ਮੋਬਾਇਲ ਘਰਾਂ ‘ਚ ਦੀਵਾਰ ਬਣ ਕੇ ਖੜ੍ਹੇ ਹੋ ਰਹੇ ਹਨ ਚੰਡੀਗੜ : ਦੁਨੀਆ ਦੀ ਦੋ ਤਿਹਾਈ ਅਬਾਦੀ ਮੋਬਾਇਲ ਫੋਨ ਨਾਲ ਜੁੜੀ ਹੋਈ ਹੈ। ਯਾਨੀਕਿ 500 ਕਰੋੜ ਤੋਂ ਜ਼ਿਆਦਾ। ਇਨਾਂ ‘ਚੋਂ 100 ਕਰੋੜ ਤੋਂ ਜ਼ਿਆਦਾ ਭਾਰਤ ‘ਚ ਹਨ। ਜਦਕਿ ਸਮਾਰਟਫੋਨ ਯੂਜਰਜ਼ ਇਸ ਨਾਲੋਂ ਘੱਟ ਹਨ। ਰਿਸਰਚ ਕੰਪਨੀ ਈਮਾਕਰਟਰ ਦੇ ਅਨੁਸਾਰ ਸਾਲ …
Read More »ਸੰਸਦ ਵਾਂਗ ਹੁਣ ਅਦਾਲਤਾਂ ਦੀ ਕਾਰਵਾਈ ਦਾ ਹੋਵੇਗਾ ਸਿੱਧਾ ਪ੍ਰਸਾਰਣ
ਸੁਪਰੀਮ ਕੋਰਟ ਨੇ ਦਿੱਤੀ ਹਰੀ ਝੰਡੀ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਸਦ ਵਾਂਗ ਹੁਣ ਸੁਪਰੀਮ ਕੋਰਟ ਅਤੇ ਹਾਈਕੋਰਟ ਸਮੇਤ ਸਾਰੀਆਂ ਅਦਾਲਤਾਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਅਦਾਲਤ ਨੇ ਕਾਰਵਾਈ ਦੇ ਸਿੱਧੇ ਪ੍ਰਸਾਰਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਲੋਕਾਂ ਨੂੰ ਅਦਾਲਤ ਆਉਣ ਦੀ ਜ਼ਰੂਰਤ …
Read More »ਬੈਂਕ ਖਾਤਿਆਂ ਨਾਲ ਆਧਾਰ ਲਿੰਕ ਕਰਨਾ ਜ਼ਰੂਰੀ ਨਹੀਂ : ਸੁਪਰੀਮ ਕੋਰਟ
ਕਿਹਾ, ਗੈਰ ਕਾਨੂੰਨੀ ਪਰਵਾਸੀਆਂ ਨੂੰ ਨਾ ਮਿਲੇ ਅਧਾਰ ਕਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਨੇ ਅੱਜ ਆਧਾਰ ਕਾਰਡ ਉਤੇ ਅਹਿਮ ਫੈਸਲਾ ਦਿੰਦਿਆਂ ਕਿਹਾ ਹੈ ਕਿ ਬੈਂਕ ਖਾਤਿਆਂ ਨਾਲ ਆਧਾਰ ਲਿੰਕ ਕਰਨਾ ਜ਼ਰੂਰੀ ਨਹੀਂ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਇਨਕਮ ਟੈਕਸ ਭਰਨ ਲਈ ਆਧਾਰ ਨੂੰ ਜ਼ਰੂਰੀ ਦੱਸਿਆ ਹੈ ਅਤੇ …
Read More »ਰਾਫੇਲ ਮਾਮਲੇ ਨੂੰ ਲੈ ਕੇ ਕਾਂਗਰਸ ਅਤੇ ਭਾਜਪਾ ‘ਚ ਸ਼ਬਦੀ ਜੰਗ ਤੇਜ਼
ਕਾਂਗਰਸ ਦਾ ਦੋਸ਼ – ਰਾਫੇਲ ਸੌਦੇ ਬਾਰੇ ਸਿਰਫ ਮੋਦੀ ਅਤੇ ਓਲਾਂਦ ਨੂੰ ਹੀ ਸੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੜਾਕੂ ਜਹਾਜ਼ ਰਾਫੇਲ ਖਰੀਦ ਮਾਮਲੇ ਵਿਚ ਕਾਂਗਰਸ ਅਤੇ ਭਾਜਪਾ ਵਿਚਕਾਰ ਸ਼ੁਰੂ ਸ਼ਬਦੀ ਜੰਗ ਰੁਕਣ ਦਾ ਨਾਮ ਨਹੀਂ ਲੈ ਰਹੀ। ਕਾਂਗਰਸ ਦੇ ਸੀਨੀਅਰ ਆਗੂ ਕਪਿਲ ਸਿੱਬਲ ਨੇ ਅੱਜ ਪ੍ਰਧਾਨ ਮੰਤਰੀ ‘ਤੇ ਇਲਜ਼ਾਮ ਲਗਾਉਂਦੇ …
Read More »ਤਿੰਨ ਤਲਾਕ ਆਰਡੀਨੈਂਸ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਇਸਲਾਮਿਕ ਸੰਗਠਨ ਨੇ ਦਾਖ਼ਲ ਕੀਤੀ ਪਟੀਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਮੁਸਲਿਮ ਮਹਿਲਾਵਾਂ ਨੂੰ ਤਿੰਨ ਤਲਾਕ ਤੋਂ ਅਜ਼ਾਦੀ ਦਿਵਾਉਣ ਲਈ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਦਾ ਮਾਮਲਾ ਸੁਪਰੀਮ ਕੋਰਟ ਤੱਕ ਪੁੱਜ ਗਿਆ ਹੈ। ਤਿੰਨ ਤਲਾਕ ਨੂੰ ਅਪਰਾਧ ਐਲਾਨ ਕਰਨ ਸਬੰਧੀ ਆਰਡੀਨੈਂਸ ਦੇ ਖਿਲਾਫ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖ਼ਲ ਕੀਤੀ ਗਈ …
Read More »ਵਿਰਾਟ ਕੋਹਲੀ ਅਤੇ ਮੀਰਾਬਾਈ ਬਣੇ ਖੇਲ ਰਤਨ
20 ਖਿਡਾਰੀਆਂ ਨੂੰ ਅਰਜੁਨ ਐਵਾਰਡ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਵਿਸ਼ਵ ਚੈਂਪੀਅਨ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂੰ ਨੂੰ ਅੱਜ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ। ਵਿਰਾਟ ਕੋਹਲੀ ਰਾਸ਼ਟਰਪਤੀ ਕੋਲੋਂ ਖੇਲ ਰਤਨ ਹਾਸਲ ਕਰਨ ਦੇ ਨਾਲ ਸਚਿਨ ਤੇਂਦੁਲਕਰ ਅਤੇ …
Read More »ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕੇ
ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ ਸ਼ਿਮਲਾ/ਬਿਊਰੋ ਨਿਊਜ਼ ਹਿਮਾਚਲ ਪ੍ਰਦੇਸ਼ ਵਿਚ ਅੱਜ ਦੁਪਹਿਰੇ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 3.7 ਮਾਪੀ ਗਈ। ਇਸ ਭੂਚਾਲ ਕਾਰਨ ਕਿਸੇ ਜਾਨੀ-ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਜ਼ਿਕਰਯੋਗ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਹਿਮਾਚਲ ਪ੍ਰਦੇਸ਼ ਦੇ …
Read More »ਰਾਫੇਲ ਸੌਦੇ ‘ਤੇ ਘਿਰਨ ਲੱਗੀ ਮੋਦੀ ਸਰਕਾਰ
ਰਾਹੁਲ ਗਾਂਧੀ ਨੇ ਮੋਦੀ ਨੂੰ ਦੱਸਿਆ ਚੋਰਾਂ ਦਾ ਸਰਗਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਰਾਫੇਲ ਸੌਦੇ ਦਾ ਵਿਵਾਦ ਦਿਨੋਂ-ਦਿਨ ਹੋਰ ਭਖਦਾ ਜਾ ਰਿਹਾ ਹੈ। ਇਸ ਮਾਮਲੇ ਵਿੱਚ ਕਾਂਗਰਸ ਨੇ ਹੁਣ ਕੇਂਦਰੀ ਵਿਜੀਲੈਂਸ ਕਮਿਸ਼ਨ ਨੂੰੰ ਮੈਮੋਰੰਡਮ ਸੌਂਪ ਕੇ ਰਾਫੇਲ ਸੌਦੇ ਦੀ ਜਾਂਚ ਲਈ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ …
Read More »ਜੰਮੂ ਕਸ਼ਮੀਰ ‘ਚ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀ ਮਾਰ ਮੁਕਾਏ
ਅਪਰੇਸ਼ਨ ਦੌਰਾਨ ਇਕ ਜਵਾਨ ਵੀ ਸ਼ਹੀਦ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਵਿਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੁਰੱਖਿਆ ਬਲਾਂ ਨੇ ਘੁਸਪੈਠ ਦੀ ਵੱਡੀ ਕੋਸ਼ਿਸ਼ ਨੂੰ ਨਕਾਮ ਕਰਦਿਆਂ ਪੰਜ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਅਪਰੇਸ਼ਨ ਦੌਰਾਨ ਇਕ ਜਵਾਨ ਦੇ ਵੀ ਸ਼ਹੀਦ ਹੋਣ ਦੀ ਖ਼ਬਰ ਹੈ। ਸੁਰੱਖਿਆ ਬਲਾਂ ਨੇ ਅਜੇ ਵੀ …
Read More »ਪਾਕਿ ਦੀ ਘਿਨੌਣੀ ਕਰਤੂਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਪਹੁੰਚੇ ਕੇਜਰੀਵਾਲ
ਇਕ ਕਰੋੜ ਰੁਪਏ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਦਿੱਤਾ ਭਰੋਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਘਿਨੌਣੀ ਹਰਕਤ ਦਾ ਸ਼ਿਕਾਰ ਹੋਏ ਸ਼ਹੀਦ ਜਵਾਨ ਨਰਿੰਦਰ ਸਿੰਘ ਦੇ ਘਰ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਧਿਆਨ ਰਹੇ ਕਿ ਪਿਛਲੇ ਦਿਨੀਂ ਪਾਕਿ ਫੌਜੀਆਂ …
Read More »