ਕਾਂਗਰਸ ਤੇ ਜੇਡੀਐਸ ਗਠਜੋੜ ਨੇ ਪੰਜਾਂ ਵਿਚੋਂ ਚਾਰ ਸੀਟਾਂ ਜਿੱਤੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਜ਼ਿਮਨੀ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਇਸ ਵਿਚ ਭਾਜਪਾ ਪਛੜ ਕੇ ਰਹਿ ਗਈ ਹੈ। ਤਿੰਨ ਲੋਕ ਸਭਾ ਅਤੇ ਦੋ ਵਿਧਾਨ ਸਭਾ ਸੀਟਾਂ ‘ਤੇ ਹੋਈਆਂ ਜ਼ਿਮਨੀ ਚੋਣਾਂ ਵਿਚੋਂ ਦੋ ਲੋਕ ਸਭਾ ਅਤੇ ਦੋ ਵਿਧਾਨ ਸਭਾ …
Read More »ਰਿਜ਼ਰਵ ਬੈਂਕ ਆਫ ਇੰਡੀਆ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਕਿਹਾ
ਆਰਬੀਆਈ ਦੀ ਭੂਮਿਕਾ ਰਾਹੁਲ ਦ੍ਰਾਵਿੜ ਵਾਂਗ ਹੋਣੀ ਚਾਹੀਦੀ ਹੈ, ਨਾ ਕਿ ਨਵਜੋਤ ਸਿੱਧੂ ਵਾਂਗ ਬਿਆਨਬਾਜ਼ੀ ਕਰਨ ਵਾਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ ਅਤੇ ਕੇਂਦਰ ਸਰਕਾਰ ਵਿਚਕਾਰ ਕਈ ਮੁੱਦਿਆਂ ਨੂੰ ਲੈ ਕੇ ਚੱਲ ਰਹੇ ਟਕਰਾਅ ਦੌਰਾਨ ਆਰਬੀਆਈ ਦੇ ਸਾਬਕਾ ਮੁਖੀ ਰਘੂਰਾਮ ਰਾਜਨ ਨੇ ਅਹਿਮ ਸਲਾਹ ਦਿੱਤੀ ਹੈ। ਰਾਜਨ ਨੇ …
Read More »ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ‘ਚ ਛਾਈ ਜ਼ਹਿਰੀਲੀ ਧੁੰਦ ਦੀ ਚਾਦਰ
ਲੋਕਾਂ ਨੂੰ ਸਾਹ ਲੈਣ ਵਿਚ ਹੋਣ ਲੱਗੀ ਮੁਸ਼ਕਲ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਵਾਸੀਆਂ ਨੂੰ ਦੀਵਾਲੀ ਤੋਂ ਪਹਿਲਾਂ ਹੀ ਜ਼ਹਿਰੀਲੀ ਧੁੰਦ ਨੇ ਪ੍ਰੇਸ਼ਾਨ ਕਰ ਦਿੱਤਾ ਹੈ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਮੁਸ਼ਕਲ ਪੇਸ਼ ਆ ਰਹੀ ਹੈ। ਦਿੱਲੀ ਐਨ ਸੀ ਆਰ ਦੇ ਇਲਾਕੇ ਵਿਚ ਹਵਾ ਦੀ ਗੁਣਵੱਤਾ ਵਿਚ ਜ਼ਰਾ ਜਿੰਨਾ …
Read More »ਮੀ ਟੂ ਤੋਂ ਬਾਅਦ ਬਲਾਤਕਾਰ ਦੇ ਮਾਮਲੇ ‘ਚ ਘਿਰੇ ਅਸਤੀਫਾ ਦੇਣ ਵਾਲੇ ਕੇਂਦਰੀ ਮੰਤਰੀ ਐਮ. ਜੇ. ਅਕਬਰ
ਭਾਰਤੀ ਮੂਲ ਦੀ ਅਮਰੀਕੀ ਪੱਤਰਕਾਰ ਨੇ ਲਗਾਏ ਜ਼ਬਰ ਜਨਾਹ ਦੇ ਦੋਸ਼ ਨਵੀਂ ਦਿੱਲੀ/ਬਿਊਰੋ ਨਿਊਜ਼ ਮੀ ਟੂ ਦੇ ਦੋਸ਼ਾਂ ਨੂੰ ਲੈ ਕੇ ਵਿਵਾਦਾਂ ਵਿਚ ਘਿਰੇ ਅਸਤੀਫਾ ਦੇਣ ਵਾਲੇ ਕੇਂਦਰੀ ਮੰਤਰੀ ਐੱਮ.ਜੇ. ਅਕਬਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਹੁਣ ਅਮਰੀਕਾ ਵਿਚ ਰਹਿਣ ਵਾਲੀ ਇਕ ਭਾਰਤੀ ਮੂਲ ਦੀ ਪੱਤਰਕਾਰ ਪੱਲਵੀ ਗੋਗੋਈ ਨੇ …
Read More »ਕੇਂਦਰੀ ਸੂਚਨਾ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਨੂੰ ਪੁੱਛਿਆ
ਭਗਤ ਸਿੰਘ ਨੂੰ ਸ਼ਹੀਦ ਦਾ ਦਰਜਾ ਕਿਉਂ ਨਹੀਂ ਦਿੱਤਾ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦਾ ਵੱਡਾ ਹਿੱਸਾ ਸ਼ਹੀਦ ਭਗਤ ਸਿੰਘ ਨੂੰ ਅਜ਼ਾਦੀ ਦੀ ਲੜਾਈ ਦਾ ਅਸਲ ਹੀਰੋ ਮੰਨਦਾ ਹੈ ਪਰ ਹੁਣ ਤੱਕ ਦੀਆਂ ਸਰਕਾਰਾਂ ਨੇ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ। ਇਸ ਬਾਰੇ ਮੰਗ ਵੀ ਲੰਮੇ ਸਮੇਂ ਤੋਂ ਚੱਲੀ …
Read More »ਪ੍ਰਦੂਸ਼ਣ ਨੂੰ ਲੈ ਕੇ ਕੇਂਦਰੀ ਮੰਤਰੀ ਨੇ ਸੱਦੀ ਸੀ ਦਿੱਲੀ ‘ਚ ਮੀਟਿੰਗ
ਸੂਬਿਆਂ ਦੇ ਮੰਤਰੀ ਨਹੀਂ ਪਹੁੰਚੇ ਮੀਟਿੰਗ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ ਵਿੱਚ ਪ੍ਰਦੂਸ਼ਣ ਕਰਕੇ ਲੋਕ ਮਾਸਕ ਲਾ ਕੇ ਸੜਕਾਂ ‘ਤੇ ਨਿਕਲ ਰਹੇ ਹਨ। ਇਸਦੇ ਮੱਦੇਨਜ਼ਰ ਕੇਂਦਰੀ ਵਾਤਾਵਰਨ ਮੰਤਰੀ ਡਾ. ਹਰਸ਼ਵਰਧਨ ਨੇ ਦਿੱਲੀ ਐਨਸੀਆਰ ਖੇਤਰ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਇਕ ਮੀਟਿੰਗ ਬੁਲਾਈ …
Read More »ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਭਾਜਪਾ ਆਗੂ ਅਤੇ ਉਸਦੇ ਭਰਾ ਦੀ ਹੱਤਿਆ
ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਨੇ ਪ੍ਰਗਟਾਇਆ ਦੁੱਖ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿਚ ਅੱਤਵਾਦੀਆਂ ਨੇ ਭਾਜਪਾ ਦੇ ਸੂਬਾ ਸਕੱਤਰ ਅਨਿਲ ਪਰਿਹਾਰ ਅਤੇ ਉਸਦੇ ਭਰਾ ਅਜੀਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਦੇ ਵਿਰੋਧ ਵਿਚ ਇਲਾਕੇ ਵਿਚ ਤਣਾਅ ਦਾ ਮਾਹੌਲ ਹੈ ਅਤੇ ਲੋਕਾਂ ਨੇ ਇਕੱਠੇ ਹੋ ਕੇ …
Read More »ਸੀਬੀਆਈ ਵਿਚ ਘਮਾਸਾਣ
ਸੀਬੀਆਈ ਮੁਖੀ ਆਲੋਕ ਵਰਮਾ ਖਿਲਾਫ ਜਾਂਚ ਦੋ ਹਫਤਿਆਂ ‘ਚ ਮੁਕੰਮਲ ਹੋਵੇ : ਸੁਪਰੀਮ ਕੋਰਟ ਏ.ਕੇ.ਪਟਨਾਇਕ ਦੀ ਨਿਗਰਾਨੀ ‘ਚ ਹੋਵੇਗੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ : ਮੁਲਕ ਦੀ ਕੇਂਦਰੀ ਜਾਂਚ ਏਜੰਸੀ (ਸੀਬੀਆਈ) ਵਿੱਚ ਚੱਲ ਰਹੇ ਰੇੜਕੇ ਦਰਮਿਆਨ ਸੁਪਰੀਮ ਕੋਰਟ ਨੇ ਕੇਂਦਰੀ ਚੌਕਸੀ ਕਮਿਸ਼ਨ (ਸੀਵੀਸੀ) ਨੂੰ ਸੀਬੀਆਈ ਮੁਖੀ ਆਲੋਕ ਵਰਮਾ ਖ਼ਿਲਾਫ਼ ਚੱਲ ਰਹੀ …
Read More »ਦਿੱਲੀ ਹਾਈਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਿਆ
ਹਾਸ਼ਿਮਪੁਰਾ ਕਤਲੇਆਮ ‘ਚ 16 ਸਾਬਕਾ ਪੁਲਿਸ ਕਰਮੀਆਂ ਨੂੰ ਉਮਰ ਕੈਦ ਦੀ ਸਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈ ਕੋਰਟ ਨੇ ਮੇਰਠ ਦੀ ਹਾਸ਼ਿਮਪੁਰਾ ਬਸਤੀ ਵਿਚ 1987 ਵਿਚ ਘੱਟ ਗਿਣਤੀਆਂ ਨਾਲ ਸਬੰਧਤ 42 ਵਿਅਕਤੀਆਂ ਦੇ ਕਤਲੇਆਮ ਲਈ 16 ਸਾਬਕਾ ਪੁਲਿਸ ਕਰਮੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਸਟਿਸ ਐਸ ਮੁਰਲੀਧਰ ਅਤੇ …
Read More »ਸੁਪਰੀਮ ਕੋਰਟ ਵੱਲੋਂ ਦਿੱਲੀ-ਐਨਸੀਆਰ ਵਿਚ ਪੰਦਰਾਂ ਤੇ ਦਸ ਸਾਲ ਪੁਰਾਣੇ ਪੈਟਰੋਲ ਤੇ ਡੀਜ਼ਲ ਵਾਹਨਾਂ ‘ਤੇ ਪਾਬੰਦੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੌਮੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਚਲਦੇ 15 ਸਾਲ ਪੁਰਾਣੇ ਪੈਟਰੋਲ ਤੇ ਦਸ ਸਾਲ ਪੁਰਾਣੇ ਡੀਜ਼ਲ ਵਾਹਨਾਂ ‘ਤੇ ਪਾਬੰਦੀ ਲਾ ਦਿੱਤੀ ਹੈ। ਸਿਖਰਲੀ ਅਦਾਲਤ ਨੇ ਟਰਾਂਸਪੋਰਟ ਵਿਭਾਗਾਂ ਨੂੰ ਜਾਰੀ ਹਦਾਇਤਾਂ ਵਿਚ ਸਾਫ਼ ਕਰ ਦਿੱਤਾ ਹੈ ਕਿ ਦਿੱਲੀ-ਐਨਸੀਆਰ ਵਿੱਚ ਜੇਕਰ ਅਜਿਹਾ ਕੋਈ ਵਾਹਨ ਚਲਦਾ ਫੜਿਆ ਗਿਆ …
Read More »