Breaking News
Home / ਭਾਰਤ (page 686)

ਭਾਰਤ

ਭਾਰਤ

ਅੰਨਾ ਹਜ਼ਾਰੇ ਵਲੋਂ ਮੁੜ ਅੰਦੋਲਨ ਸ਼ੁਰੂ ਕਰਨ ਦੀ ਧਮਕੀ

ਨਵੀਂ ਦਿੱਲੀ : ਸਮਾਜ ਸੇਵੀ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ। ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਲੋਕਪਾਲ ਅਤੇ ਲੋਕ ਆਯੁਕਤ ਦੀ ਨਿਯੁਕਤੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਅੰਨਾ …

Read More »

ਟਾਈਟਲਰ ਨੇ ਦਿੱਲੀ ਹਾਈਕੋਰਟ ‘ਚ ਦਿੱਤੀ ਪਟੀਸ਼ਨ ਨੂੰ ਲਿਆ ਵਾਪਸ

ਫੂਲਕਾ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ‘ਚ ਜਾਰੀ ਸੰਮਣਾਂ ਨੂੰ ਦਿੱਤੀ ਸੀ ਚੁਣੌਤੀ ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੇ ਆਪਣੀ ਚੁਣੌਤੀ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਐਚ ਐਸ ਫੂਲਕਾ ਵੱਲੋਂ ਦਾਇਰ ਕੀਤੇ ਮਾਣਹਾਨੀ ਮੁਕੱਦਮੇ ਵਿੱਚ ਜਾਰੀ ਸੰਮਣਾਂ ਨੂੰ ਦਿੱਲੀ ਉੱਚ ਅਦਾਲਤ ‘ਚ …

Read More »

ਦਿਲ ਦੀ ਬਿਮਾਰੀ ਨਾਲ ਭਾਰਤ ‘ਚ ਲੱਖਾਂ ਲੋਕ ਗੁਆ ਰਹੇ ਹਨ ਜਾਨ

ਨਵੀਂ ਦਿੱਲੀ : ਵਧਦੇ ਪ੍ਰਦੂਸ਼ਣ ਅਤੇ ਸੰਤੁਲਿਤ ਖੁਰਾਕ ਨਾ ਮਿਲਣ ਕਾਰਨ ਦੇਸ਼ ਦੇ ਜ਼ਿਆਦਾਤਰ ਲੋਕ ਦਿਲ ਦੀ ਬਿਮਾਰੀ ਦੇ ਸ਼ਿਕਾਰ ਹੋ ਰਹੇ ਹਨ। ਭਾਰਤ ਵਿਚ ਹਰ ਸਾਲ ਇਸ ਬਿਮਾਰੀ ਨਾਲ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੇ ਕਾਲਜ ਆਫ ਕਾਰਡੀਓਲੋਜੀ ਦੇ ਜਰਨਲ ਵਿਚ ਛਪੀ ਖੋਜ ਮੁਤਾਬਕ 16 ਸਾਲਾਂ …

Read More »

ਇਕ ਸਾਲ ਦੌਰਾਨ ਭਾਰਤ ‘ਚ ਅਗਵਾ ਹੋਏ 55,000 ਬੱਚੇ

ਅਜਿਹੀਆਂ ਘਟਨਾਵਾਂ ਪਿਛਲੇ ਸਾਲ ਨਾਲੋਂ 30 ਫੀਸਦੀ ਵਧੀਆਂ ਨਵੀਂ ਦਿੱਲੀ : ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਚੇ ਅਗਵਾ ਕਰਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ। ਇਕ ਤਾਜ਼ਾ ਰਿਪੋਰਟ ਮੁਤਾਬਕ ਅਜਿਹੀਆਂ ਘਟਨਾਵਾਂ ਪਿਛਲੇ ਵਰ੍ਹੇ ਨਾਲੋਂ 30 ਫ਼ੀਸਦ ਵਧੀਆਂ ਹਨ। ਦੇਸ਼ ਭਰ ਵਿੱਚ 2016 ਦੌਰਾਨ ਕਰੀਬ 55,000 ਬੱਚਾ ਚੁੱਕਣ …

Read More »

ਸੁਪਰੀਮ ਕੋਰਟ ਨੇ ਤਾਜ ਮਹਿਲ ਦੀ ਸੰਭਾਲ ਬਾਰੇ ਕੇਂਦਰ ਸਰਕਾਰ ਨੂੰ ਝਾੜਿਆ

ਕਿਹਾ, ਜੇਕਰ ਤਾਜ ਮਹਿਲ ਦੀ ਸੰਭਾਲ ਨਹੀਂ ਹੋ ਸਕਦੀ ਤਾਂ ਇਸ ਨੂੰ ਢਾਹ ਦਿਓ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕੇਂਦਰ ਤੇ ਉਤਰ ਪ੍ਰਦੇਸ਼ ਸਰਕਾਰ ਨੂੰ ਕਿਹਾ ਹੈ ਕਿ ਜੇਕਰ ਤਾਜ ਮਹਿਲ ਦੀ ਸੰਭਾਲ ਨਹੀ ਹੋ ਸਕਦੀ ਤਾਂ ਇਸ ਨੂੰ ਢਾਹ ਦਿੱਤਾ ਜਾਵੇ ਜਾਂ ਫਿਰ ਬੰਦ ਕਰ ਦਿੱਤਾ ਜਾਵੇ। ਸੁਪਰੀਮ …

Read More »

ਕੇਜਰੀਵਾਲ ਸਰਕਾਰ ਦਿੱਲੀ ਦੇ ਬਜ਼ੁਰਗਾਂ ਨੂੰ ਕਰਵਾਏਗੀ ਮੁਫਤ ਤੀਰਥ ਯਾਤਰਾ

ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਚੁੱਕੇਗੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤਹਿਤ ਦਿੱਲੀ ਸਰਕਾਰ ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਕਰੇਗੀ। ਦਿੱਲੀ ਸਰਕਾਰ ਅਤੇ ਕੇਂਦਰ …

Read More »

ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ‘ਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ

ਮੁੜ ਵਿਚਾਰ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਸੰਬਰ 2012 ਨੂੰ ਵਾਪਰੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਦੋਸ਼ੀਆਂ ਵੱਲੋਂ ਪਾਈ ਗਈ …

Read More »

ਅੰਨਾ ਹਜ਼ਾਰੇ ਵਲੋਂ ਮੁੜ ਅੰਦੋਲਨ ਸ਼ੁਰੂ ਕਰਨ ਦੀ ਧਮਕੀ

ਕਿਹਾ, ਮੋਦੀ ਸਰਕਾਰ ਨੇ ਜਨਤਾ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2 ਅਕਤੂਬਰ ਤੋਂ ਮੁੜ ਸ਼ੁਰੂ ਕਰਾਂਗਾ ਅੰਦੋਲਨ ਨਵੀਂ ਦਿੱਲੀ/ਬਿਊਰੋ ਨਿਊਜ਼ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ। ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਸਵਾਮੀਨਾਥਨ ਕਮਿਸ਼ਨ …

Read More »

ਨਵੀਂ ਦਿੱਲੀ ‘ਚ ਪਰਿਵਾਰਕ ਮੈਂਬਰਾਂ ਦੀਆਂ ਘਰ ‘ਚ ਹੀ ਮਿਲੀਆਂ ਭੇਦਭਰੀ ਹਾਲਤ ‘ਚ 11 ਲਾਸ਼ਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰੀ ਦਿੱਲੀ ਦੇ ਬੁਰਾੜੀ ਇਲਾਕੇ ਦੇ ਸੰਤ ਨਗਰ ਦੇ ਇਕ ਘਰ ਵਿੱਚੋਂ ਪਰਿਵਾਰਕ ਮੈਂਬਰਾਂ ਦੀਆਂ 11 ਲਾਸ਼ਾਂ ਭੇਤਭਰੀ ਹਾਲਤ ਵਿੱਚ ਮਿਲਣ ਮਗਰੋਂ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। 10 ਲਾਸ਼ਾਂ ਛੱਤ ਨਾਲ ਲਟਕਦੀਆਂ ਮਿਲੀਆਂ ਜਦੋਂ ਕਿ ਇਕ ਬਜ਼ੁਰਗ ਔਰਤ ਦੀ ਲਾਸ਼ ਫਰਸ਼ ‘ਤੇ ਮਿਲੀ। ਲਾਸ਼ਾਂ ਵਿੱਚੋਂ …

Read More »

ਸੁਪਰੀਮ ਕੋਰਟ ਨੇ ਸੱਜਣ ਕੁਮਾਰ ਕੋਲੋਂ ਅੰਤਰਿਮ ਜ਼ਮਾਨਤ ਸਬੰਧੀ ਮੰਗਿਆ ਜਵਾਬ

ਹਾਈਕੋਰਟ ਦੇ ਫੈਸਲੇ ਨੂੰ ਐਸ ਆਈ ਟੀ ਨੇ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐੱਸ.ਆਈ.ਟੀ. ਦੀ ਇਕ ਪਟੀਸ਼ਨ ‘ਤੇ ਜਵਾਬ ਮੰਗਿਆ ਹੈ। ਜਸਟਿਸ ਏਕੇ ਸਿਕਰੀ ਤੇ …

Read More »