2019 ‘ਚ ਯੂ.ਪੀ.ਏ. ਦੀ ਸਰਕਾਰ ਬਣੀ ਤਾਂ ਨਵਾਂ ਜੀ ਐਸ ਟੀ ਲਿਆਵਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਮੋਦੀ ਸਰਕਾਰ ਵੱਲੋਂ ਲਾਏ ਗਏ ਵਸਤੂ ਤੇ ਸੇਵਾ ਕਰ ਨੂੰ ਰੱਦ ਕਰਦਿਆਂ ਕਾਂਗਰਸ ਵਲੋਂ ਆਪਣਾ ਨਵਾਂ ਜੀਐਸਟੀ ਕਰ ਲਿਆਉਣ ਦਾ ਐਲਾਨ ਕੀਤਾ ਹੈ। ਮਨਪ੍ਰੀਤ ਬਾਦਲ ਨੇ ਦਿੱਲੀ …
Read More »ਮੱਧ ਪ੍ਰਦੇਸ਼ ‘ਚ 28 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਛੱਤੀਸ਼ਗੜ੍ਹ ਵਿਚ ਵੀ 9 ਵਿਧਾਇਕ ਬਣੇ ਮੰਤਰੀ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਕਾਂਗਰਸ ਪਾਰਟੀ ਦੀ ਕਮਲ ਨਾਥ ਸਰਕਾਰ ਦੇ ਮੰਤਰੀ ਮੰਡਲ ਦਾ ਅੱਜ ਸਹੁੰ ਚੁੱਕ ਸਮਾਗਮ ਹੋਇਆ। ਰਾਜਪਾਲ ਅਨੰਦੀਬੇਨ ਪਟੇਲ ਨੇ 28 ਵਿਧਾਇਕਾਂ ਨੂੰ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚ ਕਾਂਗਰਸ ਨੂੰ ਹਮਾਇਤ ਦੇਣ ਵਾਲੇ ਇਕ ਅਜ਼ਾਦ ਵਿਧਾਇਕ …
Read More »ਆਰ.ਬੀ.ਆਈ. ਵੱਲੋਂ ਜਲਦ ਹੀ 20 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਜਾਵੇਗਾ
20 ਰੁਪਏ ਦੇ ਪੁਰਾਣੇ ਨੋਟ ਵੀ ਚੱਲਦੇ ਰਹਿਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਜਲਦ ਹੀ 20 ਰੁਪਏ ਦਾ ਨੋਟ ਜਾਰੀ ਕਰਨ ਜਾ ਰਿਹਾ ਹੈ। ਇਸ ਤੋਂ ਪਹਿਲਾਂ ਆਰ.ਬੀ.ਆਈ 10, 50, 100 ਅਤੇ 200 ਰੁਪਏ ਦੇ ਨਵੇਂ ਨੋਟ ਜਾਰੀ ਕਰ ਚੁੱਕਾ ਹੈ। ਧਿਆਨ ਰਹੇ ਕਿ ਨਵੰਬਰ 2016 ਵਿਚ ਪ੍ਰਧਾਨ ਮੰਤਰੀ …
Read More »ਰਿਟਾਇਰਡ ਜਸਟਿਸ ਜੋਰਾ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਅਕਾਲੀ ਸਰਕਾਰ ਸਮੇਂ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜੋਰਾ ਸਿੰਘ ਕਮਿਸ਼ਨ ਨੇ ਕੀਤੀ ਸੀ ਜਾਂਚ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਟਾਇਰਡ ਜਸਟਿਸ ਜੋਰਾ ਸਿੰਘ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਿਟਾਇਰਡ ਜਸਟਿਸ ਜੋਰਾ ਸਿੰਘ ਦਾ ਪਾਰਟੀ ਵਿਚ ਸ਼ਾਮਲ …
Read More »ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ
ਮੋਦੀ ਨੇ ਕਿਹਾ- ਅਟੱਲ ਜੀ ਦਾ ਜੀਵਨ ਆਉਣ ਵਾਲੀਆਂ ਪੀੜੀਆਂ ਲਈ ਹਮੇਸ਼ਾ ਪ੍ਰੇਰਣਾਇਕ ਰਹੇਗਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 100 ਰੁਪਏ ਦਾ ਸਿੱਕਾ ਜਾਰੀ ਕੀਤਾ। ਇਹ ਸਿੱਕਾ ਵਾਜਪਾਈ ਦੇ ਜਨਮ ਦਿਨ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ …
Read More »ਰਾਜਸਥਾਨ ‘ਚ 23 ਵਿਧਾਇਕਾਂ ਨੇ ਮੰਤਰੀ ਅਹੁਦੇ ਦੀ ਚੁੱਕੀ ਸਹੁੰ
18 ਵਿਧਾਇਕ ਪਹਿਲੀ ਵਾਰ ਬਣੇ ਮੰਤਰੀ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਅੱਜ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਰੋਹ ਹੋਇਆ। ਰਾਜਪਾਲ ਕਲਿਆਣ ਸਿੰਘ ਨੇ ਰਾਜ ਭਵਨ ਵਿਚ 13 ਕੈਬਨਿਟ ਅਤੇ 10 ਰਾਜ ਮੰਤਰੀਆਂ ਨੂੰ ਸਹੁੰ ਚੁਕਾਈ। ਰਾਜਸਥਾਨ ਮੰਤਰੀ ਮੰਡਲ ਵਿਚ 18 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। …
Read More »ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਵੱਡਾ ਝਟਕਾ
ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਵਾਲੀ ਅਰਜ਼ੀ ਅਦਾਲਤ ਨੇ ਕੀਤੀ ਖਾਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਸੱਜਣ ਕੁਮਾਰ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿਚ ਉਸ ਨੇ ਆਤਮ ਸਮਰਪਣ ਲਈ …
Read More »ਅਰਥ ਸ਼ਾਸ਼ਤਰੀ ਮੇਘਨਾਦ ਦੇਸਾਈ ਨੇ ਕੀਤਾ ਦਾਅਵਾ
ਮੋਦੀ ਟੀਮ ਨੂੰ ਨਾਲ ਲੈ ਕੇ ਨਹੀਂ ਚੱਲਦੇ, ਹੁਣ ਬਹੁਮਤ ਮਿਲਣਾ ਮੁਸ਼ਕਲ ਮੁੰਬਈ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਸੰਸਕ ਰਹੇ ਬਰਤਾਨੀਆ ਦੇ ਅਰਥ ਸ਼ਾਸ਼ਤਰੀ ਮੇਘਨਾਦ ਦੇਸਾਈ ਨੇ ਮੋਦੀ ਦੀ ਨਿੰਦਾ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੋਦੀ ਟੀਮ ਨੂੰ ਨਾਲ ਲੈ ਕੇ ਨਹੀਂ ਚੱਲਦੇ। ਵੋਟਰਾਂ ਦੀ ਨਰਾਜ਼ਗੀ ਕਰਕੇ ਆਉਣ …
Read More »ਉਤਰਾਖੰਡ ‘ਚ ਰੁਦਰਪ੍ਰਯਾਗ ਨੇੜੇ ਮਜ਼ਦੂਰਾਂ ‘ਤੇ ਡਿੱਗੀ ਚੱਟਾਨ
7 ਵਿਅਕਤੀਆਂ ਦੀ ਮੌਤ, ਕਈਆਂ ਦੇ ਦਬੇ ਹੋਣ ਦਾ ਖਦਸ਼ਾ ਨਵੀਂ ਦਿੱਲੀ/ਬਿਊਰੋ ਨਿਊਜ਼ ਉਤਰਾਖੰਡ ਵਿਚ ਕੇਦਾਰਨਾਥ ਮਾਰਗ ‘ਤੇ ਰੁਦਰਾਪ੍ਰਯਾਗ ਨੇੜੇ ਅੱਜ ਦੁਪਹਿਰੇ ਮਜ਼ਦੂਰਾਂ ‘ਤੇ ਇਕ ਚੱਟਾਨ ਡਿੱਗ ਗਈ। ਇਸ ਦਰਦਨਾਕ ਹਾਦਸੇ ਵਿਚ 7 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਵਿਅਕਤੀਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖਦਸ਼ਾ ਹੈ। ਮਲਬੇ …
Read More »ਟਾਇਲਟ ਮੈਟ ‘ਤੇ ਹਰਿਮੰਦਰ ਸਾਹਿਬ ਦੀ ਤਸਵੀਰ
ਸੰਗਤਾਂ ‘ਚ ਰੋਸ, ਸ਼੍ਰੋਮਣੀ ਕਮੇਟੀ ਨੇ ਐਮਾਜ਼ੋਨ ਨੂੰ ਭੇਜਿਆ ਨੋਟਿਸ ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਨੇ ਐਮਾਜ਼ੋਨ ਕੰਪਨੀ ਵਲੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਇਕ ਮਾਮਲੇ ਵਿਚ ਸਖਤ ਨੋਟਿਸ ਲਿਆ ਹੈ। ਇਹ ਮਾਮਲਾ ਕੰਪਨੀ ਵਲੋਂ ਆਪਣੀ ਵੈਬਸਾਈਟ ‘ਤੇ ਫਿਲੀਫੋਮ ਯੂਨੀਵਰਸਲ ਟਾਇਲਟ ਸੀਟ ਦੀ ਵਿਕਰੀ ਲਈ ਨਸ਼ਰ ਕੀਤੀ। …
Read More »