ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਛੇਤੀ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕਰੇਗਾ। ਕੇਂਦਰੀ ਬੈਂਕ ਦੇ ਇਕ ਦਸਤਾਵੇਜ਼ ਤੋਂ ਇਹ ਜਾਣਕਾਰੀ ਮਿਲੀ ਹੈ। ਕੇਂਦਰੀ ਬੈਂਕ ਇਸ ਤੋਂ ਪਹਿਲਾਂ 10, 50, 100 ਅਤੇ 500 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਿਆ ਹੈ। ਇਸ ਤੋਂ ਇਲਾਵਾ 200 ਅਤੇ …
Read More »ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ
ਮੋਦੀ ਸਰਕਾਰ ‘ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਤੰਗ ਕਰਨ ਦੇ ਲਗਾਏ ਦੋਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਮੰਗ ਕੀਤੀ ਪੰਜਾਬ ਨਾਲ ਸਬੰਧਤ ਐਸ.ਸੀ. ਵਿਦਿਆਰਥੀਆਂ …
Read More »ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਮ ਵਾਲੇ ਸਾਈਨ ਬੋਰਡ ‘ਤੇ ਮਲੀ ਕਾਲਖ
ਕਤਲੇਆਮ ਪੀੜਤਾਂ ਨੇ ਕਿਹਾ – ਰਾਜੀਵ ਗਾਂਧੀ ਦਾ ਨਾਮ ਹਟਾ ਕੇ ਭਗਤ ਸਿੰਘ ਦਾ ਨਾਮ ਲਿਖਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਦਿਲੀ ਦੇ ਕਨਾਟ ਪੈਲੇਸ ਵਿਚ ਰਾਜੀਵ ਚੌਕ ‘ਤੇ ਜਿੱਥੇ ਰਾਜੀਵ ਗਾਂਧੀ ਦਾ ਨਾਮ ਲਿਖਿਆ ਹੋਇਆ ਸੀ, ਉਸ ‘ਤੇ ਕਾਲਖ ਮਲ ਦਿੱਤੀ। ਕਤਲੇਆਮ ਪੀੜਤਾਂ …
Read More »ਫਤਿਹਗੜ੍ਹ ਸਾਹਿਬ ਵਿਖੇ ਤਿੰਨ ਰੋਜ਼ਾ ਸ਼ਹੀਦੀ ਸਭਾ ਸ਼ੁਰੂ
ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਪਹੁੰਚੀਆਂ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਸਭਾ ਦੀ ਸ਼ੁਰੂਆਤ ਹੋ ਗਈ। ਤਿੰਨ ਰੋਜ਼ਾ ਇਸ ਸ਼ਹੀਦੀ ਸਭਾ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ …
Read More »ਹੁਣ ਦਿੱਲੀ ‘ਚ ਵੀ ਰਾਜੀਵ ਗਾਂਧੀ ਦੇ ਨਾਮ ਵਾਲੇ ਸਾਈਨ ਬੋਰਡ ‘ਤੇ ਮਲੀ ਕਾਲਖ
ਕਤਲੇਆਮ ਪੀੜਤਾਂ ਨੇ ਕਿਹਾ – ਰਾਜੀਵ ਗਾਂਧੀ ਦਾ ਨਾਮ ਹਟਾ ਕੇ ਭਗਤ ਸਿੰਘ ਦਾ ਨਾਮ ਲਿਖਿਆ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਅੱਜ ਦਿਲੀ ਦੇ ਕਨਾਟ ਪੈਲੇਸ ਵਿਚ ਰਾਜੀਵ ਚੌਕ ‘ਤੇ ਜਿੱਥੇ ਰਾਜੀਵ ਗਾਂਧੀ ਦਾ ਨਾਮ ਲਿਖਿਆ ਹੋਇਆ ਸੀ, ਉਸ ‘ਤੇ ਕਾਲਖ ਮਲ ਦਿੱਤੀ। ਕਤਲੇਆਮ ਪੀੜਤਾਂ …
Read More »ਦਿੱਲੀ ਅਤੇ ਉਤਰ ਪ੍ਰਦੇਸ਼ ‘ਚ ਐਨ.ਆਈ.ਏ. ਦੀ ਛਾਪੇਮਾਰੀ
ਇਸਲਾਮਿਕ ਸਟੇਟ ਦੀ ਨਵੀਂ ਜਥੇਬੰਦੀ ਦਾ ਪਰਦਾਫਾਸ਼, 10 ਵਿਅਕਤੀਆਂ ਨੂੰ ਫੜਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦੀ ਸੰਗਠਨ ਆਈ. ਐਸ. ਆਈ. ਐਸ. ਦੀ ਨਵੀਂ ਜਥੇਬੰਦੀ ‘ਹਰਕਤ ਉਲ ਹਰਬ-ਏ-ਇਸਲਾਮ’ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਸੰਬੰਧੀ ਅੱਜ ਐਨ. ਆਈ. ਏ. ਵਲੋਂ …
Read More »ਸਰਕਾਰੀ ਬੈਂਕਾਂ ਦੇ 10 ਲੱਖ ਕਰਮਚਾਰੀ ਅੱਜ ਰਹੇ ਹੜਤਾਲ ‘ਤੇ
ਹੜਤਾਲ ਦਾ ਪੰਜਾਬ ਅਤੇ ਚੰਡੀਗੜ੍ਹ ‘ਚ ਵੀ ਰਿਹਾ ਭਰਪੂਰ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਜਯਾ ਬੈਂਕ ਅਤੇ ਦੇਨਾ ਬੈਂਕ ਦਾ ਬੈਂਕ ਆਫ਼ ਬੜੋਦਾ ਨਾਲ ਰਲੇਵਾਂ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਰਕਾਰੀ ਬੈਂਕਾਂ ਦੇ ਕਰੀਬ 10 ਲੱਖ ਕਰਮਚਾਰੀਆਂ ਨੇ ਹੜਤਾਲ ਕੀਤੀ। ਬੈਂਕ ਕਰਮਚਾਰੀਆਂ ਦੇ ਹੜਤਾਲ ‘ਤੇ ਹੋਣ ਕਾਰਨ ਬੈਂਕਾਂ ਦਾ ਕੰਮ-ਕਾਰ …
Read More »ਮਨਪ੍ਰੀਤ ਬਾਦਲ ਨੇ ਕੀਤਾ ਦਾਅਵਾ
2019 ‘ਚ ਯੂ.ਪੀ.ਏ. ਦੀ ਸਰਕਾਰ ਬਣੀ ਤਾਂ ਨਵਾਂ ਜੀ ਐਸ ਟੀ ਲਿਆਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋਦੀ ਸਰਕਾਰ ਵੱਲੋਂ ਲਾਏ ਗਏ ਵਸਤੂ ਤੇ ਸੇਵਾ ਕਰ ਨੂੰ ਰੱਦ ਕਰਦਿਆਂ ਕਾਂਗਰਸ ਵਲੋਂ ਆਪਣਾ ਨਵਾਂ ਜੀਐਸਟੀ ਕਰ ਲਿਆਉਣ ਦਾ ਐਲਾਨ ਕੀਤਾ ਹੈ। ਮਨਪ੍ਰੀਤ ਬਾਦਲ ਨੇ ਦਿੱਲੀ …
Read More »ਮੱਧ ਪ੍ਰਦੇਸ਼ ‘ਚ 28 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਛੱਤੀਸ਼ਗੜ੍ਹ ਵਿਚ ਵੀ 9 ਵਿਧਾਇਕ ਬਣੇ ਮੰਤਰੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਕਮਲ ਨਾਥ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਰਾਜਪਾਲ ਅਨੰਦੀਬੇਨ ਪਟੇਲ ਨੇ 28 ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚ ਕਾਂਗਰਸ ਨੂੰ ਹਮਾਇਤ ਦੇਣ ਵਾਲੇ ਇਕ ਅਜ਼ਾਦ ਵਿਧਾਇਕ …
Read More »ਆਰ.ਬੀ.ਆਈ. ਵੱਲੋਂ ਜਲਦ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਜਾਵੇਗਾ
20 ਰੁਪਏ ਦੇ ਪੁਰਾਣੇ ਨੋਟ ਵੀ ਚੱਲਦੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਜਲਦ ਹੀ 20 ਰੁਪਏ ਦਾ ਨੋਟ ਜਾਰੀ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਰ.ਬੀ.ਆਈ 10, 50, 100 ਅਤੇ 200 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਾ ਹੈ। ਧਿਆਨ ਰਹੇ ਕਿ ਨਵੰਬਰ 2016 ਵਿਚ ਪ੍ਰਧਾਨ ਮੰਤਰੀ …
Read More »