ਸਮਾਜਵਾਦੀ ਪਾਰਟੀ ਨੇ ਵਾਰਾਨਸੀ ਤੋਂ ਦਿੱਤੀ ਸੀ ਟਿਕਟ ਲਖਨਊ : ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਦੇ ਲੰਘ ਜਾਣ ਮਗਰੋਂ ਸਮਾਜਵਾਦੀ ਪਾਰਟੀ -ਬਸਪਾ ਗਠਜੋੜ ਨੇ ਵਾਰਾਨਸੀ ਹਲਕੇ ਨੂੰ ਲੈ ਕੇ ਇੱਕ ਨਵਾਂ ਐਲਾਨ ਕੀਤਾ ਸੀ। ਸਮਾਜਵਾਦੀ ਪਾਰਟੀ ਨੇ ਇਸ ਹਲਕੇ ਤੋਂ ਆਪਣਾ ਉਮੀਦਵਾਰ ਬਦਲਦਿਆਂ ਬੀ. ਐੱਸ. ਐੱਫ. ਦੇ ਬਰਖ਼ਾਸਤ ਜਵਾਨ …
Read More »ਮੋਦੀ ਨੇ ਮੰਦਰ ‘ਚ ਪੂਜਾ ਕਰਕੇ ਵਾਰਾਨਸੀ ਤੋਂ ਭਰੀ ਨਾਮਜ਼ਦਗੀ
ਨਰਿੰਦਰ ਮੋਦੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪੈਰੀਂ ਹੱਥ ਲਗਾ ਕੇ ਲਿਆ ਅਸ਼ੀਰਵਾਦ ਵਾਰਾਨਸੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਾਰਾਨਸੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਕਾਗਜ਼ ਭਰ ਦਿੱਤੇ। ਇਸ ਦੌਰਾਨ ਐਨ.ਡੀ.ਏ. ਦੇ ਸੱਤ ਸਹਿਯੋਗੀ ਦਲਾਂ ਦੇ ਪ੍ਰਮੁੱਖ ਆਗੂ ਵੀ ਹਾਜ਼ਰ ਰਹੇ। ਸਭ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ …
Read More »ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਭਾਜਪਾ ‘ਚ ਸ਼ਾਮਲ
ਨਵੀਂ ਦਿੱਲੀ : ਮਸ਼ਹੂਰ ਗਾਇਕ ਦਲੇਰ ਮਹਿੰਦੀ ਵੀ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਅਤੇ ਕੇਂਦਰੀ ਮੰਤਰੀ ਵਿਜੇ ਗੋਇਲ ਦੀ ਮੌਜੂਦਗੀ ਵਿਚ ਦਲੇਰ ਮਹਿੰਦੀ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। ਇਸ ਮੌਕੇ ਹੰਸ ਰਾਜ ਹੰਸ ਵੀ ਹਾਜ਼ਰ ਸਨ, ਜੋ ਕਿ ਪਿਛਲੀ ਦਿਨੀਂ …
Read More »ਮਹਾਰਾਸ਼ਟਰ ਦੇ ਗੜਚਿਰੌਲੀ ‘ਚ ਨਕਸਲੀਆਂ ਨੇ ਕੀਤਾ ਆਈ.ਈ.ਡੀ. ਬੰਬ ਧਮਾਕਾ
ਪੁਲਿਸ ਦੇ 16 ਕਮਾਂਡੋ ਸ਼ਹੀਦ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਦੇ ਗੜਚਿਰੌਲੀ ਵਿਚ ਨਕਸਲੀ ਹਮਲੇ ਵਿਚ ਪੁਲਿਸ ਦੇ 16 ਜਵਾਨ ਸ਼ਹੀਦ ਹੋ ਗਏ ਹਨ। ਇਸ ਤੋਂ ਪਹਿਲਾਂ ਲੰਘੀ ਦੇਰ ਰਾਤ ਇਸੇ ਇਲਾਕੇ ਵਿਚ ਨਕਸਲੀਆਂ ਨੇ ਸੜਕ ਬਣਾਉਣ ਵਿਚ ਲੱਗੇ 30 ਵਾਹਨਾਂ ਨੂੰ ਅੱਗ ਲਗਾ ਦਿੱਤੀ ਸੀ। ਇਹ ਨਕਸਲੀ ਹਮਲਾ ਕੁਰਖੇੜਾ ਤੋਂ …
Read More »ਮੋਦੀ ਖਿਲਾਫ ਵਾਰਾਨਸੀ ਤੋਂ ਚੋਣ ਲੜਨ ਵਾਲੇ ਤੇਜ ਬਹਾਦਰ ਦੀ ਨਾਮਜ਼ਦਗੀ ਹੋਈ ਰੱਦ
ਸਮਾਜਵਾਦੀ ਪਾਰਟੀ-ਬਸਪਾ ਗਠਜੋੜ ਨੂੰ ਲੱਗਾ ਵੱਡਾ ਝਟਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਉੱਤਰ ਪ੍ਰਦੇਸ਼ ਦੇ ਲੋਕ ਸਭਾ ਹਲਕੇ ਵਾਰਾਨਸੀ ਤੋਂ ਚੋਣ ਲੜਨ ਲਈ ਸਪਾ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਦੇ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਤੇਜ਼ ਬਹਾਦਰ ਦੇ ਨਾਮਜ਼ਦਗੀ ਕਾਗਜ਼ ਰੱਦ ਹੋ ਗਏ ਹਨ। ਜ਼ਿਕਰਯੋਗ ਹੈ ਕਿ ਤੇਜ …
Read More »’84 ਕਤਲੇਆਮ ਦੌਰਾਨ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲੇ ‘ਚ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਕੀਤਾ ਬਰੀ
ਸਬੂਤਾਂ ਦੀ ਘਾਟ ਦਾ ਹਵਾਲਾ ਦੇ ਕੇ ਸੁਪਰੀਮ ਕੋਰਟ ਨੇ ਸੁਣਾਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ 1984 ‘ਚ ਪੂਰਬੀ ਦਿੱਲੀ ਦੇ ਤ੍ਰਿਲੋਕਪੁਰੀ ਵਿਚ ਹੋਏ ਸਿੱਖ ਵਿਰੋਧੀ ਕਤਲੇਆਮ ਵਿਚ ਅਗਜ਼ਨੀ ਅਤੇ ਭੀੜ ਨੂੰ ਭੜਕਾਉਣ ਦੇ ਮਾਮਲਿਆਂ ਵਿਚ ਦੋਸ਼ੀ 15 ਵਿਅਕਤੀਆਂ ਨੂੰ ਸੁਪਰੀਮ ਕੋਰਟ ਨੇ ਬਰੀ ਕਰ ਦਿੱਤਾ ਹੈ। ਦਿੱਲੀ ਹਾਈਕੋਰਟ ਨੇ ਕਰੀਬ …
Read More »ਸ੍ਰੀ ਅਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਕੀਤੀ ਰੱਦ
ਚੋਣ ਕਮਿਸ਼ਨ ਦੇ ਫੈਸਲੇ ਖਿਲਾਫ ਹਾਈਕੋਰਟ ਪਹੁੰਚੇ ਸ਼ੇਰਗਿੱਲ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਗਏ ਨਰਿੰਦਰ ਸਿੰਘ ਸ਼ੇਰਗਿੱਲ ਦੀ ਉਮੀਦਵਾਰੀ ਚੋਣ ਕਮਿਸ਼ਨ ਨੇ ਰੱਦ ਕਰ ਦਿੱਤੀ ਹੈ। ਹੁਣ ਨਰਿੰਦਰ ਸਿੰਘ ਸ਼ੇਰਗਿੱਲ ਅਨੰਦਪੁਰ ਸਾਹਿਬ ਤੋਂ ਚੋਣ ਨਹੀਂ ਲੜ …
Read More »ਸਿੱਧੂ ਨੇ ਭੋਪਾਲ ‘ਚ ਨਰਿੰਦਰ ਮੋਦੀ ਨੂੰ ਕਿਹਾ ਦੇਸ਼ ਧ੍ਰੋਹੀ
ਭਾਜਪਾ ਚੋਣ ਕਮਿਸ਼ਨ ਕੋਲ ਪਹੁੰਚੀ ਭੋਪਾਲ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਜਿੱਥੇ ਵਿਵਾਦਤ ਬਿਆਨਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਉਥੇ ਵਿਵਾਦਤ ਬਿਆਨ ਦੇਣ ਵਾਲਿਆਂ ਖਿਲਾਫ ਕਾਰਵਾਈ ਵੀ ਹੋ ਰਹੀ ਹੈ। ਇਸ ਤੋਂ ਬਾਅਦ ਵੀ ਘਟੀਆ ਬਿਆਨਬਾਜ਼ੀ ‘ਤੇ ਰੋਕ ਨਹੀਂ ਲੱਗ ਰਹੀ। ਲੰਘੇ ਕੱਲ੍ਹ ਭੋਪਾਲ ਵਿਚ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ …
Read More »ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ
ਸੂਰਤ ਦੀਆਂ ਦੋ ਸਕੀਆਂ ਭੈਣਾਂ ਨੇ ਲਗਾਏ ਸਨ ਜਬਰ ਜਨਾਹ ਦੇ ਇਲਜ਼ਾਮ ਸੂਰਤ/ਬਿਊਰੋ ਨਿਊਜ਼ ਗੁਜਰਾਤ ਦੇ ਸੂਰਤ ਸਥਿਤ ਆਸ਼ਰਮ ਵਿਚ ਦੋ ਭੈਣਾਂ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਅੱਜ ਆਸਾ ਰਾਮ ਦੇ ਪੁੱਤਰ ਨਰਾਇਣ ਸਾਈਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਅਦਾਲਤ ਨੇ ਲੰਘੇ ਸ਼ੁੱਕਰਵਾਰ ਨੂੰ 11 …
Read More »‘ਚੌਕੀਦਾਰ ਚੋਰ ਹੈ’ ਉਤੇ ਰਾਹੁਲ ਗਾਂਧੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫ਼ੀ
ਗ੍ਰਹਿ ਮੰਤਰਾਲੇ ਨੇ ਵੀ ਰਾਹੁਲ ਨੂੰ ਨਾਗਰਿਕਤਾ ਸਬੰਧੀ ਭੇਜਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ‘ਚੌਕੀਦਾਰ ਚੌਰ ਹੈ’ ਟਿੱਪਣੀ ਨੂੰ ਗ਼ਲਤ ਤਰੀਕੇ ਨਾਲ ਸੁਪਰੀਮ ਕੋਰਟ ਨਾਲ ਜੋੜਨ ਲਈ ਅੱਜ ਮੁਆਫ਼ੀ ਮੰਗ ਲਈ ਹੈ। ਰਾਹੁਲ ਗਾਂਧੀ ਦੇ ਵਕੀਲ ਮਨੂ ਸਿੰਧਵੀ ਨੇ ਰਾਹੁਲ ਵਲੋਂ ਇਹ ਮੁਆਫ਼ੀ ਮੰਗੀ। ਚੀਫ਼ ਜਸਟਿਸ …
Read More »