ਨਰਿੰਦਰ ਸਿੰਘ ਦੀ ਸ਼ਹਾਦਤ ਦਾ ਬਦਲਾ ਲਵੇਗਾ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ ਪਾਕਿ ਫੌਜੀਆਂ ਵਲੋਂ ਘਿਨੌਣੀ ਹਰਕਤ ਕਰਕੇ ਸ਼ਹੀਦ ਕੀਤੇ ਬੀਐਸਐਫ ਦੇ ਜਵਾਨ ਨਰਿੰਦਰ ਸਿੰਘ ਦੀ ਸ਼ਹਾਦਤ ਦਾ ਬਦਲਾ ਲੈਣ ਲਈ ਭਾਰਤ ਸਰਕਾਰ ਕਾਰਵਾਈ ਕਰਨ ਦੇ ਰੌਂਅ ਵਿਚ ਹੈ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਪਾਕਿਸਤਾਨ ਨੂੰ ਉਸ ਦੀ ਭਾਸ਼ਾ ਵਿਚ …
Read More »ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮੀਆਂ ਨੂੰ ਅਗਵਾ ਕਰਕੇ ਕੀਤੀ ਹੱਤਿਆ
ਪੰਜ ਪੁਲਿਸ ਕਰਮੀਆਂ ਨੇ ਨੌਕਰੀ ਤੋਂ ਦਿੱਤੇ ਅਸਤੀਫੇ ਜੰਮੂ ਕਸ਼ਮੀਰ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸ਼ੋਪੀਆ ‘ਚ ਅੱਤਵਾਦੀਆਂ ਨੇ ਲੰਘੀ ਰਾਤ ਚਾਰ ਪੁਲਿਸ ਕਰਮੀਆਂ ਨੂੰ ਅਗਵਾ ਕਰ ਲਿਆ ਸੀ। ਕੁਝ ਦੇਰ ਬਾਅਦ ਹੀ ਅੱਤਵਾਦੀਆਂ ਨੇ ਤਿੰਨ ਪੁਲਿਸ ਕਰਮੀਆਂ ਦੀ ਹੱਤਿਆ ਕਰ ਦਿੱਤੀ ਅਤੇ ਇਕ ਨੂੰ ਛੱਡ ਦਿੱਤਾ। ਧਿਆਨ ਰਹੇ ਜੰਮੂ ਕਸ਼ਮੀਰ …
Read More »ਨਰਿੰਦਰ ਮੋਦੀ ਨੇ ‘ਸਵੱਛਤਾ ਹੀ ਸੇਵਾ’ ਮੁਹਿੰਮ ਕੀਤੀ ਸ਼ੁਰੂ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ‘ਸਵੱਛਤਾ ਹੀ ਸੇਵਾ’ ਮੁਹਿੰਮ ਸ਼ੁਰੂ ਕੀਤੀ ਤੇ ਇਕ ਝਾੜੂ ਲੈ ਕੇ ਡਾ. ਬੀ ਆਰ ਅੰਬੇਡਕਰ ਸਕੂਲ ਦੀ ਸਫਾਈ ਕੀਤੀ। ਕਈ ਮੰਤਰੀਆਂ ਨੇ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਸਵੱਛਤਾ ਮੁਹਿੰਮ ਚਲਾਈ। ਪ੍ਰਧਾਨ ਮੰਤਰੀ ਨੇ ਦੇਸ਼ ਭਰ ਦੇ ਵੱਖ-ਵੱਖ …
Read More »ਕੇਂਦਰ ਸਰਕਾਰ ਇਜਾਜ਼ਤ ਦੇਵੇ ਤਾਂ ਦੇਸ਼ ਵਿਚ 35 ਰੁਪਏ ਲੀਟਰ ਵੇਚ ਸਕਦਾ ਹਾਂ ਪੈਟਰੋਲ : ਰਾਮਦੇਵ
ਨਵੀਂ ਦਿੱਲੀ/ਬਿਊਰੋ ਨਿਊਜ਼ : ਯੋਗ ਗੁਰੂ ਬਾਬਾ ਰਾਮਦੇਵ ਪਿਛਲੇ ਕਈ ਦਿਨਾਂ ਤੋਂ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੇ ਹਨ। ਰਾਮਦੇਵ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਵਧਦੀ ਮਹਿੰਗਾਈ ‘ਤੇ ਕਾਬੂ ਨਹੀਂ ਪਾਇਆ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸਦਾ ਖਾਮਿਆਜ਼ਾ ਭੁਗਤਣਾ ਪੈ ਸਕਦਾ ਹੈ। ਉਨ੍ਹਾਂ …
Read More »ਤਿੰਨ ਤਲਾਕ ਆਰਡੀਨੈਂਸ ‘ਤੇ ਸਰਕਾਰ ਦੀ ਮੋਹਰ
ਪਤੀ ਨੂੰ ਹੋ ਸਕਦੀ ਹੈ ਤਿੰਨ ਸਾਲ ਦੀ ਸਜ਼ਾ ਨਵੀਂ ਦਿੱਲੀ : ਕੇਂਦਰੀ ਵਜ਼ਾਰਤ ਨੇ ਫੌਰੀ ਤਿੰਨ ਤਲਾਕ ਦੇ ਅਮਲ ‘ਤੇ ਪਾਬੰਦੀ ਲਗਾਉਣ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਰੋਕ ਲਾਏ ਜਾਣ ਦੇ ਬਾਵਜੂਦ ‘ਤਲਾਕ-ਏ-ਬਿੱਦਤ’ ਦੇ ਮਾਮਲੇ ਲਗਾਤਾਰ …
Read More »ਫਰਾਂਸ ਤੋਂ ਰਾਫਾਲ ਲੜਾਕੂ ਜਹਾਜ਼ ਸਸਤੇ ਖਰੀਦੇ : ਸੀਤਾਰਮਨ
ਕਿਹਾ – ਭਾਰਤੀ ਥਲ ਸੈਨਾ ਦੀ ਨਫਰੀ ਵਿਚ ਕਟੌਤੀ ਦੀ ਕੋਈ ਸੰਭਾਵਨਾ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਨੇ ਰਾਫ਼ਾਲ ਲੜਾਕੂ ਜਹਾਜ਼ ਸਮਝੌਤੇ ਨੂੰ ਲੈ ਕੇ ਕਾਂਗਰਸ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨਡੀਏ …
Read More »ਇੰਦਰਾ ਗਾਂਧੀ ਨੇ ਕੀਤੀਆਂ ਦੋ ਵੱਡੀਆਂ ਗਲਤੀਆਂ : ਨਟਵਰ ਸਿੰਘ
ਐਮਰਜੈਂਸੀ ਤੇ ਸਾਕਾ ਨੀਲਾ ਤਾਰਾ ਇੰਦਰਾ ਗਾਂਧੀ ਦੀਆਂ ਵੱਡੀਆਂ ਭੁੱਲਾਂ ਨਵੀਂ ਦਿੱਲੀ : ਵੈਟਰਨ ਕਾਂਗਰਸ ਆਗੂ ਕੇ ਨਟਵਰ ਸਿੰਘ ਦਾ ਖਿਆਲ ਹੈ ਕਿ ਇੰਦਰਾ ਗਾਂਧੀ ਨੇ ਆਪਣੇ ਕਾਰਜਕਾਲ ਦੌਰਾਨ ਦੋ ਵੱਡੀਆਂ ਗ਼ਲਤੀਆਂ ਕੀਤੀਆਂ ਸਨ- ਪਹਿਲੀ 1975 ਵਿੱਚ ਐਮਰਜੈਂਸੀ ਦਾ ਐਲਾਨ ਤੇ ਦੂਜੀ ਸਾਕਾ ਨੀਲਾ ਤਾਰਾ ਹੋਣ ਦੇਣਾ। ਇਨ੍ਹਾਂ ਨੂੰ ਛੱਡ …
Read More »ਸੁਪਰੀਮ ਕੋਰਟ ਦੇ ਚੀਫ ਜਸਟਿਸ ਬਣੇ ਰੰਜਨ ਗੋਗੋਈ
ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਜਸਟਿਸ ਰੰਜਨ ਗੋਗੋਈ ਨੂੰ ਭਾਰਤ ਦਾ ਅਗਲਾ ਚੀਫ ਜਸਟਿਸ ਨਿਯੁਕਤ ਕਰ ਦਿੱਤਾ ਹੈ। ਗੋਗੋਈ ਆਉਂਦੀ 3 ਅਕਤੂਬਰ ਨੂੰ 46ਵੇਂ ਚੀਫ ਜਸਟਿਸ ਦੇ ਤੌਰ ‘ਤੇ ਅਹੁਦਾ ਸੰਭਾਲਣਗੇ। ਜਸਟਿਸ ਰੰਜਨ ਗੋਗਈ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਜਗ੍ਹਾ ਲੈਣਗੇ। ਜ਼ਿਕਰਯੋਗ ਹੈ ਕਿ ਚੀਫ ਜਸਟਿਸ ਦੀਪਕ ਮਿਸ਼ਰਾ …
Read More »ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਜਨਤਾ ਦਲ (ਯੂ) ‘ਚ ਸ਼ਾਮਲ
2014 ‘ਚ ਭਾਰਤੀ ਜਨਤਾ ਪਾਰਟੀ ਲਈ ਕਿਸ਼ੋਰ ਨੇ ਘੜੀ ਸੀ ਰਣਨੀਤੀ ਪਟਨਾ : ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਵਾਲੇ ਜਨਤਾ ਦਲ (ਯੂਨਾਇਟਿਡ) ਵਿੱਚ ਸ਼ਾਮਲ ਹੋ ਗਏ ਹਨ। ਕਿਸ਼ੋਰ ਨੂੰ ਨਿਤੀਸ਼ ਕੁਮਾਰ ਨੇ ਖ਼ੁਦ ਪਾਰਟੀ ਦੀ ਸੂਬਾਈ ਕਾਰਜਕਰਨੀ ਦੀ ਮੀਟਿੰਗ ਦੌਰਾਨ ਜਨਤਾ ਦਲ ਵਿੱਚ …
Read More »ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਤਿੰਨ ਤਲਾਕ ‘ਤੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁਸਲਿਮ ਔਰਤਾਂ ਨੂੰ ਤਿੰਨ ਤਲਾਕ ਤੋਂ ਅਜ਼ਾਦ ਕਰਨ ਲਈ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਕੀਤਾ ਹੈ। ਮੋਦੀ ਕੈਬਨਿਟ ਨੇ ਤਿੰਨ ਤਲਾਕ ਨਾਲ ਸਬੰਧਿਤ ਆਰਡੀਨੈਂਸ ਨੂੰ ਪਾਸ ਕਰ ਦਿੱਤਾ ਹੈ। ਤਿੰਨ ਤਲਾਕ ਬਿੱਲ ਪਿਛਲੇ 2 ਸੈਸ਼ਨਾਂ ਤੋਂ ਰਾਜ ਸਭਾ ਵਿਚ ਪਾਸ …
Read More »