ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਲੈ ਕੇ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਨਰੇਸ਼ ਸਹਿਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਨ੍ਹਾਂ ਦੋਹਾਂ ਦੋਸ਼ੀਆਂ ਨੂੰ ਭਲਕੇ ਵੀਰਵਾਰ ਨੂੰ ਸਜ਼ਾ ਸੁਣਾਈ ਜਾਵੇਗੀ। ਜ਼ਿਕਰਯੋਗ ਹੈ ਕਿ 1984 ਦੇ ਸਿੱਖ ਵਿਰੋਧੀ ਕਤਲੇਆਮ ਦੌਰਾਨ ਦੱਖਣੀ ਦਿੱਲੀ ਦੇ ਮਹਿਪਾਲਪੁਰ …
Read More »ਦਰਿਆਵਾਂ ‘ਚ ਪ੍ਰਦੂਸ਼ਣ ਦੇ ਚੱਲਦਿਆਂ ਪੰਜਾਬ ਸਰਕਾਰ ਨੂੰ 50 ਕਰੋੜ ਰੁਪਏ ਦਾ ਜੁਰਮਾਨਾ
ਐਨ ਜੀ ਟੀ ਨੇ ਸੂਬਾ ਸਰਕਾਰ ਨੂੰ ਜੁਰਮਾਨਾ ਭਰਨ ਲਈ ਦਿੱਤਾ ਦੋ ਹਫਤਿਆਂ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਬਿਆਸ ਤੇ ਸਤਲੁਜ ਦਰਿਆਵਾਂ ਵਿਚ ਫੈਲੇ ਪ੍ਰਦੂਸ਼ਣ ਦੇ ਚੱਲਦਿਆਂ 50 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ। ਟ੍ਰਿਬਿਊਨਲ ਨੇ ਜੁਰਮਾਨਾ ਭਰਨ ਲਈ ਪੰਜਾਬ ਸਰਕਾਰ ਨੂੰ ਦੋ …
Read More »ਕਾਂਗਰਸ ਦੇ ਹੱਕ ਚੋਣ ਪ੍ਰਚਾਰ ਕਰਨ ਲਈ ਛੱਤੀਸ਼ਗੜ੍ਹ ਪਹੁੰਚੇ ਮਨਪ੍ਰੀਤ ਬਾਦਲ
ਕਿਹਾ – ਛੱਤੀਸਗੜ੍ਹ ‘ਚ ਸਭ ਤੋਂ ਜ਼ਿਆਦਾ ਕਿਸਾਨ ਕਰਦੇ ਹਨ ਖੁਦਕੁਸ਼ੀਆਂ ਰਾਏਪੁਰ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਛੱਤੀਸਗੜ੍ਹ ਵਿਚ ਕਾਂਗਰਸ ਦੇ ਹੱਕ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਹੋਏ ਹਨ। ਮਨਪ੍ਰੀਤ ਬਾਦਲ ਨੇ ਛੱਤੀਸਗੜ੍ਹ ਦੇ ਕਿਸਾਨਾਂ ਦੀ ਹਾਲਤ ਮਾੜੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਭ ਤੋਂ ਜ਼ਿਆਦਾ …
Read More »’84 ਕਤਲੇਆਮ ਦੇ ਇਨਸਾਫ ਲਈ ਰਾਸ਼ਟਰਪਤੀ ਕੋਲ ਪੁੱਜਾ ਵਫਦ
ਇਕ ਮੈਂਬਰ ਦੀ ਗੈਰਹਾਜ਼ਰੀ ਕਰਕੇ ਕੰਮ ਨਹੀਂ ਕਰ ਰਹੀ ਐਸ ਆਈ ਟੀ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਦੇ ਸਿੱਖ ਕਤਲੇਆਮ ਦੇ ਇਨਸਾਫ ਲਈ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੱਕਾਰੀ ਨਾਗਰਿਕਾਂ ਦੇ ਇਕ ਵਫਦ ਨੇ ਮੁਲਾਕਾਤ ਕੀਤੀ ਹੈ। ਇਸ ਵਫਦ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ 1984 ਵਿਚ ਹੋਏ ਸਿੱਖ ਵਿਰੋਧੀ ਕਤਲੇਆਮ …
Read More »ਗੁਜਰਾਤ ਦੰਗਿਆਂ ਦੇ ਮਾਮਲੇ ਮੋਦੀ ਨੂੰ ਕਲੀਨ ਚਿੱਟ ਦੇਣ ਖਿਲਾਫ ਸੁਪਰੀਮ ਕੋਰਟ ਨੇ ਅਰਜੀ ਕੀਤੀ ਮਨਜੂਰ
19 ਨਵੰਬਰ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ 2002 ਦੇ ਗੁਜਰਾਤ ਦੰਗਿਆਂ ਦੇ ਮਾਮਲੇ ਵਿਚ ਉਸ ਸਮੇਂ ਦੇ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਐਸ.ਆਈ.ਟੀ. ਵਲੋਂ ਕਲੀਨ ਚਿੱਟ ਦੇ ਦਿੱਤੀ ਗਈ ਸੀੇ। ਹੁਣ ਸੁਪਰੀਮ ਕੋਰਟ ਨੇ ਇਸ ਕਲੀਨ ਚਿੱਟ ਖਿਲਾਫ ਅਰਜ਼ੀ ਮਨਜੂਰ ਕਰ ਲਈ ਹੈ ਅਤੇ ਇਸ ‘ਤੇ ਸੁਣਵਾਈ 19 ਨਵੰਬਰ …
Read More »ਡੇਰਾ ਮੁਖੀ ਨੂੰ ਮਾਫੀ ਦੇਣ ਦੇ ਮਾਮਲੇ ‘ਚ ਘਿਰੇ ਅਕਸ਼ੇ ਕੁਮਾਰ ਨੇ ਤੋੜੀ ਚੁੱਪ
ਕਿਹਾ – ਮੈਂ ਕਦੇ ਕਿਸੇ ਰਾਮ ਰਹੀਮ ਨੂੰ ਮਿਲਿਆ ਹੀ ਨਹੀਂ ਮੁੰਬਈ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਬਾਦਲ ਪਿਉ-ਪੁੱਤ ਅਤੇ ਫਿਲਮ ਅਦਾਕਾਰ ਅਕਸ਼ੇ ਕੁਮਾਰ ਨੂੰ ਸੰਮਨ ਭੇਜੇ ਹਨ। ਇਸ ਤੋਂ ਬਾਅਦ ਅਕਸ਼ੇ ਕੁਮਾਰ ਨੇ ਟਵੀਟ ਕਰਕੇ ਆਪਣਾ ਸਪਸ਼ਟੀਕਰਨ ਦਿੱਤਾ ਹੈ। ਅਕਸ਼ੇ ਨੇ ਕਿਹਾ ਕਿ …
Read More »ਨਰਿੰਦਰ ਮੋਦੀ ਦੀ ਕੈਬਨਿਟ ਲਈ ਵੱਡਾ ਘਾਟਾ
ਕੇਂਦਰੀ ਮੰਤਰੀ ਅਨੰਤ ਕੁਮਾਰ ਦਾ ਦੇਹਾਂਤ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਅਨੰਤ ਕੁਮਾਰ ਦਾ ਲੰਘੀ ਦੇਰ ਰਾਤ ਕਰੀਬ ਡੇਢ ਵਜੇ ਦੇਹਾਂਤ ਹੋ ਗਿਆ। ਉਹ ਕੈਂਸਰ ਦੀ ਬਿਮਾਰੀ ਨਾਲ ਪੀੜਤ ਸਨ। ਅਨੰਤ ਕੁਮਾਰ ਦਾ ਨਿਊਯਾਰਕ ਵਿੱਚ ਇਲਾਜ ਚੱਲ ਰਿਹਾ ਸੀ। ਅਨੰਤ ਕੁਮਾਰ ਮੋਦੀ ਸਰਕਾਰ ਵਿੱਚ ਸੰਸਦੀ …
Read More »ਛੱਤੀਸਗੜ੍ਹ ‘ਚ ਪਹਿਲੇ ਪੜ੍ਹਾਅ ਦੌਰਾਨ 18 ਸੀਟਾਂ ‘ਤੇ ਪਈਆਂ ਵੋਟਾਂ
65 ਫੀਸਦੀ ਹੋਈ ਵੋਟਿੰਗ, ਨਕਸਲੀਆਂ ਨੇ 12 ਪਿੰਡਾਂ ‘ਚ ਲੋਕਾਂ ਨੂੰ ਬਣਾਇਆ ਬੰਧਕ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜ੍ਹਾਅ ਦੌਰਾਨ 18 ਸੀਟਾਂ ‘ਤੇ ਅੱਜ ਵੋਟਾਂ ਪਈਆਂ। ਇਸ ਦੌਰਾਨ 65 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਦੌਰਾਨ ਨਕਸਲੀਆਂ ਨੇ ਦਾਂਤੇਵਾੜਾ ਦੇ 12 ਪਿੰਡਾਂ …
Read More »ਸ਼ਾਹਰੁਖ ਦੀ ਫਿਲਮ ‘ਜ਼ੀਰੋ’ ਖਿਲਾਫ ਮੁੰਬਈ ਹਾਈਕੋਰਟ ਵਿਚ ਪਟੀਸ਼ਨ ਦਾਖਲ
ਸ਼ਾਹਰੁਖ ਖਾਨ ਵਲੋਂ ਕਿਰਪਾਨ ਪਹਿਨਣ ‘ਤੇ ਸਿੱਖਾਂ ‘ਚ ਰੋਸ ਮੁੰਬਈ/ਬਿਊਰੋ ਨਿਊਜ਼ ਸ਼ਾਹਰੁਖ਼ ਖਾਨ ਦੀ ਫ਼ਿਲਮ ‘ਜ਼ੀਰੋ’ ਖ਼ਿਲਾਫ਼ ਮੁੰਬਈ ਹਾਈਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨਕਰਤਾ ਅੰਮ੍ਰਿਤਪਾਲ ਸਿੰਘ ਖਾਲਸਾ ਨੇ ਆਰੋਪ ਲਾਇਆ ਕਿ ਫ਼ਿਲਮ ਵਿਚ ਸਿੱਖਾਂ ਦੇ ਧਾਰਮਿਕ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ, ਜਿਸ ਨਾਲ ਸਿੱਖ ਭਾਈਚਾਰੇ ਦੀਆਂ …
Read More »ਬਰਗਾੜੀ ਬੇਅਦਬੀ ਮਾਮਲੇ ਦਾ ਮੁੱਖ ਆਰੋਪੀ ਦਿੱਲੀ ਏਅਰਪੋਰਟ ‘ਤੇ ਗ੍ਰਿਫਤਾਰ
ਆਸਟਰੇਲੀਆ ਹੋ ਗਿਆ ਸੀ ਫਰਾਰ, ਵਾਪਸ ਆਉਂਦੇ ਹੀ ਫੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਬਹੁ ਚਰਚਿਤ ਬਰਗਾੜੀ ਬੇਅਦਬੀ ਮਾਮਲੇ ਨੂੰ ਲੈ ਕੇ ਬਣਾਈ ਗਈ ਐਸ.ਆਈ.ਟੀ ਨੇ ਕੁਝ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕਰਕੇ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ, ਪਰ ਮਾਮਲਾ ਦਰਜ ਹੁੰਦੇ ਹੀ ਆਰੋਪੀ ਫਰਾਰ ਹੋ ਗਏ ਸਨ। ਇਕ ਮੁੱਖ ਆਰੋਪੀ ਨੂੰ …
Read More »