ਹਸਪਤਾਲਾਂ ਨੂੰ ਮੈਡੀਕਲ ਸਹਾਇਤਾ ਲਈ ਤਿਆਰ ਰਹਿਣ ਲਈ ਕਿਹਾ ਸ੍ਰੀਨਗਰ/ਬਿਊਰੋ ਨਿਊਜ਼ ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ‘ਤੇ ਚਾਰੇ ਪਾਸੇ ਤੋਂ ਦਬਾਅ ਪੈ ਰਿਹਾ ਹੈ। ਹੁਣ ਡਰੇ ਹੋਏ ਪਾਕਿਸਤਾਨ ਦੀ ਫੌਜ ਨੇ ਭਾਰਤ ਨਾਲ ਜੰਗ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ ਸਰਹੱਦ …
Read More »ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਜਾਰੀ ਕੀਤੇ ਨੋਟਿਸ
ਕਸ਼ਮੀਰੀ ਵਿਦਿਆਰਥੀਆਂ ਨਾਲ ਹੋ ਰਹੀਆਂ ਹਨ ਮਾਰਕੁੱਟ ਦੀਆਂ ਘਟਨਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਪੁਲਵਾਮਾ ਵਿਚ ਸੀ.ਆਰ.ਪੀ.ਐਫ. ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ਵਿਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ …
Read More »ਕੱਟੜਤਾ ਤੇ ਅੱਤਵਾਦ ਨਾਲ ਮੁਕਾਬਲੇ ‘ਚ ਸਾਊਦੀ ਅਰਬ ਦਾ ਭਾਰਤ ਨੂੰ ਭਰੋਸਾ
ਅੱਤਵਾਦ ਦੋਵਾਂ ਦੇਸ਼ਾਂ ਦੀ ਵੱਡੀ ਚਿੰਤਾ ਨਵੀਂ ਦਿੱਲੀ : ਭਾਰਤ ਦੌਰੇ ‘ਤੇ ਆਏ ਸਾਊਦੀ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ ਨੇ ਇੱਥੇ ਕਿਹਾ ਕਿ ਅੱਤਵਾਦ ਤੇ ਕੱਟੜਵਾਦ ਸਾਰਿਆਂ ਲਈ ‘ਸਾਂਝੀ ਚੁਣੌਤੀ’ ਹਨ ਤੇ ਸਾਊਦੀ ਅਰਬ ਇਨ੍ਹਾਂ ਨਾਲ ਨਜਿੱਠਣ ਲਈ ਭਾਰਤ ਤੇ ਹੋਰ ਗੁਆਂਢੀ ਮੁਲਕਾਂ ਨੂੰ ਪੂਰਨ ਸਹਿਯੋਗ ਕਰੇਗਾ। ਸਲਮਾਨ ਦੀ ਪ੍ਰਧਾਨ ਮੰਤਰੀ …
Read More »ਪੁਲਵਾਮਾ ਹਮਲੇ ਦੇ ਸਾਜਿਸ਼ਕਾਰਾਂ ਨੂੰ ਸਜ਼ਾ ਜ਼ਰੂਰ ਮਿਲੇਗੀ : ਮੋਦੀ
ਕਿਹਾ : ਜਿੰਨੀ ਅੱਗ ਭਾਰਤੀਆਂ ਦੇ ਦਿਲਾਂ ਵਿਚ, ਓਨੀ ਹੀ ਅੱਗ ਮੇਰੇ ਅੰਦਰ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਹਮਲੇ ਕਰਵਾ ਕੇ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕਦਾ ਹੈ। ਮੋਦੀ ਨੇ ਕਿਹਾ ਕਿ ਜਿਨੀ ਅੱਗ ਭਾਰਤੀਆਂ ਦੇ ਦਿਲਾਂ ਵਿਚ, ਓਨੀ ਹੀ …
Read More »ਚਾਰ ਹਫ਼ਤਿਆਂ ‘ਚ 453 ਕਰੋੜ ਨਾ ਮੋੜੇ ਤਾਂ ਜੇਲ੍ਹ ਜਾਣਗੇ ਅਨਿਲ ਅੰਬਾਨੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਆਰਕੌਮ ਦੇ ਚੇਅਰਮੈਨ ਅਨਿਲ ਅੰਬਾਨੀ ਅਤੇ ਦੋ ਹੋਰਨਾਂ ਨੂੰ ਅਦਾਲਤੀ ਮਾਣਹਾਨੀ ਦਾ ਦੋਸ਼ੀ ਕਰਾਰ ਦਿੰਦਿਆਂਂ ਆਖਿਆ ਕਿ ਜੇ ਉਹ ਚਾਰ ਹਫ਼ਤਿਆਂ ਦੇ ਅੰਦਰ ਅੰਦਰ ਐਰਿਕਸਨ ਕੰਪਨੀ ਨੂੰ 453 ਕਰੋੜ ਰੁਪਏ ਅਦਾ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਤਿੰਨ ਮਹੀਨਿਆਂ ਲਈ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ …
Read More »ਮਾਲਵਿੰਦਰ ਵੱਲੋਂ ਆਪਣੇ ਭਰਾ ਸ਼ਿਵਇੰਦਰ ਤੇ ਡੇਰਾ ਰਾਧਾ ਸਵਾਮੀ ਮੁਖੀ ਖਿਲਾਫ਼ ਸ਼ਿਕਾਇਤ
ਮਾਲਵਿੰਦਰ ਦਾ ਦੋਸ਼ – ਗੁਰਿੰਦਰ ਸਿੰਘ ਢਿੱਲੋਂ ਨੇ ਵਕੀਲ ਰਾਹੀਂ ਦਿੱਤੀਆਂ ਧਮਕੀਆਂ ਨਵੀਂ ਦਿੱਲੀ : ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਮਾਲਵਿੰਦਰ ਸਿੰਘ ਨੇ ਆਪਣੇ ਭਰਾ ਸ਼ਿਵਇੰਦਰ ਸਿੰਘ, ਡੇਰਾ ਰਾਧਾ ਸਵਾਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਅਤੇ ਹੋਰਨਾਂ ਖਿਲਾਫ਼ ਵਿੱਤੀ ਫਰਾਡ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਫ਼ੌਜਦਾਰੀ ਸ਼ਿਕਾਇਤ ਦਾਇਰ ਕੀਤੀ …
Read More »ਜੈਪੁਰ ਦੀ ਜੇਲ੍ਹ ‘ਚ ਬੰਦ ਪਾਕਿਸਤਾਨੀ ਕੈਦੀ ਦੀ ਹੱਤਿਆ
ਜੈਪੁਰ : ਜਾਸੂਸੀ ਦੇ ਮਾਮਲੇ ਵਿਚ ਜੈਪੁਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਪਾਕਿਸਤਾਨੀ ਨਾਗਰਿਕ ਸ਼ਾਕਿਰ ਉਲ ਉਰਫ ਮੁਹੰਮਦ ਹਨੀਫ ਦੀ ਅੱਜ ਹੱਤਿਆ ਕਰ ਦਿੱਤੀ ਗਈ। ਐਡੀਸ਼ਨਲ ਪੁਲਿਸ ਕਮਿਸ਼ਨਰ ਲਛਮਣ ਗੌੜ ਨੇ ਦੱਸਿਆ ਕਿ ਪਾਕਿਸਤਾਨੀ ਕੈਦੀ ਦੀ ਹੱਤਿਆ ਪੱਥਰ ਮਾਰ ਕੇ ਕੀਤੀ ਗਈ ਹੈ ਅਤੇ ਵਾਰਦਾਤ ਨੂੰ ਚਾਰ ਕੈਦੀਆਂ ਨੇ ਅੰਜਾਮ …
Read More »ਪੁਲਵਾਮਾ ਹਮਲੇ ਦਾ ਅਸਰ ਕ੍ਰਿਕਟ ਵਰਲਡ ਕੱਪ ‘ਤੇ ਪੈਣ ਦੇ ਅਸਾਰ
ਨਵੀਂ ਦਿੱਲੀ : ਪੁਲਵਾਮਾ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਕ੍ਰਿਕਟ ਵਰਲਡ ਕੱਪ ਵਿਚ ਹੋਣ ਵਾਲੇ ਮੁਕਾਬਲੇ ਨੂੰ ਲੈ ਕੇ ਸ਼ੰਕੇ ਵਧਦੇ ਜਾ ਰਹੇ ਹਨ। ਬੀ.ਸੀ.ਸੀ.ਆਈ. ਦੇ ਸੂਤਰਾਂ ਨੇ ਦੱਸਿਆ ਕਿ ਇਸ ਨੂੰ ਲੈ ਕੇ ਕੁਝ ਸਮੇਂ ਬਾਅਦ ਸਥਿਤੀ ਸਪੱਸ਼ਟ ਹੋ ਜਾਵੇਗੀ। ਬੀ.ਸੀ.ਸੀ.ਆਈ. ਦਾ ਮੰਨਣਾ ਹੈ ਕਿ ਜੇਕਰ ਸਾਡੀ ਸਰਕਾਰ ਨੂੰ …
Read More »ਨਵਜੋਤ ਸਿੱਧੂ ਕਾਮੇਡੀ ਸ਼ੋਅ ‘ਚੋਂ ਬਾਹਰ
ਮੁੰਬਈ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੁਲਵਾਮਾ ਹਮਲੇ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਮਸ਼ਹੂਰ ਕਾਮੇਡੀ ਪ੍ਰੋਗਰਾਮ ‘ਦਿ ਕਪਿਲ ਸ਼ਰਮਾ ਸ਼ੋਅ’ ਛੱਡਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਅਰਚਨਾ ਪੂਰਨ ਸਿੰਘ ਸ਼ੋਅ ਦੀ ਮੈਂਬਰ ਬਣੇਗੀ। ਚੈਨਲ ਦੇ ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਦੀ ਟਿੱਪਣੀ ‘ਤੇ …
Read More »ਅੱਤਵਾਦ ਫੈਲਾਉਣ ਵਾਲਿਆਂ ‘ਤੇ ਦਬਾਅ ਬਣਾਉਣ ਦੀ ਜ਼ਰੂਰਤ : ਨਰਿੰਦਰ ਮੋਦੀ
ਸਾਊਦੀ ਅਰਬ ਦੇ ਪ੍ਰਿੰਸ ਨੇ ਕਿਹਾ – ਅਸੀਂ ਇਸ ਮੁੱਦੇ ‘ਤੇ ਭਾਰਤ ਦੇ ਨਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਅੱਜ ਸਾਊਦੀ ਅਰਬ ਦੇ ਸਾਹਮਣੇ ਪੁਲਵਾਮਾ ਹਮਲੇ ਦਾ ਮੁੱਦਾ ਉਠਾਇਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੀ ਮੌਜੂਦਗੀ ਵਿਹ ਕਿਹਾ ਕਿ …
Read More »