ਕਿਹਾ – ਕਿਸਾਨਾਂ ਦੇ ਕਰਜ਼ਿਆਂ ‘ਤੇ ਲੀਕ ਕੋਈ ਸਥਾਈ ਹੱਲ ਨਹੀਂ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਯੁੱਧਿਆ ਵਿੱਚ ਰਾਮ ਮੰਦਿਰ ਦੀ ਉਸਾਰੀ ਨਾਲ ਸਬੰਧਤ ਆਰਡੀਨੈਂਸ ਬਾਰੇ ਕੋਈ ਫੈਸਲਾ ਲੈਣ ਤੋਂ ਪਹਿਲਾਂ ਅਦਾਲਤੀ ਫੈਸਲੇ ਦੀ ਉਡੀਕ ਕਰਾਂਗੇ। ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਸਰਕਾਰ ਆਪਣੀ ਇਸ ਜ਼ਿੰਮੇਵਾਰੀ …
Read More »ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧਣਗੀਆਂ
ਪੱਤਰਕਾਰ ਛਤਰਪਤੀ ਹੱਤਿਆ ਦੇ ਮਾਮਲੇ ‘ਚ ਵੀ ਹੋ ਸਕਦੀ ਹੈ ਸਜ਼ਾ ਪੰਚਕੂਲਾ : ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ਦੀ ਹਵਾ ਖਾ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਚੱਲ ਰਹੇ ਸਿਰਸਾ ਦੇ ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਵਿਚ ਪੰਚਕੂਲਾ ਸਥਿਤ ਹਰਿਆਣਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵਿਚ …
Read More »ਵੀਵੀਆਈਪੀ ਹੈਲੀਕਾਪਟਰ ਸੌਦਾ ਮਿਸ਼ੇਲ ਨੇ ‘ਸੋਨੀਆ ਗਾਂਧੀ’ ਦਾ ਨਾਮ ਲਿਆ
ਅਦਾਲਤ ਨੇ ਮਿਸ਼ੇਲ ਦੇ ਵਕੀਲਾਂ ਨਾਲ ਮੁਲਾਕਾਤ ਕਰਨ ‘ਤੇ ਲਗਾਈ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਗਸਤਾਵੈਸਟਲੈਂਡ ਵੀਵੀਆਈਪੀ ਹੈਲੀਕਾਪਟਰ ਕੇਸ ਵਿਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦਾਅਵਾ ਕੀਤਾ ਕਿ ਵਿਚੋਲੇ ਕ੍ਰਿਸਟੀਅਨ ਮਿਸ਼ੇਲ ਨੇ ਹਿਰਾਸਤ ਦੌਰਾਨ 27 ਦਸੰਬਰ ਨੂੰ ਪੁੱਛ-ਗਿੱਛ ਸਮੇਂ ‘ਸੋਨੀਆ ਗਾਂਧੀ’ ਦਾ ਨਾਮ ਲਿਆ। ਮਿਸ਼ੇਲ …
Read More »ਰਾਫੇਲ ਮਾਮਲੇ ‘ਤੇ ਲੋਕ ਸਭਾ ‘ਚ ਹੰਗਾਮਾ
ਕਾਂਗਰਸ ਵਲੋਂ ਆਡੀਓ ਟੇਪ ‘ਚ ਖੁਲਾਸਾ – ਰਾਫੇਲ ਸੌਦੇ ਬਾਰੇ ਫਾਈਲ ਪਰੀਕਰ ਦੇ ਬੈਡਰੂਮ ‘ਚ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਵਿਚ ਜਦੋਂ ਇਹ ਖੁਲਾਸਾ ਕੀਤਾ ਗਿਆ ਕਿ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਰੀਕਰ ਨੇ ਰਾਫ਼ੇਲ ਸੌਦੇ ਬਾਰੇ ਇਕ ਫਾਈਲ ਆਪਣੇ ਬੈੱਡਰੂਮ ਵਿਚ ਰੱਖੀ ਹੋਈ ਹੈ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਿਆ ਅਕਾਲੀ ਦਲ ਦਾ ਵਫਦ
ਸਿੱਖ ਕਤਲੇਆਮ ਦੇ ਹੋਰ ਦੋਸ਼ੀਆਂ ‘ਤੇ ਵੀ ਕਾਰਵਾਈ ਦੀ ਕੀਤੀ ਮੰਗ ਨਵੀਂ ਦਿੱਲੀ : ਬੁੱਧਵਾਰ ਨੂੰ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਦਰਦ ਭਰੀ ਦਾਸਤਾਨ ਸੁਣਾਈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਵੀ ਕੀਤੀ ਕਿ ਸਿੱਖਾਂ ਦੇ ਕਤਲੇਆਮ ਵਿਚ …
Read More »ਜਾਖੜ ਕਿਸਾਨਾਂ ਦੀ ਕਰਜ਼ ਮੁਆਫ਼ੀ ਦੇ ਕਾਗ਼ਜ਼ਾਂ ਸਮੇਤ ਸੰਸਦ ਪਹੁੰਚੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਸਿਆਸੀ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਅਨੋਖੇ ਢੰਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਸਾਧਿਆ। ਜਾਖੜ ਪੰਜਾਬ ਦੇ ਅਜਿਹੇ 4 ਲੱਖ 14 ਹਜ਼ਾਰ 275 ਕਿਸਾਨਾਂ ਦੇ ਕਾਗ਼ਜ਼ਾਂ ਦਾ ਬੰਡਲ ਲੈ ਕੇ ਸੰਸਦ ਪਹੁੰਚ …
Read More »ਲੋਕ ਸਭਾ ‘ਚ ਰਾਫੇਲ ਮਾਮਲੇ ‘ਤੇ ਹੰਗਾਮਾ
ਰਾਹੁਲ ਗਾਂਧੀ ਨੇ ਕਿਹਾ – ਰਾਫੇਲ ‘ਤੇ ਚਰਚਾ ਦਾ ਸਾਹਮਣਾ ਨਹੀਂ ਕਰ ਸਕਦੇ ਮੋਦੀ ਜੇਤਲੀ ਬੋਲੇ- ਕਾਂਗਰਸ ਦੇ ਹੱਥ ਬੋਫਰਜ਼ – ਅਗਸਤਾ ਨਾਲ ਰੰਗੇ ਹੋਏ ਹਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਵਿਚ ਅੱਜ ਰਾਫੇਲ ਡੀਲ ਦੇ ਮੁੱਦੇ ‘ਤੇ ਚਰਚਾ ਹੋਈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …
Read More »800 ਸਾਲਾਂ ਵਿਚ ਪਹਿਲੀ ਦੋ ਮਹਿਲਾਵਾਂ ਪਹੁੰਚੀਆਂ ਸਬਰੀਮਾਲਾ ਮੰਦਰ
ਭਗਵਾਨ ਅਯੱਪਾ ਦੀ ਕੀਤੀ ਪੂਜਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਰਲਾ ਦੇ ਸਬਰੀਮਾਲਾ ਮੰਦਰ ਵਿਚ ਅੱਜ ਤੜਕੇ 50 ਸਾਲ ਤੋਂ ਘੱਟ ਉਮਰ ਦੀਆਂ ਦੋ ਮਹਿਲਾਵਾਂ ਪਹੁੰਚ ਗਈਆਂ। ਇਸ ਤੋਂ ਬਾਅਦ ਮੰਦਰ ਦਾ ਸ਼ੁੱਧੀਕਰਨ ਵੀ ਕੀਤਾ ਗਿਆ। ਹੁਣ ਕੇਰਲਾ ਦੇ ਮੁੱਖ ਮੰਤਰੀ ਨੇ ਇਨ੍ਹਾਂ ਮਹਿਲਾਵਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ …
Read More »ਫਿਲਮ ਅਦਾਕਾਰ ਕਾਦਰ ਖਾਨ ਦਾ ਦੇਹਾਂਤ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਗਾਂਧੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਸ਼ਹੂਰ ਫਿਲਮ ਅਦਾਕਾਰ ਕਾਦਰ ਖਾਨ ਦਾ ਕੈਨੇਡਾ ‘ਚ ਦੇਹਾਂਤ ਹੋ ਗਿਆ। ਕਾਦਰ ਖਾਨ ਦੇ ਦੇਹਾਂਤ ਤੋਂ ਬਾਅਦ ਸਮੁੱਚੇ ਫਿਲਮ ਜਗਤ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਦਰ ਖਾਨ ਦੇ ਦੇਹਾਂਤ ‘ਤੇ …
Read More »ਨਵੇਂ ਵਰ੍ਹੇ ਮੌਕੇ ਦਿੱਤੇ ਇੰਟਰਵਿਊ ‘ਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ
ਨੋਟਬੰਦੀ ਦਾ ਫੈਸਲਾ ਅਚਾਨਕ ਨਹੀਂ ਸੀ ਲਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨਵੇਂ ਸਾਲ ਮੌਕੇ ਇਕ ਨਿੱਜੀ ਚੈਨਲ ਨੂੰ ਇੰਟਰਵਿਊ ਦਿੱਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਨੋਟਬੰਦੀ ਕੋਈ ਝਟਕਾ ਨਹੀਂ ਸੀ। ਅਸੀਂ ਲੋਕਾਂ ਨੂੰ ਇਕ ਸਾਲ ਪਹਿਲਾਂ ਹੀ ਸੁਚੇਤ ਕਰ ਚੁੱਕੇ ਸੀ ਕਿ ਜਿਸ ਕੋਲ …
Read More »