ਜੀਂਦ : ਸੰਸਦ ਮੈਂਬਰ ਦੁਸ਼ਯੰਤ ਚੌਟਾਲਾ ਨੇ ਪਾਂਡੂ-ਪਿੰਡਾਰਾ ਵਿਚ ਜਨਨਾਇਕ ਜਨਤਾ ਪਾਰਟੀ ਦਾ ਐਲਾਨ ਕਰਕੇ ਆਪਣੇ ਸਿਆਸੀ ਜੀਵਨ ਦੀ ਨਵੀਂ ਪਾਰੀ ਸ਼ੁਰੂ ਕਰ ਦਿੱਤੀ ਹੈ। ਇਸ ਪਾਰਟੀ ਦੇ ਬੈਨਰ ਹੇਠ ਹੀ ਡਾ. ਅਜੈ ਸਿੰਘ ਚੌਟਾਲਾ, ਦਿਗਵਿਜੈ ਚੌਟਾਲਾ ਅਤੇ ਉਨ੍ਹਾਂ ਦੇ ਹਮਾਇਤੀ ਆਪਣੀ ਅਗਲੀ ਸਿਆਸੀ ਪਾਰੀ ਖੇਡਣਗੇ। ਪਾਰਟੀ ਨੇ ਨਾਲ ਹੀ …
Read More »ਉਪੇਂਦਰ ਕੁਸ਼ਵਾਹਾ ਨੇ ਮੋਦੀ ਕੈਬਨਿਟ ਤੋਂ ਦਿੱਤਾ ਅਸਤੀਫਾ
ਐਨ.ਡੀ.ਏ.ਵੀ ਛੱਡੀ, ਕਿਹਾ- ਮਹਾਂਗਠਜੋੜ ਦਾ ਬਦਲ ਖੁੱਲ੍ਹਾ ਨਵੀਂ ਦਿੱਲੀ : ਉਪੇਂਦਰ ਕੁਸ਼ਵਾਹਾ ਨੇ ਮੋਦੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਹੈ। ਉਪੇਂਦਰ ਕੁਸ਼ਵਾਹਾ ਮੋਦੀ ਕੈਬਨਿਟ ‘ਚ ਭਾਈਵਾਲ ‘ਰਾਸ਼ਟਰੀ ਲੋਕ ਸਮਤਾ ਪਾਰਟੀ’ ਦੇ ਮੁਖੀ ਹਨ। ਕੁਸ਼ਵਾਹਾ ਮਨੁੱਖੀ ਵਸੀਲਿਆਂ ਬਾਰੇ ਵਿਭਾਗ ਵਿਚ ਰਾਜ ਮੰਤਰੀ ਹਨ। ਉਨ੍ਹਾਂ ਆਪਣਾ ਅਸਤੀਫਾ ਪ੍ਰਧਾਨ ਮੰਤਰੀ ਦਫਤਰ ਨੂੰ ਭੇਜ …
Read More »ਭਾਜਪਾ ਦੇ ਤਿੰਨ ਮੁੱਖ ਬਾਗੀ ਆਗੂ ਆਮ ਆਦਮੀ ਪਾਰਟੀ ਦੀ ਸ਼ਰਣ ਵਿਚ
ਯਸ਼ਵੰਤ ਸਿਨਹਾ ਦਿੱਲੀ ਤੋਂ ‘ਆਪ’ ਦੀ ਟਿਕਟ ‘ਤੇ ਲੜ ਸਕਦੇ ਹਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤਾ ਜਨਤਾ ਪਾਰਟੀ (ਭਾਜਪਾ) ਦੇ ਤਿੰਨ ਮੁੱਖ ਬਾਗ਼ੀ ਆਗੂ ਆਮ ਆਦਮੀ ਪਾਰਟੀ (ਆਪ) ਦੇ ਸੰਪਰਕ ਵਿਚ ਹਨ ਤੇ ਕੌਮੀ ਪੱਧਰ ‘ਤੇ ਭਾਜਪਾ ਵਿਰੁੱਧ ਬਗ਼ਾਵਤ ਦਾ ਝੰਡਾ ਚੁੱਕਣ ਵਾਲੇ ਸਾਬਕਾ ਕੇਂਦਰੀ ਵਿੱਤ ਮੰਤਰੀ ਯਸ਼ਵੰਤ ਸਿਨਹਾ ਦਿੱਲੀ …
Read More »17 ਸਾਲ ਪਹਿਲਾਂ ਸੰਸਦ ‘ਤੇ ਹੋਏ ਹਮਲੇ ਦੌਰਾਨ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ
ਨਵੀਂ ਦਿੱਲੀ : ਸੰਸਦ ‘ਤੇ 2001 ਵਿਚ ਹੋਏ ਅੱਤਵਾਦੀ ਹਮਲੇ ਦੀ ਬਰਸੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਉੋਪ ਰਾਸ਼ਟਰਪਤੀ ਵੈਂਕਈਆ ਨਾਇਡੂ, ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ, ਲਾਲ ਕ੍ਰਿਸ਼ਨ ਅਡਵਾਨੀ ਅਤੇ ਸੋਨੀਆ ਗਾਂਧੀ ਵੀ …
Read More »ਮੱਧ ਪ੍ਰਦੇਸ਼ ਵਿਚ ਕਮਲ ਨਾਥ ਅਤੇ ਰਾਜਸਥਾਨ ਵਿਚ ਅਸ਼ੋਕ ਗਹਿਲੋਤ ਦਾ ਮੁੱਖ ਮੰਤਰੀ ਬਣਨਾ ਤੈਅ
ਨਵੀਂ ਦਿੱਲੀ : ਮੱਧ ਪ੍ਰਦੇਸ਼ ਵਿਚ ਕਮਲ ਨਾਥ ਅਤੇ ਰਾਜਸਥਾਨ ਵਿਚ ਅਸ਼ੋਕ ਗਹਿਲੋਤ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਹਾਲਾਂਕਿ ਦੱਸਿਆ ਜਾ ਰਿਹਾ ਹੈ ਕਿ ਪ੍ਰਿਅੰਕਾ ਗਾਂਧੀ ਚਾਹੁੰਦੀ ਹੈ ਕਿ ਮੱਧ ਪ੍ਰਦੇਸ਼ ਵਿਚ ਜੋਤੀਤਿਰਾ ਦਿੱਤਿਆ ਸਿੰਧੀਆ ਮੁੱਖ ਮੰਤਰੀ ਬਣਨ। ਕਾਂਗਰਸ ਛੱਤੀਸਗੜ੍ਹ ਵਿਚ ਭੂਪੇਸ਼ ਬਘੇਲ ਅਤੇ ਟੀ.ਐਸ. …
Read More »ਕਮਲ ਨਾਥ ਖਿਲਾਫ ਅਕਾਲੀ ਦਲ ਨੇ ਖੋਲ੍ਹਿਆ ਮੋਰਚਾ
ਫੂਲਕਾ ਨੇ ਕਿਹਾ – ਕਮਲ ਨਾਥ ਖਿਲਾਫ ਸਿੱਖ ਕਤਲੇਆਮ ਦੇ ਬਹੁਤ ਸਾਰੇ ਸਬੂਤ ਨਵੀਂ ਦਿੱਲੀ : ਮੱਧ ਪ੍ਰਦੇਸ਼ ਦਾ ਨਵਾਂ ਮੁੱਖ ਮੰਤਰੀ ਬਣਨ ਵਿਚ ਕਮਲ ਨਾਥ ਦਾ ਨਾਮ ਸਭ ਤੋਂ ਅੱਗੇ ਹੈ। ਇਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਮਲ ਨਾਥ ‘ਤੇ ਇਲਜ਼ਾਮ ਲਗਾਇਆ ਕਿ …
Read More »ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੇ ਪੁਲਿਸ ਮੁਖੀਆਂ ਦੇ ਸੇਵਾਕਾਲ ‘ਚ ਕੀਤਾ ਵਾਧਾ
ਹੁਣ ਸੁਰੇਸ਼ ਅਰੋੜਾ ਅਤੇ ਬੀ ਐਸ ਸੰਧੂ 31 ਜਨਵਰੀ 2019 ਨੂੰ ਹੋਣਗੇ ਸੇਵਾ ਮੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਵਿਚ ਪੁਲਿਸ ਦੇ ਡਾਇਰੈਕਟਰ ਜਨਰਲਾਂ ਨੂੰ ਅਗਲੇ ਸਾਲ 31 ਜਨਵਰੀ 2019 ਤੱਕ ਆਪਣੇ ਅਹੁਦੇ ‘ਤੇ ਬਣੇ ਰਹਿਣ ਦੀ ਆਗਿਆ ਦਿੱਤੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ …
Read More »ਰਾਜਸਥਾਨ, ਛੱਤੀਸ਼ਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਬਣੇਗੀ ਕਾਂਗਰਸ ਦੀ ਸਰਕਾਰ
ਮੱਧ ਪ੍ਰਦੇਸ਼ ‘ਚ ਸਮਾਜਵਾਦੀ ਪਾਰਟੀ ਅਤੇ ਬਸਪਾ ਨੇ ਕਾਂਗਰਸ ਨੂੰ ਦਿੱਤਾ ਸਮਰਥਨ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜ ਸੂਬਿਆਂ ਵਿਚ ਪਈਆਂ ਵੋਟਾਂ ਦੇ ਆਏ ਨਤੀਜਿਆਂ ਤੋਂ ਬਾਅਦ ਕਾਂਗਰਸ ਪਾਰਟੀ ਤਿੰਨ ਸੂਬਿਆਂ ਵਿਚ ਸਰਕਾਰ ਬਣਾਉਣ ਜਾ ਰਹੀ ਹੈ। ਹੁਣ ਕਾਂਗਰਸ ਪਾਰਟੀ ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿਚ ਸਰਕਾਰ ਬਣਾਏਗੀ। ਕਾਂਗਰਸ ਪਾਰਟੀ ਨੂੰ ਮੱਧ …
Read More »ਸ਼ਕਤੀਕਾਂਤਾ ਦਾਸ ਨੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਸੰਭਾਲਿਆ ਅਹੁਦਾ
ਸੁਬਰਾਮਣੀਅਮ ਸਵਾਮੀ ਨੇ ਨਵੇਂ ਗਵਰਨਰ ਦਾ ਕੀਤਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਆਰਥਿਕ ਮਾਮਲਿਆਂ ਵਿਭਾਗ ਦੇ ਸਕੱਤਰ ਸ਼ਕਤੀਕਾਂਤਾ ਦਾਸ ਨੇ ਅੱਜ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਅਹੁਦਾ ਸੰਭਾਲ ਲਿਆ ਹੈ। ਸ਼ਕਤੀਕਾਂਤਾ ਦਾਸ ਦੀ ਮੋਦੀ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਵਿਚ ਵੀ ਪ੍ਰਮੁੱਖ ਭੂਮਿਕਾ ਰਹੀ ਸੀ। ਜ਼ਿਕਰਯੋਗ …
Read More »ਭਾਰਤ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ
ਪਾਕਿ ਨੇ ਜੰਮੂ ਕਸ਼ਮੀਰ ਦੇ 78 ਹਜ਼ਾਰ ਵਰਗ ਕਿਲੋਮੀਟਰ ਦੇ ਭਾਰਤੀ ਹਿੱਸੇ ‘ਤੇ ਕੀਤਾ ਹੋਇਆ ਹੈ ਗੈਰਕਾਨੂੰਨੀ ਕਬਜ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਪਾਕਿਸਤਾਨ ਨੂੰ ਮਕਬੂਜ਼ਾ ਕਸ਼ਮੀਰ ਵਾਪਸ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਚਿੱਠੀ ਦੇ ਲਿਖਤੀ ਉਤਰ ਵਿਚ ਅੱਜ ਲੋਕ ਸਭਾ ‘ਚ ਦੱਸਿਆ ਕਿ ਪਾਕਿਸਤਾਨ …
Read More »