ਮ੍ਰਿਤਕ ਤਿੰਨੇ ਜਵਾਨ ਬਰਨਾਲਾ, ਗੁਰਦਾਸਪੁਰ ਅਤੇ ਤਰਨਤਾਰਨ ਨਾਲ ਸਬੰਧਤ ਧਰਮਸ਼ਾਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮਕਲੋੜਗੰਜ ਵਿਚ ਸਿੱਖ ਰੈਜੀਮੈਂਟ ਦੇ ਜਵਾਨ ਜਸਵੀਰ ਸਿੰਘ ਨੇ ਲੰਘੀ ਰਾਤ ਮਾਮੂਲੀ ਝਗੜੇ ਦੇ ਚੱਲਦਿਆਂ ਗੋਲੀਆਂ ਚਲਾ ਕੇ ਆਪਣੇ ਦੋ ਸਾਥੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਬਾਅਦ ਵਿਚ ਆਪਣੇ ਆਪ ਨੂੰ ਵੀ ਗੋਲੀ ਮਾਰ …
Read More »ਯੋਗ ਗੁਰੂ ਰਾਮਦੇਵ ਦਾ ਕਹਿਣਾ
ਮੋਦੀ ਸਰਕਾਰ ਇਜਾਜ਼ਤ ਦੇਵੇ ਤਾਂ ਦੇਸ਼ ਵਿਚ 35 ਰੁਪਏ ਲੀਟਰ ਵੇਚ ਸਕਦਾ ਹਾਂ ਪੈਟਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ ਯੋਗ ਗੁਰੂ ਬਾਬਾ ਰਾਮਦੇਵ ਪਿਛਲੇ ਕਈ ਦਿਨਾਂ ਤੋਂ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਰਾਮਦੇਵ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ …
Read More »ਵਿਰਾਟ ਕੋਹਲੀ ਤੇ ਮੀਰਾਬਾਈ ਚਾਨੂ ਨੂੰ ਖੇਡ ਰਤਨ ਪੁਰਸਕਾਰ ਦੇਣ ਲਈ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਦੇਸ਼ ਦੇ ਸਭ ਤੋਂ ਵੱਡੇ ਰਾਜੀਵ ਗਾਂਧੀ ਖੇਡ ਰਤਨ ਪੁਰਸਕਾਰ ਦੇਣ ਦੀ ਸਿਫਾਰਸ਼ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੋਹਲੀ ਦੇ ਨਾਂ ਦੀ 2016 ਵਿੱਚ ਵੀ ਸਿਫਾਰਸ਼ ਕੀਤੀ ਗਈ ਸੀ ਪਰ ਉਸ ਸਮੇਂ ਚੋਣ ਕਮੇਟੀ ਵਿੱਚ …
Read More »ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ
3 ਅਕਤੂਬਰ ਨੂੰ ਚੁੱਕਣਗੇ ਅਹੁਦੇ ਦੀ ਸਹੁੰ ਨਵੀਂ ਦਿੱਲੀ/ਬਿਊਰੋੇ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ। ਗੋਗੋਈ ਆਉਂਦੀ 3 ਅਕਤੂਬਰ ਨੂੰ 46ਵੇਂ ਚੀਫ ਜਸਟਿਸ ਦੇ ਤੌਰ ‘ਤੇ ਅਹੁਦਾ ਸੰਭਾਲਣਗੇ। ਜਸਟਿਸ ਰੰਜਨ ਗੋਗਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਜਗ੍ਹਾ ਲੈਣਗੇ। …
Read More »ਸ਼ਿਵਿੰਦਰ ਵਾਪਸ ਲੈਣਗੇ ਵੱਡੇ ਭਰਾ ਖਿਲਾਫ ਕੇਸ
ਅਦਾਲਤ ਤੋਂ ਬਾਹਰ ਪਰਿਵਾਰਕ ਬਜ਼ੁਰਗਾਂ ਸਾਹਮਣੇ ਹੋਵੇਗਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥ ਕੇਅਰ ਲਿਮਟਿਡ ਦੇ ਸਾਬਕਾ ਪ੍ਰਮੋਟਰ ਸ਼ਿਵਿੰਦਰ ਮੋਹਨ ਸਿੰਘ ਨੇ ਵੱਡੇ ਭਰਾ ਮਾਲਵਿੰਦਰ ਮੋਹਨ ਸਿੰਘ ਨੂੰ ਅਦਾਲਤ ‘ਚ ਦੇਖ ਲੈਣ ਦਾ ਇਰਾਦਾ ਤਿਆਗ ਦਿੱਤਾ ਹੈ। ਸ਼ਿਵਿੰਦਰ ਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਦੋਵਾਂ ਬੱਚਿਆਂ ਨੂੰ …
Read More »ਸੀਬੀਆਈ ਨੇ ਮੰਨਿਆ
ਵਿਜੇ ਮਾਲਿਆ ਖਿਲਾਫ ਲੁਕ ਆਊਟ ਸਰਕੂਲਰ ‘ਚ ਬਦਲਾਅ ਕਰਨਾ ਵੱਡੀ ਗਲਤੀ ਸੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਵਲੋਂ ਦੇਸ਼ ਛੱਡਣ ਦੇ ਮਾਮਲੇ ਵਿਚ ਸੀਬੀਆਈ ਨੇ ਸਫਾਈ ਦਿੱਤੀ ਹੈ। ਸੀਬੀਆਈ ਨੇ ਕਿਹਾ ਕਿ ਮਾਲਿਆ ਖਿਲਾਫ 2015 ਦੇ ਲੁਕ ਆਊਟ ਸਰਕੂਲਰ ਵਿਚ ਬਦਲਾਅ ਕਰਨਾ ਇਕ ਬਹੁਤ ਵੱਡੀ ਗਲਤੀ ਸੀ। …
Read More »ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ‘ਚ ਮਿੰਨੀ ਬੱਸ ਚਨਾਬ ਦਰਿਆ ‘ਚ ਡਿੱਗੀ
13 ਵਿਅਕਤੀਆਂ ਦੀ ਮੌਤ, 12 ਜ਼ਖ਼ਮੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਠਾਕਰੀ ਵਿਚ ਅੱਜ ਸਵੇਰੇ ਇਕ ਮਿੰਨੀ ਬੱਸ ਚਨਾਬ ਦਰਿਆ ਵਿਚ ਜਾ ਡਿੱਗੀ। ਇਸ ਦਰਦਨਾਕ ਹਾਦਸੇ ਵਿਚ 13 ਵਿਅਕਤੀਆਂ ਦੀ ਮੌਤ ਹੋ ਗਈ ਅਤੇ 12 ਵਿਅਕਤੀ ਜ਼ਖ਼ਮੀ ਹੋ ਗਏ। ਬੱਸ ਵਿਚ 30 ਵਿਅਕਤੀ ਸਫਰ ਕਰ ਰਹੇ ਸਨ। …
Read More »ਅਮਰੀਕੀ ਰਾਸ਼ਟਰਪਤੀ ਦੀ ਸੁਰੱਖਿਆ ਲਈ ਸਿੱਖ ਨੌਜਵਾਨ ਤਾਇਨਾਤ
ਸਿੱਖ ਵਿਰੋਧੀ ਕਤਲੇਆਮ ਨਾਲ ਪ੍ਰਭਾਵਿਤ ਹੈ ਅੰਸ਼ਦੀਪ ਸਿੰਘ ਦਾ ਪਰਿਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ‘ਚ ਪੈਂਦੇ ਕਾਨਪੁਰ ਦੇ ਸਿੱਖ ਨੌਜਵਾਨ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੀ ਸੁਰੱਖਿਆ ਵਿਚ ਤੈਨਾਤ ਦਸਤੇ ਵਿਚ ਸਥਾਨ ਹਾਸਲ ਕਰਕੇ ਦੇਸ਼ ਦਾ ਮਾਣ ਵਧਾਇਆ ਹੈ। ਇਸ ਸਿੱਖ ਨੌਜਵਾਨ ਦਾ ਨਾਮ ਅੰਸ਼ਦੀਪ ਸਿੰਘ ਭਾਟੀਆ …
Read More »ਪ੍ਰਧਾਨ ਮੰਤਰੀ ਨੇ ‘ਅਜੈ ਭਾਰਤ, ਅਟਲ ਭਾਜਪਾ’ ਦੇ ਨਾਅਰੇ ਨਾਲ ਵਜਾਇਆ ਚੋਣਾਂ ਦਾ ਬਿਗੁਲ
ਸੱਤਾ ਹੰਕਾਰ ਦੀ ਵਸਤੂ ਨਹੀਂ : ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ 2019 ਦੀਆਂ ਚੋਣਾਂ ਲਈ ‘ਅਜੈ ਭਾਰਤ ਅਟਲ ਭਾਜਪਾ’ ਦਾ ਨਵਾਂ ਨਾਅਰਾ ਦਿੰਦੇ ਹੋਏ ਕਿਹਾ ਕਿ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਆਪਣੀ ਨੀਤੀ, ਅਗਵਾਈ, ਵਿਕਾਸ ਪ੍ਰੋਗਰਾਮਾਂ ਅਤੇ ਦੇਸ਼ ਦੇ ਸਵਾ ਸੌ …
Read More »ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ‘ਡੋਰ ਸਟੈਪ ਡਿਲਵਰੀ’ ਦੀ ਕੀਤੀ ਸ਼ੁਰੂਆਤ
ਘਰ ਬੈਠਿਆਂ ਹੀ ਮਿਲਣੀਆਂ 40 ਸੇਵਾਵਾਂ ਨਵੀਂ ਦਿੱਲੀ : ਦਿੱਲੀ ਸਰਕਾਰ ਨੇ ਅੱਜ ‘ਡੋਰ ਸਟੈਪ ਡਿਲਵਰੀ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ੁਰੂਆਤ ਵਿਚ 40 ਸੇਵਾਵਾਂ ਦੀ ਡਿਲਵਰੀ ਘਰ ਤੱਕ ਪਹੁੰਚਾਈ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਦਿੱਲੀ ਦੀ ਜਨਤਾ ਨੂੰ ਨਾ …
Read More »