37 ਸਾਲਾਂ ਬਾਅਦ ਦੋਵੇਂ ਸਿੰਘਾਂ ਨੂੰ ਮਿਲੀ ਰਿਹਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਵਾਈ ਅੱਡੇ ਤੋਂ ਸ੍ਰੀਨਗਰ ਜਾ ਰਹੇ ਹਵਾਈ ਜਹਾਜ਼ ਨੂੰ 29 ਸਤੰਬਰ 1981 ਨੂੰ ਅਗ਼ਵਾ ਕਰਕੇ ਲਾਹੌਰ ਲੈ ਜਾਣ ਦੇ ਦੋਸ਼ੀ ਭਾਈ ਸਤਨਾਮ ਸਿੰਘ ਪਾਉਂਟਾ ਅਤੇ ਭਾਈ ਤਜਿੰਦਰਪਾਲ ਸਿੰਘ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੇਸ਼ਧ੍ਰੋਹ ਦੇ ਮੁੱਕਦਮੇ …
Read More »ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਵੱਡਾ ਅੱਤਵਾਦੀ ਹਮਲਾ
ਪੁਲਿਸ ਦੇ ਚਾਰ ਜਵਾਨ ਸ਼ਹੀਦ, ਅਨੰਤਨਾਗ ‘ਚ ਦੋ ਅੱਤਵਾਦੀ ਵੀ ਮਾਰੇ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ਵਿਚ ਅੱਜ ਅੱਤਵਾਦੀਆਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਪੁਲਿਸ ਦੇ ਚਾਰ ਜਵਾਨ ਸ਼ਹੀਦ ਹੋ ਗਏ। ਇਸ ਤੋਂ ਪਹਿਲਾਂ ਅੱਜ ਸਵੇਰੇ ਅਨੰਤਨਾਗ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ …
Read More »ਜਹਾਜ਼ ਅਗਵਾ ਮਾਮਲੇ ‘ਚੋਂ ਦੋ ਬਜੁਰਗ ਸਿੱਖ ਬਰੀ
ਨਵੀਂ ਦਿੱਲੀ/ਬਿਊਰੋ ਨਿਊਜ਼ 1981 ਵਿੱਚ 111 ਮੁਸਾਫ਼ਰਾਂ ਨਾਲ ਭਰੇ ਹੋਏ ਜਹਾਜ਼ ਨੂੰ ਅਗ਼ਵਾ ਕਰਨ ਦੇ ਮਾਮਲੇ ‘ਚ ਦਿੱਲੀ ਦੀ ਅਦਾਲਤ ਵਲੋਂ ਅੱਜ ਦੋ ਸਿੱਖਾਂ ਨੂੰ ਬਰੀ ਕਰ ਦਿੱਤਾ ਗਿਆ। ਚੇਤੇ ਰਹੇ ਕਿ ਦਿੱਲੀ ਤੋਂ ਸ਼੍ਰੀਨਗਰ ਜਾ ਰਹੀ ਫਲਾਈਟ ਨੂੰ ਅਗਵਾ ਕਰਕੇ ਲਾਹੌਰ ਲਿਜਾਣ ਦੇ ਮਾਮਲੇ ਵਿਚ ਸਤਨਾਮ ਸਿੰਘ ਪਾਉਂਟਾ ਅਤੇ …
Read More »ਏਸ਼ੀਆਈ ਖੇਡਾਂ ‘ਚ ਧਾਰੁਨ ਨੇ ਪੁਰਸ਼ਾਂ ਦੀ 400 ਮੀਟਰ ਹਰਡਲ ਦੌੜ ‘ਚ ਜਿੱਤਿਆ ਚਾਂਦੀ ਦਾ ਤਮਗਾ
ਪੀਵੀ ਸਿੰਧੂ ਬੈਡਮਿੰਟਨ ਦੀ ਖੇਡ ‘ਚ ਫਾਈਨਲ ‘ਚ ਪਹੁੰਚੀ ਨਵੀਂ ਦਿੱਲੀ/ਬਿਊਰੋ ਨਿਊਜ਼ ਏਸ਼ੀਆਈ ਖੇਡਾਂ ਵਿਚ ਭਾਰਤੀ ਅਥਰੀਟ ਧਾਰੁਨ ਨੇ ਪੁਰਸ਼ਾਂ ਦੀ 400 ਮੀਟਰ ਹਰਡਜ਼ ਦੌੜ ਵਿਚ ਚਾਂਦੀ ਦਾ ਤਮਗਾ ਜਿੱਤ ਲਿਆ ਹੈ। ਇਸਦੇ ਨਾਲ ਹੀ ਭਾਰਤੀ ਮਹਿਲਾ ਹਾਕੀ ਟੀਮ ਵੀ ਸੈਮੀਫਾਈਨਲ ਵਿਚ ਪਹੁੰਚ ਗਈ ਹੈ। ਉਸ ਨੇ ਥਾਈਲੈਂਡ ਦੀ ਟੀਮ …
Read More »ਵਾਜਪਾਈ ਦੀ ਭਤੀਜੀ ਦਾ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਹਮਲਾ
ਕਿਹਾ-ਦੋਵਾਂ ਦਾ ਪਿਆਰ ਸ਼ਰਧਾ ਨਹੀਂ ਵੋਟਾਂ ਦੀ ਸਿਆਸਤ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਅਟਲ ਬਿਹਾਰੀ ਵਾਜਪਾਈ ਦੀ ਭਤੀਜੀ ਤੇ ਸਾਬਕਾ ਸੰਸਦ ਮੈਂਬਰ ਕਰੁਣਾ ਸ਼ੁਕਲਾ ਨੇ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ …
Read More »ਰਾਂਚੀ ਹਾਈਕੋਰਟ ਨੇ ਲਾਲੂ ਯਾਦਵ ਨੂੰ ਦਿੱਤਾ ਵੱਡਾ ਝਟਕਾ
30 ਅਗਸਤ ਤੱਕ ਆਤਮ ਸਮਰਪਣ ਕਰਨ ਦੇ ਦਿੱਤੇ ਹੁਕਮ ਰਾਂਚੀ/ਬਿਊਰੋ ਨਿਊਜ਼ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਜ਼ਮਾਨਤ ਦੀ ਮਿਆਦ ਨੂੰ ਅੱਗੇ ਵਧਾਉਣ ਤੋਂ ਰਾਂਚੀ ਹਾਈਕੋਰਟ ਨੇ ਇਨਕਾਰ ਕਰ ਦਿੱਤਾ ਹੈ। ਲਾਲੂ ਵਲੋਂ ਇਹ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਦੀ …
Read More »ਨਹੀਂ ਰਹੇ ਕੁਲਦੀਪ ਨਈਅਰ, ਸੇਜਲ ਅੱਖਾਂ ਨਾਲ ਅੰਤਿਮ ਵਿਦਾਈ
ਨਵੀਂ ਦਿੱਲੀ : ਪੰਜਾਬੀਅਤ ਦੇ ਮੁੱਦਈ, ਬਰਤਾਨੀਆ ਦੇ ਸਾਬਕਾ ਭਾਰਤੀ ਰਾਜਦੂਤ, ਸਾਬਕਾ ਰਾਜ ਸਭਾ ਮੈਂਬਰ ਤੇ ਉੱਘੇ ਕਾਲਮਨਵੀਸ ਕੁਲਦੀਪ ਨਈਅਰ ਨੂੰ ਵੀਰਵਾਰ ਨੂੰ ਸੇਜਲ ਅੱਖਾਂ ਨਾਲ ਦਿੱਲੀ ਦੇ ਲੋਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਦੇਸ਼ ਦੀਆਂ ਅਹਿਮ ਸ਼ਖ਼ਸੀਅਤਾਂ ਦੀ ਹਾਜ਼ਰੀ ਵਿੱਚ ਅੰਤਿਮ ਵਿਦਾਈ ਦਿੱਤੀ ਗਈ। ਮਨੁੱਖੀ ਅਧਿਕਾਰਾਂ ਦੇ ਕਾਰਕੁਨ, ਪੱਛਮੀ …
Read More »ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਨੂੰ ਅਮਰੀਕਾ ਦਾ ‘ਲੀਜ਼ਨ ਆਫ ਮੈਰਿਟ’ ਪੁਰਸਕਾਰ
ਨਵੀਂ ਦਿੱਲੀ : ਭਾਰਤੀ ਜ਼ਮੀਨੀ ਫੌਜ ਦੇ ਸਾਬਕਾ ਮੁਖੀ ਦਲਬੀਰ ਸਿੰਘ ਨੂੰ ਅਮਰੀਕਾ ਦੇ ‘ਲੀਜ਼ਨ ਆਫ ਮੈਰਿਟ’ ਪੁਰਸਕਾਰ ਨਾਲ ਨਿਵਾਜਿਆ ਗਿਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਅਗਸਤ 2014 ਤੋਂ ਦਸੰਬਰ 2016 ਤੱਕ ਫੌਜ ਦੇ ਮੁਖੀ ਵਜੋਂ ਨਿਭਾਈਆਂ ਗਈਆਂ। ਸ਼ਾਨਦਾਰ ਸੇਵਾਵਾਂ ਲਈ ਦਿੱਤਾ ਗਿਆ ਹੈ। ਫੌਜ ਨੇ ਐਤਵਾਰ ਟਵੀਟ ਕੀਤਾ ਕਿ …
Read More »ਕੇਰਲਾ ‘ਚ ਹੜ੍ਹਾਂ ਨੇ ਮਚਾਈ ਤਬਾਹੀ, 400 ਤੋਂ ਵੱਧ ਮੌਤਾਂ
ਛੇ ਲੱਖ ਤੋਂ ਵੱਧ ਲੋਕ ਰਾਹਤ ਕੈਂਪਾਂ ਪਹੁੰਚੇ ਤਿਰੂਵਨੰਤਪੁਰਮ : ਕੇਰਲਾ ਵਿੱਚ ਹੜ੍ਹ ਮਾਰੇ ਖੇਤਰਾਂ ਵਿੱਚ ਘਿਰੇ ਲੋਕ ਜ਼ਿੰਦਾ ਰਹਿਣ ਲਈ ਜੱਦੋਜਹਿਦ ਕਰ ਰਹੇ ਹਨ। ਰਾਜ ਵਿੱਚ ਮੀਂਹਾਂ ਤੇ ਹੜ੍ਹਾਂ ਦੀ ਤਬਾਹੀ ਕਾਰਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 400 ਤੋਂ ਜ਼ਿਆਦਾ ਹੋ ਗਈ ਹੈ। ਮੌਨਸੂਨ ਦੇ ਦੂਜੇ ਗੇੜ ਤਹਿਤ …
Read More »ਅਟਲ ਬਿਹਾਰੀ ਵਾਜਪਾਈ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
ਅੰਤਿਮ ਯਾਤਰਾ ‘ਚ ਵੱਡੀ ਗਿਣਤੀ ਆਗੂ ਤੇ ਹੋਰ ਹਸਤੀਆਂ ਹੋਈਆਂ ਸ਼ਾਮਲ ਨਵੀਂ ਦਿੱਲੀ : ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਸ਼ੁੱਕਰਵਾਰ ਨੂੰ ਦਿੱਲੀ ‘ਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੀ ਮੁਤਬੰਨੀ ਧੀ ਨਮਿਤਾ ਕੌਲ ਭੱਟਾਚਾਰੀਆ ਨੇ ਦਿਖਾਈ। ਇਸ ਤੋਂ ਪਹਿਲਾਂ …
Read More »