Breaking News
Home / ਭਾਰਤ (page 656)

ਭਾਰਤ

ਭਾਰਤ

ਚੌਟਾਲਾ ਪਰਿਵਾਰ ਅਤੇ ਇਨੈਲੋ ਦੋਫ਼ਾੜ

ਅਜੈ ਚੌਟਾਲਾ ਨੂੰ ਵੀ ਪਾਰਟੀ ‘ਚੋਂ ਕੱਢਿਆ ਚੰਡੀਗੜ੍ਹ/ਬਿਊਰੋ ਨਿਊਜ਼ ਇੰਡੀਅਨ ਨੈਸ਼ਨਲ ਦਲ (ਇਨੈਲੋ) ਦੇ ਕੌਮੀ ਜਨਰਲ ਸਕੱਤਰ ਅਜੈ ਚੌਟਾਲਾ ਨੂੰ ਪਾਰਟੀ ਵਿਚੋਂ ਬਾਹਰ ਦਾ ਰਾਹ ਵਿਖਾਉਣ ਦੇ ਨਾਲ ਹੀ ਹਰਿਆਣਾ ਦਾ ਚੌਟਾਲਾ ਪਰਿਵਾਰ ਅਤੇ ਇਨੈਲੋ ਪੂਰੀ ਤਰ੍ਹਾਂ ਦੋਫਾੜ ਹੋ ਗਏ। ਇਨੈਲੋ ਦੇ ਸੂਬਾ ਪ੍ਰਧਾਨ ਅਸ਼ੋਕ ਅਰੋੜਾ ਨੇ ਹਰਿਆਣਾ ਵਿਧਾਨ ਸਭਾ …

Read More »

ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਆਰੰਭਤਾ

ਸੰਤ ਸੀਚੇਵਾਲ, ਡਾ. ਇੰਦਰਜੀਤ ਕੌਰ ਅਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਈ ਵੀਰ ਸਿੰਘ ਸਾਹਿਤ ਸਦਨ ਵੱਲੋਂ ਸਦਨ ਵਿਖੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੂਰਾ ਸਾਲ ਚੱਲਣ ਵਾਲੇ ਸਮਾਗਮਾਂ ਦੀ ਆਰੰਭਤਾ ‘ਤੇ ਕਰਵਾਏ ਸਮਾਗਮ ਵਿਚ ਬੋਲਦਿਆਂ ਬੋਧ ਗੁਰੂ ਦਲਾਈ ਲਾਮਾ ਨੇ ਅਜੋਕੇ ਮਨੁੱਖੀ …

Read More »

ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 41 ਪਿੰਡ ਬਣਨਗੇ ਮਾਡਲ ਗਰਾਮ

ਸੂਬਾ ਸਰਕਾਰ ਵਲੋਂ ਇਨ੍ਹਾਂ ਸਾਰੇ ਪ੍ਰੋਜੈਕਟਾਂ ਦੀ ਸ਼ੁਰੂਆਤ 23 ਨਵੰਬਰ ਤੋਂ ਹੋਵੇਗੀ ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਉਨ੍ਹਾਂ ਦੀ ਚਰਨ ਛੋਹ ਪ੍ਰਾਪਤ ਖੇਤਰਾਂ ਵਿਚ ਵਿਸ਼ੇਸ਼ ਵਿਕਾਸ ਪ੍ਰਾਜੈਕਟ ਵਿੱਢਣ ਦਾ ਫ਼ੈਸਲਾ ਲਿਆ ਗਿਆ ਤੇ ਸ੍ਰੀ ਗੁਰੂ ਨਾਨਕ ਦੇਵ …

Read More »

ਆਰਬੀਆਈ ਤੇ ਪੀਐਮ ਦਫਤਰ ਵਲੋਂ ਬੈਂਕ ਡਿਫਾਲਟਰਾਂ ਦੀ ਜਾਣਕਾਰੀ ਜਨਤਕ ਕੀਤੇ ਜਾਣ ‘ਚ ਢਿੱਲ ਮੱਠ

ਚਾਰ ਬੈਂਕਾਂ ਨੇ ਡਿਫਾਲਟਰਾਂ ਦੀ ਸੂਚੀ ਵੈਬਸਾਈਟਾਂ ‘ਤੇ ਕੀਤੀ ਨਸ਼ਰ ਕੋਲਕਾਤਾ : ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਵੱਲੋਂ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਤੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਬੈਂਕ ਡਿਫਾਲਟਰਾਂ ਦੀ ਜਾਣਕਾਰੀ ਜਨਤਕ ਕੀਤੇ ਜਾਣ ਵਿਚ ਢਿੱਲ-ਮੱਠ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੇਸ਼ ਦੀਆਂ …

Read More »

ਨੋਟਬੰਦੀ ਤੇ ਜੀਐਸਟੀ ਨੇ ਦੇਸ਼ ਦਾ ਵਿਕਾਸ ਰੋਕਿਆ : ਰਾਜਨ

ਵਾਸ਼ਿੰਗਟਨ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਕਿਹਾ ਹੈ ਕਿ ਦੇਸ਼ ਵਿਚ ਸਿਆਸੀ ਫ਼ੈਸਲਿਆਂ ਵਿਚ ਬੇਲੋੜਾ ਕੇਂਦਰੀਕਰਨ ਬਹੁਤ ਜ਼ਿਆਦਾ ਵਧ ਗਿਆ ਹੈ। ਉਨ੍ਹਾਂ ਸਰਦਾਰ ਪਟੇਲ ਦੇ ਬੁੱਤ ‘ਸਟੈਚੂ ਆਫ ਯੂਨਿਟੀ’ ਪ੍ਰਾਜੈਕਟ ਦੇ ਉਦਘਾਟਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਲਈ ਪ੍ਰਧਾਨ ਮੰਤਰੀ ਦਫ਼ਤਰ ਤੋਂ ਪ੍ਰਵਾਨਗੀ …

Read More »

ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਬਾਰੇ ਰਾਸ਼ਟਰਪਤੀ ਨੂੰ ਮਿਲਿਆ ਵਫ਼ਦ

ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀਆਂ ਮੋਹਰੀ ਸਿੱਖ ਹਸਤੀਆਂ ਦਾ ਵਫਦ ਮੰਗਲਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਵਫਦ ਵਿਚ ਥਲ ਸੈਨਾ ਦੇ ਸਾਬਕਾ ਮੁਖੀ ਜਨਰਲ ਜੇਜੇ ਸਿੰਘ, ਭਾਜਪਾ ਦੀ ਸੰਸਦ ਮੈਂਬਰ ਮਿਨਾਕਸ਼ੀ ਲੇਖੀ ਵੀ ਸ਼ਾਮਲ ਸਨ। ਇਨ੍ਹਾਂ ਨੇ ਰਾਸ਼ਟਰਪਤੀ ਨੂੰ ਬੇਨਤੀ ਕੀਤੀ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੀ …

Read More »

ਹਨੀਪ੍ਰੀਤ ਵੀ ਜਾਣਾ ਚਾਹੁੰਦੀ ਹੈ ਰਾਮ ਰਹੀਮ ਕੋਲ ਸੋਨਾਰੀਆ ਜੇਲ੍ਹ

ਹਨੀਪ੍ਰੀਤ ਨੇ ਜੇਲ੍ਹ ਬਦਲਣ ਲਈ ਦਿੱਤੀ ਅਰਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਬੇਟੀ ਹਨੀਪ੍ਰੀਤ ਨੇ ਅੰਬਾਲਾ ਸੈਂਟਰਲ ਜੇਲ੍ਹ ਤੋਂ ਬਦਲਣ ਦੀ ਅਰਜ਼ੀ ਦਿੱਤੀ ਹੈ ਅਤੇ ਹਨੀਪੀ੍ਰਤ ਰੋਹਤਕ ਦੀ ਸੁਨਾਰੀਆ ਜੇਲ੍ਹ ਜਾਣਾ ਚਾਹੁੰਦੀ ਹੈ।ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਨ੍ਹਾਂ ਦਿਨਾਂ ਵਿਚ ਰੋਹਤਕ ਦੀ …

Read More »

ਪਰਵਾਸੀ ਲਾੜਿਆਂ ਕੋਲੋਂ ਧੋਖਾ ਖਾਣ ਵਾਲੀਆਂ ਕੁੜੀਆਂ ਨੇ ਸੁਪਰੀਮ ਕੋਰਟ ਤੱਕ ਕੀਤੀ ਪਹੁੰਚ

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵਲੋਂ 6 ਹਫਤਿਆਂ ‘ਚ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਆਪਣੀਆਂ ਪਤਨੀਆਂ ਨੂੰ ਛੱਡ ਕੇ ਜਾਣ ਵਾਲੇ ਤੇ ਉਨ੍ਹਾਂ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਵਾਲੇ ਪਰਵਾਸੀ ਲਾੜਿਆਂ ਦੀ ਲਾਜ਼ਮੀ ਗ੍ਰਿਫ਼ਤਾਰੀ ਦੀ ਮੰਗ ਸਬੰਧੀ ਦਾਇਰ ਇਕ ਅਰਜ਼ੀ ‘ਤੇ ਕੇਂਦਰ ਤੋਂ ਜਵਾਬ ਮੰਗਿਆ ਹੈ। ਚੀਫ਼ …

Read More »

ਇਕ ਦਹਾਕੇ ‘ਚ ਭਾਰਤੀ ਫ਼ੌਜ ਵਿਸ਼ਵ ਵਿਚ ਨੰਬਰ ਵਨ ਹੋਵੇਗੀ : ਰਾਵਤ

ਫ਼ੌਜ ਮੁਖੀ ਵੱਲੋਂ ਨੌਜਵਾਨਾਂ ਨੂੰ ਫ਼ੌਜ ਦਾ ਅੰਗ ਬਣਨ ਦਾ ਸੱਦਾ ਲੁਧਿਆਣਾ/ਬਿਊਰੋ ਨਿਊਜ਼ : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਫ਼ੌਜ ਦੇ ਆਧੁਨਿਕੀਕਰਨ ਨਾਲ ਅਗਲੇ ਇਕ ਦਹਾਕੇ ਦੌਰਾਨ ਭਾਰਤੀ ਫ਼ੌਜ ਵਿਸ਼ਵ ਵਿਚ ਨੰਬਰ ਵਨ ਫ਼ੌਜ ਬਣ ਜਾਵੇਗੀ। ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਫ਼ੌਜ ਦਾ …

Read More »

ਹਵਾਈ ਸੈਨਾ ਕੌਮੀ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਤਿਆਰ : ਧਨੋਆ

ਨਵੀਂ ਦਿੱਲੀ : ਏਅਰ ਚੀਫ ਮਾਰਸ਼ਲ ਬੀਐਸ ਧਨੋਆ ਨੇ ਆਖਿਆ ਕਿ ਭਾਰਤੀ ਹਵਾਈ ਸੈਨਾ ਹਿੰਦ ਮਹਾਸਾਗਰ ਖਿੱਤੇ ਵਿਚ ਪੈਦਾ ਹੋਣ ਵਾਲੇ ਸੰਭਾਵੀ ਖਤਰਿਆਂ ਪ੍ਰਤੀ ਮੁਸਤੈਦ ਹੈ ਤੇ ਦੇਸ਼ ਦੇ ਕੌਮੀ ਹਿੱਤਾਂ ਦੀ ਰਾਖੀ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਭਾਰਤ ਦੇ ਗੁਆਂਢ ਵਿਚ ਹੋ …

Read More »