ਨੈਸਲੇ ’ਤੇ ਜ਼ਿਆਦਾ ਚੀਨੀ ਵਾਲੇ ਬੇਬੀ ਉਤਪਾਦ ਵੇਚਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਖਪਤਕਾਰ ਅਧਿਕਾਰ ਰੱਖਿਆ ਅਥਾਰਟੀ (ਸੀਸੀਪੀਏ) ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐੱਫਐੱਸਐੱਸਏਆਈ) ਨੂੰ ਨੈਸਲੇ ਦੇ ਬੱਚਿਆ ਦੇ ਬੇਬੀ ਉਤਪਾਦਾਂ ਵਿੱਚ ਚੀਨੀ ਹੋਣ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਿਹਾ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ …
Read More »ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ
ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਉਤਰਾਖੰਡ ਵਿਚ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਚਾਰ ਧਾਮ ਯਾਤਰਾ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੰਘੇ 4 ਦਿਨਾਂ ਵਿਚ 14 ਲੱਖ ਤੋਂ ਜ਼ਿਆਦਾ ਵਿਅਕਤੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੀਡੀਆ …
Read More »ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ‘ਤੇ ਭਾਜਪਾ ਦੀਆਂ ਹਦਾਇਤਾਂ ‘ਤੇ ਕੰਮ ਦੇ ਲਗਾਏ ਆਰੋਪ
ਸੂਬੇ ‘ਚ ਦੰਗੇ ਹੋਣ ‘ਤੇ ਕਮਿਸ਼ਨ ਦਫ਼ਤਰ ਅੱਗੇ ਭੁੱਖ ਹੜਤਾਲ ਸ਼ੁਰੂ ਕਰਨ ਦੀ ਦਿੱਤੀ ਚਿਤਾਵਨੀ ਕੂਚ (ਬਿਹਾਰ)/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਜਪਾ ਦਾ ਪੱਖ ਲੈਣ ਲਈ ਚੋਣ ਕਮਿਸ਼ਨ ਦੀ ਨਿਖੇਧੀ ਕੀਤੀ ਹੈ ਅਤੇ ਸੂਬੇ ਵਿੱਚ ਇੱਕ ਵੀ ਦੰਗਾ ਹੋਣ ‘ਤੇ ਕਮਿਸ਼ਨ ਦੇ ਦਫ਼ਤਰ ਅੱਗੇ …
Read More »ਪਤੰਜਲੀ ਨੇ ਸੁਪਰੀਮ ਕੋਰਟ ‘ਚ ਫਿਰ ਮੰਗੀ ਮੁਆਫੀ
ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ …
Read More »ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੱਸਿਆ ਭ੍ਰਿਸ਼ਟਾਚਾਰ ਦਾ ਚੈਂਪੀਅਨ
ਲਖਨਊ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਗਾਜ਼ੀਆਬਾਦ ‘ਚ ਇਕੱਠਿਆਂ ਪ੍ਰੈਸ ਕਾਨਫਰੰਸ ਕੀਤੀ ਹੈ। ਇਸ ਮੌਕੇ ਰਾਹੁਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦਾ ਚੈਂਪੀਅਨ ਦੱਸਿਆ। ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਇਹ ਵੀ ਕਿਹਾ ਕਿ ਜੇਕਰ ਪਾਰਟੀ ਕਹੇਗੀ …
Read More »ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ
ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ’ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ’ਤੇ ਰਜਿਸਟਡਰ …
Read More »ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਤਹਿਤ ਭਲਕੇ 102 ਸੀਟਾਂ ’ਤੇ ਪੈਣਗੀਆਂ ਵੋਟਾਂ
ਪੰਜਾਬ ’ਚ 7ਵੇਂ ਗੇੜ ’ਚ 1 ਜੂਨ ਨੂੰ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਪਹਿਲੇ ਪੜਾਅ ਤਹਿਤ ਭਲਕੇ 19 ਅਪ੍ਰੈਲ ਨੂੰ ਸ਼ੁਰੂ ਹੋ ਜਾਵੇਗਾ। ਭਾਰਤ ਵਿਚ 7 ਗੇੜਾਂ ਤਹਿਤ ਵੋਟਾਂ ਪੈਣਗੀਆਂ ਹਨ ਅਤੇ ਪੰਜਾਬ ’ਚ 7ਵੇਂ ਗੇੜ ਤਹਿਤ 1 ਜੂਨ …
Read More »ਬੀਬੀਸੀ ਦਾ ਭਾਰਤ ਵਿਚ ਬਦਲਿਆ ਰੂਪ, ਕਲੈਕਟਿਵ ਨਿਊਜ਼ਰੂਮ ਨੇ ਕੰਮ ਸ਼ੁਰੂ ਕੀਤਾ
ਭਾਰਤ ਵਿਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬਿ੍ਰਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿਚ ਅਜ਼ਾਦ ਮੀਡੀਆ ਕੰਪਨੀ ਕਲੈਕਟਿਵ ਨਿਊਜ਼ਰੂਮ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜ਼ੀਟਲ …
Read More »ਰਾਮਨੌਮੀ ਦਾ ਤਿਉਹਾਰ ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਗਿਆ
ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਮਨੌਮੀ ਦਾ ਤਿਉਹਾਰ ਅੱਜ ਪੰਜਾਬ ਸਣੇ ਦੇਸ਼ ਅਤੇ ਵਿਦੇਸ਼ਾਂ ’ਚ ਬੜੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਗਿਆ। ਦੇਸ਼ ਭਰ ਦੇ ਮੰਦਿਰਾਂ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਮੱਥਾ ਟੇਕਣ ਲਈ ਪਹੁੰਚੇ। ਮੰਦਿਰਾਂ …
Read More »ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਭਾਰਤੀ ਫੌਜ ਦੇ ਜਵਾਨ ਸੰਗਤ ਲਈ ਰਸਤਾ ਕਰਨਗੇ ਤਿਆਰ
25 ਮਈ ਤੋਂ ਸ਼ੁਰੂ ਹੋਣੀ ਹੈ ਸਲਾਨਾ ਯਾਤਰਾ ਅੰਮਿ੍ਰਤਸਰ/ਬਿਊਰੋ ਨਿਊਜ਼ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਤਿਆਰੀ ਲਈ ਭਾਰਤੀ ਫੌਜ ਦੇ ਜਵਾਨਾਂ ਅਤੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਸੇਵਾਦਾਰਾਂ ਦਾ ਕਰੀਬ 50 ਮੈਂਬਰੀ ਦਲ ਬਰਫ ਕੱਟ ਕੇ ਰਸਤੇ ਤਿਆਰ ਕਰਨ ਅਤੇ ਹੋਰ ਪ੍ਰਬੰਧ ਕਰਨ ਲਈ 22 ਅਪਰੈਲ ਨੂੰ …
Read More »