Breaking News
Home / ਭਾਰਤ (page 694)

ਭਾਰਤ

ਭਾਰਤ

ਕਿਰਨ ਬੇਦੀ ਨੇ 11 ਸਾਲਾ ਬੱਚੇ ਨੂੰ ਆਪਣੀ ਕੁਰਸੀ ‘ਤੇ ਬਿਠਾਇਆ

ਪੁੱਡੂਚੇਰੀ : ਪੁੱਡੂਚੇਰੀ ਦੀ ਉਪ ਰਾਜਪਾਲ ਕਿਰਨ ਬੇਦੀ ਨੇ ਸ਼ਨਿਚਰਵਾਰ ਨੂੰ ਇਥੇ ਰਾਜ ਭਵਨ ਵਿਚ 11 ਸਾਲਾਂ ਦੇ ਲੜਕੇ ਨੂੰ ਆਪਣੀ ਕੁਰਸੀ ‘ਤੇ ਬਿਠਾਇਆ। ਇਹ ਬੱਚਾ ਆਪਣੇ ਪਰਿਵਾਰਕ ਮੈਂਬਰਾਂ ਨਾਲ ਉਪ ਰਾਜਪਾਲ ਦਾ ਅਧਿਕਾਰਕ ਨਿਵਾਸ ਵੇਖਣ ਆਇਆ ਸੀ। ਬੇਦੀ ਨੇ ਆਪਣੇ ਦਫ਼ਤਰ ਵਿਚ ਰੱਖੀ ਕੁਰਸੀ ‘ਤੇ ਉਸ ਨੂੰ ਕੁਝ ਦੇਰ …

Read More »

ਦੁਨੀਆ ‘ਚ ਖਿਚੜੀ ਬਣੇਗੀ ਬ੍ਰਾਂਡ ਇੰਡੀਆ

ਨਵੀਂ ਦਿੱਲੀ : ਦੇਸ਼ ਵਿਚ ਗਰੀਬ-ਅਮੀਰ ਸਾਰਿਆਂ ਦੀ ਮਨਪਸੰਦ ਖਿਚੜੀ ਨੂੰ ਦੁਨੀਆ ਭਰ ਵਿਚ ਮਸ਼ਹੂਰ ਕਰਨ ਦਾ ਯਤਨ ਕੀਤਾ ਜਾਵੇਗਾ। ਨਵੀਂ ਦਿੱਲੀ ਵਿਚ ਹੋਣ ਜਾ ਰਹੇ ਵਰਲਡ ਫੂਡ ਇੰਡੀਆ ਪ੍ਰੋਗਰਾਮ ਵਿਚ ਚਾਰ ਨਵੰਬਰ ਨੂੰ 800 ਕਿਲੋ ਖਿਚੜੀ ਤਿਆਰ ਕੀਤੀ ਜਾਵੇਗੀ। ਇਹ ਕਦਮ ਵਿਸ਼ਵ ਰਿਕਾਰਡ ਬਣਾਉਣ ਲਈ ਵੀ ਚੁੱਕਿਆ ਜਾਵੇਗਾ। ਪਾਕ …

Read More »

ਰਾਮ ਰਹੀਮ ਦਾ ਪਰਿਵਾਰ ਡੇਰਾ ਸਿਰਸਾ ‘ਚ ਵਾਪਸ ਪਰਤਿਆ

ਜਸਮੀਤ ਇੰਸਾਂ ਨੇ ਡੇਰੇ ਦੇ ਕੰਮਾਂ ‘ਚ ਹਿੱਸਾ ਲੈਣਾ ਕੀਤਾ ਸ਼ੁਰੂ ਸਿਰਸਾ : ਬਲਾਤਕਾਰ ਦੇ ਦੋਸ਼ਾਂ ਤਹਿਤ ਜੇਲ੍ਹ ‘ਚ ਬੰਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ 20 ਸਾਲ ਦੀ ਸਜ਼ਾ ਹੋਣ ਤੋਂ 2 ਮਹੀਨਿਆਂ ਬਾਅਦ ਡੇਰਾ ਮੁਖੀ ਦਾ ਪਰਿਵਾਰ ਫਿਰ ਡੇਰਾ ਸਿਰਸਾ ਵਿਚ ਪਰਤ ਆਇਆ ਹੈ। ਜ਼ਿਕਰਯੋਗ ਹੈ ਕਿ ਲੰਘੀ …

Read More »

ਹਨੀਪ੍ਰੀਤ ਨੂੰ ਆਮ ਹਵਾਲਾਤੀ ਵਾਂਗ ਰੱਖਿਆ ਜਾ ਰਿਹਾ

ਅੰਬਾਲਾ/ਬਿਊਰੋ ਨਿਊਜ਼ : ਪਿਛਲੇ ਦਿਨੀਂ ਇਹ ਖਬਰ ਚੱਲੀ ਸੀ ਕਿ ਹਨੀਪ੍ਰੀਤ ਨੂੰ ਅੰਬਾਲਾ ਦੀ ਜੇਲ੍ਹ ਵਿਚ ਵੀਆਈਪੀ ਸਹੂਲਤਾਂ ਮਿਲ ਰਹੀਆਂ ਹਨ। ਹਨੀਪ੍ਰੀਤ ਨੂੰ ਐਸ਼ੋ-ਇਸ਼ਰਤ ਵਾਲੀਆਂ ਸਹੂਲਤਾਂ ਮਿਲਣ ਦੀਆਂ ਗੱਲਾਂ ਤੋਂ ਬਾਅਦ ਹਰਿਆਣਾ ਸਰਕਾਰ ਵੱਲੋਂ ਇਸ ਦੀ ਪੁਸ਼ਟੀ ਲਈ ਜੇਲ੍ਹ ਮੰਤਰੀ ਕ੍ਰਿਸ਼ਨ ਪੰਵਾਰ ਨੇ ਕਿਹਾ ਸੀ ਕਿ ਉਹ ਖ਼ੁਦ ਜੇਲ੍ਹ ਜਾ …

Read More »

ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ‘ਤੇ ਕਸਿਆ ਸਿਕੰਜਾ

ਰਾਮ ਰਹੀਮ ਦਾ ਪਰਿਵਾਰ ਉਸ ਨੂੰ ਮਿਲਣ ਲਈ ਜੇਲ੍ਹ ਪਹੁੰਚਿਆ ਨਵੀਂ ਦਿੱਲੀ : ਇਨਕਮ ਟੈਕਸ ਵਿਭਾਗ ਨੇ ਡੇਰਾ ਸਿਰਸਾ ਨਾਲ ਜੁੜੇ ਸਾਰੇ ਖਾਤਿਆਂ ਤੇ ਲੈਣ-ਦੇਣ ਸਬੰਧੀ ਡੇਰੇ ਨੂੰ ਨੋਟਿਸ ਭੇਜਿਆ ਹੈ। ਇਸਦੇ ਨਾਲ ਹੀ ਡੇਰਾ ਟਰੱਸਟ ਨਾਲ ਜੁੜੇ ਖਾਤਿਆਂ ਦਾ ਹਿਸਾਬ ਵੀ ਮੰਗਿਆ ਗਿਆ ਹੈ। ਜਾਣਕਾਰੀ ਅਨੁਸਾਰ 30 ਤੋਂ ਜ਼ਿਆਦਾ …

Read More »

ਉਤਰ ਪ੍ਰਦੇਸ਼ ਦੇ ਰਾਏਬਰੇਲੀ ‘ਚ ਬੁਆਇਲਰ ‘ਚ ਹੋਏ ਧਮਾਕੇ ਨਾਲ ਮਰਨ ਵਾਲਿਆਂ ਦੀ ਗਿਣਤੀ 26 ਹੋਈ

ਮ੍ਰਿਤਕਾਂ ਦੇ ਪਰਿਵਾਰਾਂ ਨੂੰ 22-22 ਲੱਖ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਏਬਰੇਲੀ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਸਥਿਤ ਊਂਚਾਹਾਰ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੀ ਛੇਵੀਂ ਯੂਨਿਟ ਵਿਚ ਲੰਘੇ ਕੱਲ੍ਹ ਬੁਆਇਲਰ ਦੀ ਪਾਈਪ ਵਿਚ ਧਮਾਕਾ ਹੋ ਗਿਆ ਸੀ। ਇਸ ਧਮਾਕੇ ਵਿਚ ਮਰਨ ਵਾਲਿਆਂ ਦੀ ਗਿਣਤੀ 26 ਹੋ ਗਈ …

Read More »

ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਤਾ ਝਟਕਾ

ਐੱਲ.ਜੀ. ਨੂੰ ਹੀ ਦੱਸਿਆ ਦਿੱਲੀ ਦਾ ਬੌਸ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਰਾਜ ਸਰਕਾਰ ਅਤੇ ਉੱਪ ਰਾਜਪਾਲ ਦਰਮਿਆਨ ਅਧਿਕਾਰਾਂ ਦੀ ਸੀਮਾ ਨੂੰ ਲੈ ਕੇ ਸੁਪਰੀਮ ਕੋਰਟ ਨੇ ਸਖਤ ਟਿੱਪਣੀ ਕਰਦੇ ਹੋਏ ਕੇਜਰੀਵਾਲ ਸਰਕਾਰ ਨੂੰ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਐੱਲ.ਜੀ. ਦੇ ਅਧਿਕਾਰ ਰਾਜ ਸਰਕਾਰ ਤੋਂ ਵਧ ਹਨ। …

Read More »

ਤਰਨਤਾਰਨ ‘ਚ ਇਕ ਹੋਰ ਕਿਸਾਨ ਨੇ ਕੀਤੀ ਖੁਦਕੁਸ਼ੀ

ਕਿਸਾਨ ਸਿਰ ਚੜ੍ਹਿਆ ਸੀ 19 ਲੱਖ ਦਾ ਕਰਜ਼ਾ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਹਰ ਰੋਜ਼ ਪੰਜਾਬ ਦੇ ਕਿਸੇ ਨਾ ਕਿਸੇ ਕੋਨੋ ਵਿਚੋਂ ਕਿਸਾਨ ਵਲੋਂ ਕੀਤੀ ਖੁਦਕੁਸ਼ੀ ਦੀ ਖਬਰ ਆ ਜਾਂਦੀ ਹੈ। ਅੱਜ ਤਰਨਤਾਰਨ ਜ਼ਿਲ੍ਹੇ ਵਿਚ ਪੈਂਦੇ ਪਿੰਡ ਬੈਰੋਵਾਲ ਵਿਚ ਇੱਕ ਹੋਰ ਕਿਸਾਨ ਕਰਜ਼ੇ …

Read More »

ਚੋਣ ਕਮਿਸ਼ਨ ਨੇ ਸੁਪਰੀਮ ਕੋਰਟ ‘ਚ ਕਿਹਾ

ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਦੇ ਚੋਣ ਲੜਨ ‘ਤੇ ਲੱਗੇ ਪਾਬੰਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਅੱਜ ਸੁਪਰੀਮ ਕੋਰਟ ਵਿਚ ਅਪਰਾਧਕ ਮਾਮਲੇ ‘ਚ ਦੋਸ਼ੀ ਸੰਸਦ ਮੈਂਬਰਾਂ ਤੇ ਵਿਧਾਇਕਾਂ ਦੇ ਚੋਣ ਲੜਨ ‘ਤੇ ਜ਼ਿੰਦਗੀ ਭਰ ਲਈ ਪਾਬੰਦੀ ਲਾਉਣ ਦੀ ਵਕਾਲਤ ਕੀਤੀ ਹੈ। ਇੱਕ ਪਟੀਸ਼ਨ ‘ਤੇ ਸੁਣਵਾਈ ਦੌਰਾਨ ਚੋਣ ਕਮਿਸ਼ਨ …

Read More »

ਹਿਮਾਚਲ ਵਿਚ ਭਾਜਪਾ ਨੇ ਪ੍ਰੇਮ ਕੁਮਾਰ ਧੂਮਲ ਨੂੰ ਬਣਾਇਆ ਉਮੀਦਵਾਰ

ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਕੀਤਾ ਐਲਾਨ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਪ੍ਰੇਮ ਕੁਮਾਰ ਧੂਮਲ ਭਾਜਪਾ ਦੇ ਮੁੱਖ ਮੰਤਰੀ ਅਹੁਦੇ ਲਈ ਉਮੀਦਵਾਰ ਹੋਣਗੇ। ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰੇਮ ਕੁਮਾਰ ਧੂਮਲ ‘ਤੇ ਇਕ ਪਾਰਟੀ ਨੇ ਇਕ ਵਾਰ ਭਰੋਸਾ ਕੀਤਾ ਹੈ। ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਹਿਮਾਚਲ ਦੇ ਰਾਜਗੜ੍ਹ ਵਿਚ …

Read More »