ਰਾਲੇਗਨ ਸਿੱਧੀ : ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ ਹੈ ਕਿ ਉਹ ਕੇਂਦਰ ਵਿੱਚ ਲੋਕਪਾਲ ਦੀ ਨਿਯੁਕਤੀ ਵਿੱਚ ਦੇਰ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਦੋ ਅਕਤੂਬਰ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਉਨ੍ਹਾਂ ਦੀ ਮੁਹਿੰਮ ਵਿੱਚ ਉਨ੍ਹਾਂ …
Read More »ਐੱਨਆਰਸੀ ਖਰੜੇ ‘ਤੇ ਰਾਜ ਸਭਾ ਵਿਚ ਹੰਗਾਮਾ
ਅਮਿਤ ਸ਼ਾਹ ਦੇ ਭਾਸ਼ਣ ਮਗਰੋਂ ਭੜਕੀ ਕਾਂਗਰਸ, ਕੀਤੀ ਨਾਅਰੇਬਾਜ਼ੀ ਨਵੀਂ ਦਿੱਲੀ : ਅਸਾਮ ਵਿਚ ਐੱਨਆਰਸੀ ਦੇ ਅੰਤਿਮ ਮਸੌਦੇ ‘ਤੇ ਮੰਗਲਵਾਰ ਨੂੰ ਰਾਜ ਸਭਾ ਵਿਚ ਜੰਮ ਕੇ ਹੰਗਾਮਾ ਹੋਇਆ। ਸ਼ੋਰ-ਸ਼ਰਾਬਾ ਉਸ ਸਮੇਂ ਹੋਰ ਵੱਧ ਗਿਆ ਜਦੋਂ ਭਾਜਪਾ ਪ੍ਰਧਾਨ ਅਮਿਤ ਸ਼ਾਹ ਬੋਲਣ ਲਈ ਖੜ੍ਹੇ ਹੋਏ। ਸ਼ਾਹ ਨੇ ਸੀਨਾ ਠੋਕ ਕੇ ਕਿਹਾ ਕਿ …
Read More »ਰੋਹਿੰਗੀਆ ਘੁਸਪੈਠੀਏ ਵਾਪਸ ਭੇਜੇ ਜਾਣਗੇ : ਰਾਜਨਾਥ ਸਿੰਘ
ਨਵੀਂ ਦਿੱਲੀ : ਅਸਾਮ ‘ਚ ਐਨਆਰਸੀ ਦੀ ਮਸੌਦਾ ਰਿਪੋਰਟ ‘ਤੇ ਜਾਰੀ ਵਿਵਾਦ ਵਿਚਕਾਰ ਲੋਕ ਸਭਾ ‘ਚ ਰੋਹਿੰਗੀਆ ਘੁਸਪੈਠੀਆਂ ਨੂੰ ਲੈ ਕੇ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰੋਹਿੰਗੀਆ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵਾਪਸ ਭੇਜਣ …
Read More »ਹੁਣ ਰਿਸ਼ਵਤ ਦੇਣ ਵਾਲਿਆਂ ਨੂੰ ਵੀ 7 ਸਾਲ ਦੀ ਹੋਵੇਗੀ ਕੈਦ
ਭ੍ਰਿਸ਼ਟਾਚਾਰ ਰੋਕੂ ਬਿੱਲ ਨੇ ਲਿਆ ਕਾਨੂੰਨੀ ਰੂਪ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਣ ਰਿਸ਼ਵਤ ਲੈਣ ਵਾਲਿਆਂ ਨੂੰ ਹੀ ਨਹੀਂ, ਸਗੋਂ ਰਿਸ਼ਵਤ ਦੇਣ ਵਾਲਿਆਂ ਨੂੰ ਵੀ ਸੱਤ ਸਾਲ ਤੱਕ ਕੈਦ ਦੀ ਸਜ਼ਾ ਹੋ ਸਕੇਗੀ। ਇਸ ਸਬੰਧੀ ਸੰਸਦ ਵੱਲੋਂ ਪਾਸ ਨਵੇਂ ਭ੍ਰਿਸ਼ਟਾਚਾਰ-ਰੋਕੂ ਸੋਧ ਬਿਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਮਨਜ਼ੂਰੀ ਮਿਲਣ ਪਿੱਛੋਂ …
Read More »ਭਗਵੰਤ ਮਾਨ ਹਸਪਤਾਲ ‘ਚ ਦਾਖਲ
ਕੇਜਰੀਵਾਲ ਤੇ ਸਿਸੋਦੀਆ ਹਾਲ ਪੁੱਛਣ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਸੀਨੀਆਰ ਆਗੂ ਤੇ ਸੰਗਰੂਰ ਤੋਂ ਐਮਪੀ ਭਗਵੰਤ ਮਾਨ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਭਗਵੰਤ ਮਾਨ ਨੂੰ ਪੇਟ …
Read More »ਅਸਾਮ ‘ਚ 40 ਲੱਖ ਗੈਰਕਾਨੂੰਨੀ ਭਾਰਤੀਆਂ ਦੇ ਮੁੱਦੇ ‘ਤੇ ਸੰਸਦ ‘ਚ ਹੰਗਾਮਾ
ਅਮਿਤ ਸ਼ਾਹ ਨੇ ਕਿਹਾ, ਵਿਰੋਧੀ ਧਿਰ ਫੈਲਾਅ ਰਹੀ ਹੈ ਅਫਵਾਹਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਅਸਾਮ ਵਿਚ ‘ਨੈਸ਼ਨਲ ਰਜਿਸਟਰ ਆਫ਼ ਸਿਟੀਜ਼ਨਜ਼’ ਦੇ ਖਰੜੇ ਨੂੰ ਲੈ ਕੇ ਸੰਸਦ ਵਿਚ ਹੰਗਾਮਾ ਹੋਇਆ ਹੈ। ਹੰਗਾਮੇ ਤੋਂ ਬਾਅਦ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਐਨ. ਆਰ. ਸੀ. ਦੇ ਮੁੱਦੇ …
Read More »ਇਮਰਾਨ ਖਾਨ ਸਹੁੰ ਚੁੱਕ ਸਮਾਗਮ ਲਈ ਮੋਦੀ ਨੂੰ ਦੇ ਸਕਦੇ ਹਨ ਸੱਦਾ
ਮੋਦੀ ਨੇ ਇਮਰਾਨ ਨੂੰ ਚੋਣਾਂ ਜਿੱਤਣ ਲਈ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਨਵੇਂ ਪ੍ਰਧਾਨ ਮੰਤਰੀ ਬਣਨ ਜਾ ਰਹੇ ਇਮਰਾਨ 11 ਅਗਸਤ ਨੂੰ ਹੋਣ ਵਾਲੇ ਸਹੁੰ ਚੁੱਕ ਸਮਾਗਮ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਸੱਦਾ ਦੇ ਸਕਦੇ ਹਨ। ਇਮਰਾਨ ਦੀ ਪਾਰਟੀ ਪੀਟੀਆਈ ਇਸ ਸਮਾਰੋਹ ਵਿਚ ਸਾਰਕ ਦੇਸ਼ਾਂ ਦੇ …
Read More »ਕੇਜਰੀਵਾਲ ਨੇ ਸਿਮਰਜੀਤ ਬੈਂਸ ਖਿਲਾਫ ਖੋਲ੍ਹਿਆ ਮੋਰਚਾ
ਕਿਹਾ, ਬੈਂਸ ਦੀ ਦਲਿਤਾਂ ਪ੍ਰਤੀ ਸੋਚ ਘਟੀਆ ਨਵੀਂ ਦਿੱਲੀ/ਬਿਊਰੋ ਨਿਊਜ਼ 2ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਅਰਵਿੰਦ ਕੇਜਰੀਵਾਲ ਨੇ ਮੋਰਚਾ ਖੋਲ੍ਹ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਕਿ ਸਿਮਰਜੀਤ ਬੈਂਸ ਦੀ ਦਲਿਤ ਭਾਈਚਾਰੇ ਪ੍ਰਤੀ ਸੋਚ ਘਟੀਆ ਹੈ, ਉਸ ਨੂੰ ਦਲਿਤ ਭਾਈਚਾਰੇ …
Read More »ਕੈਨੇਡਾ ਵਿਚ ਨਜਾਇਜ਼ ਹਥਿਆਰਾਂ ਦੀ ਵਿਕਰੀ ਵਧੀ
ਲੋਕਾਂ ਨੂੰ ਬਿਨਾਂ ਦਸਤਾਵੇਜ਼ਾਂ ਤੋਂ ਵੇਚੀਆਂ ਜਾ ਰਹੀਆਂ ਨੇ ਬੰਦੂਕਾਂ ਟੋਰਾਂਟੋ/ ਬਿਊਰੋ ਨਿਊਜ਼ ਕੈਨੇਡਾ ‘ਚ ਵੱਡੀ ਗਿਣਤੀ ‘ਚ ਨਜਾਇਜ਼ ਹਥਿਆਰਾਂ ਨੂੰ ਲਿਆਂਦਾ ਜਾ ਰਿਹਾ ਹੈ ਅਤੇ ਉਹ ਲਗਾਤਾਰਅਪਰਾਧੀਆਂ ਦੇ ਕੋਲ ਪਹੁੰਚ ਰਹੀਆਂ ਹਨ।ਬੀਤੇ ਸਾਲਾਂ ‘ਚ ਅਮਰੀਕਾ ਤੋਂ ਤਸਕਰੀਕਰਕੇ ਲਿਆਂਦੇ ਗਏ ਹਥਿਆਰ ਵੱਖ-ਵੱਖ ਅਪਰਾਧਾਂ ‘ਚ ਵਰਤੇ ਗਏ ਹਨ।ਇਨ੍ਹਾਂ ਵਿਚਹਰਤਰ੍ਹਾਂ ਦੀਆਂ ਬੰਦੂਕਾਂ, …
Read More »ਮੋਦੀ ਸਰਕਾਰ ਨੇ ਜਿੱਤੀ ਭਰੋਸੇ ਦੀ ਵੋਟ
12 ਘੰਟੇ ਤੱਕ ਚੱਲੀ ਬਹਿਸ, ਸ਼ਿਵ ਸੈਨਾ ਨੇ ਕੀਤਾ ਬਾਈਕਾਟ ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਏਕਤਾ ਦੀ ਆਖਰੀ ਪ੍ਰੀਖਿਆ ਵਿਚ ਵਿਰੋਧੀ ਧਿਰ ਖਿੰਡਰੀ ਹੋਈ ਨਜ਼ਰ ਆਈ। ਆਂਧਰਾ ਪ੍ਰਦੇਸ਼ ਵਿਚ ਵਿਸ਼ੇਸ਼ ਸੂਬੇ ਦਾ ਦਰਜਾ ਦਿਵਾਉਣ ਲਈ ਟੀਡੀਪੀ ਵਲੋਂ ਲਿਆਂਦੇ ਗਏ ਬੇਭਰੋਗੀ ਮਤੇ ‘ਚ ਵਿਰੋਧੀ ਧਿਰ ਦੇ ਸਾਰੇ ਦਲ …
Read More »