ਨਵੀਂ ਦਿੱਲੀ : ਨੋਟਬੰਦੀ ਮਗਰੋਂ ਇਕ ਤੋਂ ਬਾਅਦ ਇਕ ਨਵਾਂ ਨੋਟ ਜਾਰੀ ਕਰ ਰਹੇ ਭਾਰਤੀ ਰਿਜ਼ਰਵ ਬੈਂਕ ਨੇ ਇਕ ਹੋਰ ਨਵਾਂ ਨੋਟ ਜਾਰੀ ਕਰਨ ਦੀ ਤਿਆਰੀ ਕਰ ਲਈ ਹੈ। ਸੂਤਰਾਂ ਅਨੁਸਾਰ ਹਾਲ ਹੀ ਵਿਚ 100 ਰੁਪਏ ਦਾ ਨਵਾਂ ਨੋਟ ਜਾਰੀ ਕਰਨ ਤੋਂ ਬਾਅਦ ਆਰ ਬੀ ਆਈ ਛੇਤੀ ਹੀ 20 ਰੁਪਏ …
Read More »ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਖਿਲਾਫ ਵਿਰੋਧੀਆਂ ਨੇ ਘੇਰੀ ਕੇਂਦਰ ਸਰਕਾਰ
ਕਾਂਗਰਸ ਪਾਰਟੀ ਸਮੇਤ 21 ਪਾਰਟੀਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਨਵੀਂ ਦਿੱਲੀ : ਪੈਟਰੋਲ ਅਤੇ ਡੀਜ਼ਲ ਦੀਆਂ ਅਸਮਾਨੀਂ ਚੜ੍ਹ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਸੋਮਵਾਰ ਨੂੰ ਕਾਂਗਰਸ ਸਮੇਤ 21 ਪਾਰਟੀਆਂ ਨੇ ਪ੍ਰਦਰਸ਼ਨ ਕਰਦਿਆਂ ਸਰਕਾਰ ‘ਤੇ ਜ਼ੋਰ ਪਾਇਆ ਕਿ ਪੈਟਰੋਲੀਅਮ ਵਸਤਾਂ ਨੂੰ ਜੀਐਸਟੀ (ਗੁੱਡਜ਼ ਐਂਡ ਸਰਵਿਸਿਜ਼ ਟੈਕਸ) ਦੇ ਘੇਰੇ ਵਿਚ ਲਿਆਂਦਾ ਜਾਵੇ। ਕੁਝ …
Read More »ਹਾਕੀ ਟੀਮ ਦੇ ਸਟਾਰ ਖਿਡਾਰੀ ਸਰਦਾਰ ਸਿੰਘ ਨੇ ਲਿਆ ਸੰਨਿਆਸ
12 ਸਾਲਾਂ ਵਿਚ ਖੇਡੇ 350 ਤੋਂ ਜ਼ਿਆਦਾ ਮੈਚ ਨਵੀਂ ਦਿੱਲੀ : ਭਾਰਤੀ ਹਾਕੀ ਟੀਮ ਦੇ ਦਿੱਗਜ਼ ਖਿਡਾਰੀ ਸਰਦਾਰ ਸਿੰਘ ਨੇ ਸੰਨਿਆਸ ਲੈ ਲਿਆ ਹੈ। ਸਰਦਾਰ ਸਿੰਘ ਪਿਛਲੇ ਦਿਨੀਂ ਹੋਈਆਂ ਏਸ਼ੀਅਨ ਖੇਡਾਂ ਵਿਚ ਭਾਰਤੀ ਹਾਕੀ ਟੀਮ ਦਾ ਹਿੱਸਾ ਸਨ। ਇਨ੍ਹਾਂ ਖੇਡਾਂ ਵਿਚ ਭਾਵੇਂ ਹਾਕੀ ਟੀਮ ਫਾਈਨਲ ਵਿਚ ਨਹੀਂ ਪਹੁੰਚ ਸਕੀ ਸੀ …
Read More »ਰੋਡਰੇਜ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਝਟਕਾ
ਸੁਪਰੀਮ ਕੋਰਟ ਮਾਮਲੇ ‘ਤੇ ਕਰੇਗਾ ਮੁੜ ਵਿਚਾਰ ਨਵੀਂ ਦਿੱਲੀ/ਬਿਊਰੋ ਨਿਊਜ਼ 1988 ਦੇ ਰੋਡਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਨਵਜੋਤ ਸਿੰਘ ਸਿੱਧੂ ਨੂੰ ਝਟਕਾ ਦਿੱਤਾ ਹੈ। ਇਸ ਮਾਮਲੇ ਵਿਚ ਸ਼ਿਕਾਇਤ ਕਰਤਾ ਵਲੋਂ ਪਾਈ ਗਈ ਪੁਨਰ ਵਿਚਾਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਸਵੀਕਾਰ ਕਰਦਿਆਂ ਮੁੜ ਵਿਚਾਰ ਕਰਨ ਦਾ ਫੈਸਲਾ ਕੀਤਾ ਹੈ।ઠ ਇਸ …
Read More »ਕੇਜਰੀਵਾਲ ਨੇ ਫੂਲਕਾ ਨੂੰ ਅਸਤੀਫੇ ਸਬੰਧੀ ਫੈਸਲਾ ਵਾਪਸ ਲੈਣ ਲਈ ਕਿਹਾ
ਫੂਲਕਾ ਆਪਣੇ ਫੈਸਲੇ ‘ਤੇ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਚ ਐਸ ਫੂਲਕਾ ਨੇ ਪੰਜਾਬ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੋਇਆ ਹੈ ਕਿ ਬੇਅਦਬੀ ਮਾਮਲਿਆਂ ਸਬੰਧੀ ਜੇਕਰ 15 ਸਤੰਬਰ ਤੱਕ ਕਾਰਵਾਈ ਨਾ ਹੋਈ ਤਾਂ ਉਹ 16 ਸਤੰਬਰ ਨੂੰ ਅਸਤੀਫਾ ਦੇ ਦੇਣਗੇ। ਇਸੇ ਸਬੰਧ ਵਿਚ ਦਿੱਲੀ ਦੇ ਮੁੱਖ …
Read More »ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਲਗਾਤਾਰ ਜਾਰੀ
ਮੁੰਬਈ ‘ਚ ਪੈਟਰੋਲ ਹੋਇਆ 90 ਰੁਪਏ ਪ੍ਰਤੀ ਲੀਟਰ ਤੋਂ ਪਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਲੰਘੇ ਕੱਲ੍ਹ ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਕਾਂਗਰਸ ਪਾਰਟੀ ਸਮੇਤ 21 ਪਾਰਟੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਸਨ। ਕੇਂਦਰ ਸਰਕਾਰ ਦੀ ਜੰਮ ਕੇ ਆਲੋਚਨਾ ਹੋਈ ਸੀ ਅਤੇ ਥਾਂ-ਥਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ …
Read More »ਤੇਲੰਗਾਨਾ ‘ਚ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ
52 ਵਿਅਕਤੀਆਂ ਦੀ ਮੌਤ, 18 ਜ਼ਖ਼ਮੀ ਹੈਦਰਾਬਾਦ/ਬਿਊਰੋ ਨਿਊਜ਼ ਤੇਲੰਗਾਨਾ ਦੇ ਜਗਤਿਆਲ ਜ਼ਿਲ੍ਹੇ ਵਿਚ ਅੱਜ ਇਕ ਬੱਸ ਖੱਡ ਵਿਚ ਡਿੱਗ ਗਈ। ਇਸ ਭਿਆਨਕ ਸੜਕ ਹਾਦਸੇ ਵਿਚ 52 ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਜ਼ਖ਼ਮੀ ਹੋ ਗਏ ਹਨ। ਮ੍ਰਿਤਕਾਂ ਵਿਚ ਚਾਰ ਬੱਚੇ ਅਤੇ 20 ਮਹਿਲਾਵਾਂ ਵੀ ਸ਼ਾਮਲ ਹਨ। ਪੁਲਿਸ ਅਧਿਕਾਰੀਆਂ ਅਨੁਸਾਰ …
Read More »ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਖਿਲਾਫ ਭਾਰਤ ਬੰਦ ਨੂੰ ਮਿਲਿਆ ਭਰਪੂਰ ਹੁੰਗਾਰਾ
ਕਾਂਗਰਸ ਦੇ ਵਿਰੋਧ ਪ੍ਰਦਰਸ਼ਨਾਂ ‘ਚ 20 ਪਾਰਟੀਆਂ ਹੋਈਆਂ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਕਾਂਗਰਸ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਭਰਪੂਰ ਹੁੰਗਾਰਾ ਮਿਲਿਆ। ਕਾਂਗਰਸ ਦਾ ਦਾਅਵਾ ਹੈ ਕਿ ਵਿਰੋਧ ਪ੍ਰਦਰਸ਼ਨਾਂ ਵਿਚ 20 ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਕਾਂਗਰਸੀ …
Read More »ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ‘ਡੋਰ ਸਟੈਪ ਡਿਲਵਰੀ’ ਦੀ ਕੀਤੀ ਸ਼ੁਰੂਆਤ
ਘਰ ਬੈਠਿਆਂ ਹੀ ਮਿਲਣੀਆਂ 40 ਸੇਵਾਵਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਰਕਾਰ ਨੇ ਅੱਜ ‘ਡੋਰ ਸਟੈਪ ਡਿਲਵਰੀ’ ਯੋਜਨਾ ਦੀ ਸ਼ੁਰੂਆਤ ਕਰ ਦਿੱਤੀ ਹੈ। ਸ਼ੁਰੂਆਤ ਵਿਚ 40 ਸੇਵਾਵਾਂ ਦੀ ਡਿਲਵਰੀ ਘਰ ਤੱਕ ਪਹੁੰਚਾਈ ਜਾਵੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਇਸ ਯੋਜਨਾ ਨਾਲ ਦਿੱਲੀ ਦੀ ਜਨਤਾ ਨੂੰ ਨਾ …
Read More »ਨਵਜੋਤ ਸਿੰਘ ਸਿੱਧੂ ਨੇ ਕੀਤਾ ਖੁਲਾਸਾ
ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋਇਆ ਪਾਕਿਸਤਾਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਮੇਸ਼ਾ ਹੀ ਗਰਮਾਹਟ ਵਾਲਾ ਮਾਹੌਲ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਇਹ ਵੀ ਪਤਾ ਲੱਗਿਆ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਲਈ ਰਾਜ਼ੀ ਹੋ ਗਿਆ ਹੈ। ਚੰਡੀਗੜ੍ਹ ਵਿਚ ਪ੍ਰੈਸ ਕਾਨਫ਼ਰੰਸ ਦੌਰਾਨ …
Read More »