7 ਕਲੋਨੀਆਂ ‘ਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ 16 ਹਜ਼ਾਰ ਦਰੱਖਤਾਂ ਦੀ ਹੋਣੀ ਸੀ ਕਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੀਆਂ 7 ਕਾਲੋਨੀਆਂ ਵਿਚ ਸਰਕਾਰੀ ਰਿਹਾਇਸ਼ਾਂ ਬਣਾਉਣ ਲਈ ਕਰੀਬ 16 ਹਜ਼ਾਰ ਦਰੱਖ਼ਤ ਕੱਟਣ ਦੀ ਯੋਜਨਾ ‘ਤੇ ਹਾਈਕੋਰਟ ਨੇ ਰੋਕ ਦਿੱਤੀ ਹੈ। ਅਦਾਲਤ ਨੇ ਕਿਹਾ ਹੈ ਕਿ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵਿਚ ਮਾਮਲੇ ਦੀ …
Read More »ਏਮਜ਼ ਵਿਚ ਅਟਲ ਬਿਹਾਰੀ ਵਾਜਪਾਈ ਨੂੰ ਮਿਲਣ ਪਹੁੰਚੇ ਨਰਿੰਦਰ ਮੋਦੀ
ਹਰ ਟ੍ਰੈਫਿਕ ਸਿਗਨਲ ‘ਤੇ ਰੁਕਿਆ ਮੋਦੀ ਦਾ ਕਾਫਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਸਿਹਤ ਦਾ ਹਾਲ ਜਾਨਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੰਘੀ ਰਾਤ ਏਮਜ਼ ਪਹੁੰਚੇ। ਏਮਜ਼ ਪ੍ਰਸ਼ਾਸਨ ਨੂੰ ਪ੍ਰਧਾਨ ਮੰਤਰੀ ਦੇ ਆਉਣ ਦੀ ਸੂਚਨਾ ਨਹੀਂ ਦਿੱਤੀ ਗਈ ਸੀ। ਮੀਡੀਆ ਰਿਪੋਰਟਾਂ ਮੁਤਾਬਕ ਪ੍ਰਧਾਨ ਮੰਤਰੀ ਦੇ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀ ਮਾਰ ਮੁਕਾਏ
ਇਕ ਪੁਲਿਸ ਕਰਮੀ ਵੀ ਹੋਇਆ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਅਨੰਤਨਾਗ ਦੇ ਸ੍ਰੀ ਗੁਫਵਾੜਾ ਵਿਚ ਸੁਰੱਖਿਆ ਬਲਾਂ ਨੇ ਅੱਜ ਵੱਡੀ ਕਾਰਵਾਈ ਕਰਦਿਆਂ ਚਾਰ ਅੱਤਵਾਦੀਆਂ ਨੂੰ ਮਾਰ ਮੁਕਾਇਆ। ਇਸ ਦੇ ਚੱਲਦਿਆਂ ਇਕ ਪੁਲਿਸ ਕਰਮੀ ਵੀ ਸ਼ਹੀਦ ਹੋ ਗਿਆ। ਇਸ ਮੁਕਾਬਲੇ ਤੋਂ ਬਾਅਦ ਸ੍ਰੀਨਗਰ ਅਤੇ ਅਨੰਤਨਾਗ ਵਿਚ ਇੰਟਰਨੈਟ ਸੇਵਾ ਬੰਦ ਕਰ …
Read More »ਲਸ਼ਕਰ ਨੇ ਗੁਲਾਮ ਨਬੀ ਦਾ ਅਤੇ ਸੋਜ ਨੇ ਮੁਸ਼ਰਫ ਦਾ ਕੀਤਾ ਸਮਰਥਨ
ਭਾਜਪਾ ਨੇ ਕਿਹਾ, ਅੱਤਵਾਦੀਆਂ ਦੀ ਭਾਸ਼ਾ ਬੋਲ ਰਹੇ ਹਨ ਕਾਂਗਰਸੀ ਆਗੂ ਨਵੀਂ ਦਿੱਲੀ/ਬਿਊਰੋ ਨਿਊਜ਼ ਕਸ਼ਮੀਰ ਦੇ ਮਾਮਲੇ ਵਿਚ ਕਾਂਗਰਸ ਦੇ ਦੋ ਨੇਤਾਵਾਂ ਦੇ ਬਿਆਨ ਵਿਵਾਦਾਂ ਵਿਚ ਆ ਗਏ ਹਨ। ਸਾਬਕਾ ਕੇਂਦਰੀ ਮੰਤਰੀ ਸੈਫੂਦੀਨ ਸੋਜ ਨੇ ਅੱਜ ਕਿਹਾ ਕਿ ਪਰਵੇਸ਼ ਮੁਸ਼ਰਫ ਕਹਿੰਦੇ ਸਨ ਕਿ ਕਸ਼ਮੀਰੀਆਂ ਦੀ ਪਹਿਲੀ ਪਸੰਦ ਹੀ ਅਜ਼ਾਦੀ ਹੈ। …
Read More »ਐਨ ਆਰ ਆਈਜ਼ ਲਈ ਹਫ਼ਤੇ ‘ਚ ਵਿਆਹ ਰਜਿਸਟ੍ਰੇਸ਼ਨ ਲਾਜ਼ਮੀ
ਬਿਨਾ ਰਜਿਸ਼ਟ੍ਰੇਸ਼ਨ ਤੋਂ ਜਾਰੀ ਨਹੀਂ ਹੋਵੇਗਾ ਪਾਸਪੋਰਟ ਤੇ ਵੀਜ਼ਾ ਨਵੀਂ ਦਿੱਲੀ : ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਨੇ ਕਿਹਾ ਕਿ ਪਰਵਾਸੀਆਂ ਦੇ ਭਾਰਤ ‘ਚ ਹੋਣ ਵਾਲੇ ਵਿਆਹਾਂ ਦਾ ਸੱਤ ਦਿਨਾਂ ਦੇ ਅੰਦਰ ਰਜਿਸਟਰੇਸ਼ਨ ਕਰਾਉਣਾ ਜ਼ਰੂਰੀ ਹੈ। ਜੇ ਪਰਵਾਸੀ ਭਾਰਤੀ ਵੱਲੋਂ ਸੱਤ ਦਿਨਾਂ ‘ਚ ਵਿਆਹ ਦਰਜ ਨਹੀਂ ਕਰਾਇਆ ਜਾਂਦਾ ਤਾਂ ਉਨ੍ਹਾਂ …
Read More »ਕੇਜਰੀਵਾਲ ਨੇ ਸੁਖਪਾਲ ਖਹਿਰਾ ਨੂੰ ਨਹੀਂ ਦਿੱਤਾ ਮਿਲਣ ਦਾ ਸਮਾਂ
ਮੁਨੀਸ਼ ਸਿਸੋਦੀਆ ਨੇ ਲਗਾਈ ਫਿਟਕਾਰ ਅਤੇ ਲਿਖਤੀ ਸਫਾਈ ਵੀ ਮੰਗੀ ਨਵੀਂ ਦਿੱਲੀ : ‘ਰੈਫਰੈਂਡਮ 2020’ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਦੇ ਵਿਵਾਦਗ੍ਰਸਤ ਬਿਆਨ ਨਾਲ ਪਾਰਟੀ ਦੇ ਅੰਦਰ ਅਤੇ ਪੰਜਾਬ ਵਿੱਚ ਗਰਮਾਏ ਰਾਜਸੀ ਮਾਹੌਲ ਦੇ ਚੱਲਦਿਆ ਇੱਥੇ ਖਹਿਰਾ ਨੂੰ …
Read More »ਵਿਸ਼ਵ ਭਰ ‘ਚ ਮਨਾਇਆ ਗਿਆ ਯੋਗ ਦਿਵਸ
ਰਾਮਦੇਵ ਨੇ 2 ਲੱਖ ਤੋਂ ਵੱਧ ਵਿਅਕਤੀਆਂ ਨਾਲ ਯੋਗ ਕਰਕੇ ਬਣਾਇਆ ਰਿਕਾਰਡ ਨਵੀਂ ਦਿੱਲੀ : ਵੀਰਵਾਰ ਨੂੰ ਵਿਸ਼ਵ ਭਰ ਵਿਚ ਚੌਥਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਵਿਚ 55 ਹਜ਼ਾਰ ਵਿਅਕਤੀਆਂ ਨਾਲ ਯੋਗ ਕੀਤਾ। ਯੋਗ ਕਰਨ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ …
Read More »ਭਾਰਤ ਨੂੰ ਚੰਗੀ ਵਿਕਾਸ ਦਰ ਲਈ ਬਹੁਤ ਕੁਝ ਕਰਨ ਦੀ ਲੋੜ : ਮੋਦੀ
ਨੀਤੀ ਆਯੋਗ ਦੀ ਮੀਟਿੰਗ ‘ਚ 23 ਸੂਬਿਆਂ ਦੇ ਮੁੱਖ ਮੰਤਰੀ ਹੋਏ ਸ਼ਾਮਲ ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਮੁੱਖ ਮੰਤਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੋ ਅੰਕਾਂ ਦੀ ਵਿਕਾਸ ਦਰ ਹਾਸਲ ਕਰਨ ਲਈ ਭਾਰਤ ਨੂੰ ਕਾਫੀ ਕੁੱਝ ਕਰਨ ਦੀ ਲੋੜ ਹੈ। ਉਨ੍ਹਾਂ ਹੜ੍ਹ ਪ੍ਰਭਾਵਿਤ ਰਾਜਾਂ …
Read More »ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਕੇਂਦਰ ਬਣਾਏ ਕਮੇਟੀ: ਅਮਰਿੰਦਰ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਿਆਂ ਨਾਲ ਵਿਚਾਰ ਵਟਾਂਦਰੇ ਰਾਹੀਂ ਕਿਸਾਨਾਂ ਲਈ ਕੌਮੀ ਕਰਜ਼ਾ ਮੁਆਫ਼ੀ ਸਕੀਮ ਦਾ ਖ਼ਾਕਾ ਤਿਆਰ ਕਰਨ ਵਾਸਤੇ ਕੇਂਦਰ ਸਰਕਾਰ ਅਤੇ ਕੁੱਝ ਮੁੱਖ ਮੰਤਰੀਆਂ ਉੱਤੇ ਆਧਾਰਤ ਕਮੇਟੀ ਗਠਿਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸਵਾਮੀਨਾਥਨ ਕਮੇਟੀ ਦੀ …
Read More »ਮੋਦੀ ਸਰਕਾਰ ਨੂੰ ਝਟਕਾ : ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਨ ਵੱਲੋਂ ਅਸਤੀਫ਼ਾ
ਨਵੀਂ ਦਿੱਲੀ : ਮੁੱਖ ਆਰਥਿਕ ਸਲਾਹਕਾਰ ਅਰਵਿੰਦ ਸੁਬਰਾਮਣੀਅਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਅਮਰੀਕਾ ਪਰਤਣ ਦਾ ਫ਼ੈਸਲਾ ਕੀਤਾ ਹੈ। ਕਰੀਬ ਇਕ ਸਾਲ ਦੇ ਅਰਸੇ ਵਿੱਚ ਸਰਕਾਰ ਦੇ ਦੂਜੇ ਵੱਡੇ ਅਹਿਲਕਾਰ ਨੇ ਲਾਂਭੇ ਹੋਣ ਦਾ ਐਲਾਨ ਕੀਤਾ ਹੈ। ਸੁਬਰਾਮਣੀਅਨ ਦੇ ਵਧਾਏ ਹੋਏ ਕਾਰਜਕਾਲ ਵਿੱਚ ਸਾਲ ਤੋਂ ਥੋੜ੍ਹਾ ਘੱਟ ਸਮਾਂ …
Read More »