Breaking News
Home / ਭਾਰਤ (page 680)

ਭਾਰਤ

ਭਾਰਤ

ਵਿਰੋਧ ਦੇ ਬਾਵਜੂਦ ਸੰਸਦ ‘ਚ ਪੇਸ਼ ਕੀਤਾ ਗਿਆ ਤਿੰਨ ਤਲਾਕ ਬਿੱਲ

ਕਾਨੂੰਨ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਇਸ ਨੂੰ ਇਤਿਹਾਸਕ ਮੌਕਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਸਰਕਾਰ ਨੇ ਵਿਆਹੁਤਾ ਮੁਸਲਿਮ ਔਰਤਾਂ ਦੇ ਅਧਿਕਾਰਾਂ ਨੂੰ ਸੁਰੱਖਿਆ ਦੇਣ ਵਾਲਾ ਕਾਫੀ ਸਮੇਂ ਤੋਂ ਉਡੀਕਿਆ ਜਾ ਰਿਹਾ ਤਿੰਨ ਤਲਾਕ ਬਿੱਲ ਕਈ ਪ੍ਰਮੁੱਖ ਦਲਾਂ ਦੇ ਮੈਂਬਰਾਂ ਦੇ ਵਿਰੋਧ ਦਰਮਿਆਨ ਅੱਜ ਲੋਕ ਸਭਾ ਵਿਚ ਪੇਸ਼ ਕਰ ਦਿੱਤਾ। ਕਾਨੂੰਨ ਮੰਤਰੀ …

Read More »

ਭਾਰਤ ਨੇ ਹਾਸਲ ਕੀਤੀ ਵੱਡੀ ਸਫਲਤਾ

ਅੱਖ ਝਪਕਦੇ ਹੀ ਹਵਾ ‘ਚ ਨਸ਼ਟ ਹੋਵੇਗੀ ਦੁਸ਼ਮਣ ਦੀ ਮਿਜ਼ਾਈਲ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰ ਪਾਵਰ ਬਣਨ ਦੀ ਦਿਸ਼ਾ ਵਿਚ ਭਾਰਤ ਨੇ ਇਕ ਹੋਰ ਕਦਮ ਅੱਗੇ ਵਧਾਇਆ ਹੈ। ਭਾਰਤ ਨੇ ਅੱਜ ਸੁਪਰ ਸੌਨਿਕ ਇੰਟਰਸੈਪਟਰ ਮਿਜ਼ਾਈਲ ਦਾ ਸਫਲਤਾਪੂਰਵਕ ਅਭਿਆਸ ਕੀਤਾ ਹੈ। ਇਸ ਤੋਂ ਬਾਅਦ ਭਾਰਤ ਪੂਰੇ ਵਿਸ਼ਵ ਦਾ ਚੌਥਾ ਅਜਿਹਾ ਦੇਸ਼ ਬਣ …

Read More »

ਜੈ ਰਾਮ ਠਾਕੁਰ ਨੇ ਸੰਭਾਲੀ ਦੇਵਭੂਮੀ ਦੀ ਕਮਾਨ

ਹਿਮਾਚਲ ਦੇ 13ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ ਸ਼ਿਮਲਾ/ਬਿਊਰੋ ਨਿਊਜ਼ ਜੈ ਰਾਮ ਠਾਕੁਰ ਨੇ ‘ਦੇਵਭੂਮੀ’ ਦੀ ਕਮਾਨ ਸੰਭਾਲਦੇ ਹੋਏ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ ।ઠਸ਼ਿਮਲਾ ਦੇ ਰਿਜ਼ ਮੈਦਾਨ ‘ਤੇ ਹੋਏ ਸਮਾਗਮ ਵਿੱਚ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਵੱਲੋਂ ਜੈ ਰਾਮ ਠਾਕੁਰ ਤੋਂ ਇਲਾਵਾ 10 ਕੈਬਨਿਟ ਮੰਤਰੀਆਂ …

Read More »

ਪਾਕਿ ਨੇ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਨੂੰ ਫੋਰੈਸਿਕ ਲੈਬ ‘ਚ ਭੇਜਿਆ

ਕਿਹਾ, ਇਨ੍ਹਾਂ ਵਿਚ ਰਿਕਾਰਡਿੰਗ ਲਈ ਲੱਗੀ ਹੋ ਸਕਦੀ ਹੈ ਚਿੱਪ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਨੇ ਇਲਜ਼ਾਮ ਲਗਾਇਆ ਹੈ ਕਿ ਕੁਲਭੂਸ਼ਣ ਜਾਧਵ ਦੀ ਪਤਨੀ ਦੀਆਂ ਜੁੱਤੀਆਂ ਇਸ ਲਈ ਵਾਪਸ ਨਹੀਂ ਕੀਤੀਆਂ ਗਈਆਂ, ਕਿਉਂਕਿ ਇਨ੍ਹਾਂ ਵਿਚ ਜਾਸੂਸੀ ‘ਚ ਮੱਦਦ ਕਰਨ ਲਈ ਵਾਲਾ ਕੁਝ ਸਮਾਨ ਲੱਗਾ ਹੋ ਸਕਦਾ ਹੈ। ਪਾਕਿ ਨੇ ਇਨ੍ਹਾਂ ਜੁੱਤੀਆਂ …

Read More »

ਵਿਜੇ ਰੁਪਾਣੀ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਸਮਾਗਮ ਵਿਚ ਨਰਿੰਦਰ ਮੋਦੀ ਤੇ ਪਾਰਟੀ ਦੇ ਸੀਨੀਅਰ ਆਗੂ ਹੋਏ ਸ਼ਾਮਲ ਗਾਂਧੀ ਨਗਰ/ਬਿਊਰੋ ਨਿਊਜ਼ ਗੁਜਰਾਤ ਦੀ ਨਵੀਂ ਚੁਣੀ ਗਈ ਸਰਕਾਰ ਦੇ ਮੁੱਖ ਮੰਤਰੀ ਵਜੋਂ ਵਿਜੇ ਰੁਪਾਣੀ ਨੇ ਅੱਜ ਸਹੁੰ ਚੁੱਕ ਲਈ ਹੈ। ਗਾਂਧੀਨਗਰ ਵਿੱਚ ਗੁਜਰਾਤ ਸਰਕਾਰ ਦੇ ਇਸ ਵੱਡੇ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ ਤੇ ਹੋਰ ਰਾਜਾਂ …

Read More »

ਪਾਕਿ ਨੇ ਕੁਲਭੂਸ਼ਣ ਜਾਧਵ ਦੀ ਮਾਂ ਅਤੇ ਪਤਨੀ ਦਾ ਕੀਤਾ ਅਪਮਾਨ

ਜਾਧਵ ਦੀ ਪਤਨੀ ਦਾ ਮੰਗਲਸੂਤਰ ਅਤੇ ਮਾਂ ਦੇ ਕੰਗਨ ਵੀ ਉਤਰਵਾ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਲੰਘੇ ਕੱਲ੍ਹ ਇਸਲਾਮਾਬਾਦ ਵਿਚ ਕੁਲਭੂਸ਼ਣ ਜਾਧਵ ਨਾਲ ਉਸਦੀ ਮਾਂ ਅਤੇ ਪਤਨੀ ਦੀ ਮੁਲਾਕਾਤ ਦੌਰਾਨ ਪਾਕਿਸਤਾਨ ਦੇ ਰਵੱਈਏ ‘ਤੇ ਇਤਰਾਜ਼ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਜਿਸ ਤਰੀਕੇ ਨਾਲ ਇਹ …

Read More »

ਭਾਰਤੀ ਫੌਜ ਦਾ ਪਾਕਿ ਨੂੰ ਮੂੰਹ ਤੋੜਵਾਂ ਜਵਾਬ

ਐਲਓਸੀ ਪਾਰ ਕਰਕੇ ਮਾਰੇ ਤਿੰਨ ਪਾਕਿ ਫੌਜੀ ਸ੍ਰੀਨਗਰ/ਬਿਊਰੋ ਨਿਊਜ਼ ਪਾਕਿ ਫਾਇਰਿੰਗ ਵਿਚ ਸ਼ਹੀਦ ਹੋਏ ਚਾਰ ਜਵਾਨਾਂ ਦੀ ਸ਼ਹਾਦਤ ਦਾ ਬਦਲਾ ਭਾਰਤੀ ਫੌਜ ਨੇ ਲੈ ਲਿਆ ਹੈ। ਜਾਣਕਾਰੀ ਅਨੁਸਾਰ ਭਾਰਤੀ ਫੌਜ ਨੇ ਐਲਓਸੀ ਤੋਂ ਪਾਰ ਜਾ ਕੇ ਵੱਡੀ ਕਾਰਵਾਈ ਕਰਦੇ ਹੋਏ ਤਿੰਨ ਪਾਕਿ ਫੌਜੀਆਂ ਨੂੰ ਮਾਰ ਮੁਕਾਇਆ ਹੈ। ਹਾਲੇ ਤੱਕ ਫੌਜ …

Read More »

ਲਾਲੂ ਪ੍ਰਸਾਦ ਯਾਦਵ ਨੂੰ 3 ਜਨਵਰੀ ਨੂੰ ਸੁਣਾਈ ਜਾਵੇਗੀ ਸਜ਼ਾ

ਅਦਾਲਤ ਨੇ ਲਾਲੂ ਨੂੰ ਰਾਂਚੀ ਦੀ ਬਿਰਸਾ ਮੁੰਡਾ ਜੇਲ੍ਹ ‘ਚ ਭੇਜਿਆ ਰਾਂਚੀ/ਬਿਊਰੋ ਨਿਊਜ਼ ਅਰਬਾਂ ਰੁਪਏ ਦੇ ਬਹੁ ਚਰਚਿਤ ਚਾਰਾ ਘਪਲੇ ਨਾਲ ਜੁੜੇ ਇਕ ਮਾਮਲੇ ਵਿਚ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਸਮੇਤ 16 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਹੁਣ ਸਜ਼ਾ ਬਾਰੇ ਸੁਣਵਾਈ …

Read More »

ਯੂਐਨ ‘ਚ ਤਾਇਨਾਤ ਭਾਰਤੀ ਅਫਸਰ ਏਨਮ ਗੰਭੀਰ ਨਾਲ ਦਿੱਲੀ ਵਿਚ ਹੋਈ ਲੁੱਟ

ਮੋਟਰ ਸਾਈਕਲ ਸਵਾਰਾਂ ਨੇ ਖੋਹਿਆ ਮੋਬਾਇਲ ਨਵੀਂ ਦਿੱਲੀ/ਬਿਊਰੋ ਨਿਊਜ਼ ਯੂਨਾਈਟਿਡ ਨੇਸ਼ਨਜ਼ ਵਿਚ ਭਾਰਤ ਦੀ ਫਸਟ ਸੈਕਟਰੀ ਏਨਮ ਗੰਭੀਰ ਕੋਲੋਂ ਦਿੱਲੀ ਵਿਚ ਦੋ ਮੋਟਰ ਸਾਈਕਲ ਸਵਾਰਾਂ ਨੇ ਮੋਬਾਇਲ ਖੋਹ ਲਿਆ ਅਤੇ ਫਰਾਰ ਹੋ ਗਏ। ਉਸ ਸਮੇਂ ਏਨਮ ਆਪਣੀ ਮਾਂ ਨਾਲ ਘੁੰਮਣ ਲਈ ਜਾ ਰਹੀ ਸੀ। ਇਹ ਘਟਨਾ ਸ਼ਨੀਵਾਰ ਰਾਤ ਰੋਹਿਣੀ ਇਲਾਕੇ …

Read More »

‘ਸਲੋ ਡਾਊਨ’ ਨਾਵਲ ਲਈ ਨਛੱਤਰ ਨੂੰ ਮਿਲੇਗਾ ਸਾਹਿਤ ਅਕਾਦਮੀ ਐਵਾਰਡ

12 ਫਰਵਰੀ 2018 ਨੂੰ ਮਿਲਣਗੇ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬੀ ਨਾਵਲਕਾਰ ਨਛੱਤਰ ਦੇ ਨਾਵਲ ‘ਸਲੋ ਡਾਊਨ’ ਨੂੰ ਸਾਹਿਤ ਅਕਾਦਮੀ ਐਵਾਰਡ ਲਈ ਚੁਣਿਆ ਗਿਆ ਹੈ। ਇਹ ਐਲਾਨ ਭਾਰਤੀ ਸਾਹਿਤ ਅਕਾਦਮੀ ਵੱਲੋਂ 24 ਭਾਰਤੀ ਭਾਸ਼ਾਵਾਂ ਦੇ ਲੇਖਕਾਂ, ਸਾਹਿਤਕਾਰਾਂ ਦੀਆਂ ਰਚਨਾਵਾਂ ਨੂੰ ਮਾਨਤਾ ਦੇਣ ਲਈ ਸਾਲਾਨਾ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ। ਸਾਹਿਤ …

Read More »