Breaking News
Home / ਭਾਰਤ (page 665)

ਭਾਰਤ

ਭਾਰਤ

ਡੀ.ਆਰ.ਡੀ.ਓ. ਦਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਗ੍ਰਿਫਤਾਰ

ਪਾਕਿ ਨੂੰ ਦਿੰਦਾ ਸੀ ਸੁਰੱਖਿਆ ਸਬੰਧੀ ਜਾਣਕਾਰੀਆਂ ਨਾਗਪੁਰ : ਨਾਗਪੁਰ ਦੇ ਡੀਆਰਡੀਓ ਦੇ ਬ੍ਰਹਿਮੋਸ ਏਅਰੋਸਪੇਸ ਯੂਨਿਟ ਦੇ ਇਕ ਇੰਜਨੀਅਰ ਨੂੰ ਕਥਿਤ ਤੌਰ ‘ਤੇ ਪਾਕਿਸਤਾਨ ਨੂੰ ਤਕਨੀਕ ਜਾਣਕਾਰੀ ਮੁਹੱਈਆ ਕਰਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਨਿਸ਼ਾਂਤ ਅਗਰਵਾਲ ਵਜੋਂ ਹੋਈ ਹੈ। ਉਸ ਨੂੰ ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ …

Read More »

ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ ਰੇਲ ਹਾਦਸਾ, 9 ਮੌਤਾਂ

ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਰਾਏਬਰੇਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਵਿਚ ਰੇਲ ਹਾਦਸੇ ਦੌਰਾਨ ਅੱਜ 9 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 50 ਹੋਰ ਜਖਮੀ ਹੋ ਗਏ। ਇਹ ਹਾਦਸਾ ਰਾਏਬਰੇਲੀ ਕੋਲ ਹਰਚੰਦ ਵਿਚ ਨਿਊ ਫਰਕਾ ਐਕਸਪ੍ਰੈਸ ਦੀਆਂ 6 ਬੋਗੀਆਂ ਪਟੜੀ ਤੋਂ ਉਤਰਨ ਕਾਰਨ ਹੋਇਆ। ਪ੍ਰਧਾਨ ਮੰਤਰੀ …

Read More »

ਮਨਜੀਤ ਸਿੰਘ ਜੀ ਕੇ ਦੇ ਅਸਤੀਫੇ ਦੀ ਰਹੀ ਚਰਚਾ

ਜੀ.ਕੇ. ਨੇ ਕਿਹਾ – ਮੈਂ ਰੁਝੇਵਿਆਂ ਕਾਰਨ ਕਾਰਜਭਾਰ ਹਰਮੀਤ ਸਿੰਘ ਕਾਲਕਾ ਨੂੰ ਸੌਂਪਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪ੍ਰਧਾਨਗੀ ਦਾ ਅਹੁਦਾ ਛੱਡ ਦਿੱਤਾ ਹੈ। ਉਹਨਾਂ ਨੇ ਆਪਣਾ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪ ਦਿੱਤਾ ਹੈ। ਇਸੇ ਦੌਰਾਨ ਮਨਜੀਤ …

Read More »

ਪ੍ਰਿਅੰਕਾ ਗਾਂਧੀ ਨੇ ਕੈਪਟਨ ਅਮਰਿੰਦਰ ਸਰਕਾਰ ਦੀ ਕੀਤੀ ਤਾਰੀਫ

ਰਾਹੁਲ ਗਾਂਧੀ ਨੇ ਮੋਦੀ ਨੂੰ ਭੰਡਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਿਯੰਕਾ ਗਾਂਧੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕੰਮ ਕਰ ਰਹੀ ਕਾਂਗਰਸ ਸਰਕਾਰ ਦੀਆਂ ਉਪਲੱਬਧੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਫੇਸਬੁਕ ‘ਤੇ ਲਿਖਿਆ ਕਿ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਵਿਕਾਸ ਦੇ ਨਾਂ ‘ਤੇ ਸਿਰਫ ਦਿਖਾਵਾ …

Read More »

ਛੱਤੀਸਗੜ੍ਹ ਦੇ ਭਿਲਾਈ ਸਟੀਲ ਪਲਾਂਟ ‘ਚ ਧਮਾਕੇ ਤੋਂ ਬਾਅਦ ਲੱਗੀ ਅੱਗ

13 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਛੱਤੀਸਗੜ੍ਹ ਸਥਿਤ ਭਿਲਾਈ ਸਟੀਲ ਪਲਾਂਟ ਵਿਚ ਅੱਜ ਸਵੇਰੇ ਕਰੀਬ 11 ਵਜੇ ਵੱਡਾ ਹਾਦਸਾ ਹੋ ਗਿਆ। ਇਸ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋਏ ਹਨ। ਇਹ ਹਾਦਸਾ ਗੈਸ ਪਾਈਪ ਲਾਈਨ ਫਟਣ ਨਾਲ ਵਾਪਰਿਆ ਹੈ। ਗੰਭੀਰ ਜ਼ਖ਼ਮੀਆਂ ਵਿਚ …

Read More »

ਕੇਰਲਾ ‘ਚ ਲਾਗੂ ਹੋਇਆ ਅਨੰਦ ਮੈਰਿਜ ਐਕਟ

ਸਿੱਖ ਹੁਣ ਅਨੰਦ ਮੈਰਿਜ ਐਕਟ ਤਹਿਤ ਵਿਆਹ ਰਜਿਸਟਰਡ ਕਰਵਾ ਸਕਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਵਿਚ ਵੀ ਅਨੰਦ ਮੈਰਿਜ ਐਕਟ ਲਾਗੂ ਹੋ ਗਿਆ ਹੈ ਅਤੇ ਹੁਣ ਉਸ ਰਾਜ ਵਿਚ ਰਹਿੰਦੇ ਸਿੱਖ ਇਸ ਕਾਨੂੰਨ ਅਧੀਨ ਵਿਆਹ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਐਸਜੀਪੀਸੀ ਦਿੱਲੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਕੇਰਲਾ …

Read More »

ਡੀ.ਆਰ.ਡੀ.ਓ. ਦਾ ਇੰਜੀਨੀਅਰ ਨਿਸ਼ਾਂਤ ਅਗਰਵਾਲ ਗ੍ਰਿਫਤਾਰ

ਪਾਕਿ ਅਤੇ ਅਮਰੀਕਾ ਨੂੰ ਦਿੰਦਾ ਸੀ ਸੁਰੱਖਿਆ ਸਬੰਧੀ ਜਾਣਕਾਰੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਰੱਖਿਆ ਦੇ ਮਾਮਲੇ ਵਿਚ ਭਾਰਤੀ ਏਜੰਸੀਆਂ ਨੂੰ ਵੱਡੀ ਕਾਮਯਾਬੀ ਮਿਲੀ ਹੈ। ਉੱਤਰ ਪ੍ਰਦੇਸ਼ ਏ.ਟੀ.ਐੱਸ. ਨੇ ਅੱਜ ਮਹਾਰਾਸ਼ਟਰ ਦੇ ਨਾਗਪੁਰ ਤੋਂ ਇਕ ਡੀ.ਆਰ.ਡੀ.ਓ. ਕਰਮਚਾਰੀ ਨਿਸ਼ਾਂਤ ਅਗਰਵਾਲ ਨੂੰ ਗ੍ਰਿਫਤਾਰ ਕੀਤਾ ਹੈ। ਇਸ ਕਰਮਚਾਰੀ ‘ਤੇ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਪਾਕਿਸਤਾਨ ਦੀ …

Read More »

ਅਕਾਲੀ ਦਲ ਦੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੀ ਬਗਾਵਤ ਦੇ ਰਾਹ

ਕਿਹਾ – ਸੁਖਬੀਰ ਦੇ ਪ੍ਰਧਾਨ ਰਹਿੰਦਿਆਂ ਅਕਾਲੀ ਦਲ ਤੋਂ ਕੋਈ ਚੋਣ ਨਹੀਂ ਲੜਾਂਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਤੋਂ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਵੀ ਅੱਜ ਬਗਾਵਤ ਵਾਲਾ ਰਾਹ ਅਖਤਿਆਰ ਕਰ ਲਿਆ ਹੈ। ਘੁਬਾਇਆ ਨੇ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿੰਨੀ ਦੇਰ …

Read More »

1984 ਦੇ ਸਿੱਖ ਕਤਲੇਆਮ ਪੀੜਤਾਂ ਲਈ ਰਾਹਤ

ਪੰਜਾਬ ਨੂੰ 2 ਕਰੋੜ ਰੁਪਏ ਦਾ ਭੁਗਤਾਨ ਕਰੇਗੀ ਕੇਂਦਰ ਸਰਕਾਰ : ਰਾਜਨਾਥ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਮਗਰੋਂ ਹਿਜਰਤ ਕਰ ਗਏ ਪਰਿਵਾਰਾਂ ਲਈ ਮੁੜ ਵਸੇਬੇ ਪੈਕੇਜ ਦੇ ਤਹਿਤ ਪੰਜਾਬ ਸਰਕਾਰ ਨੂੰ 2 ਕਰੋੜ 8 ਹਜ਼ਾਰ ਰੁਪਏ ਦੀ ਰਕਮ ਦਾ ਭੁਗਤਾਨ ਕਰਨ ਦੀ ਮਨਜ਼ੂਰੀ …

Read More »

ਭਾਰਤ ਅਤੇ ਰੂਸ ਵਿਚਾਲੇ ਅਹਿਮ ਸਮਝੌਤਿਆਂ ‘ਤੇ ਦਸਤਖਤ

ਨਰਿੰਦਰ ਮੋਦੀ ਅਤੇ ਵਲਾਦੀਮੀਰ ਪੁਤਿਨ ਜੱਫੀ ਪਾ ਕੇ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਰੂਸ ਵਿਚਾਲੇ ਐਸ-400 ਮਿਜ਼ਾਈਲ ਰੱਖਿਆ ਪ੍ਰਣਾਲੀ ਸੌਦੇ ਤੇ ਹੋਰ ਕਈ ਅਹਿਮ ਸਮਝੌਤਿਆਂ ‘ਤੇ ਦਸਤਖਤ ਹੋਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤੀਨ ਨੇ ਇਸ ਸੌਦੇ ਨੂੰ ਅਮਲੀ ਜਾਮਾ ਪਹਿਨਾਇਆ। ਇਸ ਤੋਂ ਇਲਾਵਾ …

Read More »