Breaking News
Home / ਭਾਰਤ (page 644)

ਭਾਰਤ

ਭਾਰਤ

ਡਾ. ਮਨਮੋਹਨ ਸਿੰਘ ‘ਤੇ ਬਣਾਈ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਰ’ ਵਿਵਾਦਾਂ ‘ਚ ਘਿਰੀ

ਕਾਂਗਰਸ ਨੇ ਕਿਹਾ ਕਿ ਭਾਜਪਾ ਨੇ ਫਿਲਮ ਨੂੰ ਰਾਜਨੀਤਕ ਹਥਿਆਰ ਬਣਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਜੀਵਨ ‘ਤੇ ਅਧਾਰਿਤ ਫਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਰਿਲੀਜ਼ ਹੋਣ ਤੋਂ ਪਹਿਲਾਂ ਹੀ ਵਿਵਾਦਾਂ ਵਿਚ ਘਿਰ ਗਈ ਹੈ। ਫਿਲਮ ਦਾ ਟਰੇਲਰ ਰਿਲੀਜ਼ ਹੋਣ ਤੋਂ ਬਾਅਦ ਹੀ ਫਿਲਮ ਨੂੰ ਲੈ …

Read More »

ਬੁੱਢੇ ਨਾਲੇ ਨੂੰ ‘ਜਵਾਨ’ ਬਣਾਉਣ ਦੀ ਕਵਾਇਦ ਸ਼ੁਰੂ

ਨਾਲੇ ਦੀ ਸਫਾਈ ਲਈ ਸਤਿਗੁਰੂ ਉਦੈ ਸਿੰਘ ਨੂੰ ਬਣਾਇਆ ਗਿਆ ਹੈ ਟਾਸਕ ਫੋਰਸ ਦਾ ਮੁਖੀ ਲੁਧਿਆਣਾ/ਬਿਊਰੋ ਨਿਊਜ਼ : ਬੁੱਢੇ ਨਾਲੇ ਨੂੰ ਫੇਰ ਤੋਂ ਬੁੱਢਾ ਦਰਿਆ ਬਣਾਉਣ ਦੇ ਮੰਤਵ ਨਾਲ ਐਤਵਾਰ ਤੋਂ ਸਨਅਤੀ ਸ਼ਹਿਰ ਵਿੱਚ ਨਾਮਧਾਰੀ ਸੰਪਰਦਾ ਤੇ ਨਗਰ ਨਿਗਮ ਨੇ ਸਫ਼ਾਈ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਐਤਵਾਰ ਸਵੇਰ ਠੰਢ ਤੇ …

Read More »

ਸਾਈਕਲ ਨਾਲ ਦੁਨੀਆ ਦਾ ਸਭ ਤੋਂ ਤੇਜ਼ ਚੱਕਰ ਲਗਾਉਣ ਵਾਲੀ ਮਹਿਲਾ ਬਣੀ ਵੇਦਾਂਗੀ ਕੁਲਕਰਨੀ

14 ਦੇਸ਼ਾਂ ਦਾ ਸਫਰ 159 ਦਿਨਾਂ ‘ਚ ਕੀਤਾ, ਹਰ ਰੋਜ਼ 300 ਕਿਲੋਮੀਟਰ ਚਲਾਈ ਸਾਈਕਲ ਮੁੰਬਈ/ਬਿਊਰੋ ਨਿਊਜ਼ : ਪੁਣੇ ਦੀ 20 ਸਾਲਾਂ ਦੀ ਵੇਦਾਂਗੀ ਕੁਲਕਰਨੀ ਸਾਈਕਲ ਨਾਲ ਦੁਨੀਆ ਦਾ ਚੱਕਰ ਲਾਉਣ ਵਾਲੀ ਸਭ ਤੋਂ ਤੇਜ਼ ਏਸ਼ੀਆਈ ਮਹਿਲਾ ਬਣ ਗਈ ਹੈ। ਵੇਦਾਂਗੀ ਨੇ ਐਤਵਾਰ ਨੂੰ ਕੋਲਕਾਤਾ ਵਿਚ ਤੜਕੇ ਸਾਈਕਲ ਚਲਾ ਕੇ ਇਸ …

Read More »

ਸੱਜਣ ਕੁਮਾਰ ਨੂੰ ਹੁਣ ਤਾਂ ਜੇਲ੍ਹ ਜਾਣਾ ਹੀ ਪਵੇਗਾ

ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਵਾਲੀ ਅਰਜ਼ੀ ਅਦਾਲਤ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਸੱਜਣ ਕੁਮਾਰ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ ਜਿਸ ਵਿੱਚ ਉਸ ਨੇ 30 ਜਨਵਰੀ ਤੱਕ ਆਤਮ-ਸਮਰਪਣ ਕਰਨ ਦੀ ਮੋਹਲਤ ਮੰਗੀ ਸੀ। ਇੱਥੇ ਜਸਟਿਸ ਐੱਸ. ਮੁਰਲੀਧਰ ਤੇ ਵਿਨੋਦ ਗੋਇਲ …

Read More »

ਦਿੱਲੀ ਵਿਧਾਨ ਸਭਾ ‘ਚ ਰਾਜੀਵ ਗਾਂਧੀ ਤੋਂ ‘ਭਾਰਤ ਰਤਨ’ ਵਾਪਸ ਲੈਣ ਦੀ ਉਠੀ ਮੰਗ

ਆਮ ਆਦਮੀ ਪਾਰਟੀ ਨੇ ਮਤੇ ਤੋਂ ਤੁਰੰਤ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਧਾਨ ਸਭਾ ਵਿਚ ਪਿਛਲੇ ਦਿਨੀਂ ਇਕ ਮਤਾ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਮੰਗ ਕੀਤੀ ਗਈ ਸੀ ਕਿ 1984 ਸਿੱਖ ਵਿਰੋਧੀ ਕਤਲੇਆਮ (ਸਿੱਖ ਨਸਲਕੁਸ਼ੀ) ਕਾਰਨ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ਭਾਰਤ ਰਤਨ ਵਾਪਸ ਲਿਆ …

Read More »

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੀ ਯਾਦ ‘ਚ 100 ਰੁਪਏ ਦਾ ਸਿੱਕਾ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਇਸ ਦੌਰਾਨ ਪ੍ਰੋਗਰਾਮ ਵਿਚ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸੰਸਕ੍ਰਿਤੀ …

Read More »

ਆਰ.ਬੀ.ਆਈ. 20 ਰੁਪਏ ਦਾ ਨਵਾਂ ਨੋਟ ਕਰੇਗਾ ਜਾਰੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਛੇਤੀ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਕੇਂਦਰੀ ਬੈਂਕ ਦੇ ਇਕ ਦਸਤਾਵੇਜ਼ ਤੋਂ ਇਹ ਜਾਣਕਾਰੀ ਮਿਲੀ ਹੈ। ਕੇਂਦਰੀ ਬੈਂਕ ਇਸ ਤੋਂ ਪਹਿਲਾਂ 10, 50, 100 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਿਆ ਹੈ। ਇਸ ਤੋਂ ਇਲਾਵਾ 200 ਅਤੇ …

Read More »

ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ

ਮੋਦੀ ਸਰਕਾਰ ‘ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਤੰਗ ਕਰਨ ਦੇ ਲਗਾਏ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਮੰਗ ਕੀਤੀ ਪੰਜਾਬ ਨਾਲ ਸਬੰਧਤ ਐਸ.ਸੀ. ਵਿਦਿਆਰਥੀਆਂ …

Read More »

ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਮ ਵਾਲੇ ਸਾਈਨ ਬੋਰਡ ‘ਤੇ ਮਲੀ ਕਾਲਖ

ਕਤਲੇਆਮ ਪੀੜਤਾਂ ਨੇ ਕਿਹਾ – ਰਾਜੀਵ ਗਾਂਧੀ ਦਾ ਨਾਮ ਹਟਾ ਕੇ ਭਗਤ ਸਿੰਘ ਦਾ ਨਾਮ ਲਿਖਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਦਿਲੀ ਦੇ ਕਨਾਟ ਪੈਲੇਸ ਵਿਚ ਰਾਜੀਵ ਚੌਕ ‘ਤੇ ਜਿੱਥੇ ਰਾਜੀਵ ਗਾਂਧੀ ਦਾ ਨਾਮ ਲਿਖਿਆ ਹੋਇਆ ਸੀ, ਉਸ ‘ਤੇ ਕਾਲਖ ਮਲ ਦਿੱਤੀ। ਕਤਲੇਆਮ ਪੀੜਤਾਂ …

Read More »

ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਭਾ ਸ਼ੁਰੂ

ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਪਹੁੰਚੀਆਂ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਸਭਾ ਦੀ ਸ਼ੁਰੂਆਤ ਹੋ ਗਈ। ਤਿੰਨ ਰੋਜ਼ਾ ਇਸ ਸ਼ਹੀਦੀ ਸਭਾ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ …

Read More »