ਕੋਰਟ ਨੇ ਅਖ਼ਬਾਰਾਂ ਦੀ ਕਟਿੰਗ ਮੰਗੀ, ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤਉਲ੍ਹਾ ਦੀ ਬੈਂਚ ਵੱਲੋਂ ਅੱਜ ਸੁਣਵਾਈ ਕੀਤੀ ਗਈ। ਇਸ ਮੌਕੇ ਅਦਾਲਤ ਵਿਚ ਬਾਬਾ ਰਾਮਦੇਵ ਅਤੇ ਬਾਲਕ੍ਰਿਸ਼ਨ ਵੀ ਮੌਜੂਦ ਰਹੇ। ਸੁਣਵਾਈ ਦੌਰਾਨ ਪਤੰਜਲੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ਪਾਰਟੀ ’ਤੇ ਘਟੀਆ ਰਾਜਨੀਤੀ ਕਰਨ ਦਾ ਲਗਾਇਆ ਆਰੋਪ
ਕਿਹਾ : ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ ਟੌਂਕ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਟੌਂਕ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਦੇਸ਼ ਵਿਚੋਂ ਰਾਖਵਾਂਕਰਨ ਕਦੇ ਵੀ ਖਤਮ ਨਹੀਂ ਹੋਵੇਗਾ। ਉਨ੍ਹਾਂ ਰਾਜਸਥਾਨ ਦੇ ਉਨਿਆਰਾ ’ਚ ਕਾਂਗਰਸ ਪਾਰਟੀ ’ਤੇ ਘਟੀਆ ਰਾਜਨੀਤੀ ਕਰਨ …
Read More »ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ
ਕਾਂਗਰਸੀ ਉਮੀਦਵਾਰ ਦੇ ਕਾਗਜ਼ ਹੋਏ ਰੱਦ, ਬਾਕੀਆਂ ਨੇ ਨਾਮ ਵਾਪਸ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਖਾਤਾ ਖੁੱਲ੍ਹ ਗਿਆ ਹੈ। ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮੁਕੇਸ਼ ਦਲਾਲ ਬਿਨਾ ਮੁਕਾਬਲਾ ਚੋਣ ਜਿੱਤ ਗਏ ਹਨ। ਧਿਆਨ ਰਹੇ ਕਿ ਇਸ ਲੋਕ ਸਭਾ ਹਲਕੇ ਤੋਂ …
Read More »ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਖਾਰਜ
ਅਦਾਲਤ ਨੇ ਪਟੀਸ਼ਨਕਰਤਾ ਨੂੰ ਲਗਾਇਆ 75 ਹਜ਼ਾਰ ਰੁਪਏ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਪਟੀਸ਼ਨ ਖ਼ਾਰਜ ਕਰਦੇ ਹੋਏ ਪਟੀਸ਼ਨਕਰਤਾ ’ਤੇ 75 …
Read More »ਪੱਛਮੀ ਬੰਗਾਲ ’ਚ 24 ਹਜ਼ਾਰ ਅਧਿਆਪਕਾਂ ਦੀ ਨਿਯੁਕਤੀ ਰੱਦ
ਹਾਈਕੋਰਟ ਨੇ 7-8 ਸਾਲਾਂ ਦੀ ਤਨਖਾਹ ਵਾਪਸ ਲੈਣ ਦੇ ਦਿੱਤੇ ਨਿਰਦੇਸ਼ ਕੋਲਕਾਤਾ/ਬਿਊਰੋ ਨਿਊਜ਼ ਕਲਕੱਤਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਵੱਡਾ ਫੈਸਲਾ ਲੈਂਦਿਆਂ 2016 ਵਿਚ ਹੋਈ ਅਧਿਆਪਕਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਗੈਰਕਾਨੂੰਨੀ ਨਿਯੁਕਤੀਆਂ ’ਤੇ ਕੰਮ ਕਰ ਰਹੇ ਅਧਿਆਪਕਾਂ ਨੂੰ 7-8 ਸਾਲ ਦੇ ਦੌਰਾਨ ਮਿਲੀ ਤਨਖਾਹ …
Read More »ਕੇਂਦਰ ਦੀ ਭਾਜਪਾ ਸਰਕਾਰ ਸੰਵਿਧਾਨ ਬਦਲਣਾ ਚਾਹੁੰਦੀ ਹੈ: ਪ੍ਰਿਯੰਕਾ ਗਾਂਧੀ
ਰਾਏਪੁਰ,ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਵਿਧਾਨ ਨੂੰ ਬਦਲਣਾ ਤੇ ਲੋਕਾਂ ਦੇ ਹੱਕਾਂ ’ਤੇ ਡਾਕਾ ਮਾਰਨਾ ਚਾਹੁੰਦੀ ਹੈ। ਛੱਤੀਸਗੜ੍ਹ ਦੇ ਬਲੋਦ ਵਿਚ ਕਾਂਕੇਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਬਿਰੇਸ਼ ਕੁਮਾਰ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਗਾਂਧੀ ਨੇ ਸਿਆਸਤ ਵਿੱਚ …
Read More »ਮੋਦੀ ਵੱਲੋਂ ਦੇਸ਼ਵਾਸੀਆਂ ਨੂੰ ਮਹਾਵੀਰ ਜੈਅੰਤੀ ਦੀਆਂ ਵਧਾਈਆਂ
ਨਵੀਂ ਦਿੱਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮਹਾਵੀਰ ਜੈਅੰਤੀ ਮੌਕੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਦਾ ਸ਼ਾਂਤੀ ਤੇ ਸਦਭਾਵਨਾ ਦਾ ਸੁਨੇਹਾ ‘ਵਿਕਸਤ ਭਾਰਤ’ ਦੇ ਨਿਰਮਾਣ ਵਿਚ ਦੇਸ਼ ਲਈ ਪ੍ਰੇਰਣਾ ਹੈ। ਜੈਨ ਧਰਮ ਦੇ 24ਵੇਂ ਤੀਰਥੰਕਰ ਭਗਵਾਨ ਮਹਾਵੀਰ ਦੇ ਜਨਮਦਿਨ ਮੌਕੇ ਮਹਾਵੀਰ ਜੈਅੰਤੀ ਮਨਾਈ ਜਾਂਦੀ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ
ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿਚ ਆਪਣੀ ਪਾਰਟੀ …
Read More »ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ
ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ’ਤੇ ਅੱਜ ਵੋਟਾਂ ਪੈ ਗਈਆਂ ਹਨ। ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਣੇ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ …
Read More »ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ
30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤਿ੍ਰਪਾਠੀ ਹੋਣਗੇ। ਤਿ੍ਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤਿ੍ਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਆਰ. …
Read More »