ਕਿਹਾ : ਕਾਂਗਰਸ ਦੀ ਸਰਕਾਰ ਬਣੀ ਤਾਂ ਮਹਿੰਗਾਈ ਰੋਕਾਂਗੇ ਬਰਪੇਟਾ (ਅਸਾਮ)/ਬਿਊਰੋ ਨਿਊਜ਼ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪਾਰਟੀ ਦੇ ਚੋਣ ਮਨੋਰਥ ਪੱਤਰ ‘ਤੇ ਮੁਸਲਿਮ ਲੀਗ ਦਾ ਛਾਪ ਹੋਣ ਸਬੰਧੀ ਭਾਜਪਾ ਦੇ ਦਾਅਵਾ ਨੂੰ ਨਕਾਰਦਿਆਂ ਕਿਹਾ ਕਿ ‘ਮੋਦੀ ਦੀ ਝੂਠਾਂ ਦੀ ਫੈਕਟਰੀ’ ਸਦਾ ਨਹੀਂ ਚੱਲੇਗੀ। ਆਸਾਮ ਦੇ ਬਰਪੇਟਾ ‘ਚ ਚੋਣ ਰੈਲੀ …
Read More »ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਕੇਜਰੀਵਾਲ ਨੇ ਪੰਜਾਬ ਅਤੇ ਕਿਸਾਨਾਂ ਬਾਰੇ ਪੁੱਛਿਆ: ਭਗਵੰਤ ਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਮਗਰੋਂ ਭਗਵੰਤ ਮਾਨ ਨੇ ਦੱਸਿਆ …
Read More »ਤਿਹਾੜ ਦੀਆਂ ਮੁਲਾਕਾਤਾਂ ਛੱਡ ਕਿਸਾਨਾਂ ਦੇ ਵਕੀਲ ਬਣਨ ਮਾਨ: ਜਾਖੜ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਿਹਾੜ ਜੇਲ੍ਹ ਵਿੱਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਨਿਖੇਧੀ ਕੀਤੀ ਹੈ। ਜਾਖੜ ਨੇ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਮੁੱਖ ਦਫ਼ਤਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਪਣੇ …
Read More »ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਸਿਸੋਦੀਆ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 26 ਫਰਵਰੀ …
Read More »ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਕੀਤਾ ਗਿਆ ਬਰਖਾਸਤ
ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਖਿਲਾਫ਼ ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੇ ਹੁਕਮਾਂ ‘ਤੇ ਕੀਤੀ ਗਈ ਹੈ। ਰਾਜਪਾਲ ਦੇ ਹੁਕਮ ‘ਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ‘ਚ …
Read More »ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ
ਟਰਾਇਲ ਕੋਰਟ ਨੇ ਦੋ ਦਿਨ ਪਹਿਲਾਂ ਪਟੀਸ਼ਨ ਕੀਤੀ ਸੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦੱਸਣਯੋਗ ਹੈ ਕਿ ਸਿਸੋਦੀਆ ਦੀ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 26 ਫਰਵਰੀ 2023 …
Read More »ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਕੀਤਾ ਗਿਆ ਬਰਖਾਸਤ
ਨਿਯਮਾਂ ਦੇ ਉਲਟ ਜਾ ਕੇ ਨਿਯੁਕਤੀਆਂ ਕਰਨ ਦਾ ਲੱਗਿਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਖਿਲਾਫ਼ ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੇ ਹੁਕਮਾਂ ’ਤੇ ਕੀਤੀ ਗਈ ਹੈ। ਰਾਜਪਾਲ ਦੇ …
Read More »ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ
ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਮਈ ਤੋਂ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 19 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ। ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 19 ਰੁਪਏ ਘਟ ਕੇ 1745 ਰੁਪਏ …
Read More »ਕੋਵੀਸ਼ੀਲਡ ਵੈਕਸੀਨ ਦੀ ਜਾਂਚ ਲਈ ਸੁਪਰੀਮ ਕੋਰਟ ’ਚ ਪਟੀਸ਼ਨ
ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦੇ ਖਤਰੇ ਸਬੰਧੀ ਆਈ ਸੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੋਵਿਡ ਵੈਕਸੀਨ ਐਸਟ੍ਰਾਜੇਨੇਕਾ ਦੇ ਸਾਈਡ ਇਫੈਕਟ ਦੀ ਜਾਂਚ ਕੀਤੀ ਜਾਵੇ। ਬਿ੍ਰਟੇਨ ਦੀ ਫਾਰਮਾ ਕੰਪਨੀ ਦੀ ਇਸ ਵੈਕਸੀਨ ਦਾ ਫਾਰਮੂਲਾ ਇਸਤੇਮਾਲ ਕਰਕੇ …
Read More »ਸੁਪਰੀਮ ਕੋਰਟ ਨੇ ਪਤੰਜਲੀ ਕੋਲੋਂ ਮੁਆਫੀਨਾਮੇ ਦੀ ਅਸਲੀ ਕਾਪੀ ਮੰਗੀ
ਅਦਾਲਤ ਨੇ ਉੱਤਰਾਖੰਡ ਲਾਇਸੈਂਸਿੰਗ ਅਥਾਰਟੀ ਦੀ ਵੀ ਕੀਤੀ ਖਿਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਸੁਪਰੀਮ ਕੋਰਟ ਵਿਚ ਕਰੀਬ ਡੇਢ ਘੰਟੇ ਤੱਕ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਹਿਸਾਨੂਦੀਨ ਅਮਾਨੁਲਾਹ ਦੀ ਬੈਂਚ ਵਿਚ ਰਾਮਦੇਵ ਅਤੇ ਬਾਲਕ੍ਰਿਸ਼ਨ ਪੰਜਵੀਂ ਵਾਰ ਪੇਸ਼ ਹੋਏ। ਇਸੇ ਤਰ੍ਹਾਂ …
Read More »