ਵਾਸ਼ਿੰਗਟਨ/ਬਿਊਰੋ ਨਿਊਜ਼ : ਆਗਾਮੀ ਲੋਕ ਸਭਾ ਚੋਣਾਂ ਭਾਰਤ ਦੇ ਇਤਿਹਾਸ ਵਿਚ ਹੁਣ ਤੱਕ ਦੀ ਸਭ ਤੋਂ ਮਹਿੰਗੀ ਚੋਣ ਪ੍ਰਕਿਰਿਆ ਹੋਵੇਗੀ। ਇਸ ਦੇ ਨਾਲ ਹੀ ਕਿਸੇ ਗਣਤੰਤਰ ਦੀ ਵੀ ਇਹ ਹੁਣ ਤੱਕ ਦੀ ਸਭ ਤੋਂ ਮਹਿੰਗੀ ਚੋਣ ਮੁਹਿੰਮ ਸਾਬਿਤ ਹੋ ਸਕਦੀ ਹੈ। ਇਹ ਦਾਅਵਾ ਅਮਰੀਕਾ ਆਧਾਰਿਤ ਇਕ ਮਾਹਿਰ ਨੇ ਕੀਤਾ ਹੈ। …
Read More »1971 ਦੀ ਜੰਗ ਤੋਂ ਬਾਅਦ ਭਾਰਤ ਨੇ ਪਾਕਿ ਖਿਲਾਫ ਕੀਤੀ ਹਵਾਈ ਤਾਕਤ ਦੀ ਵਰਤੋਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੁਲਵਾਮਾ ‘ਚ ਹੋਏ ਅੱਤਵਾਦੀ ਹਮਲੇ ਦੇ 12 ਦਿਨਾਂ ਮਗਰੋਂ ਭਾਰਤ ਨੇ ਮੰਗਲਵਾਰ ਵੱਡੇ ਤੜਕੇ ਕੰਟਰੋਲ ਰੇਖਾ ਪਾਰ ਕਰਕੇ ਕੀਤੇ ਵੱਡੇ ਹਵਾਈ ਹਮਲਿਆਂ ਵਿੱਚ ਪਾਕਿਸਤਾਨ ਵਿਚਲੇ ਜੈਸ਼-ਏ-ਮੁਹੰਮਦ ਤੇ ਲਸ਼ਕਰ-ਏ-ਤੋਇਬਾ ਦੇ ਤਿੰਨ ਦਹਿਸ਼ਤੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਨ੍ਹਾਂ ਵਿੱਚੋਂ ਦੋ ਕੈਂਪ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੇ …
Read More »ਭਾਰਤ ਨੇ ਪਾਕਿਸਤਾਨ ਦੇ ਇਰਾਦਿਆਂ ਨੂੰ ਕੀਤਾ ਨਕਾਮ, ਦੋਵਾਂ ਦੇਸ਼ਾਂ ‘ਚ ਤਣਾਅ
ਭਾਰਤ ਨੇ ਪਾਕਿ ਦਾ ਐਫ਼16 ਜਹਾਜ਼ ਸੁੱਟਿਆ, ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਵੀ ਪਾਕਿ ਖੇਤਰ ‘ਚ ਡਿੱਗਾ, ਪਾਇਲਟ ਫੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਪਾਕਿਸਤਾਨੀ ਹਵਾਈ ਫ਼ੌਜ ਦੇ ਭਾਰਤੀ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦਿਆਂ ਨੂੰ ਬੁੱਧਵਾਰ ਨੂੰ ਨਾਕਾਮ ਕਰ ਦਿੱਤਾ। ਹਵਾਈ ਟਾਕਰੇ ਦੌਰਾਨ ਭਾਰਤ ਨੇ ਜਿੱਥੇ ਪਾਕਿਸਤਾਨ ਦੇ …
Read More »ਜੰਮੂ ਕਸ਼ਮੀਰ ‘ਚ ਭਾਰਤੀ ਫੌਜ ਦਾ ਜਹਾਜ਼ ਹਾਦਸਾਗ੍ਰਸਤ
ਦੋ ਪਾਇਲਟਾਂ ਦੀ ਗਈ ਜਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਦਾ ਮਿਗ 17 ਜਹਾਜ਼ ਅੱਜ ਸ੍ਰੀਨਗਰ ਦੇ ਤਕਨੀਕੀ ਏਅਰਪੋਰਟ ਤੋਂ ਉਡਾਣ ਭਰਨ ਦੇ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ। ਹਾਦਸੇ ਵਿਚ ਪਾਇਲਟ ਤੇ ਕੋ-ਪਾਇਲਟ ਦੀ ਜਾਨ ਚਲੀ ਗਈ। ਇਹ ਹਾਦਸਾ ਰਾਜੌਰੀ ਤੇ ਪੁਣਛ ਜ਼ਿਲ੍ਹਿਆਂ ਵਿਚ ਪਾਕਿਸਤਾਨ ਵਲੋਂ ਕੀਤੀ …
Read More »ਭਾਰਤੀ ਹਵਾਈ ਫੌਜ ਵਲੋਂ ਪਾਕਿਸਤਾਨ ‘ਤੇ ਵੱਡਾ ਹਮਲਾ
ਜੈਸ਼-ਏ-ਮੁਹੰਮਦ ਦੇ ਟਿਕਾਣੇ ਤਬਾਹ, 300 ਦੇ ਕਰੀਬ ਅੱਤਵਾਦੀ ਮਾਰੇ ਜਾਣ ਦੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਖਿਲਾਫ ਅੱਜ ਤੜਕੇ 3.30 ਵਜੇ ਏਅਰ ਸਟਰਾਈਕ ਕੀਤੀ। ਇਸ ਵਾਰ ਇਹ ਸਟਰਾਈਕ ਲੜਾਕੂ ਜਹਾਜ਼ਾਂ ਰਾਹੀਂ ਕੀਤੀ ਗਈ। ਹਵਾਈ ਫੌਜ ਨੇ ਅੱਜ ਤੜਕੇ ਪਾਕਿਸਤਾਨ ‘ਚ 80 ਕਿਲੋਮੀਟਰ ਤੱਕ ਅੰਦਰ ਦਾਖਲ ਹੋ …
Read More »ਅੱਤਵਾਦੀ ਯੂਸਫ ਨੇ 20 ਸਾਲ ਪਹਿਲਾਂ ਭਾਰਤੀ ਜਹਾਜ਼ ਕੀਤਾ ਸੀ ਹਾਈਜੈਕ
ਉਸਦਾ ਕੈਂਪ ਵੀ ਹੋਇਆ ਤਬਾਹ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਦੇ ਬਾਲਾਕੋਟ ਵਿਚ ਜਿਸ ਅੱਤਵਾਦੀ ਕੈਂਪ ਨੂੰ ਨਿਸ਼ਾਨਾ ਬਣਾਇਆ, ਉਸ ਨੂੂੰ ਜੈਸ਼-ਏ-ਮੁਹੰਮਦ ਦੇ ਮੁੱਖ ਸਰਗਣੇ ਮਸੂਦ ਅਜ਼ਹਰ ਦਾ ਰਿਸ਼ਤੇਦਾਰ ਅਜ਼ਹਰ ਯੂਸਫ ਚਲਾਉਂਦਾ ਸੀ। ਯੂਸਫ ਨੇ ਹੀ ਮਸੂਦ ਦੇ ਭਰਾ ਇਬਰਾਹਿਮ ਅਜ਼ਹਰ ਨਾਲ ਮਿਲ ਕੇ 1999 ਵਿਚ ਇੰਡੀਅਨ …
Read More »ਪਾਕਿਸਤਾਨ ਵਿਰੁੱਧ ਭਾਰਤੀ ਫੌਜ ਦੀ ਕਾਰਵਾਈ ‘ਤੇ ਬੋਲੇ ਸਿੱਧੂ
ਕਿਹਾ – ਅੱਤਵਾਦ ਦਾ ਵਿਨਾਸ਼ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨੀ ਕਸ਼ਮੀਰ ਵਿਚ ਅੱਜ ਭਾਰਤੀ ਹਵਾਈ ਫੌਜ ਵਲੋਂ ਕੀਤੀ ਗਈ ਕਾਰਵਾਈ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੀ ਗੱਲ ਲੋਕਾਂ ਨਾਲ ਸਾਂਝੀ ਕੀਤੀ ਹੈ। ਸਿੱਧੂ ਨੇ ਟਵੀਟ ਕਰਕੇ ਕਿਹਾ ਕਿ ਲੋਹੇ ਨੂੰ ਲੋਹਾ ਕੱਟਦਾ ਹੈ, ਅੱਗ ਅੱਗ ਨੂੰ …
Read More »ਮੁਹੰਮਦ ਮੁਸਤਫਾ ਦੀ ਡੀ.ਜੀ.ਪੀ. ਨਿਯੁਕਤ ਕਰਨ ਦੀ ਅਪੀਲ ਅਦਾਲਤ ਨੇ ਕੀਤੀ ਖਾਰਜ
ਡੀਜੀਪੀ ਬਣਨ ਲਈ ਮੁਸਤਫਾ ਨੇ ਸੁਪਰੀਮ ਕੋਰਟ ਤੱਕ ਕੀਤੀ ਸੀ ਪਹੁੰਚ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦਾ ਡੀਜੀਪੀ ਨਿਯੁਕਤ ਕਰਨ ਦੇ ਮਾਮਲੇ ਨੂੰ ਲੈ ਕੇ ਮੁਹੰਮਦ ਮੁਸਤਫਾ ਦੀ ਅਪੀਲ ਸੁਪਰੀਮ ਕੋਰਟ ਨੇ ਅੱਜ ਖਾਰਜ ਕਰ ਦਿੱਤੀ ਅਤੇ ਉਨ੍ਹਾਂ ਨੂੰ ਹਾਈਕੋਰਟ ਜਾਣ ਦੀ ਸਲਾਹ ਦਿੱਤੀ ਹੈ। ਮੁਸਤਫ਼ਾ ਨੇ ਬਾਕੀਆਂ ਨਾਲੋਂ ਨੌਕਰੀ ਦਾ …
Read More »ਹੁਣ ਪਰਵਾਸੀ ਭਾਰਤੀ ਨਹੀਂ ਪਾ ਸਕਣਗੇ ਆਨਲਾਈਨ ਵੋਟ
ਵੋਟ ਪਾਉਣ ਲਈ ਆਉਣਾ ਪਵੇਗਾ ਭਾਰਤ ਅਤੇ ਵੋਟਰ ਸੂਚੀ ‘ਚ ਨਾਮ ਹੋਣਾ ਚਾਹੀਦਾ ਹੈ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਇਸੇ ਵਰ੍ਹੇ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਪਰਵਾਸੀ ਭਾਰਤੀ ਆਪੋ-ਆਪਣੇ ਮੁਲਕਾਂ ਵਿੱਚ ਬੈਠੇ ਵੋਟਾਂ ਨਹੀਂ ਪਾ ਸਕਣਗੇ। ਜੇਕਰ ਉਨ੍ਹਾਂ ਵੋਟਾਂ ਪਾਉਣੀਆਂ ਹਨ ਤਾਂ ਉਨ੍ਹਾਂ ਨੂੰ ਭਾਰਤ ਆਉਣਾ ਪਵੇਗਾ ਤੇ ਉਨ੍ਹਾਂ ਦਾ …
Read More »ਪੁਲਵਾਮਾ ‘ਚ ਹਮਲਾ ਕਰਨ ਵਾਲੀ ਜਥੇਬੰਦੀ ਜੈਸ਼ ਦੇ ਦੋ ਅੱਤਵਾਦੀ ਸਹਾਰਨਪੁਰ ‘ਚ ਗ੍ਰਿਫਤਾਰ
ਪੁਲਿਸ ਨੂੰ ਇਨ੍ਹਾਂ ਕੋਲੋਂ ਪੁਲਵਾਮਾ ਹਮਲੇ ਸਬੰਧੀ ਮਿਲ ਸਕਦੇ ਹਨ ਅਹਿਮ ਸਬੂਤ ਸਹਾਰਨਪੁਰ/ਬਿਊਰੋ ਨਿਊਜ਼ ਪੁਲਵਾਮਾ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਵਾਲੀ ਅੱਤਵਾਦੀ ਜਥੇਬੰਦੀ ਜੈਸ਼ ਏ ਮੁਹੰਮਦ ਦੇ ਦੋ ਅੱਤਵਾਦੀਆਂ ਨੂੰ ਅੱਜ ਯੂ.ਪੀ. ਦੇ ਸਹਾਰਨਪੁਰ ਵਿਚੋਂ ਪੁਲਿਸ ਨੇ ਗ੍ਰਿਫਤਾਰ ਕੀਤਾ। ਗ੍ਰਿਫਤਾਰ ਕੀਤੇ ਗਏ ਇਕ ਅੱਤਵਾਦੀ ਦਾ ਨਾਮ ਸ਼ਾਹ ਨਵਾਜ ਅਹਿਮਦ ਤੇਲੀ …
Read More »