ਅਦਾਲਤ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਮੰਨਿਆ ਕਾਰੋਬਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਮਹਾਰਾਸ਼ਟਰ ਵਿਚ ਜੀਐਸਟੀ ਕੋਰਟ ਨੇ ਧਾਰਮਿਕ ਗ੍ਰੰਥਾਂ ਦੀ ਵਿਕਰੀ ਨੂੰ ਇੱਕ ਕਾਰੋਬਾਰ ਮੰਨਦੇ ਹੋਏ ਗੀਤਾ, ਕੁਰਾਨ ਅਤੇ ਬਾਈਬਲ ਦੀ ਵਿਕਰੀ ਨੂੰ ਜੀਐਸਟੀ ਟੈਕਸ ਦੇ ਦਾਇਰੇ ਵਿਚ ਰੱਖਿਆ ਹੈ। ਅਦਾਲਤ ਦਾ ਕਹਿਣਾ ਹੈ ਕਿ ਧਾਰਮਿਕ ਗ੍ਰੰਥ, ਧਾਰਮਿਕ ਮੈਗਜ਼ੀਨ ਅਤੇ …
Read More »ਸ਼ਿਮਲਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ
ਚਾਰ ਸਾਲਾ ਮਾਸੂਮ ਬੱਚੇ ਦੀ ਹੱਤਿਆ ਦੇ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸ਼ਿਮਲਾ/ਬਿਊਰੋ ਨਿਊਜ਼ ਸ਼ਿਮਲਾ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਨੇ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰ ਸਾਲ ਦੇ ਮਾਸੂਮ ਬੱਚੇ ‘ਯੁੱਗ’ ਦੀ ਹੱਤਿਆ ਦੇ ਮਾਮਲੇ ਵਿਚ ਤਿੰਨ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਚਾਰ ਜੂਨ 2014 ਨੂੰ ਸ਼ਿਮਲਾ ਦੇ …
Read More »ਸ਼ਵਿੰਦਰ ਨੇ ਫੋਰਟਿਸ ਦੀ ਹਾਲਤ ਵਿਗੜਨ ਲਈ ਵੱਡੇ ਭਰਾ ਮਲਵਿੰਦਰ ਨੂੰ ਜ਼ਿੰਮੇਵਾਰ ਦੱਸਿਆ
ਦੋਵਾਂ ਭਰਾਵਾਂ ਦੀ ਲੜਾਈ ਆਈ ਸਾਹਮਣੇ ਨਵੀਂ ਦਿੱਲੀ/ਬਿਊਰੋ ਨਿਊਜ਼ ਫੋਰਟਿਸ ਹੈਲਥ ਕੇਅਰ ਹੱਥ ਵਿਚੋਂ ਨਿਕਲਦੇ ਹੀ ਇਸਦੇ ਸਾਬਕਾ ਪ੍ਰਮੋਟਰ ਭਰਾਵਾਂ ਦੀ ਲੜਾਈ ਸਾਹਮਣੇ ਆ ਗਈ ਹੈ। ਸ਼ਿਵਿੰਦਰ ਸਿੰਘ ਨੇ ਲੰਘੇ ਕੱਲ੍ਹ ਆਪਣੇ ਵੱਡੇ ਭਰਾ ਮਲਵਿੰਦਰ ਸਿੰਘ ਖਿਲਾਫ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਵਿਚ ਅਰਜ਼ੀ ਦਾਇਰ ਕੀਤੀ ਹੈ। ਸ਼ਿਵਿੰਦਰ ਸਿੰਘ ਨੇ ਮਲਵਿੰਦਰ …
Read More »ਕੈਪਟਨ ਅਮਰਿੰਦਰ ਨੂੰ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਮੀਦ
ਕਿਹਾ, ਸਮੁੱਚੀ ਕਾਂਗਰਸ ਪਾਰਟੀ ਇਕਜੁੱਟ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਮਗਰੋਂ ਰਾਹੁਲ ਗਾਂਧੀ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ। ਇਸ ਸਬੰਧੀ ਉਨ੍ਹਾਂ ਕਿਹਾ ਕਿ ਸਮੁੱਚੀ ਕਾਂਗਰਸ …
Read More »ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ‘ਚ ਨਰਿੰਦਰ ਮੋਦੀ ਸਭ ਤੋਂ ਅਹਿਮ ਨੇਤਾ
ਰਾਹੁਲ ਗਾਂਧੀ ਅਤੇ ਕੇਜਰੀਵਾਲ ਪਿੱਛੜੇ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਸਿੱਧ ਰਾਜਨੀਤੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੇ ਸਰਵੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਦੇ ਹਰਮਨ ਪਿਆਰੇ ਆਗੂ ਹਨ। ਸਰਵੇ ਵਿਚ ਸ਼ਾਮਲ 48 ਫੀਸਦੀ ਲੋਕਾਂ ਦਾ ਮੰਨਣਾ ਹੈ ਕਿ ਮੋਦੀ ਹੀ ਅਜਿਹੇ ਆਗੂ ਹਨ, ਜੋ ਦੇਸ਼ ਨੂੰ ਅੱਗੇ ਲਿਜਾ ਸਕਦੇ ਹਨ। ਇਹ ਸਰਵੇ …
Read More »ਦਿੱਲੀ ‘ਚ ਬਾਦਲਾਂ ਖਿਲਾਫ ਰੋਸ ਮੁਜ਼ਾਹਰਾ
ਪ੍ਰਕਾਸ਼ ਸਿੰਘ ਬਾਦਲ ਅਤੇ ਮਨਜੀਤ ਸਿੰਘ ਜੀਕੇ ਮੁਰਦਾਬਾਦ ਦੇ ਨਾਅਰੇ ਗੂੰਜੇ ਨਵੀਂ ਦਿੱਲੀ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਬਾਦਲਾਂ ਦਾ ਵਿਰੋਧ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਵਿਚ ਥਾਂ-ਥਾਂ ਬਾਦਲਾਂ ਦੇ ਪੁਤਲੇ ਫੂਕੇ ਜਾ ਰਹੇ ਹਨ। ਹੁਣ ਇਹ ਵਿਰੋਧ ਪ੍ਰਦਰਸ਼ਨ ਦਿੱਲੀ ਤੱਕ ਵੀ ਪਹੁੰਚ ਗਏ …
Read More »ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਤਿਉਹਾਰ ਦੀ ਦੇਸ਼ ਭਰ ‘ਚ ਧੂਮ
ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਵਲੋਂ ਦੇਸ਼ ਵਾਸੀਆਂ ਨੂੰ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ, ਚੰਡੀਗੜ੍ਹ ਸਮੇਤ ਦੇਸ਼ ਭਰ ਵਿਚ ਅੱਜ ਸ੍ਰੀ ਕ੍ਰਿਸ਼ਨ ਜਨਮ-ਅਸ਼ਟਮੀ ਦਾ ਪਾਵਨ ਤਿਉਹਾਰ ਮਨਾਇਆ ਗਿਆ। ਇਸ ਨੂੰ ਲੈ ਕੇ ਦੇਸ਼ ਭਰ ਦੇ ਮੰਦਰਾਂ ਨੂੰ ਬੜੇ ਹੀ ਖ਼ੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ ਅਤੇ ਝਾਕੀਆਂ ਦਾ ਵੀ ਆਯੋਜਨ ਵੀ …
Read More »ਉਤਰਾਖੰਡ ਵਿਚ ਵੈਨ ਖੱਡ ‘ਚ ਡਿੱਗੀ, 13 ਵਿਅਕਤੀਆਂ ਦੀ ਮੌਤ
ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਦੇ ਉਤਰ ਕਾਸ਼ੀ ਵਿਚ ਅੱਜ ਇੱਕ ਵੈਨ ਦੇ 100 ਫੱਟ ਡੂੰਘੀ ਖੱਡ ਵਿਚ ਡਿੱਗਣ ਕਾਰਨ 13 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 2 ਵਿਅਕਤੀ ਗੰਭੀਰ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਹ ਦੁਰਘਟਨਾ ਗੰਗੋਤਰੀ ਹਾਈਵੇ ‘ਤੇ ਹੋਈ …
Read More »ਆਮ ਆਦਮੀ ਪਾਰਟੀ ਦਿੱਲੀ ਲਈ ਨਵੀਂ ਮੁਸੀਬਤ
‘ਆਪਕੀ ਅਪਨੀ ਪਾਰਟੀ’ ਵੀ ਆਈ ਹੋਂਦ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਚਾਹੇ ਦਿੱਲੀ ਇਕਾਈ ਹੋਵੇ ਜਾਂ ਪੰਜਾਬ ਇਕਾਈ। ਹਰ ਪਾਸੇ ਪਾਰਟੀ ਵਿਚ ਫਿਕਰਮੰਦੀ ਦਾ ਮਾਹੌਲ ਬਣਿਆ ਹੋਇਆ ਹੈ। ਪਾਰਟੀ ਦੀ ਦਿੱਲੀ ਇਕਾਈ ਵਿਚ ਅਰਵਿੰਦ ਕੇਜਰੀਵਾਲ ਲਈ ਹੁਣ ਇਕ ਹੋਰ ਮੁਸੀਬਤ ਖੜ੍ਹੀ ਹੋ ਰਹੀ ਹੈ। ਦਿੱਲੀ ਵਿਚ ਇਕ …
Read More »ਰੇਲਵੇ ਟੈਂਡਰ ਘੁਟਾਲੇ ਵਿਚੋਂ ਰਾਬੜੀ ਦੇਵੀ ਅਤੇ ਤੇਜਸਵੀ ਸਮੇਤ 14 ਅਰੋਪੀਆਂ ਨੂੰ ਮਿਲੀ ਜ਼ਮਾਨਤ
ਲਾਲੂ ਪ੍ਰਸਾਦ ਯਾਦਵ ਖਿਲਾਫ ਵਾਰੰਟ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਰੇਲਵੇ ਟੈਂਡਰ ਘੁਟਾਲਾ ਮਾਮਲੇ ਵਿਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਅੱਜ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ, ਤੇਜਸਵੀ ਯਾਦਵ ਸਮੇਤ 14 ਆਰੋਪੀਆਂ ਨੂੰ ਜ਼ਮਾਨਤ ਦੇ ਦਿੱਤੀ ਹੈ। ਸਾਰਿਆਂ ਨੂੰ ਇਕ-ਇਕ ਲੱਖ ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਮਿਲੀ ਹੈ। ਦੂਜੇ …
Read More »