Breaking News
Home / ਭਾਰਤ (page 692)

ਭਾਰਤ

ਭਾਰਤ

ਗੁਜਰਾਤ ਵਿਧਾਨ ਸਭਾ ਚੋਣਾਂ :ਭਾਜਪਾ ‘ਰਾਮ’ ਸਹਾਰੇ ਕਾਂਗਰਸ ਪਟੇਲਾਂ ਦੇ ਸਹਾਰੇ

ਅਹਿਮਦਾਬਾਦ/ਬਿਊਰੋ ਨਿਊਜ਼ ਗੁਜਰਾਤ ਵਿਧਾਨ ਸਭਾ ਚੋਣ ਪਿੜ ਇਸ ਸਮੇਂ ਸਿਖ਼ਰ ‘ਤੇ ਹੈ। ਕਾਂਗਰਸ ਕੋਲ ਗੁਜਰਾਤ ‘ਚ ਗਵਾਉਣ ਲਈ ਕੁੱਝ ਨਹੀਂ ਹੈ ਪਰ ਦੇਸ਼ ‘ਚ ਆਪਣੀ ਸ਼ਾਖ਼ ਖੜ੍ਹੀ ਕਰਨ ਲਈ ਗੁਜਰਾਤ ਚੋਣਾਂ ਉਨ੍ਹਾਂ ਲਈ ਨੱਕ ਦਾ ਸਵਾਲ ਹਨ। ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦਾ ਮੁੱਖ ਚਿਹਰਾ ਨਰਿੰਦਰ ਮੋਦੀ ਹੀ ਹਨ ਪਰ …

Read More »

ਭਾਰਤ ਦੀ ਕੇਂਦਰ ਸਰਕਾਰ ਨੂੰ ਦਿੱਲੀ ਹਾਈ ਕੋਰਟ ਦਾ ਸਿੱਧਾ ਸਵਾਲ

ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਦੱਸੋ ਤਰੀਕਾ ਨਵੀਂ ਦਿੱਲੀ : ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਭਾਜਪਾ ਤੇ ਕਾਂਗਰਸ ਵੱਲੋਂ ਕਈ ਵਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਤੱਕ ਕਾਲੀ ਸੂਚੀ ਖਤਮ ਨਹੀਂ ਕੀਤੀ ਗਈ। ਇਸੇ ਦੌਰਾਨ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਹਾਈਕੋਰਟ …

Read More »

ਦਿੱਲੀ ਹਾਈਕੋਰਟ ਨੇ ਗ੍ਰਹਿ ਮੰਤਰਾਲੇ ਨੂੰ ਭੇਜਿਆ ਨੋਟਿਸ

ਕੇਂਦਰ ਸਰਕਾਰ ਨੂੰ ਸਿੱਖਾਂ ਦੀ ਕਾਲੀ ਸੂਚੀ ਖ਼ਤਮ ਦਾ ਤਰੀਕਾ ਦੱਸਣ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਭਾਜਪਾ ਤੇ ਕਾਂਗਰਸ ਵੱਲੋਂ ਕਈ ਵਾਰ ਕੀਤਾ ਜਾ ਚੁੱਕਾ ਹੈ ਪਰ ਅੱਜ ਤੱਕ ਕਾਲੀ ਸੂਚੀ ਖਤਮ ਨਹੀਂ ਕੀਤੀ ਗਈ। ਇਸੇ ਦੌਰਾਨ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ …

Read More »

ਕੁੱਪਵਾੜਾ ‘ਚ ਸ਼ਹੀਦ ਹੋਏ ਬਟਾਲਾ ਦੇ ਜਵਾਨ ਮਨਦੀਪ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਪਿੰਡ ਚਾਹਲ ਵਿਚ ਸੋਗ ਦੀ ਲਹਿਰ ਬਟਾਲਾ/ਬਿਊਰੋ ਨਿਊਜ਼ ਦੇਸ਼ ਲਈ ਜਾਨ ਕੁਰਬਾਨ ਕਰਨ ਵਾਲੇ ਸਿਪਾਹੀ ਮਨਦੀਪ ਸਿੰਘ ਨੂੰ ਅੱਜ ਅੰਤਿਮ ਵਿਦਾਇਗੀ ਦਿੱਤੀ ਗਈ। ਸ਼ਹੀਦ ਮਨਦੀਪ ਸਿੰਘ ਦਾ ਬਟਾਲਾ ਨੇੜਲੇ ਪਿੰਡ ਚਾਹਲ ਵਿਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਅੰਤਿਮ ਸਸਕਾਰ ਮੌਕੇ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਸੀ। ਮਨਦੀਪ ਦੇ …

Read More »

ਪ੍ਰਦਿਊਮਨ ਕਤਲ ਕਾਂਡ ਵਿਚ ਜ਼ਬਰਦਸਤੀ ਫਸਾਇਆ ਸਕੂਲ ਬੱਸ ਦਾ ਕੰਡਕਟਰ ਜੇਲ੍ਹ ‘ਚੋਂ ਰਿਹਾਅ

ਹਰਿਆਣਾ ਪੁਲਿਸ ਨੇ ਨਜਾਇਜ਼ ਕੁੱਟ ਕੁੱਟ ਕੇ ਜੁਰਮ ਕਬੂਲ ਕਰਵਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ ਰਿਆਨ ਇੰਟਰਨੈਸ਼ਨਲ ਸਕੂਲ ਗੁਰੂਗਰਾਮ ਦੇ ਵਿਦਿਆਰਥੀ ਪ੍ਰਦਿਊਮਨ ਦੇ ਕਤਲ ਮਾਮਲੇ ਵਿਚ ਸਕੂਲ ਬੱਸ ਦੇ ਕੰਡਕਟਰ ਅਸ਼ੋਕ ਕੁਮਾਰ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਵਿਚ 76 ਦਿਨ ਕੱਟਣ ਤੋਂ ਬਾਅਦ ਘਰ ਪੁੱਜੇ ਅਸ਼ੋਕ ਨੇ ਕਈ ਖੁਲਾਸੇ …

Read More »

ਸੁਪਰੀਮ ਕੋਰਟ ਨੇ ਕਿਹਾ

ਵਿਦੇਸ਼ਾਂ ਦੀ ਤਰਜ਼ ‘ਤੇ ਸਾਰੀਆਂ ਅਦਾਲਤਾਂ ਵਿਚ ਸੀਸੀ ਟੀਵੀ ਕੈਮਰੇ ਲਗਾਏ ਜਾਣ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ ਹੈ ਕਿ ਸਾਰੀਆਂ ਅਦਾਲਤਾਂ ਵਿੱਚ ਸੀਸੀ ਟੀਵੀ ਕੈਮਰੇ ਲਾਏ ਜਾਣ। ਅਦਾਲਤ ਨੇ ਕੇਂਦਰ ਸਰਕਾਰ ਤੋਂ ਰਿਪੋਰਟ ਮੰਗਦੇ ਹੋਏ ਕਿਹਾ ਕਿ ਵਿਦੇਸ਼ਾਂ ਵਿੱਚ ਕਾਫੀ ਪਹਿਲਾਂ ਤੋਂ ਇਹ ਵਿਵਸਥਾ ਲਾਗੂ ਕੀਤੀ …

Read More »

ਹਾਫਿਜ਼ ਸਈਦ ਦੀ ਰਿਹਾਈ ‘ਤੇ ਭਾਰਤ ਨੇ ਪ੍ਰਗਟਾਈ ਨਰਾਜ਼ਗੀ

ਕਿਹਾ, ਪਾਕਿ ਨੇ ਅੱਤਵਾਦੀਆਂ ਨੂੰ ਪਨਾਹ ਦੇਣ ਦੀ ਨੀਤੀ ਨਹੀਂ ਬਦਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਮਾਸਟਰ ਮਾਈਂਡ ਹਾਫਿਜ਼ ਸਈਦ ਦੀ ਪਾਕਿਸਤਾਨ ‘ਚ ਰਿਹਾਈ ‘ਤੇ ਭਾਰਤ ਨੇ ਸਖਤ ਨਰਾਜ਼ਗੀ ਜ਼ਾਹਰ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਹਾਫ਼ਿਜ਼ ਸਈਦ ਦੀ ਰਿਹਾਈ ਤੋਂ ਸਾਬਤ ਹੁੰਦਾ ਹੈ …

Read More »

ਇੰਡੀਗੋ ਦੀ ਦੁਬਈ ਫਲਾਈਟ ‘ਚ ਕਰੂ ਨੇ ਭਾਰਤੀ ਕਰੰਸੀ ਲੈਣ ਤੋਂ ਕੀਤਾ ਇਨਕਾਰ

ਇੰਡੀਗੋ ਖਿਲਾਫ ਦੇਸ਼ ਧ੍ਰੋਹ ਦਾ ਕੇਸ ਹੋਇਆ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਗੋ ਏਅਰ ਲਾਈਨਜ਼ ਵਿਚ ਦੁਬਈ ਜਾ ਰਹੇ ਇਕ ਪ੍ਰਮੋਦ ਕੁਮਾਰ ਨਾਮ ਦੇ ਯਾਤਰੀ ਦਾ ਇਲਜ਼ਾਮ ਹੈ ਕਿ ਉਨ੍ਹਾਂ ਫਲਾਈਟ ਦੌਰਾਨ ਖਾਣਾ ਆਰਡਰ ਕੀਤਾ ਪਰ ਕਰੂ ਮੈਂਬਰ ਨੇ ਉਨ੍ਹਾਂ ਨੂੰ ਖਾਣਾ ਦੇਣ ਤੋਂ ਇਨਕਾਰ ਕਰ ਦਿੱਤਾ। ਉਹ ਇਸ ਕਰਕੇ ਕਿ …

Read More »

ਕੁਰੂਕਸ਼ੇਤਰ ਦੇ 3 ਬੱਚਿਆਂ ਦੀ ਪੰਚਕੂਲਾ ਦੇ ਜੰਗਲਾਂ ਹੱਤਿਆ

ਪਿਤਾ ਦੇ ਕਹਿਣ ‘ਤੇ ਚਾਚੇ ਨੇ ਮਾਰੀ ਸੀ ਗੋਲੀ ਪੰਚਕੂਲਾ/ਬਿਊਰੋ ਨਿਊਜ਼ ਪੰਚਕੂਲਾ ਦੇ ਜੰਗਲ ਵਿਚੋਂ ਅੱਜ ਪੁਲਿਸ ਨੇ ਤਿੰਨ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਤਿੰਨਾਂ ਬੱਚਿਆਂ ਦੀ ਹੱਤਿਆ ਗੋਲੀ ਮਾਰ ਕੇ ਕੀਤੀ ਗਈ ਸੀ। ਜਾਂਚ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਬੱਚਿਆਂ ਦੇ ਪਿਤਾ ਅਤੇ ਚਾਚੇ ਨੂੰ ਗ੍ਰਿਫਤਾਰ ਕਰ ਲਿਆ। …

Read More »

ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ 3 ਅੱਤਵਾਦੀ ਮਾਰੇ

ਡੀਜੀਪੀ ਨੇ ਇਸ ਨੂੰ ਦੱਸਿਆ ਵੱਡੀ ਪ੍ਰਾਪਤੀ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਹੰਦਵਾੜਾ ਵਿਚ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ ਵਿਚ ਲਸ਼ਕਰੇ ਤੋਇਬਾ ਦੇ 3 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਤਿੰਨੋਂ ਅੱਤਵਾਦੀ ਪਾਕਿਸਤਾਨ ਦੇ ਰਹਿਣ ਵਾਲੇ ਹਨ। ਜੰਮੂ ਕਸ਼ਮੀਰ ਦੇ ਡੀਜੀਪੀ ਐਸਪੀ ਵੈਦ ਨੇ ਇਸ ਨੂੰ ਵੱਡੀ ਪ੍ਰਾਪਤੀ ਦੱਸਿਆ ਹੈ। ਲੰਘੇ …

Read More »