ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਵਿੱਚ ਪੰਚਾਇਤੀ ਚੋਣਾਂ ਦੌਰਾਨ ਸੋਮਵਾਰ ਨੂੰ ਹੋਈ ਹਿੰਸਾ ਵਿੱਚ 13 ਵਿਅਕਤੀ ਮਾਰੇ ਗਏ ਅਤੇ 43 ਜ਼ਖ਼ਮੀ ਹੋ ਗਏ। ਪੰਚਾਇਤੀ ਚੋਣਾਂ ਦੌਰਾਨ 73 ਫੀਸਦੀ ਲੋਕਾਂ ਨੇ ਵੋਟਾਂ ਪਾਈਆਂ। ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ 60 ਹਜ਼ਾਰ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। ਚੋਣਾਂ ਦੌਰਾਨ ਉੱਤਰੀ ਅਤੇ ਦੱਖਣੀ …
Read More »ਰਾਜਾ ਵੜਿੰਗ ਦੀ ਥਾਂ ਯੂਥ ਕਾਂਗਰਸ ਦੇ ਕੇਸ਼ਵ ਚੰਦ ਯਾਦਵ ਕੌਮੀ ਪ੍ਰਧਾਨ ਨਿਯੁਕਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਸ਼ਵ ਚੰਦ ਯਾਦਵ ਨੂੰ ਭਾਰਤੀ ਯੂਥ ਕਾਂਗਰਸ (ਆਈਵਾਈਸੀ) ਦਾ ਕੌਮੀ ਪ੍ਰਧਾਨ ਅਤੇ ਸ੍ਰੀਨਿਵਾਸ ਬੀ.ਵੀ. ਨੂੰ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਸ਼ੋਕ ਗਹਿਲੋਤ ਵੱਲੋਂ ਜਾਰੀ ਇਕ ਬਿਆਨ ਵਿਚ ਦਿੱਤੀ ਗਈ। ਕੇਸ਼ਵ ਚੰਦ …
Read More »ਸ਼ਸ਼ੀ ਥਰੂਰ ਨੇ ਸੁਨੰਦਾ ਨੂੰ ਖੁਦਕੁਸ਼ੀ ਲਈ ਕੀਤਾ ਮਜਬੂਰ : ਪੁਲਿਸ
ਥਰੂਰ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ, ਅਗਲੀ ਸੁਣਵਾਈ 24 ਮਈ ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਪੁਲਿਸ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਆਪਣੀ ਪਤਨੀ ਸੁਨੰਦਾ ਪੁਸ਼ਕਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮੁਲਜ਼ਮ ਦੱਸਦਿਆਂ ਇੱਥੇ ਅਦਾਲਤ ਵਿੱਚ ਉਸ ਖਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਤਿੰਨ ਹਜ਼ਾਰ ਪੰਨਿਆਂ ਦੇ ਦੋਸ਼ ਪੱਤਰ …
Read More »ਸ੍ਰੀਦੇਵੀ ਦੀ ਮੌਤ ਦੀ ਜਾਂਚ ਲਈ ਦਾਇਰ ਅਰਜ਼ੀ ਸੁਪਰੀਮ ਕੋਰਟ ਨੇ ਕੀਤੀ ਰੱਦ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਾਲੀਵੁੱਡ ਅਦਾਕਾਰਾ ਸ਼੍ਰੀਦੇਵੀ ਦੀ ਮੌਤ ਦੀ ਜਾਂਚ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਫਿਲਮ ਨਿਰਮਾਤਾ ਸੁਨੀਲ ਸਿੰਘ ਨੇ ਸ਼੍ਰੀਦੇਵੀ ਦੀ ਰਹੱਸਮਈ ਮੌਤ ਦੀ ਜਾਂਚ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅਪੀਲ ਕੀਤੀ ਸੀ। ਮਾਨਯੋਗ ਚੀਫ ਜਸਟਿਸ ਦੀਪਕ ਮਿਸ਼ਰਾ, …
Read More »ਭਾਰਤ ‘ਚ ਹਰ ਤੀਜੀ ਕੁੜੀ ਨਾਲ ਛੇੜਛਾੜ ਤੇ ਹਰ ਪੰਜਵੀਂ ਕੁੜੀ ‘ਤੇ ਜਿਸਮਾਨੀ ਹਮਲੇ ਦਾ ਖ਼ਤਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਇਕ ਨਵੇਂ ਅਧਿਐਨ ਤੋਂ ਪਤਾ ਚੱਲਿਆ ਹੈ ਕਿ ਭਾਰਤ ਵਿੱਚ ਹਰ ਤਿੰਨਾਂ ਵਿੱਚ ਇਕ ਕੁੜੀ ਨੂੰ ਜਨਤਕ ਥਾਵਾਂ ‘ਤੇ ਛੇੜਛਾੜ ਤੇ ਪੰਜਾਂ ਵਿੱਚ ਇਕ ਨੂੰ ਬਲਾਤਕਾਰ ਜਿਹੇ ਜਿਸਮਾਨੀ ਹਮਲੇ ਦਾ ਖ਼ਤਰਾ ਰਹਿੰਦਾ ਹੈ। ਇਹ ਡੇਟਾ ਗ਼ੈਰ ਸਰਕਾਰੀ ਜਥੇਬੰਦੀ ‘ਸੇਵ ਦ ਚਿਲਡਰਨ’ ਵੱਲੋਂ ਕਰਵਾਏ ਇਕ ਅਧਿਐਨ ‘ਵਿੰਗਜ਼ …
Read More »ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਅਧਿਆਪਕ ਮੁਅੱਤਲ
ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਪਿੰਡ ਭੈਣੀ ਦੇ ਸਰਕਾਰੀ ਸਕੂਲ ਵਿਚ ਇਕ ਅਧਿਆਪਕ ਵੱਲੋਂ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ ਮਿਲਣ ਮਗਰੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਮਨਿੰਦਰ ਕੌਰ ਨੇ ਕਥਿਤ ਮੁਲਜ਼ਮ ਡਰਾਇੰਗ ਵਿਸ਼ੇ ਦੇ ਅਧਿਆਪਕ ਰਮੇਸ਼ ਕੁਮਾਰ ਨੂੰ ਮੁਅੱਤਲ ਕਰ ਦਿੱਤਾ ਹੈ। ਜਦੋਂ ਵੀ ਕਿਸੇ ਵਿਦਿਆਰਥਣ …
Read More »ਰੋਡਰੇਜ਼ ‘ਚ ਸਿੱਧੂ ਬਰੀ
ਮਾਮੂਲੀ ਬਹਿਸ ਝਗੜੇ ‘ਚ ਬਦਲ ਜਾਣਾ ਦੇਸ਼ ਵਿਚ ਆਮ ਗੱਲ : ਜਸਟਿਸ ਚੇਲਮੇਸ਼ਵਰ 30 ਸਾਲ ਪੁਰਾਣੇ ਮਾਮਲੇ ‘ਚ ਨਵਜੋਤ ਸਿੰਘ ਸਿੱਧੂ ਬਰੀ, ਜੁਰਮਾਨਾ ਸਿਰਫ਼ 1 ਹਜ਼ਾਰ ਕਿਹਾ – ਮੈਡੀਕਲ ਸਬੂਤਾਂ ਦੇ ਅਧਾਰ ‘ਤੇ ਸਿੱਧੂ ਨੂੰ ਦੋਸ਼ੀ ਨਹੀਂ ਮੰਨਿਆ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਰੋਡਰੇਜ਼ …
Read More »ਕਰਨਾਟਕ ‘ਚ ਸੱਤਾ ਪ੍ਰਾਪਤੀ ਲਈ ਖਿੱਚੋਤਾਣ ਜਾਰੀ
ਸੌ-ਸੌ ਕਰੋੜ ਰੁਪਏ ‘ਚ ਵਿਧਾਇਕ ਖਰੀਦਣ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ : ਕੁਮਾਰ ਸਵਾਮੀ ਨਵੀਂ ਦਿੱਲੀ/ਬਿਊਰੋ ਨਿਊਜ਼ ਕਰਨਾਟਕ ਵਿਚ ਸੱਤਾ ਹਾਸਲ ਕਰਨ ਲਈ ਭਾਜਪਾ ਅਤੇ ਜੇਡੀਐਸ – ਕਾਂਗਰਸ ਗਠਜੋੜ ਵਲੋਂ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਤਿੰਨੋਂ ਪਾਰਟੀਆਂ ਬਹੁਮਤ ਲਈ ਦਾਅਵਾ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਜੇਡੀਐਸ ਤੇ …
Read More »ਰਮਜਾਨ ਦੌਰਾਨ ਜੰਮੂ-ਕਸ਼ਮੀਰ ਵਿਚ ਫੌਜ ਨਹੀਂ ਚਲਾਏਗੀ ਅਪਰੇਸ਼ਨ
ਕੇਂਦਰ ਸਰਕਾਰ ਨੇ ਸੂਬੇ ‘ਚ ਸ਼ਾਂਤੀ ਬਣਾਈ ਰੱਖਣ ਲਈ ਲਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰ ਸਰਕਾਰ ਨੇ ਭਾਰਤੀ ਫੌਜ ਅਤੇ ਸੁਰੱਖਿਆ ਬਲਾਂ ਨੂੰ ਰਮਜਾਨ ਦੇ ਦੌਰਾਨ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਵਿਰੁੱਧ ਕਿਸੇ ਤਰ੍ਹਾਂ ਦਾ ਆਪਰੇਸ਼ਨ ਨਾ ਚਲਾਉਣ ਲਈ ਕਿਹਾ ਹੈ। ਇਸ ਦੌਰਾਨ ਜੇਕਰ ਉਨ੍ਹਾਂ ‘ਤੇ ਹਮਲਾ ਹੁੰਦਾ ਹੈ ਤਾਂ ਉਹ ਜਵਾਬੀ …
Read More »ਸੁਪਰੀਮ ਕੋਰਟ ਨੇ ਰੋਡ ਰੇਜ਼ ਦੇ ਮਾਮਲੇ ਵਿਚ ਨਵਜੋਤ ਸਿੱਧੂ ਨੂੰ ਕੀਤਾ ਬਰੀ
ਇਕ ਹਜ਼ਾਰ ਰੁਪਏ ਲਗਾਇਆ ਜੁਰਮਾਨਾ ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ ਨਵੀ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ 30 ਸਾਲ ਪੁਰਾਣੇ ਕੇਸ ਵਿਚੋਂ ਬਰੀ ਹੋ ਗਏ ਹਨ। ਰੋਡ ਰੇਜ ਮਾਮਲੇ ‘ਚ ਸਿੱਧੂ ਖਿਲਾਫ ਸੁਣਵਾਈ ਸੁਪਰੀਮ ਕੋਰਟ ਵਿਚ ਚਲ ਰਹੀ …
Read More »