Breaking News
Home / ਭਾਰਤ (page 643)

ਭਾਰਤ

ਭਾਰਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ

ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ‘ਤੇ ਵੀ ਕਾਰਵਾਈ ਦੀ ਕੀਤੀ ਮੰਗ ਨਵੀਂ ਦਿੱਲੀ : ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਦਰਦ ਭਰੀ ਦਾਸਤਾਨ ਸੁਣਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਵੀ ਕੀਤੀ ਕਿ ਸਿੱਖਾਂ ਦੇ ਕਤਲੇਆਮ ਵਿਚ …

Read More »

ਜਾਖੜ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਕਾਗ਼ਜ਼ਾਂ ਸਮੇਤ ਸੰਸਦ ਪਹੁੰਚੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਸਿਆਸੀ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਅਨੋਖੇ ਢੰਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਸਾਧਿਆ। ਜਾਖੜ ਪੰਜਾਬ ਦੇ ਅਜਿਹੇ 4 ਲੱਖ 14 ਹਜ਼ਾਰ 275 ਕਿਸਾਨਾਂ ਦੇ ਕਾਗ਼ਜ਼ਾਂ ਦਾ ਬੰਡਲ ਲੈ ਕੇ ਸੰਸਦ ਪਹੁੰਚ …

Read More »

ਲੋਕ ਸਭਾ ‘ਚ ਰਾਫੇਲ ਮਾਮਲੇ ‘ਤੇ ਹੰਗਾਮਾ

ਰਾਹੁਲ ਗਾਂਧੀ ਨੇ ਕਿਹਾ – ਰਾਫੇਲ ‘ਤੇ ਚਰਚਾ ਦਾ ਸਾਹਮਣਾ ਨਹੀਂ ਕਰ ਸਕਦੇ ਮੋਦੀ ਜੇਤਲੀ ਬੋਲੇ- ਕਾਂਗਰਸ ਦੇ ਹੱਥ ਬੋਫਰਜ਼ – ਅਗਸਤਾ ਨਾਲ ਰੰਗੇ ਹੋਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਰਾਫੇਲ ਡੀਲ ਦੇ ਮੁੱਦੇ ‘ਤੇ ਚਰਚਾ ਹੋਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

800 ਸਾਲਾਂ ਵਿਚ ਪਹਿਲੀ ਦੋ ਮਹਿਲਾਵਾਂ ਪਹੁੰਚੀਆਂ ਸਬਰੀਮਾਲਾ ਮੰਦਰ

ਭਗਵਾਨ ਅਯੱਪਾ ਦੀ ਕੀਤੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਸਬਰੀਮਾਲਾ ਮੰਦਰ ਵਿਚ ਅੱਜ ਤੜਕੇ 50 ਸਾਲ ਤੋਂ ਘੱਟ ਉਮਰ ਦੀਆਂ ਦੋ ਮਹਿਲਾਵਾਂ ਪਹੁੰਚ ਗਈਆਂ। ਇਸ ਤੋਂ ਬਾਅਦ ਮੰਦਰ ਦਾ ਸ਼ੁੱਧੀਕਰਨ ਵੀ ਕੀਤਾ ਗਿਆ। ਹੁਣ ਕੇਰਲਾ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਹਿਲਾਵਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ …

Read More »

ਫਿਲਮ ਅਦਾਕਾਰ ਕਾਦਰ ਖਾਨ ਦਾ ਦੇਹਾਂਤ

ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਫਿਲਮ ਅਦਾਕਾਰ ਕਾਦਰ ਖਾਨ ਦਾ ਕੈਨੇਡਾ ‘ਚ ਦੇਹਾਂਤ ਹੋ ਗਿਆ। ਕਾਦਰ ਖਾਨ ਦੇ ਦੇਹਾਂਤ ਤੋਂ ਬਾਅਦ ਸਮੁੱਚੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਦਰ ਖਾਨ ਦੇ ਦੇਹਾਂਤ ‘ਤੇ …

Read More »

ਨਵੇਂ ਵਰ੍ਹੇ ਮੌਕੇ ਦਿੱਤੇ ਇੰਟਰਵਿਊ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ

ਨੋਟਬੰਦੀ ਦਾ ਫੈਸਲਾ ਅਚਾਨਕ ਨਹੀਂ ਸੀ ਲਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸਾਲ ਮੌਕੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨੋਟਬੰਦੀ ਕੋਈ ਝਟਕਾ ਨਹੀਂ ਸੀ। ਅਸੀਂ ਲੋਕਾਂ ਨੂੰ ਇਕ ਸਾਲ ਪਹਿਲਾਂ ਹੀ ਸੁਚੇਤ ਕਰ ਚੁੱਕੇ ਸੀ ਕਿ ਜਿਸ ਕੋਲ …

Read More »

84 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ

ਅਦਾਲਤ ਨੇ ਸੱਜਣ ਕੁਮਾਰ ਨੂੰ ਭੇਜਿਆ ਜੇਲ੍ਹ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਅੱਜ ਕੜਕਡੂਮਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਸੱਜਣ ਕੁਮਾਰ ਨੂੰ ਮੰਡੋਲੀ ਭੇਜ ਦਿੱਤਾ ਹੈ। ਅਦਾਲਤ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਵੱਖਰੀ ਵੈਨ ਵਿਚ …

Read More »

ਹੰਗਾਮੇ ਕਾਰਨ ਰਾਜ ਸਭਾ ‘ਚ ਪੇਸ਼ ਨਹੀਂ ਹੋ ਸਕਿਆ ਤਿੰਨ ਤਲਾਕ ਬਿੱਲ

ਲੋਕ ਸਭਾ ਵਿਚ ਪਾਸ ਹੋ ਚੁੱਕਿਆ ਹੈ ਇਹ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਵਿਚ ਅੱਜ ਤਿੰਨ ਤਲਾਕ ਬਿੱਲ ‘ਤੇ ਚਰਚਾ ਨਹੀਂ ਹੋ ਸਕੀ। ਕਾਂਗਰਸ ਦੀ ਅਗਵਾਈ ਵਿਚ ਪੂਰੀ ਵਿਰੋਧੀ ਧਿਰ ਇਸ ਨੂੰ ਜਾਂਚ ਲਈ ਸਿਲੈਕਟ ਕਮੇਟੀ ਕੋਲ ਭੇਜਣ ‘ਤੇ ਅੜੀ ਰਹੀ। ਸਦਨ ਵਿਚ ਹੰਗਾਮੇ …

Read More »

ਸੁਰੱਖਿਆ ਬਲਾਂ ਨੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੇ ਦੋ ਘੁਸਪੈਠੀਆਂ ਨੂੰ ਮਾਰ ਮੁਕਾਇਆ

ਭਾਰਤ ‘ਚ ਕਿਸੇ ਵੱਡੇ ਹਮਲੇ ਦੀ ਤਾਕ ਵਿਚ ਸਨ ਘੁਸਪੈਠੀਏ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਨੇ ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ਵਿਚ ਕੰਟਰੋਲ ਰੇਖਾ ਨੇੜੇ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਦੀ ਘੁਸਪੈਠ ਨੂੰ ਨਕਾਮ ਕਰ ਦਿੱਤਾ। ਇਹ ਘਟਨਾ ਲੰਘੇ ਕੱਲ੍ਹ ਐਤਵਾਰ ਦੀ ਹੈ। ਕਈ ਘੁਸਪੈਠੀਏ ਸਰਹੱਦ ਨਾਲ ਲੱਗਦੇ ਸੰਘਣੇ ਜੰਗਲ …

Read More »

ਮਹਾਰਾਸ਼ਟਰ ‘ਚ ਇਕ ਹਜ਼ਾਰ ਕਰੋੜ ਰੁਪਏ ਦੀ ਫੈਂਟਾਨਿਲ ਡਰੱਗ ਸਮੇਤ ਚਾਰ ਵਿਅਕਤੀ ਗ੍ਰਿਫਤਾਰ

ਫੈਂਟਾਨਿਲ ਦੀ 2 ਮਿਲੀਗਰਾਮ ਮਾਤਰਾ ਹੀ ਲੈ ਸਕਦੀ ਹੈ ਵਿਅਕਤੀ ਦੀ ਜਾਨ ਮੁੰਬਈ/ਬਿਊਰੋ ਨਿਊਜ਼ ਮਹਾਰਾਸ਼ਟਰ ਪੁਲਿਸ ਦੇ ਐਂਟੀ ਨਾਰਕੋਟਿਕਸ ਸੈਲ ਨੇ ਬਕੋਲਾ ਇਲਾਕੇ ਵਿਚ ਫੈਂਟਾਨਿਲ ਨਾਮ ਦੀ ਪਾਬੰਦੀਸ਼ੁਦਾ ਡਰੱਗ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਡਰੱਗ ਦੀ ਅੰਤਰਰਾਸ਼ਟਰੀ ਬਜ਼ਾਰ ਵਿਚ ਕੀਮਤ ਇਕ ਹਜ਼ਾਰ ਕਰੋੜ ਰੁਪਏ ਦੱਸੀ ਜਾ …

Read More »