Breaking News
Home / ਭਾਰਤ (page 7)

ਭਾਰਤ

ਭਾਰਤ

ਅਡਾਨੀ ਰਿਸ਼ਵਤਖੋਰੀ ਮਾਮਲੇ ਦੀ ਸੰਸਦ ’ਚ ਗੂੰਜ

ਰਾਜ ਸਭਾ ਤੇ ਲੋਕ ਸਭਾ ਦੀ ਕਾਰਵਾਈ ਬੁੱਧਵਾਰ ਤੱਕ ਮੁਲਤਵੀ ਨਵੀਂ ਦਿੱਲੀ/ਬਿਊਰੋ ਨਿਊਜ਼ ਵਿਰੋਧੀ ਧਿਰ ਵੱਲੋਂ ਵੱਖ-ਵੱਖ ਮੁੱਦਿਆਂ ਖ਼ਾਸਕਰ ਅਡਾਨੀ  ਰਿਸ਼ਵਤਖੋਰੀ ਮਾਮਲੇ ਅਤੇ ਯੂਪੀ ਦੇ ਸੰਭਲ ਤੇ ਮਨੀਪੁਰ ਹਿੰਸਾ ਨੂੰ ਲੈ ਕੇ ਅੱਜ ਸੋਮਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ- ਲੋਕ ਸਭਾ ਤੇ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਜੰਮ ਕੇ …

Read More »

ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ

ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ ਟੀਮ ਦਾ ਵਿਕਟਕੀਪਰ ਰਿਸ਼ਭ ਪੰਤ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ ਹੈ। ਲਖਨਊ ਸੁਪਰ ਜਾਇੰਟਸ ਨੇ ਇੱਥੇ ਅੱਜ ਮੈਗਾ ਨਿਲਾਮੀ ਵਿੱਚ ਉਸ ’ਤੇ 27 ਕਰੋੜ ਰੁਪਏ ਦੀ ਬੋਲੀ …

Read More »

ਸੰਸਦ ਦੇ ਸੈਸਨ ਤੋਂ ਪਹਿਲਾਂ ਆਲ ਪਾਰਟੀ ਮੀਟਿੰਗ ’ਚ ਕਾਂਗਰਸ ਨੇ ਅਡਾਨੀ ਮਾਮਲੇ ’ਤੇ ਚਰਚਾ ਮੰਗੀ

ਮਨੀਪੁਰ ਹਿੰਸਾ ਤੇ ਪ੍ਰਦੂਸ਼ਣ ਨਾਲ ਜੂਝ ਰਹੇ ਦੇਸ਼ ਤੇ ਹੋਰ ਮਾਮਲੇ ਵੀ ਚੁੱਕੇ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਸਰਦ ਰੁੱਤ ਸੈਸਨ ਤੋਂ ਪਹਿਲਾਂ ਅੱਜ ਸਰਕਾਰ ਵੱਲੋਂ ਸੱਦੀ ਗਈ ਰਵਾਇਤੀ ਸਰਬ ਪਾਰਟੀ ਮੀਟਿੰਗ ਵਿੱਚ ਕਾਂਗਰਸ ਨੇ ਅਡਾਨੀ ਸਮੂਹ ’ਤੇ ਰਿਸਵਤਖੋਰੀ ’ਤੇ ਲੱਗੇ ਦੋਸ਼ਾਂ ’ਤੇ ਚਰਚਾ ਦੀ ਮੰਗ ਕੀਤੀ। ਇਸ ਤੋਂ …

Read More »

ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਜ਼ਿਮਨੀ ਚੋਣਾਂ ਨਾਲ ਲੜਨ ਦਾ ਕੀਤਾ ਐਲਾਨ

ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼, ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਦੀ ਪਾਰਟੀ ਉਦੋਂ ਤਕ ਦੇਸ਼ ਵਿੱਚ ਕੋਈ ਵੀ ਉਪ ਚੋਣ ਨਹੀਂ ਲੜੇਗੀ ਜਦੋਂ ਤੱਕ ਚੋਣ ਕਮਿਸ਼ਨ ਇਨ੍ਹਾਂ ਚੋਣਾਂ ਵਿੱਚ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ …

Read More »

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੇ ਆਗੂਆਂ ਨੇ ਮੁੱਖ ਮੰਤਰੀ ਚੋਣ ਲਈ ਕੀਤੀ ਮੀਟਿੰਗ

ਸ਼ਿਵਸੈਨਾ ਨੇ ਏਕਨਾਥ ਸ਼ਿੰਦੇ ਨੂੰ ਆਪਣਾ ਆਗੂ ਚੁਣਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਮਹਾਰਾਸ਼ਟਰ ’ਚ ਇਤਿਹਾਸਕ ਜਿੱਤ ਹਾਸਲ ਕਰਨ ਤੋਂ ਬਾਅਦ ਭਾਜਪਾ ਗੱਠਜੋੜ ਜਿਸ ਵਿੱਚ ਭਾਜਪਾ, ਸ਼ਿਵ ਸੈਨਾ ਤੇ ਐੈੱਨਸੀਪੀ ਸ਼ਾਮਲ ਹਨ, ਦੇ ਆਗੂਆਂ ਨੇ ਮੁੱਖ ਮੰਤਰੀ ਦੀ ਚੋਣ ਤੋਂ ਪਹਿਲਾਂ ਆਪੋ ਆਪਣੇ ਆਗੂਆਂ ਦੀ ਚੋਣ ਲਈ ਮੀਟਿੰਗ ਕੀਤੀ। ਇਸ ਦੌਰਾਨ …

Read More »

ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ

ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਹਵਾ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਬਣੀ ਹੋਈ ਅਤੇ ਦਿੱਲੀ ਦੇ ਲੋਕਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ। ਅੱਜ ਸ਼ਨੀਵਾਰ ਦੀ ਸਵੇਰੇ ਦਿੱਲੀ ਦੇ 9 ਇਲਾਕਿਆਂ ਵਿਚ ਪ੍ਰਦੂਸ਼ਣ ਗੰਭੀਰ …

Read More »

ਮਹਾਂਰਾਸ਼ਟਰ ’ਚ ਭਾਜਪਾ ਨੇ 200 ਸੀਟਾਂ ’ਤੇ ਬਣਾਈ ਲੀਡ

ਝਾਰਖੰਡ ’ਚ ਝਾਰਖੰਡ ਮੁਕਤੀ ਮੋਰਚਾ 51 ਸੀਟਾਂ ’ਤੇ ਅੱਗੇ ਮੁੰਬਈ/ਬਿਊਰੋ ਨਿਊਜ਼ : ਮਹਾਰਾਸ਼ਟਰ ਦੀਆਂ 288 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ ਹੈ। ਹੁਣ ਤੱਕ ਆਏ ਰੁਝਾਨਾਂ ਅਨੁਸਾਰ ਮਹਾਰਾਸ਼ਟਰ ’ਚ ਭਾਰਤੀ ਜਨਤਾ ਪਾਰਟੀ 200 ਸੀਟਾਂ ’ਤੇ ਅੱਗੇ ਚੱਲ ਰਹੀ ਹੈ। ਜਦਕਿ ਕਾਂਗਰਸੀ ਗੱਠਜੋੜ ਪਿਛੜਦਾ ਹੋਇਆ ਨਜ਼ਰ ਆਇਆ ਰਿਹਾ ਅਤੇ ਕਾਂਗਰਸ …

Read More »

ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ

ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ ਵਿਕਟੋਰੀਆ ਕਜੇਅਰ ਥੇਲਵਿਗ ਨੇ ਸਾਲ 2024 ਦਾ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਹੈ। ਕੌਮਾਂਤਰੀ ਖੂਬਸੂਰਤੀ ਮੁਕਾਬਲੇ ਦਾ ਪੁਰਸਕਾਰ ਪਹਿਲੀ ਵਾਰ ਡੈਨਮਾਰਕ ਦੀ ਝੋਲੀ ਪਿਆ ਹੈ। ਇਸ ਮੁਕਾਬਲੇ ਦਾ 73ਵਾਂ ਐਡੀਸ਼ਨ ਲੰਘੀ ਰਾਤ ਮੈਕਸਿਕੋ ਦੇ ਐਰੇਨਾ …

Read More »

ਸਰਕਾਰ ਠੇਕੇ ਬੰਦ ਕਰੇ ਤਾਂ ਮੈਂ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦਿਆਂਗਾ: ਦਿਲਜੀਤ ਦੁਸਾਂਝ

ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਵੀ ਡਰਾਈ ਸਿਟੀ ਬਣਾਉਣ ਦੀ ਕੀਤੀ ਅਪੀਲ ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਘੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਕਿਹਾ ਹੈ ਕਿ ਜੇ ਸਰਕਾਰ ਭਾਰਤ ‘ਚ ਸਾਰੇ ਠੇਕੇ ਬੰਦ ਕਰ ਦਿੰਦੀ ਹੈ ਤਾਂ ਉਹ ਦਾਰੂ ਵਾਲੇ ਗੀਤ ਗਾਉਣੇ ਬੰਦ ਕਰ ਦੇਵੇਗਾ। ਉਸ ਨੇ ਕਿਹਾ ਕਿ ਉਹ ਚਾਹੁੰਦਾ ਹੈ …

Read More »

ਕੈਲਾਸ਼ ਗਹਿਲੋਤ ਭਾਜਪਾ ‘ਚ ਹੋਏ ਸ਼ਾਮਲ

ਗਹਿਲੋਤ ਨੇ ਦਿੱਲੀ ਦੀ ‘ਆਪ’ ਸਰਕਾਰ ‘ਚ ਮੰਤਰੀ ਅਹੁਦੇ ਤੋਂ ਦੇ ਦਿੱਤਾ ਸੀ ਅਸਤੀਫਾ ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ‘ਚ ਕੈਬਨਿਟ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੈਲਾਸ਼ ਗਹਿਲੋਤ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ …

Read More »