Breaking News
Home / ਭਾਰਤ (page 685)

ਭਾਰਤ

ਭਾਰਤ

ਨਰਿੰਦਰ ਮੋਦੀ ਦੀ ਰੈਲੀ ਦੌਰਾਨ ਡਿੱਗਿਆ ਪੰਡਾਲ, ਕਈ ਵਿਅਕਤੀ ਜ਼ਖ਼ਮੀ

ਜ਼ਖ਼ਮੀਆਂ ਦਾ ਹਾਲ ਜਾਨਣ ਲਈ ਹਸਪਤਾਲ ਪਹੁੰਚੇ ਮੋਦੀ ਮਿਦਨਾਪੋਰ/ਬਿਊਰੋ ਨਿਊਜ਼ ਪੱਛਮੀ ਬੰਗਾਲ ਦੇ ਜ਼ਿਲ੍ਹਾ ਮਿਦਨਾਪੋਰ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਰੈਲੀ ਨੂੰ ਸੰਬੋਧਨ ਕਰਨ ਗਏ ਸਨ। ਜਿਥੇ ਸਵੇਰ ਤੋਂ ਹੀ ਬਰਸਾਤ ਦੇ ਮੌਸਮ ਦੇ ਚੱਲਦਿਆਂ ਬੂੰਦਾ ਬਾਂਦੀ ਹੋ ਰਹੀ ਸੀ। ਜਦੋਂ ਪ੍ਰਧਾਨ ਮੰਤਰੀ ਸਟੇਜ ਭਾਸ਼ਣ ਦੇ ਰਹੇ ਸਨ ਤੇ …

Read More »

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਦਿੱਤੀ ਸਲਾਹ

ਵਿਆਹਾਂ ‘ਤੇ ਹੋਏ ਖਰਚ ਦਾ ਹਿਸਾਬ-ਕਿਤਾਬ ਦੇਣਾ ਲਾਜ਼ਮੀ ਕਰੇ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਜੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੀ ਸਲਾਹ ਮੰਨ ਲਈ ਤਾਂ ਜਲਦੀ ਹੀ ਵਿਆਹਾਂ ‘ਤੇ ਹੋਣ ਵਾਲੇ ਖਰਚ ਦਾ ਹਿਸਾਬ-ਕਿਤਾਬ ਲੋਕਾਂ ਨੂੰ ਸਰਕਾਰ ਨੂੰ ਦੇਣਾ ਪਵੇਗਾ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਵਿਆਹਾਂ ਵਿਚ …

Read More »

ਅਨੰਤਨਾਗ ‘ਚ ਹੋਏ ਅੱਤਵਾਦੀ ਹਮਲੇ ‘ਚ ਦੋ ਜਵਾਨ ਸ਼ਹੀਦ

ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ ਸ੍ਰੀਨਗਰ/ਬਿਊਰੋ ਨਿਊਜ਼ ਅਨੰਤਨਾਗ ਦੇ ਸ਼ੀਰਪੋਰਾ ਇਲਾਕੇ ਵਿਚ ਅੱਤਵਾਦੀਆਂ ਨੇ ਅੱਜ ਗਸਤ ਕਰ ਰਹੇ ਸੀਆਰਪੀਐਫ ਦੇ ਜਵਾਨਾਂ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਵਿਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਅੱਤਵਾਦੀ ਫਰਾਰ …

Read More »

ਭਾਰਤ ਨੇ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਵਿਚ ਡੋਨਾਲਡ ਟਰੰਪ ਨੂੰ ਦਿੱਤਾ ਮੁੱਖ ਮਹਿਮਾਨ ਬਣਨ ਦਾ ਸੱਦਾ

2015 ਵਿਚ ਬਰਾਕ ਓਬਾਮਾ ਮੁੱਖ ਮਹਿਮਾਨ ਬਣ ਕੇ ਆਏ ਸਨ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਅਗਲੇ ਸਾਲ ਗਣਤੰਤਰ ਦਿਵਸ ਪਰੇਡ ਲਈ ਭਾਰਤ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੁੱਖ ਮਹਿਮਾਨ ਬਣਨ ਦਾ ਸੱਦਾ ਦਿੱਤਾ ਹੈ। ਰਾਸ਼ਟਰਪਤੀ ਟਰੰਪ ਨੂੰ ਸੱਦਾ ਭੇਜੇ ਜਾਣ ਦੀ ਇਹ ਜਾਣਕਾਰੀ ਭਰੋਸੇਯੋਗ ਸੂਤਰਾਂ ਤੋਂ ਮਿਲੀ ਹੈ। ਜੇਕਰ ਅਮਰੀਕੀ …

Read More »

ਮੋਦੀ ਨੇ ਹਰ ਦਸਵਾਂ ਦਿਨ ਵਿਦੇਸ਼ ‘ਚ ਗੁਜ਼ਾਰਿਆ

ਦੇਸ਼ ਵਿਦੇਸ਼ ਦੇ ਦੌਰਿਆਂ ਦੇ ਲੇਖੇ ਲਾਇਆ ਇਕ ਸਾਲ ਬਠਿੰਡਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਔਸਤਨ ਹਰ ਦਸਵਾਂ ਦਿਨ ਵਿਦੇਸ਼ ਵਿਚ ਗੁਜ਼ਾਰਿਆ ਜਦਕਿ ਉਨ੍ਹਾਂ ਦੇਸ਼ ਵਿਚ ਔਸਤਨ ਹਰ ਚੌਥਾ ਦਿਨ ਦੌਰੇ ‘ਚ ਕੱਢਿਆ। ਚਾਰ ਵਰ੍ਹਿਆਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੇ ਕੁੱਲ 298 ਦੌਰੇ ਕੀਤੇ ਹਨ …

Read More »

ਸੁਪਰੀਮ ਕੋਰਟ ਨੇ ਤਾਜ ਮਹਿਲ ਦੀ ਸੰਭਾਲ ਬਾਰੇ ਕੇਂਦਰ ਸਰਕਾਰ ਨੂੰ ਝਾੜਿਆ

ਕਿਹਾ, ਜੇਕਰ ਤਾਜ ਮਹਿਲ ਦੀ ਸੰਭਾਲ ਨਹੀਂ ਹੋ ਸਕਦੀ ਤਾਂ ਇਸ ਨੂੰ ਢਾਹ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ :ਸੁਪਰੀਮ ਕੋਰਟ ਨੇ ਕੇਂਦਰ ਤੇ ਉਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਤਾਜ ਮਹਿਲ ਦੀ ਸੰਭਾਲ ਨਹੀ ਹੋ ਸਕਦੀ ਤਾਂ ਇਸ ਨੂੰ ਢਾਹ ਦਿੱਤਾ ਜਾਵੇ ਜਾਂ ਫਿਰ ਬੰਦ ਕਰ ਦਿੱਤਾ ਜਾਵੇ। ਸੁਪਰੀਮ …

Read More »

ਕੇਜਰੀਵਾਲ ਸਰਕਾਰ ਦਿੱਲੀ ਦੇ ਬਜ਼ੁਰਗਾਂ ਨੂੰ ਕਰਵਾਏਗੀ ਮੁਫਤ ਤੀਰਥ ਯਾਤਰਾ

ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਚੁੱਕੇਗੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤਹਿਤ ਦਿੱਲੀ ਸਰਕਾਰ ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਕਰੇਗੀ। ਦਿੱਲੀ ਸਰਕਾਰ ਅਤੇ …

Read More »

ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ‘ਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ

ਮੁੜ ਵਿਚਾਰ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ ਨਵੀਂ ਦਿੱਲੀ : ਦਸੰਬਰ 2012 ਨੂੰ ਵਾਪਰੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਦੋਸ਼ੀਆਂ ਵੱਲੋਂ ਪਾਈ ਗਈ …

Read More »

ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਖਿਲਾਫ ਲੱਗੇ ਦੇਸ਼ ਧ੍ਰੋਹ ਦੇ ਇਲਜ਼ਾਮ ਹਟਾਏ

ਚੰਡੀਗੜ੍ਹ : ਪੰਚਕੂਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਕੀਤੀ ਗਈ ਹਿੰਸਾ ਸਬੰਧੀ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ ਸਿੰਘ ਤੇ ਮੀਡੀਆ ਕੋਆਰਡੀਨੇਟਰ ਸੁਰਿੰਦਰ ਧੀਮਾਨ ਇੰਸਾਂ ਤੇ ਪਵਨ ਇੰਸਾਂ ਵੀ ਦੇਸ਼ਧ੍ਰੋਹ ਵਾਲੇ …

Read More »

‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਡਾਕਟਰ ਹਾਥੀ ਦਾ ਹੋਇਆ ਦੇਹਾਂਤ

ਚੰਡੀਗੜ੍ਹ : ਟੀ.ਵੀ. ਜਗਤ ਦੇ ਮਸ਼ਹੂਰ ਸ਼ੋਅ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਡਾਕਟਰ ਹਾਥੀ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਹੈ। ਪਰਦੇ ‘ਤੇ ਡਾਕਟਰ ਹਾਥੀ ਦਾ ਅਸਲ ਨਾਮ ਕਵੀ ਰਾਜ ਆਜ਼ਾਦ ਸੀ। ਕੁਝ ਦਿਨ ਪਹਿਲਾਂ ਹੀ ਕਵੀ ਨੇ ਆਪਣੇ ਅਧਿਕਾਰਕ ਟਵਿਟਰ ਅਕਾਊਂਟ ‘ਤੇ ਇਕ …

Read More »