ਮੁਰਲੀ ਮਨੋਹਰ ਜੋਸ਼ੀ ਬੋਲੇ – ਅਸੀਂ ਬੀਜ ਲਗਾਇਆ, ਹੁਣ ਦੇਸ਼ ਨੂੰ ਫਲ ਦਿਵਾਉਣਾ ਮੋਦੀ ਅਤੇ ਸ਼ਾਹ ਦੀ ਜ਼ਿੰਮੇਵਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਐਨ.ਡੀ.ਏ. ਨੂੰ ਮਿਲੇ ਸਪੱਸ਼ਟ ਬਹੁਮਤ ਤੋਂ ਬਾਅਦ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ …
Read More »ਉਤਰ ਪ੍ਰਦੇਸ਼ ਦੇ ਕਾਂਗਰਸ ਪ੍ਰਧਾਨ ਰਾਜ ਬੱਬਰ ਨੇ ਦਿੱਤਾ ਅਸਤੀਫਾ
80 ਸੀਟਾਂ ਵਿਚੋਂ ਸਿਰਫ ਸੋਨੀਆ ਗਾਂਧੀ ਨੇ ਜਿੱਤੀ ਇਕ ਸੀਟ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਲੋਕ ਸਭਾ ਚੋਣਾਂ ਵਿਚ ਪਾਰਟੀ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਨੂੰ ਦੇਖਦੇ ਹੋਏ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਧਿਆਨ ਰਹੇ ਕਿ ਰਾਹੁਲ ਗਾਂਧੀ ਨੇ ਵੀ ਆਪਣੇ ਅਸਤੀਫੇ ਦੀ ਪੇਸ਼ਕਸ਼ …
Read More »ਕਾਂਗਰਸ ਦੀ ਹਾਰ ਤੋਂ ਬਾਅਦ ਰਾਬਰਟ ਵਾਡਰਾ ਦੀਆਂ ਵਧਣਗੀਆਂ ਮੁਸ਼ਕਲਾਂ
ਵਾਡਰਾ ਦੀ ਜ਼ਮਾਨਤ ਰੱਦ ਕਰਾਉਣ ਲਈ ਦਿੱਲੀ ਹਾਈਕੋਰਟ ਪਹੁੰਚਿਆ ਈ. ਡੀ. ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹੋਈ ਹਾਰ ਤੋਂ ਬਾਅਦ ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਦੇ ਪਤੀ ਰਾਬਰਟ ਵਾਡਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਪਾਸੇ ਜਿੱਥੇ ਗਾਂਧੀ ਪਰਿਵਾਰ ਨੂੰ ਕਰਾਰਾ …
Read More »ਸੁਖਪਾਲ ਖਹਿਰਾ ਦੀ ਜ਼ਮਾਨਤ ਜਬਤ, ਬੀਬੀ ਖਾਲੜਾ ਵੀ ਜਿੱਤ ਨਾ ਸਕੇ
ਨਵੀਂ ਦਿੱਲੀ/ਚੰਡੀਗੜ੍ਹ : ਭਾਜਪਾ ਦਾ ਨਾਹਰਾ ‘ਹਰ ਹਰ ਮੋਦੀ, ਘਰ ਘਰ ਮੋਦੀ’ ਸੱਚ ਸਾਬਤ ਹੋਇਆ ਤੇ ਚੋਣ ਨਤੀਜੇ ਐਗਜ਼ਿਟ ਪੋਲ ਅਤੇ ਭਾਜਪਾ ਦੀ ਉਮੀਦ ਤੋਂ ਵੀ ਜ਼ਿਆਦਾ ਉਨ੍ਹਾਂ ਦੇ ਹੱਕ ਵਿਚ ਆਏ, 543 ਵਿਚੋਂ 542 ਸੀਟਾਂ ‘ਤੇ ਹੋਈਆਂ ਚੋਣਾਂ ਵਿਚ ਅਖ਼ਬਾਰ ਤਿਆਰ ਕਰਨ ਸਮੇਂ ਤੱਕ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਜਨਤਾ …
Read More »ਪਹਿਲੀ ਸਰਜੀਕਲ ਸਟਰਾਈਕ 2016 ‘ਚ ਹੋਈ
ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ – ਬਾਲਾਕੋਟ ਏਅਰ ਸਟ੍ਰਾਈਕ ਭਾਰਤੀ ਹਵਾਈ ਫੌਜ ਦੀ ਵੱਡੀ ਉਪਲਬਧੀ ਊਧਮਪੁਰ/ਬਿਊਰੋ ਨਿਊਜ਼ : ਉੱਤਰੀ ਫੌਜ ਦੇ ਕਮਾਂਡਰ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਭਾਰਤੀ ਹਵਾਈ ਫੌਜ ਵੱਲੋਂ ਪਾਕਿਸਤਾਨ ਦੇ ਬਾਲਾਕੋਟ ਵਿਚਲੇ ਅੱਤਵਾਦੀ ਕੈਂਪ ‘ਤੇ ਕੀਤੇ ਹਮਲੇ ਨੂੰ ‘ਅਹਿਮ ਪ੍ਰਾਪਤੀ’ ਦੱਸਦਿਆਂ ਪੁਸ਼ਟੀ ਕੀਤੀ ਕਿ 2016 ਵਿੱਚ …
Read More »ਇਸ ਵਾਰ 1 ਜੂਨ ਤੋਂ ਸ਼ੁਰੂ ਹੋਵੇਗੀ ਯਾਤਰਾ : ਹਰ ਸਾਲ 25 ਮਈ ਤੋਂ ਸ਼ੁਰੂ ਕੀਤੀ ਜਾਂਦੀ ਸੀ ਯਾਤਰਾ
1960 ‘ਚ 10 ਫੁੱਟ ਦੇ ਕਮਰੇ ਨੂੰ ਦਿੱਤਾ ਗਿਆ ਸੀ ਗੁਰਦੁਆਰਾ ਸਾਹਿਬ ਸ੍ਰੀ ਹੇਮਕੁੰਟ ਸਾਹਿਬ ਦਾ ਰੂਪ ਚੰਡੀਗੜ੍ਹ/ਬਿਊਰੋ ਨਿਊਜ਼ : ਉਤਰਾਂਚਲ ਦੇ ਚਮੌਲੀ ਜ਼ਿਲ੍ਹੇ ‘ਚ ਹਿਮਾਚਲ ਦੀਆਂ ਚੋਟੀਆਂ ‘ਚ ਘਿਰੇ 15 ਹਜ਼ਾਰ 200 ਫੁੱਟ ਉਚੇ ਸਥਾਨ ‘ਤੇ ਹਰ ਸਹੂਲਤ ਦੇ ਨਾਲ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਭਿਤ ਹੈ। ਇਸ ਸਥਾਨ ‘ਤੇ …
Read More »ਪ੍ਰੱਗਿਆ ਨੇ ਨੱਥੂ ਰਾਮ ਗੋਡਸੇ ਨੂੰ ਦੱਸਿਆ ਦੇਸ਼ ਭਗਤ, ਸਿਆਸਤ ਗਰਮਾਈ
ਗੋਡਸੇ ਨੂੰ ‘ਦੇਸ਼ਭਗਤ’ ਆਖਣ ਲਈ ਪ੍ਰੱਗਿਆ ਨੂੰ ਮੁਆਫ਼ ਨਹੀਂ ਕਰਾਂਗਾ : ਨਰਿੰਦਰ ਮੋਦੀ ਨਵੀਂ ਦਿੱਲੀ : ਭਾਜਪਾ ਉਮੀਦਵਾਰ ਪ੍ਰੱਗਿਆ ਸਿੰਘ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂਰਾਮ ਗੋਡਸੇ ਨੂੰ ਸੱਚਾ ਦੇਸ਼ਭਗਤ ਆਖੇ ਜਾਣ ‘ਤੇ ਸਿਆਸਤ ਭਖਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪ੍ਰੱਗਿਆ ਦੀ ਆਲੋਚਨਾ …
Read More »ਓਮ ਪ੍ਰਕਾਸ਼ ਚੌਟਾਲਾ ਦੀ 1.94 ਕਰੋੜ ਰੁਪਏ ਦੀ ਜਾਇਦਾਦ ਕੀਤੀ ਜ਼ਬਤ
ਨਵੀਂ ਦਿੱਲੀ : ਈ. ਡੀ. ਵਲੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਅਤੇ ਹੋਰਾਂ ਖ਼ਿਲਾਫ਼ ਹਵਾਲਾ ਦੇ ਇਕ ਮਾਮਲੇ ਸਬੰਧੀ ਚੌਟਾਲਾ ਦੀ ਦਿੱਲੀ ਸਥਿਤ 1.94 ਕਰੋੜ ਰੁਪਏ ਮੁੱਲ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈ.ਡੀ ਨੇ ਦੱਸਿਆ ਕਿ ਚੌਟਾਲਾ ਦੀ ਇਕ ਜ਼ਮੀਨ ਅਤੇ ਫਾਰਮ ਹਾਊਸ …
Read More »ਕਾਲਾ ਹਿਰਨ ਸ਼ਿਕਾਰ ਮਾਮਲੇ ‘ਚ ਸੈਫ਼, ਤੱਬੂ ਅਤੇ ਸੋਨਾਲੀ ਨੂੰ ਫਿਰ ਜਾਰੀ ਹੋਏ ਨੋਟਿਸ
ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਬਹੁ-ਚਰਚਿਤ ਕਾਲਾ ਹਿਰਨ ਸ਼ਿਕਾਰ ਮਾਮਲੇ ਵਿਚ ਇੱਕ ਵਾਰ ਫਿਰ ਬਾਲੀਵੁੱਡ ਅਦਾਕਾਰ ਸੈਫ਼ ਅਲੀ ਖ਼ਾਨ, ਸੋਨਾਲੀ ਬੇਂਦਰੇ, ਤੱਬੂ, ਨੀਲਮ ਕੋਠਾਰੀ ਅਤੇ ਦੁਸ਼ਯੰਤ ਸਿੰਘ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਸੂਬਾ ਸਰਕਾਰ ਦੀ ਅਪੀਲ ‘ਤੇ ਜੋਧਪੁਰ ਹਾਈਕੋਰਟ ਨੇ ਇਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਹਨ। ਇਹ ਨੋਟਿਸ ਜਸਟਿਸ ਮਨੋਜ …
Read More »ਹਵਾਈ ਫੌਜ ਦੇ ਪੈਰਿਸ ਦਫਤਰ ‘ਚ ਘੁਸਪੈਠ ਦੀ ਕੋਸ਼ਿਸ਼
ਨਵੀਂ ਦਿੱਲੀ : ਰਾਫਾਲ ਸੌਦੇ ਦੀ ਨਜ਼ਰਸਾਨੀ ਕਰ ਰਹੇ ਪੈਰਿਸ ਸਥਿਤ ਭਾਰਤੀ ਹਵਾਈ ਫ਼ੌਜ ਦੇ ਦਫ਼ਤਰ ਵਿਚ ਜ਼ਬਰੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਮਾਮਲੇ ਨੂੰ ਜਾਸੂਸੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਫ਼ੌਜ ਦੇ ਸੂਤਰਾਂ ਮੁਤਾਬਕ ਇਹ ਦਫ਼ਤਰ ਭਾਰਤ ਨੂੰ ਫਰਾਂਸ ਤੋਂ ਮਿਲਣ ਵਾਲੇ 36 ਰਾਫਾਲ …
Read More »