ਟੈਂਪੂ ਟਰੈਵਲਰ ‘ਤੇ ਸਵਾਰ ਹੋ ਕੇ ਸਮੁੱਚੀ ਕੈਬਨਿਟ ਪਹੁੰਚੀ ਰਾਸ਼ਟਰਪਤੀ ਭਵਨ ਨਵੀਂ ਦਿੱਲੀ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਤੇ ਉਨ੍ਹਾਂ ਦੇ ਪੂਰੇ ਮੰਤਰੀ ਮੰਡਲ ਨੇ ਭਾਰਤੀ ਸਿਆਸਤਦਾਨਾਂ ਲਈ ਨਵੀਂ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਲੋਕਾਂ ਨੂੰ ਹੋਣ ਵਾਲੀ ਮੁਸ਼ਕਲ ਨੂੰ ਘਟਾਉਣ ਲਈ ਆਪਣੀਆਂ ਝੰਡੀਆਂ ਵਾਲੀਆਂ …
Read More »ਇਕ ਦਿਨ ਦੇ ਦੌਰੇ ‘ਤੇ ਰੂਸ ਪਹੁੰਚੇ ਮੋਦੀ, ਪੂਤਿਨ ਨਾਲ ਕੀਤੀ ਮੁਲਾਕਾਤ
ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਦਿਨ ਦੇ ਰੂਸ ਦੌਰੇ ਉਤੇ ‘ਸੋਚੀ’ ਪਹੁੰਚ ਗਏ। ਉਥੇ ਉਨ੍ਹਾਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਮੋਦੀ ਦਾ ਇਹ ਚੌਥਾ ਰੂਸ ਦੌਰਾ ਹੈ। ਇਸ …
Read More »ਸੁਪਰੀਮ ਕੋਰਟ ਨੇ ਕਰਨਾਟਕ ਦੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਦਿੱਤਾ ਝਟਕਾ
ਭਲਕੇ ਸ਼ਾਮ ਚਾਰ ਵਜੇ ਤੱਕ ਬਹੁਮਤ ਸਪੱਸ਼ਟ ਕਰਨ ਲਈ ਕਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਕਰਨਾਟਕ ਵਿਧਾਨ ਸਭਾ ਵਿਚ ਭਲਕੇ ਸ਼ਨੀਵਾਰ ਨੂੂੰ ਸ਼ਾਮ ਚਾਰ ਵਜੇ ਭਾਜਪਾ ਦੇ ਨਵੇਂ ਬਣੇ ਮੁੱਖ ਮੰਤਰੀ ਯੇਡੀਯੁਰੱਪਾ ਨੂੰ ਬਹੁਮਤ ਸਾਬਤ ਕਰਨ ਲਈ ਕਿਹਾ ਹੈ। ਇਸ ਤਰ੍ਹਾਂ ਸੁਪਰੀਮ ਕੋਰਟ ਨੇ ਕਰਨਾਟਕ ਦੇ ਰਾਜਪਾਲ ਵਜੂਭਾਈ ਵਾਲਾ …
Read More »ਪੰਜ ਰਾਜਾਂ ਵਿਚ ਵਿਰੋਧੀ ਧਿਰ ਨੇ ਮੰਗਿਆ ਸਰਕਾਰ ਬਣਾਉਣ ਦਾ ਮੌਕਾ
ਗੋਆ ‘ਚ ਕਾਂਗਰਸ ਅਤੇ ਬਿਹਾਰ ‘ਚ ਰਾਸ਼ਟਰੀ ਜਨਤਾ ਦਲ ਦੇ ਵਿਧਾਇਕ ਰਾਜਪਾਲ ਨੂੰ ਮਿਲੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਸਭ ਤੋਂ ਵੱਡੀ ਪਾਰਟੀ ਬਣ ਕੇ ਉੋਭਰੀ ਪਰ ਬਹੁਮਤ ਤੋਂ ਦੂਰ ਰਹੀ ਭਾਰਤੀ ਜਨਤਾ ਪਾਰਟੀ ਨੂੰ ਰਾਜਪਾਲ ਨੇ ਸਰਕਾਰ ਬਣਾਉਣ ਦਾ ਮੌਕਾ ਦਿੱਤਾ। ਇਸ ਤੋਂ ਬਾਅਦ ਪੂਰੇ ਦੇਸ਼ ਵਿਚ ਸਿਆਸਤ ਤੇਜ਼ …
Read More »ਪ੍ਰਧਾਨ ਮੰਤਰੀ ਮੋਦੀ ਦੇ ਜੰਮੂ ਦੌਰੇ ਤੋਂ ਪਹਿਲਾਂ ਪਾਕਿਸਤਾਨ ਨੇ ਕਸ਼ਮੀਰ ‘ਚ ਫਿਰ ਕੀਤੀ ਗੋਲੀਬੰਦੀ ਦੀ ਉਲੰਘਣਾ
ਚਾਰ ਦਿਨਾਂ ਵਿਚ ਦੂਜਾ ਜਵਾਨ ਸ਼ਹੀਦ, ਚਾਰ ਆਮ ਨਾਗਰਿਕਾਂ ਦੀ ਵੀ ਗਈ ਜਾਨ ਸ੍ਰੀਨਗਰ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜੰਮੂ ਦੌਰੇ ਤੋਂ ਇਕ ਦਿਨ ਪਹਿਲਾਂ ਪਾਕਿਸਤਾਨ ਨੇ ਫਿਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ। ਕਸ਼ਮੀਰ ਦੇ ਆਰ ਐਸ ਪੁਰਾ ਅਤੇ ਅਰਨੀਆ ਸੈਕਟਰ ਵਿਚ ਪਾਕਿ ਰੇਂਜਰਜ਼ ਨੇ ਲੰਘੀ ਰਾਤ ਵੱਡੇ ਹਥਿਆਰਾਂ …
Read More »25 ਮਈ ਨੂੰ ਖੁੱਲ੍ਹਣਗੇ ਹੇਮਕੁੰਟ ਸਾਹਿਬ ਦੇ ਕਪਾਟ
ਦੇਹਰਾਦੂਨ : ਸਿੱਖਾਂ ਦੇ ਪਵਿੱਤਰ ਧਾਰਮਿਕ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ 25 ਮਈ ਨੂੰ ਖੁੱਲ੍ਹ ਜਾਣਗੇ। ਪੈਦਲ ਮਾਰਗ ਨੂੰ ਖੋਲ੍ਹਣ ਲਈ ਫੌਜ ਦੇ ਜਵਾਨ ਦਿਨ ਰਾਤ ਮਿਹਨਤ ਕਰ ਰਹੇ ਹਨ। ਇਸ ਮਾਰਗ ਦੇ ਆਖਰੀ ਡੇਢ ਕਿਲੋਮੀਟਰ ਵਿਚ ਦੋ ਤੋਂ ਤਿੰਨ ਫੁੱਟ ਤੱਕ ਬਰਫ ਜੰਮੀ ਹੋਈ ਹੈ। ਇਸ ਨੂੰ ਕੱਟ ਕੇ …
Read More »ਨਵਜੋਤ ਸਿੱਧੂ ਨੇ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਨਾਲ ਕੀਤੀ ਮੁਲਾਕਾਤ
ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਲਈ ਸੋਨੀਆ ਗਾਂਧੀ ਕੋਲੋਂ ਲਿਆ ਅਸ਼ੀਰਵਾਦ ਨਵੀਂ ਦਿੱਲੀ : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੀ ਚੇਅਰਪਰਸਨ ਸੋਨੀਆ ਗਾਂਧੀ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਤੀਹ ਸਾਲ ਪੁਰਾਣੇ ਕੇਸ ਵਿੱਚੋਂ ਬਰੀ ਹੋਣ ਤੋਂ ਬਾਅਦ ਸਿੱਧੂ ਨੇ ਸੋਨੀਆ ਗਾਂਧੀ ਨਾਲ …
Read More »ਮੋਦੀ ਦੀ ਭਾਸ਼ਾ ਨੂੰ ਲੈ ਕੇ ਡਾ. ਮਨਮੋਹਨ ਸਿੰਘ ਨੇ ਕੀਤਾ ਇਤਰਾਜ਼
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਲਿਖਿਆ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ ‘ਕਾਂਗਰਸ ਦੇ ਨੇਤਾ ਕੰਨ ਖੋਲ ਕੇ ਸੁਣ ਲੈਣ। ਜੇਕਰ ਹੱਦਾਂ ਨੂੰ ਪਾਰ ਕਰੋਗੇ ਤਾਂ ਇਹ ਮੋਦੀ ਹੈ। ਲੈਣੇ ਦੇ ਦੇਣ ਪੈ ਜਾਣਗੇ।’ ਕਰਨਾਟਕ ਦੇ ਹੁਬਲੀ ਸ਼ਹਿਰ ਵਿਚ 6 ਮਈ ਨੂੰ ਦਿੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਭਾਸ਼ਣ ਨੂੰ ਲੈ …
Read More »ਰਾਠੌਰ ਨਵੇਂ ਸੂਚਨਾ ਪ੍ਰਸਾਰਣ ਮੰਤਰੀ ਬਣੇ, ਪਿਊਸ਼ ਗੋਇਲ ਸੰਭਾਲਣਗੇ ਵਿੱਤ ਮੰਤਰਾਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਮ੍ਰਿਤੀ ਇਰਾਨੀ ਤੋਂ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਕਮਾਨ ਵਾਪਸ ਲੈਂਦਿਆਂ ਇਹ ਵਿਭਾਗ ਰਾਜਵਰਧਨ ਸਿੰਘ ਰਾਠੌਰ ਨੂੰ ਸੌਂਪ ਦਿੱਤਾ ਹੈ। ਇਸ ਤੋਂ ਇਲਾਵਾ ਕੈਬਨਿਟ ਵਿੱਚ ਕੀਤੇ ਗਏ ਫੇਰਬਦਲ ਤਹਿਤ ਰੇਲਵੇ ਮੰਤਰੀ ਪਿਊਸ਼ ਗੋਇਲ ਨੂੰ ਵਿੱਤ ਮੰਤਰਾਲੇ ਦਾ ਵਧੀਕ ਚਾਰਜ ਦਿੱਤਾ ਗਿਆ …
Read More »ਜੇਤਲੀ ਦਾ ਗੁਰਦਾ ਬਦਲਣ ਸਬੰਧੀ ਆਪਰੇਸ਼ਨ ਸਫਲ
ਨਵੀਂ ਦਿੱਲੀ : ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਆਲ ਇੰਡੀਆ ਆਯੁਰ ਵਿਗਿਆਨ ਇੰਸਟੀਚਿਊਟ (ਏਮਜ਼) ਵਿਚ ਗੁਰਦਾ ਬਦਲਣ ਦਾ ਆਪਰੇਸ਼ਨ ਸਫਲ ਰਿਹਾ। ਏਮਜ਼ ਦੇ ਜਨਸੰਪਰਕ ਵਿਭਾਗ ਦੀ ਮੁਖੀ ਡਾ. ਆਰਤੀ ਵਿਜ ਵਲੋਂ ਕਿਹਾ ਗਿਆ ਕਿ ਆਪਰੇਸ਼ਨ ਸਫਲ ਰਿਹਾ ਹੈ। ਜੇਤਲੀ ਅਤੇ ਗੁਰਦਾ ਦਾਨਦਾਤਾ ਦੋਹਾਂ ਦੀ ਸਿਹਤ ਸਥਿਰ ਹੈ ਅਤੇ ਹੌਲੀ-ਹੌਲੀ …
Read More »