ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਹੁਣ ਆਰਥਿਕ ਰੂਪ ਵਿਚ ਪਿਛੜੇ ਅਤੇ ਜਿਨ੍ਹਾਂ ਦਾ …
Read More »ਜਾਖੜ ਅਤੇ ਔਜਲਾ ਨੇ ਸੰਸਦ ਦੇ ਬਾਹਰ ਆਲੂ ਵੇਚ ਕੇ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ – ਮੋਦੀ ਨੇ ਸਿਰਫ ਅੰਬਾਨੀ ਅਤੇ ਅਡਾਨੀਆਂ ਲਈ ਕੀਤਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਗੁਰਜੀਤ ਸਿੰਘ ਔਜਲਾ ਨੇ ਸੰਸਦ ਕੰਪਲੈਕਸ ਦੇ ਬਾਹਰ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨਾਲ ਜੁੜੇ ਮੁੱਦੇ ਨੂੰ ਉਠਾਉਣ ਲਈ ਆਲੂ ਵੇਚ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ …
Read More »ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ
ਨਵੀਂ ਦਿੱਲੀ/ਬਿਊਰੋ ਨਿਊਜ਼ ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ ਦਾਇਰ ਅਪੀਲਾਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਾਈ ਟਲ ਗਈ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਮਹਿਜ਼ 30 …
Read More »2000 ਦਾ ਨੋਟ ਬੰਦ ਹੋਣ ਦੇ ਚਰਚੇ
ਸਰਕਾਰ ਨੇ ਵੱਡੇ ਨੋਟ ਦੀ ਛਪਣ ਮਾਤਰਾ ਘਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 8 ਨਵੰਬਰ 2016 ਨੂੰ 500 ਅਤੇ 1000 ਰੁਪਏ ਦੇ ਨੋਟਾਂ ਨੂੰ ਵਰਤੋਂ ਤੋਂ ਬਾਹਰ ਕਰ ਦਿੱਤਾ ਸੀ ਤੇ ਉਸਦੀ ਜਗ੍ਹਾ ਨਵੇਂ 2 ਹਜ਼ਾਰ ਦੇ ਨੋਟ ਲਿਆਂਦੇ ਸਨ। ਪਰ ਹੁਣ ਦੋ ਸਾਲਾਂ ਬਾਅਦ ਵਿੱਤ ਮੰਤਰਾਲੇ ਦੇ ਅਧਿਕਾਰੀ …
Read More »‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਉਤੇ ਭਖੀ ਸਿਆਸਤ
ਕਾਂਗਰਸ ਨੇ ਡਾ.ਮਨਮੋਹਨ ਸਿੰਘ ‘ਤੇ ਬਣੀ ਫਿਲਮ ਨੂੰ ਭਾਜਪਾ ਦਾ ਭੰਡੀ ਪ੍ਰਚਾਰ ਦੱਸਿਆ ਨਵੀਂ ਦਿੱਲੀ : ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ‘ਤੇ ਬਣੀ ਫ਼ਿਲਮ ‘ਦਿ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਨੂੰ ਕਾਂਗਰਸ ਖ਼ਿਲਾਫ਼ ਭਾਜਪਾ ਦਾ ਭੰਡੀ ਪ੍ਰਚਾਰ ਕਰਾਰ ਦਿੱਤਾ ਹੈ। ਫ਼ਿਲਮ ਵਿੱਚ ਅਦਾਕਾਰ ਅਨੁਪਮ ਖੇਰ ਨੇ ਮਨਮੋਹਨ ਸਿੰਘ ਦੀ ਭੂਮਿਕਾ …
Read More »ਰਾਮ ਮੰਦਰ ‘ਤੇ ਆਰਡੀਨੈਂਸ ਅਦਾਲਤੀ ਫੈਸਲੇ ਤੋਂ ਬਾਅਦ ਲਿਆਵਾਂਗੇ : ਮੋਦੀ
ਕਿਹਾ – ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਕੋਈ ਸਥਾਈ ਹੱਲ ਨਹੀਂ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਨਾਲ ਸਬੰਧਤ ਆਰਡੀਨੈਂਸ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਅਦਾਲਤੀ ਫੈਸਲੇ ਦੀ ਉਡੀਕ ਕਰਾਂਗੇ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਆਪਣੀ ਇਸ ਜ਼ਿੰਮੇਵਾਰੀ …
Read More »ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ
ਪੱਤਰਕਾਰ ਛਤਰਪਤੀ ਹੱਤਿਆ ਦੇ ਮਾਮਲੇ ‘ਚ ਵੀ ਹੋ ਸਕਦੀ ਹੈ ਸਜ਼ਾ ਪੰਚਕੂਲਾ : ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ …
Read More »ਵੀਵੀਆਈਪੀ ਹੈਲੀਕਾਪਟਰ ਸੌਦਾ ਮਿਸ਼ੇਲ ਨੇ ‘ਸੋਨੀਆ ਗਾਂਧੀ’ ਦਾ ਨਾਮ ਲਿਆ
ਅਦਾਲਤ ਨੇ ਮਿਸ਼ੇਲ ਦੇ ਵਕੀਲਾਂ ਨਾਲ ਮੁਲਾਕਾਤ ਕਰਨ ‘ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਸਤਾਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਕੇਸ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਕਿ ਵਿਚੋਲੇ ਕ੍ਰਿਸਟੀਅਨ ਮਿਸ਼ੇਲ ਨੇ ਹਿਰਾਸਤ ਦੌਰਾਨ 27 ਦਸੰਬਰ ਨੂੰ ਪੁੱਛ-ਗਿੱਛ ਸਮੇਂ ‘ਸੋਨੀਆ ਗਾਂਧੀ’ ਦਾ ਨਾਮ ਲਿਆ। ਮਿਸ਼ੇਲ …
Read More »ਰਾਫੇਲ ਮਾਮਲੇ ‘ਤੇ ਲੋਕ ਸਭਾ ‘ਚ ਹੰਗਾਮਾ
ਕਾਂਗਰਸ ਵਲੋਂ ਆਡੀਓ ਟੇਪ ‘ਚ ਖੁਲਾਸਾ – ਰਾਫੇਲ ਸੌਦੇ ਬਾਰੇ ਫਾਈਲ ਪਰੀਕਰ ਦੇ ਬੈਡਰੂਮ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿਚ ਜਦੋਂ ਇਹ ਖੁਲਾਸਾ ਕੀਤਾ ਗਿਆ ਕਿ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਰਾਫ਼ੇਲ ਸੌਦੇ ਬਾਰੇ ਇਕ ਫਾਈਲ ਆਪਣੇ ਬੈੱਡਰੂਮ ਵਿਚ ਰੱਖੀ ਹੋਈ ਹੈ …
Read More »