ਚਾਹਵਾਲਾ ਮੋਦੀ ਬੋਲੇ : ਜਨਤਾ ਦੇ ਪੈਸਿਆਂ ‘ਤੇ ਪੰਜਾ ਨਹੀਂ ਪੈਣ ਦਿਆਂਗਾ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ‘ਮੈਂ ਵੀ ਚੌਕੀਦਾਰ’ ਮੁਹਿੰਮ ਦੇ ਤਹਿਤ ਦੇਸ਼ ਭਰ ‘ਚ ਪਾਰਟੀ ਸਮਰਥਕਾਂ ਨੂੰ ਸੰਬੋਧਨ ਕੀਤਾ। ਇਹ ਪ੍ਰੋਗਰਾਮ 500 ਤੋਂ ਜ਼ਿਆਦਾ ਥਾਵਾਂ ‘ਤੇ ਇਕੋ ਸਮੇਂ …
Read More »ਪਵਨ ਬਾਂਸਲ ਦੀ ਜਿੱਤ ਲਈ ਸਾਰੇ ਮਿਲ ਕੇ ਕੰਮ ਕਰਾਂਗੇ : ਡਾ. ਨਵਜੋਤ ਕੌਰ
ਡਾ. ਨਵਜੋਤ ਕੌਰ ਨੇ ਵੀ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਬਣਨ ਲਈ ਦਾਅਵੇਦਾਰੀ ਕੀਤੀ ਸੀ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪਵਨ ਬਾਂਸਲ …
Read More »ਕਾਂਗਰਸ ਪਾਰਟੀ ਨੇ ਜਾਰੀ ਕੀਤਾ ਚੋਣ ਮੈਨੀਫੈਸਟੋ
ਕਿਸਾਨਾਂ ਦਾ ਵੱਖਰਾ ਬੱਜਟ ਲਿਆਉਣ ਅਤੇ ਦੇਸ਼ ਧ੍ਰੋਹ ਦੀ ਧਾਰਾ 124 ਏ ਖਤਮ ਕਰਨ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਕਾਂਗਰਸ ਵਲੋਂ ਇਸ ਮੈਨੀਫੈਸਟੋ ਨੂੰ ‘ਜਨ ਅਵਾਜ਼’ ਦਾ ਨਾਮ ਦਿੱਤਾ ਗਿਆ ਹੈ। ਪਾਰਟੀ ਪ੍ਰਧਾਨ ਰਾਹੁਲ ਗਾਂਧੀ …
Read More »ਭਾਜਪਾ ਤੇ ਅਕਾਲੀਆਂ ਨੇ ਕਾਂਗਰਸ ਦੇ ਮੈਨੀਫੈਸਟੋ ਦੀ ਕੀਤੀ ਨਿੰਦਾ
ਜੇਤਲੀ ਨੇ ਕਿਹਾ – ਕਾਂਗਰਸ ਨੇ ਦੇਸ਼ ਨੂੰ ਤੋੜਨ ਵਾਲੇ ਵਾਅਦੇ ਕੀਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਵਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਦੀ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਕਰੜੀ ਨਿੰਦਾ ਕੀਤੀ ਹੈ। ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਕਾਂਗਰਸ ਪਾਰਟੀ ਲਈ ਦੇਸ਼ ਧ੍ਰੋਹ ਜੁਰਮ ਨਹੀਂ ਹੈ ਅਤੇ …
Read More »ਪਾਕਿ ਨੇ ਮੰਨਿਆ ਕਿ ਭਾਰਤੀ ਕਾਰਵਾਈ ‘ਚ ਸਾਡੇ ਤਿੰਨ ਫੌਜੀ ਮਾਰੇ ਗਏ
ਭਾਰਤੀ ਫੌਜ ਦਾ ਕਹਿਣਾ – ਸਰਹੱਦ ਪਾਰ ਹੋਇਆ ਜ਼ਿਆਦਾ ਨੁਕਸਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਵਲੋਂ ਵਾਰ-ਵਾਰ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਦਾ ਭਾਰਤੀ ਫੌਜ ਨੇ ਅੱਜ ਜ਼ੋਰਦਾਰ ਜਵਾਬ ਦਿੱਤਾ। ਇਸ ਵਿਚ ਪਾਕਿਸਤਾਨੀ ਫੌਜ ਦੇ ਤਿੰਨ ਫੌਜੀ ਮਾਰੇ ਜਾਣ ਦੀ ਖਬਰ ਸਾਹਮਣੇ ਆਈ ਹੈ। ਪਾਕਿ ਫੌਜ ਨੇ ਖੁਦ ਇਸਦੀ ਪੁਸ਼ਟੀ …
Read More »ਮਨੀ ਲਾਂਡਰਿੰਗ ਮਾਮਲੇ ‘ਚ ਰਾਬਰਟ ਵਾਡਰਾ ਨੂੰ ਮਿਲੀ ਜ਼ਮਾਨਤ
ਵਿਦੇਸ਼ ਯਾਤਰਾ ‘ਤੇ ਲਗਾਈ ਰੋਕ ਨਵੀਂ ਦਿੱਲੀ/ਬਿਊਰੋ ਨਿਊਜ਼ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਮਿਲੀ ਹੈ। ਅਦਾਲਤ ਨੇ ਵਾਡਰਾ ਅਤੇ ਉਨ੍ਹਾਂ ਦੇ ਕਰੀਬੀ ਸਹਿਯੋਗੀ ਮਨੋਜ ਅਰੋੜਾ ਦੀ ਅਗਾਊਂ …
Read More »ਪੁਲਵਾਮਾ ‘ਚ ਸੁਰੱਖਿਆ ਬਲਾਂ ਨੇ 4 ਅੱਤਵਾਦੀ ਮਾਰੇ
ਪੁੰਛ ‘ਚ ਬੀ.ਐਸ.ਐਫ. ਦਾ ਇੰਸਪੈਕਟਰ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਲੱਸੀਪੋਰਾ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ ਲਸ਼ਕਰ-ਏ-ਤੋਇਬਾ ਦੇ 4 ਅੱਤਵਾਦੀਆਂ ਨੂੰ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਅਜੇ ਤੱਕ ਇਸੇ ਖੇਤਰ ਵਿਚ …
Read More »ਸਿੱਖ ਕਤਲੇਆਮ ਦੀ ਜਾਂਚ ਲਈ ਸੁਪਰੀਮ ਕੋਰਟ ਨੇ ਐਸ.ਆਈ.ਟੀ. ਨੂੰ ਜਾਂਚ ਪੂਰੀ ਕਰਨ ਲਈ ਦਿੱਤਾ ਦੋ ਮਹੀਨਿਆਂ ਦਾ ਹੋਰ ਸਮਾਂ
ਐਸ.ਆਈ.ਟੀ. 186 ਮਾਮਲਿਆਂ ਦੀ ਕਰ ਰਹੀ ਹੈ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ ਐਸ.ਆਈ.ਟੀ. ਨੂੰ 186 ਮਾਮਲਿਆਂ ਵਿਚ ਆਪਣੀ ਜਾਂਚ ਪੂਰੀ ਕਰਨ ਲਈ ਦੋ ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ। ਐਸ.ਆਈ.ਟੀ. ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ 50 …
Read More »ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਜਾਰੀ
ਜੰਮੂ ਕਸ਼ਮੀਰ ਦੇ ਬਡਗਾਮ ‘ਚ ਦੋ ਅੱਤਵਾਦੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਸੁਰੱਖਿਆ ਬਲਾਂ ਵਲੋਂ ਅੱਤਵਾਦੀਆਂ ਖਿਲਾਫ ਮੁਹਿੰਮ ਲਗਾਤਾਰ ਜਾਰੀ ਹੈ। ਅੱਜ ਫਿਰ ਜੰਮੂ ਕਸ਼ਮੀਰ ਦੇ ਬਡਗਾਮ ਵਿਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਅਤੇ ਇਸ ਦੌਰਾਨ ਚਾਰ ਜਵਾਨ ਵੀ ਜ਼ਖ਼ਮੀ ਹੋ ਗਏ ਹਨ। ਜਿਸ ਜਗ੍ਹਾ ‘ਤੇ ਇਹ …
Read More »ਸੰਯੁਕਤ ਰਾਸ਼ਟਰ ਨੇ ਅੱਤਵਾਦੀਆਂ ਨੂੰ ਫੰਡਿੰਗ ਰੋਕਣ ਦਾ ਮਤਾ ਕੀਤਾ ਪਾਸ
ਨਵੀਂ ਦਿੱਲੀ/ਬਿਊਰੋ ਨਿਊਜ਼ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਅੱਤਵਾਦੀਆਂ ਦੀ ਫੰਡਿੰਗ ਰੋਕਣ ਲਈ ਮਤਾ ਪਾਸ ਕੀਤਾ। ਇਹ ਵੀ ਕਿਹਾ ਗਿਆ ਹੈ ਕਿ ਦੁਨੀਆ ਦੇ ਸਾਰੇ ਦੇਸ਼ਾਂ ਨੂੰ ਅੱਤਵਾਦੀ ਗੁੱਟਾਂ ਨੂੰ ਹੋਣ ਵਾਲੀ ਫੰਡਿੰਗ ਰੋਕਣ ਲਈ ਸਖਤ ਕਦਮ ਚੁੱਕਣੇ ਪੈਣਗੇ। ਸੰਯੁਕਤ ਰਾਸ਼ਟਰ ਵਿਚ ਭਾਰਤ ਨੇ ਪਾਕਿਸਤਾਨ ਵੱਲ ਇਸ਼ਾਰਾ ਕਰਦੇ ਹੋਏ ਕਿਹਾ …
Read More »